Breaking News
Home / 2017 / December / 20

Daily Archives: December 20, 2017

ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਨੇ ਇਕ ਟੀਵੀ ਡਿਬੇਟ ਦੌਰਾਨ ਕਿਹਾ

ਭਾਜਪਾ ਨੇ ਭਾਈਵਾਲ ਪਾਰਟੀਆਂ ਦੀ ਨਾ ਸੁਣੀ ਤਾਂ ਮੁੜ ਸਰਕਾਰ ਬਣਾਉਣਾ ਮੁਸ਼ਕਲ ਚੰਡੀਗੜ੍ਹ/ਬਿਊਰੋ ਨਿਊਜ਼ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਨਰੇਸ਼ ਕੁਮਾਰ ਗੁਜਰਾਲ ਨੇ ਇੱਕ ਟੀਵੀ ‘ਤੇ ਡਿਬੇਟ ਦੌਰਾਨ ਬਿਆਨ ਦਿੱਤਾ ਕਿ ਗੁਜਰਾਤ ਵਿਚ ਭਾਜਪਾ ਨਹੀਂ ਬਲਕਿ ਨਰਿੰਦਰ ਮੋਦੀ ਜਿੱਤੇ ਹਨ। ਉਨ੍ਹਾਂ ਆਖਿਆ ਕਿ ਭਾਰਤ ਦੇ ਨਾਗਰਿਕਾਂ …

Read More »

ਪੰਜਾਬ ਕੈਬਨਿਟ ਵਲੋਂ ਥਰਮਲ ਪਲਾਂਟ ਬਠਿੰਡਾ ਤੇ ਰੋਪੜ ਤੇ ਦੋ ਯੂਨਿਟ ਬੰਦ ਕਰਨ ਦਾ ਫੈਸਲਾ

ਕਿਸਾਨਾਂ ਦੇ ਕਰਜ਼ਾ ਮੁਆਫੀ ਦੀ ਪਹਿਲੀ ਕਿਸ਼ਤ ਇਸੇ ਮਹੀਨੇ ਹੋਵੇਗੀ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਮੰਤਰੀ ਮੰਡਲ ਨੇ 1 ਜਨਵਰੀ 2018 ਤੋਂ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਇਲਾਵਾ ਰੋਪੜ ਥਰਮਲ ਪਲਾਂਟ ਦਾ …

Read More »

ਕੈਪਟਨ ਸਰਕਾਰ ਨੇ ਪਰਾਲੀ ਤੇ ਪ੍ਰਦੂਸ਼ਣ ਦੀ ਰੋਕਥਾਮ ਲਈ ਵੀ ਲਿਆ ਫੈਸਲਾ

ਡਾਇਰੈਕਟੋਰੇਟ ਦੀ ਸਥਾਪਨਾ ਕਰਨ ਲਈ ਦਿੱਤੀ ਪ੍ਰਵਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਸਰਕਾਰ ਨੇ ਕੈਬਨਿਟ ਮੀਟਿੰਗ ਦੌਰਾਨ ਪਰਾਲੀ ਸਾੜਨ ਤੇ ਪ੍ਰਦੂਸ਼ਣ ਦੀ ਰੋਕਥਾਮ ਲਈ ਅਹਿਮ ਕਦਮ ਚੁੱਕਿਆ ਹੈ। ਇਸ ਕੰਮ ਨੂੰ ਸਹੀ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਪੰਜਾਬ ਮੰਤਰੀ ਮੰਡਲ ਨੇ ਵਾਤਾਵਰਣ ਤੇ ਮੌਸਮੀ ਬਦਲਾਅ ਸਬੰਧੀ ਡਾਇਰੈਕਟੋਰੇਟ ਦੀ ਸਥਾਪਨਾ ਕਰਨ ਦੀ …

Read More »

ਅੰਮ੍ਰਿਤਸਰ ‘ਚ ਨਗਰ ਨਿਗਮ ਚੋਣਾਂ ਦੌਰਾਨ ਕਾਂਗਰਸ ਅਤੇ ਭਾਜਪਾ ਨੂੰ ਪਿੱਛੇ ਛੱਡ ਕੇ ਪੰਜ ਪੜ੍ਹੀ ਪਰਵਾਸੀ ਮਹਿਲਾ ਨੇ ਜਿੱਤੀ ਚੋਣ

ਪਰਵਾਸੀ ਭਾਈਚਾਰੇ ‘ਚ ਖੁਸ਼ੀ ਦੀ ਲਹਿਰ ਅੰਮ੍ਰਿਤਸਰ/ਬਿਊਰੋ ਨਿਊਜ਼ ਨਗਰ ਨਿਗਮ ਚੋਣਾਂ ਵਿਚ ਇਕ ਦਿਲਚਸਪ ਪਹਿਲੂ ਸਾਹਮਣੇ ਆਇਆ ਹੈ। ਅੰਮ੍ਰਿਤਸਰ ਨਗਰ ਨਿਗਮ ਚੋਣ ਦੌਰਾਨ ਅਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਵਾਲੀ 26 ਸਾਲਾ ਪਰਵਾਸੀ ਮਹਿਲਾ ਪਿੰਕੀ ਨੇ ਕਾਂਗਰਸ ਤੇ ਭਾਜਪਾ ਦੇ ਉਮੀਦਵਾਰਾਂ ਨੂੰ ਪਿੱਛੇ ਛੱਡ ਕੇ ਜਿੱਤ ਹਾਸਲ ਕੀਤੀ ਹੈ। ਪਿੰਕੀ ਦੀ …

Read More »

ਸੁਖਬੀਰ ਬਾਦਲ ਦੀ ਅਗਵਾਈ ‘ਚ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਪਾਕਿ ਹਾਈ ਕਮਿਸ਼ਨਰ ਨੂੰ ਮਿਲਿਆ

ਗਿਆਨੀ ਗੁਰਬਚਨ ਸਿੰਘ ਅਤੇ ਭਾਈ ਲੌਂਗੋਵਾਲ ਨੇ ਪਾਕਿਸਤਾਨ ‘ਚ ਸਿੱਖਾਂ ਨਾਲ ਹੋ ਰਹੇ ਧੱਕੇ ਦੀ ਕੀਤੀ ਨਿੰਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਵਿਚ ਸਿੱਖਾਂ ਨੂੰ ਜਬਰੀ ਧਰਮ ਪਰਿਵਰਤਨ ਕਰਨ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਅੱਜ ਇਸ ਮਾਮਲੇ ਬਾਰੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਸ਼੍ਰੋਮਣੀ ਅਕਾਲੀ ਦਲ ਦਾ ਇਕ …

Read More »

ਦਿੱਲੀ ਵਿਚ ਪ੍ਰਦੂਸ਼ਣ ਨਾਲ ਨਿਪਟਣ ਲਈ ਐਂਟੀ ਸਮੌਗ ਗਨ ਦਾ ਟਰਾਇਲ

ਹੁਣ ਤੱਕ ਚੀਨ ਕਰਦਾ ਰਿਹਾ ਹੈ ਅਜਿਹੇ ਟਰਾਇਲ ਵਰਤੋਂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਐਨ ਸੀ ਆਰ ਵਿਚ ਪ੍ਰਦੂਸ਼ਣ ਨਾਲ ਨਿਪਟਣ ਲਈ ਅਰਵਿੰਦ ਕੇਜਰੀਵਾਲ ਸਰਕਾਰ ਨੇ ਐਂਟੀ ਸਮੌਗ ਗਨ ਦਾ ਟਰਾਇਲ ਸ਼ੁਰੂ ਕਰ ਦਿੱਤਾ ਹੈ। ਦਿੱਲੀ ਸਕੱਤਰੇਤ ਤੋਂ ਬਾਅਦ ਅੱਜ ਰਾਜਧਾਨੀ ਦੇ ਅਨੰਦ ਵਿਹਾਰ ਬੱਸ ਅੱਡੇ ‘ਤੇ ਇਸ ਗਨ ਦਾ ਅਭਿਆਸ …

Read More »

ਭਾਜਪਾ ਦੀ ਮੀਟਿੰਗ ਵਿਚ ਭਾਵੁਕ ਹੋਈ ਮੋਦੀ

ਕਿਹਾ, ਇੰਦਰਾ ਗਾਂਧੀ ਦੀ 18 ਰਾਜਾਂ ਸਰਕਾਰ ਸੀ, ਸਾਡੀ 19 ਰਾਜਾਂ ਵਿਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਦੇ ਪਾਰਲੀਮੈਂਟਰੀ ਬੋਰਡ ਦੀ ਅੱਜ ਮੀਟਿੰਗ ਹੋਈ। ਮੀਟਿੰਗ ਵਿਚ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਚ ਭਾਜਪਾ ਦੀ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਰਟੀ ਪ੍ਰਧਾਨ ਅਮਿਤ ਸ਼ਾਹ ਦਾ ਸਨਮਾਨ ਕੀਤਾ ਗਿਆ। ਪ੍ਰਧਾਨ …

Read More »

17 ਸਾਲ ਬਾਅਦ ਟੀਵੀ ਸ਼ੋਅ ਦੇ ਐਂਕਰ ਸ਼ੁਹੈਬ ਇਲਿਆਸੀ ਨੂੰ ਉਮਰ ਕੈਦ

ਪਤਨੀ ਦੀ ਹੱਤਿਆ ‘ਚ ਪਾਇਆ ਗਿਆ ਦੋਸ਼ੀ ਨਵੀਂ ਦਿੱਲੀ/ਬਿਊਰੋ ਨਿਊਜ਼ ਟੀਵੀ ਰਿਆਲਿਟੀ ਸ਼ੋਅ ‘ਇੰਡੀਆਜ਼ ਮੋਸਟ ਵਾਂਟਿਡ’ ਵਿਚ ਮਸ਼ਹੂਰ ਹੋਏ ਐਂਕਰ ਸ਼ੁਹੈਬ ਇਲਿਆਸੀ ਨੂੰ ਆਪਣੀ ਪਤਨੀ ਅੰਜੂ ਦੀ ਹੱਤਿਆ ਦੇ ਮਾਮਲੇ ਵਿਚ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਲਿਆਸੀ ਨੂੰ 16 ਦਸੰਬਰ ਨੂੰ ਦਿੱਲੀ ਦੀ ਕੜਕਡੂਮਾ ਅਦਾਲਤ ਨੇ ਦੋਸ਼ੀ …

Read More »