Breaking News
Home / 2017 / December / 15

Daily Archives: December 15, 2017

ਪ੍ਰਕਾਸ਼ ਸਿੰਘ ਬਾਦਲ ਨੇ ਸੁਖਬੀਰ ਅਤੇ ਮਜੀਠੀਆ ‘ਤੇ ਲਾਈ ਟਕੋਰ

ਕਿਹਾ, ਸੁਖਬੀਰ ਛੋਟੀ ਜਿਹੀ ਮੋਰਚੀ ਲਗਾ ਕੇ ਆਪਣੀ ਪਿੱਠ ਥਾਪੜ ਰਿਹੈ ਅੰਮ੍ਰਿਤਸਰ/ਬਿਊਰੋ ਨਿਊਜ਼ ਅਕਾਲੀ ਦਲ ਬਾਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਬੇਸ਼ੱਕ ਘੱਟ ਬੋਲਣ ਲਈ ਜਾਣੇ ਜਾਂਦੇ ਹਨ। ਪਰ ਜਦੋਂ ਉਹ ਟਕੋਰ ਕੱਸਦੇ ਹਨ ਤਾਂ ਸਾਹਮਣੇ ਵਾਲੇ ਕੋਲ ਸ਼ਾਇਦ ਸ਼ਬਦ ਹੀ ਖਤਮ ਹੋ ਜਾਂਦੇ ਹਨ। ਇਹ ਦੇਖਣ ਨੂੰ ਮਿਲਿਆ ਲੰਘੇ …

Read More »

ਸੁਨੀਲ ਜਾਖੜ ਨੇ ਸੰਸਦ ਮੈਂਬਰ ਵਜੋਂ ਚੁੱਕੀ ਪੰਜਾਬੀ ‘ਚ ਸਹੁੰ

ਚਾਰੇ ਪਾਸੇ ਤੋਂ ਹੋਈ ਸ਼ਲਾਘਾ ਨਵੀਂ ਦਿੱਲੀ/ਬਿਊਰੋ ਨਿਊਜ਼ ਗੁਜਰਾਤ ਤੇ ਹਿਮਾਚਲ ਵਿਧਾਨ ਸਭਾ ਚੋਣਾਂ ਵਿਚ ਹੋਈ ਸਿਆਸੀ ਬਿਆਨਬਾਜ਼ੀ ਤੋਂ ਬਾਅਦ ਸੰਸਦ ਦਾ ਸਰਦ ਰੁੱਤ ਇਜਲਾਸ ਸ਼ੁਰੂ ਹੋਇਆ। ਜਿਸਦੇ ਪਹਿਲੇ ਦਿਨ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਵੱਲੋਂ ਸਹੁੰ ਚੁੱਕੀ ਗਈ। ਜ਼ਿਮਨੀ ਚੋਣ ਵਿਚ ਗੁਰਦਾਸਪੁਰ ਸੀਟ ਤੋਂ ਲੋਕ ਸਭਾ ਮੈਂਬਰ ਚੁਣੇ ਗਏ …

Read More »

ਸੁਖਪਾਲ ਖਹਿਰਾ ਨੇ ਸੁਖਬੀਰ ਬਾਦਲ ‘ਤੇ ਕੀਤਾ ਪਲਟਵਾਰ

ਕਿਹਾ, ਸੁਖਬੀਰ ਬਾਦਲ ਦਾ ਹੋਵੇਗਾ ਸਿਆਸੀ ਸਫਾਇਆ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਵਿਚ ਕਾਰਪੋਰੇਸ਼ਨ ਚੋਣਾਂ ਨੂੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਭਵਿੱਖਬਾਣੀ ਕੀਤੀ ਗਈ ਹੈ ਕਿ ਆਮ ਆਦਮੀ ਪਾਰਟੀ ਦਾ ਪੰਜਾਬ ਵਿਚੋਂ ਪੂਰੀ ਤਰ੍ਹਾਂ ਸਫਾਇਆ ਹੋ ਗਿਆ ਹੈ। ਕਿਉਂਕਿ ‘ਆਪ’ ਦੇ …

Read More »

ਹਾਈਕੋਰਟ ਨੇ ਐਸਐਸਪੀ ਰਾਜਜੀਤ ਸਿੰਘ ਖਿਲਾਫ ਜਾਂਚ ਲਈ ਐਸ.ਆਈ.ਟੀ. ਬਣਾਈ

ਨਸ਼ਾ ਤਸਕਰੀ ਦੇ ਮਾਮਲੇ ਵਿਚ ਘਿਰੇ ਹਨ ਰਾਜਜੀਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਐਸਐਸਪੀ ਮੋਗਾ ਰਾਜਜੀਤ ਸਿੰਘ ਹੁੰਦਲ ਉੱਪਰ ਲੱਗੇ ਨਸ਼ਾ ਤਸਕਰੀ ਦੇ ਇਲਜ਼ਾਮ ਦੀ ਤਫਤੀਸ਼ ਲਈ ਤਿੰਨ ਮੈਂਬਰੀ ਐਸਆਈਟੀ ਕਾਇਮ ਕੀਤੀ ਹੈ। ਡੀਜੀਪੀ ਸਿਧਾਰਥ ਚਟੁਪਾਧਿਆ ਨੂੰ ਐਸਆਈਟੀ ਦਾ ਮੁਖੀ ਬਣਾਇਆ ਤੇ ਏਡੀਜੀਪੀ ਪ੍ਰਮੋਦ ਕੁਮਾਰ ਤੇ ਆਈਜੀ ਕੁਵਰ …

Read More »

ਸੋਨੀਆ ਗਾਂਧੀ ਨੇ ਰਾਜਨੀਤੀ ਨੂੰ ਕਿਹਾ ਅਲਵਿਦਾ

ਲਗਾਤਾਰ 18 ਸਾਲ ਰਹੇ ਕਾਂਗਰਸ ਪਾਰਟੀ ਦੀ ਚੇਅਰਪਰਸਨ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੀ ਕਮਾਨ ਰਾਹੁਲ ਗਾਂਧੀ ਨੂੰ ਸੌਂਪਣ ਤੋਂ ਬਾਅਦ ਕਾਂਗਰਸ ਚੇਅਰਪਰਸਨ ਸੋਨੀਆ ਗਾਂਧੀ ਨੇ ਅੱਜ ਰਾਜਨੀਤੀ ਨੂੰ ਅਲਵਿਦਾ ਕਹਿ ਦਿੱਤਾ ਹੈ। ਜਦੋਂ ਪੱਤਰਕਾਰਾਂ ਨੇ ਪੁੱਛਿਆ ਕਿ ਰਾਹੁਲ ਦੇ ਪ੍ਰਧਾਨ ਬਣਨ ਤੋਂ ਬਾਅਦ ਪਾਰਟੀ ਵਿਚ ਉਨ੍ਹਾਂ ਦਾ ਰੋਲ ਕਿਸ …

Read More »

ਕੈਸ਼ ਵੈਨਾਂ ਦੀ ਹੋ ਰਹੀ ਲੁੱਟ ਤੋਂ ਘਬਰਾਈ ਕੇਂਦਰ ਸਰਕਾਰ

ਏਟੀਐਮਜ਼ ਵਿਚ ਪੈਸੇ ਪਾਉਣ ਦਾ ਕੰਮ ਸ਼ਾਮ 9 ਵਜੇ ਤੱਕ ਹੀ ਹੋਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਏ ਟੀ ਐਮਜ਼ ਲਈ ਨਕਦੀ ਲਿਜਾ ਰਹੀਆਂ ਕੈਸ਼ ਵੈਨਾਂ ‘ਤੇ ਹਮਲੇ ਤੇ ਲੁੱਟਾਂ ਦੀਆਂ ਵਾਰਦਾਤਾਂ ਤੋਂ ਘਬਰਾਈ ਕੇਂਦਰ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਏਟੀਐਮ ਵਿੱਚ ਪੈਸੇ ਪਾਉਣ ਦਾ ਕੰਮ ਰਾਤ 9 ਵਜੇ ਤੋਂ ਬਾਅਦ …

Read More »

ਕੈਪਟਨ ਸਰਕਾਰ ਦੀ ਵਿੱਤੀ ਤੰਗੀ ਸਿਰਫ ਆਮ ਜਨਤਾ ਲਈ

ਮੰਤਰੀਆਂ ਤੇ ਵਿਧਾਇਕਾਂ ਦੇ ਇਲਾਜ ਲਈ ਲਗਜ਼ਰੀ ਕਾਰਪੋਰੇਟ ਹਸਪਤਾਲ ਨਾਲ ਸਮਝੌਤਾ ਚੰਡੀਗੜ੍ਹ/ਬਿਊਰੋ ਨਿਊਜ਼ ਜਦੋਂ ਪੰਜਾਬ ਸਰਕਾਰ ਆਪਣੇ ਦਾਅਵੇ ਮੁਤਾਬਕ ਵਿੱਤੀ ਤੰਗੀ ਨਾਲ ਜੂਝ ਰਹੀ ਹੈ ਤਾਂ ਵੀ ਸਾਦਗੀ ਮੰਤਰੀਆਂ ਤੇ ਵਿਧਾਇਕਾਂ ਦੀ ਥਾਂ ਸਿਰਫ਼ ਆਮ ਆਦਮੀ ਦੀ ਹੋਣੀ ਜਾਪ ਰਹੀ ਹੈ। ਮੰਤਰੀਆਂ, ਵਿਧਾਇਕਾਂ ਤੇ ਸਾਬਕਾ ਵਿਧਾਇਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ …

Read More »