ਅੰਮ੍ਰਿਤਸਰ : ਕੈਨੇਡਾ ਸਰਕਾਰ ਵਿਚ ਵਿਰੋਧੀ ਧਿਰ ਦੇ ਆਗੂ ਅਤੇ ਕੰਸਰਵੇਟਿਵ ਪਾਰਟੀ ਦੇ ਮੁਖੀ ਐਂਡਰਿਊ ਸ਼ੀਅਰ ਨੇ ਬੁੱਧਵਾਰ ਨੂੰ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਕੈਨੇਡਾ ਦੇ ਅਰਥਚਾਰੇ ਦੇ ਵਿਕਾਸ ਵਿਚ ਸਿੱਖਾਂ ਵੱਲੋਂ ਦਿੱਤੇ ਯੋਗਦਾਨ ਦੀ ਸ਼ਲਾਘਾ ਕੀਤੀ ਹੈ। ਉਹ ਇਥੇ ਆਪਣੀ ਪਤਨੀ ਸਮੇਤ ਮੱਥਾ ਟੇਕਣ ਪੁੱਜੇ ਸਨ। ਮੀਡੀਆ ਨਾਲ ਗੱਲਬਾਤ …
Read More »Yearly Archives: 2018
ਫੂਲਕਾ ਦਾ ਅਸਤੀਫ਼ਾ
ਚੰਡੀਗੜ੍ਹ/ਬਿਊਰੋ ਨਿਊਜ਼ : ਇਸ ਸਮੇਂ ਜਦੋਂ ਤੁਸੀਂ ਇਹ ਖ਼ਬਰ ਪੜ੍ਹ ਰਹੇ ਹੋ ਤਦ ਐਚ ਐਸ ਫੂਲਕਾ ਨੇ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਹੋਵੇਗਾ। ਜੇਕਰ ਉਹ ਆਪਣੇ ਐਲਾਨ ‘ਤੇ ਕਾਇਮ ਰਹਿੰਦੇ ਹਨ ਤਾਂ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐੱਚ.ਐੱਸ ਫੂਲਕਾ ਨੇ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਉਹ ਭਲਕੇ 12 …
Read More »ਉਨਟਾਰੀਓ ਸੂਬੇ ‘ਚ ਦਸਤਾਰ ਸਜਾ ਕੇ ਸਿੱਖ ਚਲਾ ਸਕਣਗੇ ਮੋਟਰਸਾਈਕਲ
ਟੋਰਾਂਟੋ/ਕੰਵਲਜੀਤ ਸਿੰਘ ਕੰਵਲ : ਉਨਟਾਰੀਓ ਸੂਬੇ ਦੇ ਪ੍ਰੀਮੀਅਰ (ਮੁੱਖ ਮੰਤਰੀ) ਡਗ ਫੋਰਡ ਨੇ ਬਰੈਂਪਟਨ ਦੇ ਮਿਲੈਨੀਅਮ ਗਾਰਡਨ ਬੈਂਕੁਟ ਸੈਂਟਰ ‘ਚ ਕੀਤੀ ਇਕ ਵਿਸ਼ੇਸ਼ ਰੈਲੀ ਦੌਰਾਨ ਲੰਘੀਆਂ ਪ੍ਰੋਵੈਨਸ਼ੀਨਲ ਚੋਣਾਂ ਦੌਰਾਨ ਸਿੱਖ ਭਾਈਚਾਰੇ ਨਾਲ ਕੀਤੇ ਵਾਅਦੇ ਕਿ ਜੇ ਉਹ ਅਗਲੇ ਪ੍ਰੀਮੀਅਰ ਬਣਦੇ ਹਨ ਤਾਂ ਉਹ ਦਸਤਾਰ ਸਜਾ ਕੇ ਉਨਟਾਰੀਓ ਦੀਆਂ ਸੜਕਾਂ ‘ਤੇ …
Read More »ਚੰਡੀਗੜ੍ਹ ‘ਚ ਸਿੱਖ ਬੀਬੀਆਂ ਨੂੰ ਮਿਲੀ ਹੈਲਮਟ ਤੋਂ ਛੋਟ
ਨਵੀਂ ਦਿੱਲੀ : ਸਿੱਖ ਬੀਬੀਆਂ ਨੂੰ ਚੰਡੀਗੜ੍ਹ ਵਿੱਚ ਹੈਲਮਟ ਪਾਉਣ ਤੋਂ ਛੋਟ ਦੇ ਦਿੱਤੀ ਗਈ ਹੈ। ਇਹ ਜਾਣਕਾਰੀ ਵੀਰਵਾਰ ਨੂੰ ਗ੍ਰਹਿ ਮੰਤਰਾਲੇ ਵੱਲੋਂ ਦਿੱਤੀ ਗਈ। ਸਿੱਖ ਜਥੇਬੰਦੀਆਂ ਵੱਲੋਂ ਇਹ ਮਾਮਲਾ ਗ੍ਰਹਿ ਮੰਤਰੀ ਰਾਜਨਾਥ ਸਿੰਘ ਕੋਲ ਚੁੱਕਣ ਤੋਂ ਬਾਅਦ ਗ੍ਰਹਿ ਮੰਤਰੀ ਨੇ ਇਸ ਸਬੰਧੀ ਫੈਸਲਾ ਕੀਤਾ ਹੈ। ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ …
Read More »ਪੰਜਾਬ ‘ਚ ਕਸ਼ਮੀਰੀ ਵਿਦਿਆਰਥੀਆਂ ਰਾਹੀਂ ਅੱਤਵਾਦ ਦੀ ਦਸਤਕ
ਜਲੰਧਰ ਦੇ ਇਕ ਕਾਲਜ ਦੇ ਹੋਸਟਲ ‘ਚੋਂ 19 ਸਾਲਾ ਤਿੰਨ ਕਸ਼ਮੀਰੀ ਵਿਦਿਆਰਥੀਆਂ ਕੋਲੋਂ ਵੱਡੀ ਮਾਤਰਾ ‘ਚ ਅਸਲਾ ਹੋਇਆ ਬਰਾਮਦ ਜਲੰਧਰ/ਬਿਊਰੋ ਨਿਊਜ਼ ਪੰਜਾਬ ਪੁਲਿਸ ਅਤੇ ਜੰਮੂ ਕਸ਼ਮੀਰ ਦੇ ਸਪੈਸ਼ਲ ਅਪਰੇਸ਼ਨ ਗਰੁਪ ਨੇ ਸਾਂਝੀ ਕਰਵਾਈ ਕਰਦਿਆਂ ਇੱਥੇ ਪੜ੍ਹ ਰਹੇ ਤਿੰਨ ਕਸ਼ਮੀਰੀ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਭਾਰੀ ਅਸਲਾ ਬਰਾਮਦ ਕਰਨ ਦਾ …
Read More »ਮੇਰੀ ਡਾਇਰੀ ਦਾ ਪੰਨਾ-6
ਬੋਲ ਬਾਵਾ ਬੋਲ ਯਾਦਾਂ ਛੱਡ ਗਿਐ ਰਾਮਪੁਰੀ ਨਿੰਦਰ ਘੁਗਿਆਣਵੀ 94174-21700 9 ਅਕਤੂਬਰ ਦੀ ਸਵੇਰ ਸੱਤ ਵਜੇ। ਮੋਹਨ ਗਿੱਲ ਦੀ ਵਟਸ ਐਪ ਨੇ ਸੋਗੀ ਸੁਨੇਹਾ ਦਿੱਤੈ ਸਾਝਰੇ ਹੀ ਕਿ ਸਾਡਾ ਪਿਆਰਾ ਸ਼ਾਇਰ ਗੁਰਚਰਨ ਰਾਮਪੁਰੀ ਨਹੀਂ ਰਿਹਾ। ਹਾਲੇ ਕੱਲ੍ਹ ਦੀ ਹੀ ਗੱਲ ਹੈ ਕਿ ਰਘੁਬੀਰ ਢੰਡ ਦਾ ਸਫ਼ਰਨਾਮਾ ਪੜ੍ਹ ਰਿਹਾ ਸਾਂ, ‘ਵੈਨਕੂਵਰ …
Read More »12 October 2018, GTA
12 October 2018, Main
12 October 2018, Main
Read More »ਕਸ਼ਮੀਰੀ ਅੱਤਵਾਦੀ ਸੰਗਠਨ ਨਾਲ ਜੁੜੇ ਤਿੰਨ ਵਿਦਿਆਰਥੀ ਜਲੰਧਰ ਵਿਚ ਕਾਬੂ
ਇਕ ਏ.ਕੇ. 47, ਇਕ ਪਿਸਟਲ ਅਤੇ ਅਸਲਾ ਬਰਾਮਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਸਪੈਸ਼ਲ ਆਪਰੇਸ਼ਨ ਗਰੁੱਪ ਨੇ ਅੱਜ ਜਲੰਧਰ ਵਿਚ ਕਸ਼ਮੀਰੀ ਅੱਤਵਾਦੀ ਸੰਗਠਨ ਨਾਲ ਜੁੜੇ ਤਿੰਨ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡੀ. ਜੀ. ਪੀ. ਸੁਰੇਸ਼ ਅਰੋੜਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਜਲੰਧਰ ਵਿਚ ਇੱਕ ਸਿੱਖਿਆ …
Read More »ਐੱਸ. ਜੀ. ਪੀ. ਸੀ. ਚੋਣਾਂ ਕਰਵਾਉਣ ਲਈ ਫੂਲਕਾ ਨੇ ਮੋਦੀ ਨੂੰ ਲਿਖੀ ਚਿੱਠੀ
ਕਿਹਾ-ਇਹ ਚੋਣਾਂ 2016 ‘ਚ ਹੋਣੀਆਂ ਚਾਹੀਦੀਆਂ ਸਨ ਜੋ ਅੱਜ ਤੱਕ ਨਹੀਂ ਹੋਈਆਂ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਵਿਧਾਇਕ ਐੱਚ. ਐੱਸ. ਫੂਲਕਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਾਉਣ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਚਿੱਠੀ ਲਿਖੀ ਹੈ। ਇਸ ਚਿੱਠੀ ਵਿਚ ਫੂਲਕਾ ਨੇ ਚੋਣਾਂ ਸਬੰਧੀ ਪੰਜਾਬ ਅਤੇ ਹਰਿਆਣਾ …
Read More »