ਲੰਡਨ : ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਲਈ ਬਣਾਏ ਗਏ ਸੋਨੇ ਦੀ ਕਢਾਈ ਅਤੇ ਮਖਮਲੀ ਚਮੜੇ ਵਾਲੇ ਤਰਕਸ਼ ਦੀ ਨਿਲਾਮੀ ਲੰਡਨ ਵਿਚ ਇਸ ਮਹੀਨੇ ਦੇ ਅਖੀਰ ‘ਚ ਹੋਵੇਗੀ। ਮੰਨਿਆ ਜਾਂਦਾ ਹੈ ਕਿ ਇਹ ਖਾਸ ਤਰਕਸ਼ ਜੰਗ ਵਿਚ ਵਰਤਣ ਦੀ ਬਜਾਏ ਸ਼ਾਨੋ- ਸ਼ੌਕਤ ਵਾਸਤੇ ਉਚੇਚੇ ਸਮਾਗਮਾਂ ਲਈ ਬਣਾਇਆ ਗਿਆ ਸੀ। ਨਿਲਾਮੀ …
Read More »Yearly Archives: 2018
ਸ਼ਾਹਬਾਜ਼ ਸ਼ਰੀਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਗ੍ਰਿਫ਼ਤਾਰ
ਲਾਹੌਰ/ਬਿਊਰੋ ਨਿਊਜ਼ : ਲਹਿੰਦੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ, ਪਾਕਿਸਤਾਨ ਵਿਚ ਵਿਰੋਧੀ ਧਿਰ ਦੇ ਆਗੂ ਅਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਛੋਟੇ ਭਰਾ ਸ਼ਾਹਬਾਜ਼ ਸ਼ਰੀਫ਼ (67) ਨੂੰ ਭ੍ਰਿਸ਼ਟਾਚਾਰ ਦੇ ਦੋ ਕੇਸਾਂ ਵਿਚ ਸ਼ਮੂਲੀਅਤ ਲਈ ਗ੍ਰਿਫ਼ਤਾਰ ਕਰ ਲਿਆ ਗਿਆ। ਸ਼ਰੀਫ਼ ਪਰਿਵਾਰ ਨੂੰ ਇਹ ਨਵਾਂ ਝਟਕਾ ਹੈ ਕਿਉਂਕਿ ਨਵਾਜ਼ ਸ਼ਰੀਫ਼, ਉਨ੍ਹਾਂ …
Read More »ਨਾਦੀਆ ਮੁਰਾਦ ਅਤੇ ਡਾ. ਮੁਕਵੇਗੇ ਨੂੰ ਨੋਬਲ ਸ਼ਾਂਤੀ ਪੁਰਸਕਾਰ
ਓਸਲੋ : ਨੋਬਲ ਪੁਰਸਕਾਰਾਂ ਵਿਚ ਸ਼ਾਂਤੀ ਪੁਰਸਕਾਰ ਦਾ ਐਲਾਨ ਕੀਤਾ ਗਿਆ। ਓਸਲੋ ਵਿਚ ਪੰਜ ਮੈਂਬਰਾਂ ਦੀ ਕਮੇਟੀ ਨੇ ਡੀ.ਆਰ. ਕਾਂਗੋ ਦੇ ਡਾਕਟਰ ਡੈਨਿਸ ਮੁਕਵੇਗੇ ਅਤੇ ਆਈ.ਐਸ.ਦੇ ਅੱਤਵਾਦ ਦੀ ਸ਼ਿਕਾਰ ਹੋਈ ਯਜ਼ੀਦੀ ਜਬਰ-ਜਨਾਹ ਦੀ ਪੀੜਤਾ ਨਾਦੀਆ ਮੁਰਾਦ ਨੂੰ ਨੋਬਲ ਸ਼ਾਂਤੀ ਪੁਰਸਕਾਰ ਲਈ ਚੁਣਿਆ ਹੈ। ਕਮੇਟੀ ਨੇ ਕਿਹਾ ਕਿ ਇਨ੍ਹਾਂ ਦੋਵਾਂ ਨੇ …
Read More »ਕੈਲਡਰਸਟੋਨ ਸੀਨੀਅਰ ਕਲੱਬ ਬਰੈਂਪਟਨ ਨੇ ਵਿਦਾਇਗੀ ਦਿਵਸ ਮਨਾਇਆ
ਬਰੈਂਪਟਨ : ਪਿਛਲੇ ਸਾਲਾਂ ਵਿਚ ਇਸ ਵਾਰ ਵੀ ਕੈਲਡਰਸਟੋਨ ਸੀਨੀਅਰਜ਼ ਕਲੱਬ ਨੇ ਆਪਣੇ ਦੇਸ਼ ਪਰਤਣ ਵਾਲਿਆਂ ਵਾਸਤੇ ਵਿਦਾਇਗੀ ਪਾਰਟੀ ਦਾ ਇੰਤਜ਼ਾਮ ਕੀਤਾ। ਇਹ ਪਾਰਟੀ ਕਲੱਬ ਵਲੋਂ ਗੋਰ ਮੈਡੋਜ਼ ਕਮਿਊਨਿਟੀ ਸੈਂਟਰ ਵਿੱਖੇ 5 ਅਕਤੂਬਰ ਵਾਲੇ ਦਿਨ ਸ਼ਾਮ ਦੇ 1 ਤੋਂ 4 ਵਜੇ ਤੱਕ ਹੋਈ। ਪ੍ਰੋਗਰਾਮ ਦੀ ਸ਼ੁਰੂਆਤ ‘ਓ ਕੈਨੇਡਾ’ ਗੀਤ ਨਾਲ …
Read More »ਸੀਨੀਅਰਜ਼ ਦੇ ਹੱਕ ‘ਚ ਲਿੰਡਾ ਜੈਫਰੀ ਨੇ ਕੀਤੀ ਆਵਾਜ਼ ਬੁਲੰਦ
ਬਰੈਂਪਟਨ/ਬਿਊਰੋ ਨਿਊਜ਼ ਲਿੰਡਾ ਜੈਫਰੀ ਨੇ ਆਖਿਆ ਕਿ ਬਰੈੰਪਟਨ ਵਿੱਚ ਅੱਜ 70, 000 ਤੋਂ ਵਧੇਰੇ ਸੀਨੀਅਰ ਰਹਿੰਦੇ ਹਨ। ਮੈਂ ਸਮਝਦੀ ਹਾਂ ਕਿ ਸੀਨੀਅਰਾਂ ਦੀ ਅਮੁੱਲੀ ਸਿਆਣਪ ਅਤੇ ਅਨੁਭਵ ਦਾ ਪੂਰਾ ਲਾਭ ਲੈਣ ਲਈ ਇਹ ਬਹੁਤ ਹੀ ਜ਼ਰੂਰੀ ਹੋ ਜਾਂਦਾ ਹੈ ਕਿ ਅਜਿਹਾ ਢਾਂਚਾ ਉਸਾਰਿਆ ਜਾਵੇ ਕਿ ਸੀਨੀਅਰਾਂ ਦੀ ਵਸੋਂ ਸਦਾ ਚੰਗੇਰੀ …
Read More »ਵਿਸ਼ਵ ਪ੍ਰਸਿੱਧ ਪਹਿਲਵਾਨ ਟਾਈਗਰਜੀਤ ਸਿੰਘ ਅਤੇ ਮਿਲਟਨ ਦੇ ਮੇਅਰ ਗੋਰਡਨ ਕਰੈਂਨਜ਼ ‘ਪਰਵਾਸੀ’ ਦੇ ਸਟੂਡੀਉ ਵਿਚ
ਲੰਘੇ ਵੀਰਵਾਰ ਨੂੰ ਵਿਸ਼ਵ ਪ੍ਰਸਿੱਧ ਪਹਿਲਵਾਨ ਟਾਈਗਰਜੀਤ ਸਿੰਘ ਅਤੇ ਮਿਲਟਨ ਦੇ ਮੇਅਰ ਗੋਰਡਨ ਕਰੈਂਨਜ਼ ‘ਪਰਵਾਸੀ’ ਦੇ ਸਟੂਡੀਉ ਵਿਚ ਪਹੁੰਚੇ। ਵਰਨਣਯੋਗ ਹੈ ਕਿ ਟਾਈਗਰਜੀਤ ਸਿੰਘ ਜਿਹਨਾਂ ਦੇ ਨਾਂ ਤੇ ਮਿਲਟਨ ਵਿਚ ਟਾਰੀਗਰਜੀਤ ਸਿੰਘ ਸਕੂਲ ਵੀ ਖੁੱਲ੍ਹਿਆ ਹੋਇਆ ਹੈ, ਪਿਛਲੇ 30 ਸਾਲਾਂ ਤੋਂ ਮਿਲਟਨ ਵਿਚ ਰਹਿ ਰਹੇ ਹਨ ਅਤੇ ਉਹਨਾਂ ਨੂੰ ਮਿਲਟਨ …
Read More »ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਕੌਮਾਂਤਰੀ ਪੱਧਰ ‘ਤੇ ਮਨਾਇਆ ਜਾਵੇਗਾ
ਰਾਜਨਾਥ ਦੀ ਅਗਵਾਈ ‘ਚ ਹੋਈ ਮੀਟਿੰਗ ਦੌਰਾਨ ਲਿਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਭਾਰਤ ਸਰਕਾਰ ਵੱਲੋਂ ਅਗਲੇ ਸਾਲ ਵਿਸ਼ਵ ਪੱਧਰ ਉੱਤੇ ਮਨਾਇਆ ਜਾਵੇਗਾ। ਇਹ ਫੈਸਲਾ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਹੇਠ ਉੱਚ ਪੱਧਰੀ ਕੌਮੀ ਅਮਲ ਕਮੇਟੀ (ਐੱਨਆਈਸੀ) ਵੱਲੋਂ …
Read More »ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਮਾਮਲੇ ਵਿਚ ਰਾਮ ਰਹੀਮ ਨੂੰ ਮਿਲੀ ਜ਼ਮਾਨਤ
ਚੰਡੀਗੜ੍ਹ/ਬਿਊਰੋ ਨਿਊਜ਼ : ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ 400 ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਮਾਮਲੇ ਵਿੱਚ ਜ਼ਮਾਨਤ ਮਿਲ ਗਈ ਹੈ। ਇਸ ਸਮੇਂ ਰਾਮ ਰਹੀਮ ਬਲਾਤਕਾਰ ਦੇ ਦੋਸ਼ਾਂ ਤਹਿਤ ਜੇਲ੍ਹ ਦੀ ਸਜ਼ਾ ਭੁਗਤ ਰਿਹਾ ਹੈ। ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਦੇ ਮਾਨਯੋਗ ਜੱਜ ਜਗਦੀਪ ਸਿੰਘ ਨੇ …
Read More »ਹਵਾਈ ਫੌਜ ਕਿਸੇ ਵੀ ਚੁਣੌਤੀ ਦਾ ਟਾਕਰਾ ਕਰਨ ਲਈ ਤਿਆਰ : ਧਨੋਆ
36 ਰਾਫ਼ਾਲ ਲੜਾਕੂ ਜੈੱਟ ਤੇ ਰੂਸ ਦੀਆਂ ਬਣੀ ਐੱਸ-400 ਮਿਜ਼ਾਇਲ ਪ੍ਰਣਾਲੀ ਸੁਰੱਖਿਆ ਬਲਾਂ ਦੀ ਸਮਰੱਥਾ ਹੋਰ ਵਧੇਗੀ ਹਿੰਡਨ : ਭਾਰਤੀ ਹਵਾਈ ਫੌਜ ਦੇ ਮੁਖੀ ਬੀ.ਐਸ.ਧਨੋਆ ਨੇ ਕਿਹਾ ਕਿ ਆਈਏਐਫ ਕਿਸੇ ਵੀ ਹਾਲਾਤ ਨਾਲ ਨਜਿੱਠਣ ਲਈ ਹਮੇਸ਼ਾਂ ਤਿਆਰ ਬਰ ਤਿਆਰ ਹੈ। ਉਨ੍ਹਾਂ ਕਿਹਾ ਕਿ 36 ਰਾਫ਼ਾਲ ਲੜਾਕੂ ਜੈੱਟ ਤੇ ਰੂਸ ਦੀਆਂ …
Read More »ਗੁਜਰਾਤ ‘ਚ ਹਿੰਸਾ ਕਾਰਨ 20 ਹਜ਼ਾਰ ਵਿਅਕਤੀਆਂ ਨੇ ਕੀਤੀ ਹਿਜ਼ਰਤ
ਬੱਚੀ ਨਾਲ ਬਲਾਤਕਾਰ ਤੋਂ ਬਾਅਦ ਹਿੰਦੀ ਭਾਸ਼ਾ ਬੋਲਣ ਵਾਲਿਆਂ ‘ਤੇ ਹੋਏ ਹਮਲੇ ਅਹਿਮਦਾਬਾਦ : ਗੁਜਰਾਤ ਵਿੱਚ ਇਕ ਬੱਚੀ ਨਾਲ ਬਲਾਤਕਾਰ ਤੋਂ ਬਾਅਦ ਹਿੰਦੀ ਭਾਸ਼ਾ ਬੋਲਣ ਵਾਲਿਆਂ ‘ਤੇ ਹਮਲਿਆਂ ਦੀਆਂ ਕਈ ਘਟਨਾਵਾਂ ਵਿੱਚ ਮੁੱਖ ਮੰਤਰੀ ਵਿਜੈ ਰੁਪਾਨੀ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਉਥੇ ਹੀ ਇਕ ਸੰਗਠਨ ਨੇ …
Read More »