Breaking News
Home / 2018 (page 104)

Yearly Archives: 2018

ਪ੍ਰਿਅੰਕਾ ਗਾਂਧੀ ਨੇ ਕੈਪਟਨ ਅਮਰਿੰਦਰ ਸਰਕਾਰ ਦੀ ਕੀਤੀ ਤਾਰੀਫ

ਰਾਹੁਲ ਗਾਂਧੀ ਨੇ ਮੋਦੀ ਨੂੰ ਭੰਡਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਿਯੰਕਾ ਗਾਂਧੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕੰਮ ਕਰ ਰਹੀ ਕਾਂਗਰਸ ਸਰਕਾਰ ਦੀਆਂ ਉਪਲੱਬਧੀਆਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਫੇਸਬੁਕ ‘ਤੇ ਲਿਖਿਆ ਕਿ ਪਿਛਲੀ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਵਿਕਾਸ ਦੇ ਨਾਂ ‘ਤੇ ਸਿਰਫ ਦਿਖਾਵਾ …

Read More »

ਆਦਰਸ਼ ਮਾਡਲ ਸਕੂਲ ਦੇ ਅਧਿਆਪਕਾਂ ਦੀ ਤਨਖਾਹ ‘ਚ ਕਟੌਤੀ ਖਿਲਾਫ ‘ਆਪ’ ਸੰਘਰਸ ਦੇ ਰੌਂਅ ਵਿਚ

ਸਰਕਾਰ ਦੀ ਨੀਤੀ ਦਾ ਕੁਝ ਹੀ ਅਧਿਆਪਕ ਕਰ ਰਹੇ ਹਨ ਵਿਰੋਧ : ਸਿੱਖਿਆ ਮੰਤਰੀ ਓਪੀ ਸੋਨੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਆਦਰਸ਼ ਮਾਡਲ ਸਕੂਲ ਦੇ ਅਧਿਆਪਕਾਂ ਦੀ ਤਨਖ਼ਾਹ ਵਿੱਚ 65 ਤੋਂ 70 ਪ੍ਰਤੀਸ਼ਤ ਕਟੌਤੀ ਕੀਤੀ ਗਈ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਕੈਪਟਨ ਸਰਕਾਰ ਨੂੰ ਘੇਰਨ ਦੇ ਰੌਂਅ …

Read More »

ਛੱਤੀਸਗੜ੍ਹ ਦੇ ਭਿਲਾਈ ਸਟੀਲ ਪਲਾਂਟ ‘ਚ ਧਮਾਕੇ ਤੋਂ ਬਾਅਦ ਲੱਗੀ ਅੱਗ

13 ਵਿਅਕਤੀਆਂ ਦੀ ਮੌਤ, ਕਈ ਜ਼ਖ਼ਮੀ ਨਵੀਂ ਦਿੱਲੀ/ਬਿਊਰੋ ਨਿਊਜ਼ ਛੱਤੀਸਗੜ੍ਹ ਸਥਿਤ ਭਿਲਾਈ ਸਟੀਲ ਪਲਾਂਟ ਵਿਚ ਅੱਜ ਸਵੇਰੇ ਕਰੀਬ 11 ਵਜੇ ਵੱਡਾ ਹਾਦਸਾ ਹੋ ਗਿਆ। ਇਸ ਹਾਦਸੇ ਵਿਚ 13 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋਏ ਹਨ। ਇਹ ਹਾਦਸਾ ਗੈਸ ਪਾਈਪ ਲਾਈਨ ਫਟਣ ਨਾਲ ਵਾਪਰਿਆ ਹੈ। ਗੰਭੀਰ ਜ਼ਖ਼ਮੀਆਂ ਵਿਚ …

Read More »

ਸੁਖਪਾਲ ਖਹਿਰਾ ਨਾਲ ਤਾਲਮੇਲ ਜਾਰੀ : ਭਗਵੰਤ ਮਾਨ

ਕਿਹਾ- ਖਹਿਰਾ ਜਲਦੀ ਹੀ ਪਾਰਟੀ ਲਈ ਕੰਮ ਕਰਨਗੇ ਪਟਿਆਲਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਖਹਿਰਾ ਗਰੁੱਪ ਨਾਲ ਤਾਲਮੇਲ ਜਾਰੀ ਹੈ ਅਤੇ ਜਲਦੀ ਹੀ ਉਹ ਮੁੜ ਪਾਰਟੀ ਅਧੀਨ ਕਰਨਗੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪਟਿਆਲਾ ਤੋਂ ਸੰਸਦ ਮੈਂਬਰ ਧਰਮਵੀਰ ਗਾਂਧੀ ਅਤੇ ਸੁੱਚਾ ਸਿੰਘ …

Read More »

ਗਿਆਨੀ ਗੁਰਬਚਨ ਸਿੰਘ ਫਿਰ ਤੋਂ ਹੋਣ ਲੱਗੇ ਸਰਗਰਮ

ਭਾਰਤ ਅਤੇ ਪਾਕਿ ਸਰਕਾਰ ਨੂੰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਕਦਮ ਚੁੱਕਣ ਲਈ ਕੀਤੀ ਅਪੀਲ ਗੁਰਦਾਸਪੁਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਹੌਲੀ-ਹੌਲੀ ਆਪਣੀਆਂ ਗਤੀਵਿਧੀਆਂ ਵਧਾ ਰਹੇ ਹਨ। ਗਿਆਨੀ ਗੁਰਬਚਨ ਸਿੰਘ ਨੇ ਦਾਅਵਾ ਕੀਤਾ ਹੈ ਕਿ ਤਿੰਨ ਤਖ਼ਤਾਂ ਦੇ ਜਥੇਦਾਰ ਉਨ੍ਹਾਂ ਦੇ ਨਾਲ ਹਨ ਤੇ ਬਾਈਕਾਟ …

Read More »

ਲੰਘਿਆ ਐਤਵਾਰ ਪੰਜਾਬ ‘ਚ ਰੈਲੀਆਂ ਤੇ ਰੋਸ ਮਾਰਚਾਂ ਦਾ ਦਿਨ ਰਿਹਾ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਦੇ ਮੁੱਖ ਸਿਆਸੀ ਦਲ ਲੰਘੇ ਐਤਵਾਰ ਨੂੰ ਰੈਲੀ-ਰੈਲੀ ਖੇਡੇ। ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਟੀਮ ਨਾਲ ਬਾਦਲਾਂ ਦੇ ਪਾਲੇ ‘ਚ ਜਾ ਕੇ ਲੰਬੀ ‘ਚ ਕੌਡੀ ਪਾ ਵੱਡੀ ਰੈਲੀ ਕੀਤੀ ਤੇ ਨਾਲ ਹੀ ਅਕਾਲੀ ਦਲ ਨੇ ਮੋੜਵਾਂ ਜਵਾਬ ਦਿੰਦਿਆਂ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੇ ਕੈਪਟਨ …

Read More »

ਜਸਟਿਸ ਰਣਜੀਤ ਕਮਿਸ਼ਨ ਜਾਂਚ ਰਿਪੋਰਟ ਵਿਚ ਹਾਈਕੋਰਟ ਵੱਲੋਂ ਦੋ ਪੁਲਿਸ ਅਧਿਕਾਰੀਆਂ ਨੂੰ ਰਾਹਤ

ਅਗਲੀ ਸੁਣਵਾਈ 11 ਅਕਤੂਬਰ ਨੂੰ ਚੰਡੀਗੜ੍ਹ/ਬਿਊਰੋ ਨਿਊਜ਼ ਹਾਈਕੋਰਟ ਨੇ ਦੋ ਪੁਲਿਸ ਅਧਿਕਾਰੀਆਂ ਨੂੰ ਰਾਹਤ ਦੇ ਦਿੱਤੀ ਹੈ। ਐਸ.ਪੀ ਬਿਕਰਮਜੀਤ ਸਿੰਘ ਤੇ ਪਰਦੀਪ ਸਿੰਘ ਨੂੰ ਜਸਟਿਸ ਰਣਜੀਤ ਸਿੰਘ ਕਮਿਸ਼ਨ ਰਿਪੋਰਟ ਦੀ ਜਾਂਚ ਮਾਮਲੇ ਵਿਚ ਇਹ ਰਾਹਤ ਮਿਲੀ ਹੈ। ਜ਼ਿਕਰਯੋਗ ਹੈ ਕਿ ਇਸ ਰਿਪੋਰਟ ਵਿੱਚ ਚਾਰ ਪੁਲਿਸ ਮੁਲਾਜ਼ਮਾਂ ਦਾ ਸਪਸ਼ਟ ਤੌਰ ‘ਤੇ …

Read More »

ਵਿਜੀਲੈਂਸ ਵੱਲੋਂ ਫੂਡ ਸਪਲਾਈ ਇੰਸਪੈਕਟਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਭੀਖੀ/ਬਿਊਰੋ ਨਿਊਜ਼ ਜ਼ਿਲ੍ਹਾ ਮਾਨਸਾ ਦੇ ਕਸਬਾ ਭੀਖੀ ਵਿਖੇ ਵਿਜੀਲੈਂਸ ਵਿਭਾਗ ਨੇ ਇਕ ਫੂਡ ਸਪਲਾਈ ਇੰਸਪੈਕਟਰ ਨੂੰ ਰੰਗੇ ਹੱਥੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਵਿਜੀਲੈਂਸ ਇੰਸਪੈਕਟਰ ਸਤਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੂਡ ਸਪਲਾਈ ਇੰਸਪੈਕਟਰ ਮੁਨੀਸ਼ ਕੁਮਾਰ ਨੇ ਡੀਪੂ ਹੋਲਡਰ ਪਰਮਜੀਤ ਕੌਰ ਦੇ ਸਹੁਰੇ ਕੋਲੋਂ ਢੋਆ ਢੁਆਈ ਦੇ ਬਿਲ ਪਾਸ …

Read More »

ਕੇਰਲਾ ‘ਚ ਲਾਗੂ ਹੋਇਆ ਅਨੰਦ ਮੈਰਿਜ ਐਕਟ

ਸਿੱਖ ਹੁਣ ਅਨੰਦ ਮੈਰਿਜ ਐਕਟ ਤਹਿਤ ਵਿਆਹ ਰਜਿਸਟਰਡ ਕਰਵਾ ਸਕਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਰਲਾ ਵਿਚ ਵੀ ਅਨੰਦ ਮੈਰਿਜ ਐਕਟ ਲਾਗੂ ਹੋ ਗਿਆ ਹੈ ਅਤੇ ਹੁਣ ਉਸ ਰਾਜ ਵਿਚ ਰਹਿੰਦੇ ਸਿੱਖ ਇਸ ਕਾਨੂੰਨ ਅਧੀਨ ਵਿਆਹ ਦੀ ਰਜਿਸਟਰੇਸ਼ਨ ਕਰਵਾ ਸਕਣਗੇ। ਐਸਜੀਪੀਸੀ ਦਿੱਲੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਕੇਰਲਾ …

Read More »

ਸਰਕਾਰ ਨੇ ਕੀਤੀ ਅਪੀਲ ਕਿ ਪਰਾਲੀ ਨੂੰ ਅੱਗ ਨਾ ਲਗਾਓ

ਕਿਸਾਨਾਂ ਕਰਦੇ ਹਨ ਅਨਾਊਸਮੈਂਟ ਕਿ ਪਰਾਲੀ ਨੂੰ ਅੱਗ ਲਗਾਓ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀਆਂ ਅਪੀਲਾਂ ਫੇਲ੍ਹ ਹੁੰਦੀਆਂ ਨਜ਼ਰ ਆ ਰਹੀਆਂ ਹਨ। ਕਿਸਾਨ ਜਥੇਬੰਦੀਆਂ ਸਰਕਾਰ ਦੀ ਅਪੀਲ ਖ਼ਿਲਾਫ਼ ਆਪਣੀ ਜ਼ਿੱਦ ‘ਤੇ ਕਾਇਮ ਹਨ। ਸੰਗਰੂਰ ਦੇ ਇਲਾਕੇ ਵਿੱਚ ਕਿਸਾਨਾਂ ਵੱਲੋਂ ਬਕਾਇਦਾ ਵਾਹਨਾਂ ਰਾਹੀ ਪਿੰਡਾਂ …

Read More »