Breaking News
Home / 2017 / December / 21

Daily Archives: December 21, 2017

ਸਭਾ ਮੌਕੇ ਹੁਣ ਸਿਆਸੀ ਪਾਰਟੀਆਂ ਨਹੀਂ ਕਰਨਗੀਆਂ ਕਾਨਫਰੰਸਾਂ

ਆਮ ਆਦਮੀ ਪਾਰਟੀ ਦੀ ਪਹਿਲ ਤੇ ਅਕਾਲ ਤਖਤ ਸਾਹਿਬ ਦੇ ਹੁਕਮ ਤੋਂ ਬਾਅਦ ਅਕਾਲੀ ਤੇ ਕਾਂਗਰਸੀਆਂ ਨੇ ਵੀ ਰੱਦ ਕੀਤੀਆਂ ਸਿਆਸੀ ਕਾਨਫਰੰਸਾਂ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਬਾਬਾ ਜ਼ੋਰਾਵਰ ਸਿੰਘ, ਫ਼ਤਿਹ ਸਿੰਘ ਅਤੇ ਮਾਤਾ ਗੁਜ਼ਰ ਕੌਰ ਦੀ ਸ਼ਹੀਦੀ ਨੂੰ ਸਮਰਪਿਤ ਸਭਾ ਮੌਕੇ ਹਰ ਸਾਲ ਹੁੰਦੀਆਂ ਸਿਆਸੀ ਰੈਲੀਆਂ ਇਸ ਸਾਲ …

Read More »

ਪੰਜਾਬ ਮੰਤਰੀ ਮੰਡਲ ‘ਚ ਵਾਧਾ ਇਕ ਫਿਰ ਟਲਿਆ

ਮੰਤਰੀ ਬਣਨ ਦੀ ਦੌੜ ਵਿਚ ਇੱਕ ਦਰਜਨ ਤੋਂ ਵਧੇਰੇ ਵਿਧਾਇਕ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਮੰਤਰੀ ਮੰਡਲ ਵਿਚ ਵਾਧਾ ਇੱਕ ਵਾਰ ਫਿਰ ਟਲ ਗਿਆ ਹੈ। ਇਹ ਵਾਧਾ ਪਹਿਲਾਂ ਵੀ 5 ਵਾਰ ਟਲਿਆ ਸੀ। ਵਾਧਾ ਟਲਣ ਦਾ ਕਾਰਨ ਰਾਹੁਲ ਬ੍ਰਿਗੇਡ ਨਾਲ ਸਬੰਧਿਤ ਨੌਜਵਾਨ ਵਿਧਾਇਕਾਂ ਨੂੰ ਮੰਤਰੀ ਬਣਾਉਣ ਬਾਰੇ ਵਿਵਾਦ ਮੰਨਿਆ ਜਾ ਰਿਹਾ …

Read More »

ਥਰਮਲ ਪਲਾਂਟ ਬੰਦ ਕਰਨ ਦੇ ਐਲਾਨ ਮਗਰੋਂ ਮੁਲਾਜ਼ਮਾਂ ‘ਚ ਗੁੱਸੇ ਦੀ ਲਹਿਰ

ਰੋਸ ਮੁਜ਼ਾਹਰਾ ਕਰਕੇ ਮੁਲਾਜ਼ਮਾਂ ਨੇ ਮਨਪ੍ਰੀਤ ਬਾਦਲ ਦਾ ਫੂਕਿਆ ਪੁਤਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਬਠਿੰਡਾ ਤੇ ਰੋਪੜ ਦੇ ਥਰਮਲ ਪਲਾਂਟ ਬੰਦ ਕਰਨ ਦੇ ਫੈਸਲੇ ਖਿਲਾਫ ਮੁਲਾਜ਼ਮ ਡਟੇ ਗਏ ਹਨ। ਅੱਜ ਬਠਿੰਡਾ ਵਿੱਚ ਵੱਡੀ ਗਿਣਤੀ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਬਠਿੰਡਾ-ਗੰਗਾਨਗਰ ਹਾਈਵੇ ‘ਤੇ ਜਾਮ ਲਾ ਦਿੱਤਾ ਤੇ ਖਜ਼ਾਨਾ ਮੰਤਰੀ ਮਨਪ੍ਰੀਤ …

Read More »

ਜੈਰਾਮ ਠਾਕੁਰ ਹੋ ਸਕਦੇ ਹਨ ਹਿਮਾਚਲ ਦੇ ਨਵੇਂ ਮੁੱਖ ਮੰਤਰੀ

ਵਿਧਾਇਕ ਦਲ ਦੀ ਮੀਟਿੰਗ ‘ਚ ਹੋਇਆ ਫੈਸਲਾ ਸ਼ਿਮਲਾ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਵਿਚ ਜੈਰਾਮ ਠਾਕੁਰ ਦਾ ਮੁੱਖ ਮੰਤਰੀ ਬਣਨਾ ਤੈਅ ਹੋ ਚੁੱਕਾ ਹੈ। ਜਾਣਕਾਰੀ ਮਿਲੀ ਹੈ ਕਿ ਸ਼ਿਮਲਾ ਵਿਚ ਭਾਜਪਾ ਦੇ ਸੀਨੀਅਰ ਆਗੂਆਂ ਤੇ ਵਿਧਾਇਕ ਦਲ ਦੀ ਮੀਟਿੰਗ ਵਿਚ ਇਹ ਫੈਸਲਾ ਹੋਇਆ ਹੈ। ਹਾਲਾਂਕਿ ਇਸਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ …

Read More »

ਹਨੀਪ੍ਰੀਤ ਅਤੇ 15 ਹੋਰ ਦੋਸ਼ੀਆਂ ਨੂੰ ਪੰਚਕੂਲਾ ਦੀ ਅਦਾਲਤ ‘ਚ ਕੀਤਾ ਪੇਸ਼

11 ਜਨਵਰੀ ਨੂੰ ਹੋਣਗੇ ਦੋਸ਼ ਤੈਅ ਪੰਚਕੂਲਾ/ਬਿਊਰੋ ਨਿਊਜ਼ 25 ਅਗਸਤ ਨੂੰ ਪੰਚਕੂਲਾ ਵਿਚ ਹੋਈ ਹਿੰਸਾ ਮਾਮਲੇ ‘ਚ ਡੇਰਾ ਸਿਰਸਾ ਮੁਖੀ ਦੀ ਖਾਸਮਖਾਸ ਤੇ ਮੁਲਜ਼ਮ ਹਨੀਪ੍ਰੀਤ ਨੂੰ ਪੰਚਕੂਲਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਤੋਂ ਇਲਾਵਾ 15 ਹੋਰ ਦੋਸ਼ੀਆਂ ਨੂੰ ਵੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਰਾਮ ਰਹੀਮ ਦੀ ਰਾਜ਼ਦਾਰ …

Read More »

2ਜੀ ਸਕੈਮ ਦੇ ਸਾਰੇ ਮੁਲਜ਼ਮ ਬਰੀ, ਕਾਂਗਰਸ ਨੂੰ ਮਿਲੀ ਰਾਹਤ

ਡਾ. ਮਨਮੋਹਨ ਸਿੰਘ ਨੇ ਕਿਹਾ, ਅਦਾਲਤ ਨੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕੀਤਾ ਨਵੀ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਅੱਜ ਕਰੋੜਾਂ ਰੁਪਏ ਦੇ 2ਜੀ ਸਕੈਮ ਦੇ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਸਾਬਕਾ ਟੈਲੀਕਾਮ ਮੰਤਰੀ ਏ ਰਾਜਾ, ਡੀਐਮਕੇ ਲੀਡਰ ਕਨੀਮੋਝੀ ਸਮੇਤ ਸਾਰੇ ਮੁਲਜ਼ਮਾਂ ਨੂੰ …

Read More »

2000 ਦੇ ਨੋਟ ਬੰਦ ਹੋਣ ਦੀਆਂ ਚਰਚਾਵਾਂ

ਐਸ ਬੀ ਆਈ ਦੀ ਸਲਾਨਾ ਰਿਪੋਰਟ ‘ਚ ਖੁਲਾਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ 2000 ਦੇ ਨੋਟ ਵਾਪਸ ਲੈ ਸਕਦਾ ਹੈ ਤੇ ਜਾਂ ਫਿਰ ਇਸ ਦੀ ਹੋਰ ਛਪਾਈ ਬੰਦ ਕਰ ਸਕਦਾ ਹੈ। ਸਟੇਟ ਬੈਂਕ ਆਫ ਇੰਡੀਆ ਦੀ ਸਾਲਾਨਾ ਰਿਪੋਰਟ ਵਿੱਚ ਇਹ ਦਾਅਵਾ ਕੀਤਾ ਗਿਆ ਹੈ। ਐਸਬੀਆਈ ਨੇ ਆਪਣੀ ਰਿਪੋਰਟ ਵਿੱਚ …

Read More »

ਪਾਕਿ ਨੇ ਸਰਹੱਦ ‘ਤੇ ਬਣਾਇਆ 150 ਫੁੱਟ ਉੱਚਾ ਮੀਨਾਰ

ਰੀਟਰੀਟ ਸੈਰੇਮਨੀ ਦੇਖਣ ਗਏ ਭਾਰਤੀ ਦਰਸ਼ਕਾਂ ਨੂੰ ਕਈ ਫੁੱਟ ਉਚਾ ਮੀਨਾਰ ਦੇਖ ਕੇ ਹੋਈ ਹੈਰਾਨੀ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ-ਪਾਕਿ ਕੌਮਾਂਤਰੀ ਸਰਹੱਦ ਦੀ ਸਾਦਕੀ ਚੌਕੀ ‘ਤੇ ਪਾਕਿ ਨੇ ਆਪਣੇ ਵਾਲੇ ਪਾਸੇ ਕਈ ਫੁੱਟ ਉੱਚਾ ਮੀਨਾਰ ਤਿਆਰ ਕਰ ਲਿਆ ਹੈ। ਇਸ ਬਾਰੇ ਬੀਐੱਸਐੱਫ ਨੂੰ ਵੀ ਕੋਈ ਜਾਣਕਾਰੀ ਨਹੀਂ ਹੈ। ਕੁਝ ਦਿਨ ਪਹਿਲਾਂ ਮੀਡੀਆ …

Read More »