ਕੈਲਗਰੀ/ਬਿਊਰੋ ਨਿਊਜ਼ ਰਾਇਲ ਕੈਨੇਡੀਅਨ ਮਾਊਂਟਡ ਪੁਲਿਸ (ਆਰਸੀਐਮਪੀ) ਅਤੇ ਕੈਨੇਡੀਅਨ ਬਾਰਡਰ ਸਰਵਿਸਿਜ਼ ਏਜੰਸੀ (ਸੀਬੀਐਸਏ) ਨੇ ਸਾਂਝੀ ਕਾਰਵਾਈ ਦੌਰਾਨ ਕੈਨੇਡਾ-ਅਮਰੀਕਾ ਸਰਹੱਦ ਤੋਂ ਤਕਰੀਬਨ ਇੱਕ ਕੁਇੰਟਲ ਕੋਕੀਨ ਸਮੇਤ ਦੋ ਪੰਜਾਬੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕੋਕੀਨ ਸਮੇਤ ਫੜੇ ਗਏ ਦੋ ਪੰਜਾਬੀਆਂ ਦੀ ਪਛਾਣ ਗੁਰਮਿੰਦਰ ਸਿੰਘ ਤੂਰ (31) ਅਤੇ ਕਿਰਨਦੀਪ ਕੌਰ ਤੂਰ (26) ਵਜੋਂ ਹੋਈ …
Read More »Daily Archives: December 15, 2017
ਬੈਂਕ ‘ਚ ਲੋਕਾਂ ਤੇ ਕਰਮਚਾਰੀਆਂ ਨੂੰ ਬੰਧਕ ਬਣਾਉਣ ਵਾਲੇ ਹਮਲਾਵਰ ਨੂੰ ਪੁਲਿਸ ਨੇ ਮਾਰ ਮੁਕਾਇਆ
ਓਨਟਾਰੀਓ/ਬਿਊਰੋ ਨਿਊਜ਼ ਟੋਰਾਂਟੋ ਦੇ ਉੱਤਰ ਵਿੱਚ ਸਥਿਤ ਇੱਕ ਬੈਂਕ ਵਿੱਚ ਲੋਕਾਂ ਤੇ ਕਰਮਚਾਰੀਆਂ ਨੂੰ ਇੱਕ ਤਰ੍ਹਾਂ ਬੰਧਕ ਬਣਾ ਕੇ ਰੱਖਣ ਵਾਲੇ ਬੰਦੂਕਧਾਰੀ ਨੂੰ ਪੁਲਿਸ ਨੇ ਮਾਰ ਮੁਕਾਇਆ। ਇਸ ਘਟਨਾ ਵਿੱਚ ਹੋਰ ਕੋਈ ਵਿਅਕਤੀ ਜ਼ਖ਼ਮੀ ਨਹੀਂ ਹੋਇਆ ਪਰ ਮੇਪਲ,ਓਨਟਾਰੀਓ ਵਿੱਚ ਰਾਇਲ ਬੈਂਕ ਆਫ ਕੈਨੇਡਾ ਦੀ ਬ੍ਰਾਂਚ ਅੰਦਰ ਮੌਜੂਦ ਲੋਕ ਤੇ ਕਰਮਚਾਰੀ …
Read More »ਬਰੈਂਪਟਨ ਵਿੱਚ ਸੁਣੇ ਪ੍ਰੀਮੀਅਰ ਨੇ ਲੋਕਾਂ ਦੇ ਮਸਲੇ
ਯੂਨੀਵਰਸਿਟੀ ਸਥਾਪਤ ਕਰਨ ਦਾ ਵਾਅਦਾ ਮੁੜ ਦੁਹਰਾਇਆ ਬਰੈਂਪਟਨ/ਬਿਊਰੋ ਨਿਊਜ਼ : ਪ੍ਰੀਮੀਅਰ ਕੈਥਲੀਨ ਵਿੰਨ ਨੇ ਲੰਘੇ ਬੁੱਧਵਾਰ ਨੂੰ ਬਰੈਂਪਟਨ ਵਿੱਚ ਇਕ ਟਾਊਨ ਹਾਲ ਮੀਟਿੰਗ ਦੇ ਦੌਰਾਨ ਹਾਜ਼ਰ ਲੋਕਾਂ ਦੇ ਸਵਾਲਾਂ ਦੇ ਜਵਾਬ ਦਿੱਤੇ। ਲਗਭਗ 200 ਵਿਅਕਤੀਆਂ ਨਾਲ ਭਰੇ ਸੈਂਚਰੀ ਗਾਰਡਨ ਰੀਕਰੀਏਸ਼ਨ ਸੈਂਟਰ ਵਿੱਚ ਹਾਜ਼ਰ ਲੋਕਾਂ ਨੇ ਪ੍ਰੀਮੀਅਰ ਨੂੰ ਸਿਹਤ ਸੇਵਾਵਾਂ, ਯੂਨੀਵਰਸਿਟੀ, …
Read More »ਨਰਿੰਦਰ ਮੋਦੀ ਪਾ ਰਹੇ ਹਨ ਖਤਰਨਾਕ ਪਿਰਤ : ਡਾ. ਮਨਮੋਹਨ ਸਿੰਘ
ਪਾਕਿਸਤਾਨ ਦੇ ਬਿਨ ਬੁਲਾਏ ਮਹਿਮਾਨ ਬਣੇ ਸਨ ਨਰਿੰਦਰ ਮੋਦੀ, ਦੇਸ਼ ਕੋਲੋਂ ਮੰਗਣ ਮੁਆਫੀ ਨਵੀਂ ਦਿੱਲੀ : ਗੁਜਰਾਤ ਵਿਚ ਚੋਣ ਰੈਲੀ ਦੌਰਾਨ ‘ਪਾਕਿਸਤਾਨ ਨਾਲ ਮਿਲ ਕੇ ਸਾਜ਼ਿਸ਼ ਰਚਣ’ ਵਾਲੀ ਟਿੱਪਣੀ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਘਿਰ ਗਏ ਹਨ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪਲਟਵਾਰ ਕਰਦਿਆਂ ਕਿਹਾ ਕਿ ਮੋਦੀ ਆਪਣੀ …
Read More »ਰਾਹੁਲ ਗਾਂਧੀ ਬਿਨਾ ਮੁਕਾਬਲਾ ਬਣੇ ਕਾਂਗਰਸ ਦੇ ਪ੍ਰਧਾਨ
ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ, 16 ਦਸੰਬਰ ਨੂੰ ਹੋਵੇਗੀ ਤਾਜਪੋਸ਼ੀ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਹੁਲ ਗਾਂਧੀ ਸਰਬਸੰਮਤੀ ਨਾਲ ਕਾਂਗਰਸ ਦੇ ਪ੍ਰਧਾਨ ਚੁਣੇ ਗਏ। ਪਾਰਟੀ ਦੇ ਕੇਂਦਰੀ ਚੋਣ ਅਥਾਰਟੀ ਦੇ ਮੁਖੀ ਮੁੱਲਾਪੱਲੀ ਰਾਮਾਚੰਦਰਨ ਨੇ ਇਹ ਜਾਣਕਾਰੀ ਦਿੱਤੀ। ਜ਼ਿਕਰਯੋਗ ਹੈ ਕਿ ਨਹਿਰੂ ਗਾਂਧੀ ਪਰਿਵਾਰ ਦੇ ਵੰਸ਼ਜ ਰਾਹੁਲ ਇਸ ਦੌੜ ਵਿੱਚ ਇਕੱਲੇ ਉਮੀਦਵਾਰ …
Read More »ਭਾਰਤ ‘ਚ ਕੁੱਤਿਆਂ ਲਈ ਖੁੱਲ੍ਹਿਆ ਲਗਜ਼ਰੀ ਹੋਟਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੁੱਤੇ ਇਕ ਪਾਲਤੂ ਜਾਨਵਰ ਵਜੋਂ ਸਭ ਤੋਂ ਵੱਧ ਪਸੰਦ ਕੀਤੇ ਜਾਂਦੇ ਹਨ। ਉਹ ਇਨਸਾਨਾਂ ਵਾਂਗ ਪਰਿਵਾਰ ਦਾ ਅਹਿਮ ਹਿੱਸਾ ਬਣ ਜਾਂਦੇ ਹਨ। ਅਜਿਹੀ ਹਾਲਤ ਵਿਚ ਪਰਿਵਾਰ ਦੇ ਮੈਂਬਰ ਉਨ੍ਹਾਂ ਦੀਆਂ ਸੁੱਖ-ਸਹੂਲਤਾਂ ਦਾ ਵਿਸ਼ੇਸ਼ ਧਿਆਨ ਰੱਖਦੇ ਹਨ। ਹੁਣ ਉਨ੍ਹਾਂ ਲਈ ਇਕ ਅਨੋਖੀ ਪਹਿਲ ਕੀਤੀ ਗਈ ਹੈ। ਅਸਲ …
Read More »ਰਾਹੁਲ ਹੱਥ ‘ਕਮਾਨ’ ਆਉਣ ਕਾਰਨ ਵੱਡੇ ਸਿਆਸੀ ਮੁਕਾਮ ਦੀ ਆਸ ‘ਚ ਹਨ ਯੂਥ ਆਗੂ
ਦੇਸ਼ ਭਰ ‘ਚ ਕਈ ਨੌਜਵਾਨ ਚਿਹਰਿਆਂ ਨੂੰ ਚਮਕਾ ਚੁੱਕਾ ਹੈ ਰਾਹੁਲ ਗਾਂਧੀ ਦਾ ‘ਪਾਇਲਟ ਪ੍ਰਾਜੈਕਟ’ ਗੁਰਦਾਸਪੁਰ/ਬਿਊਰੋ ਨਿਊਜ਼ : ਰਾਹੁਲ ਗਾਂਧੀ ਨੂੰ ਆਲ ਇੰਡੀਆ ਕਾਂਗਰਸ ਦਾ ਪ੍ਰਧਾਨ ਐਲਾਨ ਦਿੱਤੇ ਜਾਣ ਕਾਰਨ ਪੰਜਾਬ ਸਮੇਤ ਸਮੁੱਚੇ ਦੇਸ਼ ਅੰਦਰ ਨੌਜਵਾਨ ਵਰਗ ਨੂੰ ਆਪਣੇ ਸਿਆਸੀ ਸਫ਼ਰ ਦੌਰਾਨ ਵੱਡੇ ਮੁਕਾਮ ਫ਼ਤਿਹ ਕਰਨ ਦੀ ਉਮੀਦ ਦਿਖਾਈ ਦੇਣ …
Read More »ਸ਼੍ਰੋਮਣੀ ਅਕਾਲੀ ਦਲ ਦੇ 97ਵੇਂ ਸਥਾਪਨਾ ਦਿਵਸ ਲਈ ਵਿਸ਼ੇਸ਼
ਅਕਾਲੀ ਲੀਡਰਸ਼ਿਪ ਅੱਗੇ ਭਰੋਸੇਯੋਗਤਾ ਦਾ ਸਵਾਲ! ਤਲਵਿੰਦਰ ਸਿੰਘ ਬੁੱਟਰ 2020 ‘ਚ 100 ਸਾਲਾਂ ਦੀ ਹੋਣ ਜਾ ਰਹੀ ਦੇਸ਼ ਦੀ ਦੂਜੀ ਸਭ ਤੋਂ ਪੁਰਾਣੀ ਸਿਆਸੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਅੱਜ ਲੀਡਰਸ਼ਿਪ ਦੀ ਭਰੋਸੇਯੋਗਤਾ ਦੇ ਵੱਡੇ ਸੰਕਟ ਦਾ ਸਾਹਮਣਾ ਕਰ ਰਹੀ ਹੈ। 14 ਦਸੰਬਰ 1920 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ …
Read More »ਪ੍ਰਧਾਨ ਮੰਤਰੀ ਜਸਟਿਨ ਟਰੂਡੋ 19 ਤੋਂ 23 ਫਰਵਰੀ ਤੱਕ ਜਾਣਗੇ ਭਾਰਤ ਦੌਰੇ ‘ਤੇ
ਟਰੂਡੋ ਦਰਬਾਰ ਸਾਹਿਬ ਝੁਕਾਉਣਗੇ ਸੀਸ ਚੰਡੀਗੜ੍ਹ: ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ 19 ਤੋਂ 23 ਫਰਵਰੀ ਤੱਕ ਭਾਰਤ ਫੇਰੀ ‘ਤੇ ਜਾ ਰਹੇ ਹਨ। ਇਸ ਫੇਰੀ ਦੌਰਾਨ ਉਹ ਸਿੱਖ ਮੰਤਰੀਆਂ ਤੇ ਪੰਜਾਬੀ ਲੋਕ ਸਭਾ ਮੈਂਬਰਾਂ ਸਮੇਤ ਅੰਮ੍ਰਿਤਸਰ ਫੇਰੀ ‘ਤੇ ਵੀ ਆਉਣਗੇ ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਤੋਂ ਪਹਿਲਾਂ …
Read More »ਗੁਰਬੀਰ ਸਿੰਘ ਗਰੇਵਾਲ ਨਿਊਜਰਸੀ ਦੇ ਪਹਿਲੇ ਸਿੱਖ ਅਟਾਰਨੀ ਜਨਰਲ ਬਣੇ
ਵਾਸ਼ਿੰਗਟਨ/ਬਿਊਰੋ ਨਿਊਜ਼ ਗੁਰਬੀਰ ਸਿੰਘ ਗਰੇਵਾਲ ਅਮਰੀਕਾ ਵਿਚ ਪਹਿਲੇ ਸਿੱਖ ਅਟਾਰਨੀ ਜਨਰਲ ਹੋਣਗੇ। ਨਿਊਜਰਸੀ ਦੇ ਗਵਰਨਰ ਫਿਲ ਮਰਫੀ ਨੇ ਗੁਰਬੀਰ ਸਿੰਘ ਗਰੇਵਾਲ ਦਾ ਨਾਮ ਨਿਊਜਰਸੀ ਦੇ ਅਟਾਰਨੀ ਜਨਰਲ ਵਜੋਂ ਨਾਮਜ਼ਦ ਕਰ ਦਿੱਤਾ। ਗਰੇਵਾਲ ਅਮਰੀਕਾ ਦੇ ਕਿਸੇ ਸੂਬੇ ਵਿਚ ਅਟਾਰਨੀ ਜਨਰਲ ਬਣਨ ਵਾਲੇ ਪਹਿਲੇ ਸਿੱਖ ਵਿਅਕਤੀ ਹੋਣਗੇ। ਉਨ੍ਹਾਂ ਨੂੰ ਇਸ ਅਹੁਦੇ ਲਈ …
Read More »