ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਭਾਰਤ, ਪੰਜਾਬ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਦਾ ਧੰਨਵਾਦ ਕਰਨ ਸਮੇਂ ਪੇਸ਼ ਕੀਤੇ ਮਤੇ ਉਤੇ ਬੋਲੇ ਮੁੱਖ ਮੰਤਰੀ ਪੰਜਾਬ ‘ਚ ਆਈ.ਐਸ.ਆਈ. ਦੇ ਯਤਨਾਂ ਨੂੰ ਸਿਰੇ ਨਹੀਂ ਚੜ੍ਹਨ ਦਿਆਂਗਾ : ਅਮਰਿੰਦਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਵਿਚ ਗੁਰਦੁਆਰਾ ਕਰਤਾਰਪੁਰ …
Read More »Yearly Archives: 2018
ਵਿਧਾਨ ਸਭਾ ਸੈਸ਼ਨ ‘ਚ ਸਿਆਸਤ ਭਾਰੀ ਅਤੇ ਲੋਕ ਮੁੱਦੇ ਗਾਇਬ
ਪੰਜਾਬੀਆਂ ਦੀ ਝੋਲੀ ਪਏ ਸਿਰਫ ਦੂਸ਼ਣਬਾਜ਼ੀ ਵਾਲੇ ਭਾਸ਼ਣ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਇਕ ਦਿਨ ਅਤੇ 11 ਮਿੰਟ ਦੇ ਸਰਦ ਰੁੱਤ ਸੈਸ਼ਨ ਵਿਚ ਲੋਕ ਮੁੱਦੇ ਗਾਇਬ ਰਹੇ ਤੇ ਸਿਆਸਤ ਭਾਰੂ ਰਹੀ। ਵਿਧਾਨ ਸਭਾ ਵਿਚ ਜਿੱਥੇ ਸਰਕਾਰ ਕਰਤਾਰਪੁਰ ਦੇ ਲਾਂਘੇ ਦੀ ਖੱਟੀ ਖਾਣ ਅਤੇ ਜਨਤਾ ਨਾਲ ਕੀਤੀ ਵਾਅਦਾਖ਼ਿਲਾਫ਼ੀ ਤੋਂ …
Read More »ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ ਹਾਕਮ ਧਿਰ ਨੇ ਕੀਤੀ ਮਨਮਰਜ਼ੀ, ਚੋਣ ਕਮਿਸ਼ਨ ਸਖਤ
ਮੋਗਾ ਦੇ ਡੀਸੀ ਦਾ ਤਬਾਦਲਾ; ਮੂਣਕ ਦੀ ਪੰਚਾਇਤ ਅਫਸਰ ਮੁਅੱਤਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਗਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਬੁੱਧਵਾਰ ਨੂੰ ਅੰਤਿਮ ਦਿਨ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਹਾਕਮ ਧਿਰ ਦੀ ਖੁੱਲ੍ਹ ਕੇ ਮਦਦ ਕਰਨ ਦੇ ਦੋਸ਼ ਲੱਗੇ ਹਨ। ਸੂਬਾਈ ਚੋਣ ਕਮਿਸ਼ਨ ਕੋਲ ਪਹੁੰਚੀਆਂ ਰਿਪੋਰਟਾਂ ਮੁਤਾਬਕ ਸਰਕਾਰੀ …
Read More »2 ਲੋਕ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ
ਮੋਦੀ ਤਿੰਨ ਜਨਵਰੀ ਨੂੰ ਗੁਰਦਾਸਪੁਰ ਤੋਂ ਵਜਾਉਣਗੇ ਚੋਣ ਬਿਗਲ ਚੰਡੀਗੜ੍ਹ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਵਿੱਚ ਪਹਿਲੀ ਰੈਲੀ ਕਰਕੇ ਮਿਸ਼ਨ ਲੋਕ ਸਭਾ 2019 ਦਾ ਆਗਾਜ਼ ਕੀਤਾ ਜਾਏਗਾ। ਮੋਦੀ ਆਉਂਦੀ 3 ਜਨਵਰੀ ਨੂੰ ਗੁਰਦਾਸਪੁਰ ਵਿਚ ਰੈਲੀ ਕਰਨਗੇ। ਇਸ ਰੈਲੀ ਵਿੱਚ ਭਾਜਪਾ ਦੇ ਨਾਲ ਅਕਾਲੀ ਦਲ ਵਲੋਂ ਸ਼ਮੂਲੀਅਤ ਕੀਤੀ …
Read More »ਟਾਇਲਟ ਮੈਟ ‘ਤੇ ਹਰਿਮੰਦਰ ਸਾਹਿਬ ਦੀ ਤਸਵੀਰ
ਸੰਗਤਾਂ ‘ਚ ਰੋਸ, ਸ਼੍ਰੋਮਣੀ ਕਮੇਟੀ ਨੇ ਐਮਾਜ਼ੋਨ ਨੂੰ ਭੇਜਿਆ ਨੋਟਿਸ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਨੇ ਐਮਾਜ਼ੋਨ ਕੰਪਨੀ ਵਲੋਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਕ ਮਾਮਲੇ ਵਿਚ ਸਖਤ ਨੋਟਿਸ ਲਿਆ ਹੈ। ਇਹ ਮਾਮਲਾ ਕੰਪਨੀ ਵਲੋਂ ਆਪਣੀ ਵੈਬਸਾਈਟ ‘ਤੇ ਫਿਲੀਫੋਮ ਯੂਨੀਵਰਸਲ ਟਾਇਲਟ ਸੀਟ ਦੀ ਵਿਕਰੀ ਲਈ ਨਸ਼ਰ ਕੀਤੀ। …
Read More »ਸਿੱਖ ਕਤਲੇਆਮ ਦੇ 52 ਮਾਮਲਿਆਂ ਦੀ ਫਿਰ ਹੋਵੇਗੀ ਜਾਂਚ
ਕਾਂਗਰਸੀ ਆਗੂਆਂ ਦੀਆਂ ਵਧਣਗੀਆਂ ਮੁਸ਼ਕਲਾਂ ਨਵੀਂ ਦਿੱਲੀ : 1984 ਵਿਚ ਹੋਏ ਸਿੱਖ ਵਿਰੋਧੀ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ 34 ਸਾਲ ਬਾਅਦ ਉਮਰ ਕੈਦ ਦੀ ਸਜ਼ਾ ਮਿਲੀ ਹੈ। ਹੁਣ ਸੱਜਣ ਕੁਮਾਰ ਦੀਆਂ ਮੁਸ਼ਕਲਾਂ ਹੋਰ ਵਧਣ ਵਾਲੀਆਂ ਹਨ। ਕਿਉਂਕਿ ਤਿੰਨ ਸਾਲ ਪਹਿਲਾਂ ਗਠਿਤ ਕੀਤੀ ਗਈ ਨਵੀਂ ਐਸ.ਆਈ.ਟੀ ਸਿੱਖ ਕਤਲੇਆਮ …
Read More »ਅਕਾਲੀ ਦਲ ਦੀ ਭਾਈਵਾਲ ਭਾਜਪਾ ਵੀ ਗੁਨਾਹਾਂ ਲਈ ਮੰਗੇ ਮੁਆਫੀ : ਪਰਗਟ ਸਿੰਘ
ਜਲੰਧਰ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਜਲੰਧਰ ਤੋਂ ਵਿਧਾਇਕ ਪਰਗਟ ਸਿੰਘ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਾਈਵਾਲ ਭਾਰਤੀ ਜਨਤਾ ਪਾਰਟੀ ਨੂੰ ਵੀ ਉਨ੍ਹਾਂ ਦੇ ਰਾਜ ਵਿੱਚ ਹੋਈਆਂ ਗਲਤੀਆਂ ਦੀ ਮਾਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 10 ਸਾਲ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਰਹੀ ਹੈ। ਇਸ …
Read More »ਸਰਕਾਰ ਸਰਪੰਚਾਂ ਦਾ 112 ਕਰੋੜ ਰੁਪਏ ਮਾਣ ਭੱਤਾ ਡਕਾਰ ਨੇ ਕਰਵਾਉਣ ਲੱਗੀ ਪੰਚਾਇਤੀ ਚੋਣਾਂ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੇ 13040 ਸਰਪੰਚਾਂ ਦਾ 6 ਸਾਲ ਤੋਂ ਵੱਧ ਸਮੇਂ ਦਾ ਕਰੀਬ 112 ਕਰੋੜ ਰੁਪਏ ਮਾਣ ਭੱਤਾ ਡਕਾਰ ਕੇ 30 ਦਸੰਬਰ ਨੂੰ ਪੰਚਾਇਤ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਲੋਕਤੰਤਰ ਦਾ ਮੁੱਢ ਮੰਨੇ ਜਾਂਦੇ ਸਰਪੰਚਾਂ ਨੂੰ ਜਿਥੇ ਸਰਕਾਰ ਨਿਗੂਣਾ 1200 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦੇਣ …
Read More »ਐਸੋਸੀਏਸ਼ਨ ਆਫ ਸੀਨੀਅਰਜ਼ ਦੀ ਐਮ ਪੀ ਪੀ ਕੈਵਿਨ ਯਾਰਡੇ ਨਾਲ ਮੁਲਾਕਾਤ
65 ਵਰ੍ਹਿਆਂ ਦੀ ਉਮਰ ਵਾਲੇ ਬਜ਼ੁਰਗਾਂ ‘ਤੇ 10 ਸਾਲਾਂ ਵਾਲੀ ਬੰਦਿਸ਼ ਹੋਵੇ ਖਤਮ ਸੀਨੀਅਰਜ਼ ਕਲੱਬ ਨੇ ਬਜ਼ੁਰਗਾਂ ਲਈ ਘੱਟੋ-ਘੱਟ 500 ਡਾਲਰ ਪ੍ਰਤੀ ਮਹੀਨਾ ਦੀ ਕੀਤੀ ਮੰਗ ਫੈਡਰਲ ਸੀਨੀਅਰਜ਼ ਮਨਿਸਟਰ ਫਿਲੋਮੀਨਾ ਪਾਸੀ ਦੀ ਮੀਟਿੰਗ ਵਿੱਚ ਐਸੋਸੀਏਸ਼ਨ ਦੀ ਭਰਵੀਂ ਸ਼ਮੂਲੀਅਤ ਬਰੈਂਪਟਨ/ਹਰਜੀਤ ਬੇਦੀ ਪਿਛਲੇ ਦਿਨੀ ਐਸੋਸੀਏਸ਼ਨ ਆਫ ਸੀਂਨੀਅਰਜ਼ ਕਲੱਬਜ ਆਫ ਬਰੈਂਪਟਨ ਦੀ ਕਾਰਜਕਾਰਨੀ …
Read More »ਬਰੈਂਪਟਨ ਨੌਰਥ ਦੇ ਬੱਚਿਆਂ ਤੇ ਪਰਿਵਾਰਾਂ ਨਾਲ ਤਸਵੀਰਾਂ ਖਿਚਵਾਉਣ ਲਈ ਸੈਂਟਾ ਕਲਾਜ਼ ਰੂਬੀ ਸਹੋਤਾ ਦੇ ਦਫ਼ਤਰ ਪਹੁੰਚਿਆ
ਬਰੈਂਪਟਨ/ਬਿਊਰੋ ਨਿਊਜ਼ ਬਰੈਂਪਟਨ ਨੌਰਥ ਦੀ ਮੈਂਬਰ ਪਾਰਲੀਮੈਂਟ ਰੂਬੀ ਸਹੋਤਾ ਨੇ ਸੈਂਟਾ ਕਲਾਜ਼ ਅਤੇ ਬਰੈਂਪਟਨ ਦੇ ਲੋਕਾਂ ਦਾ ਆਪਣੇ ਦਫ਼ਤਰ ਵਿਚ ਪਹੁੰਚਣ ‘ਤੇ ਸੁਆਗ਼ਤ ਕੀਤਾ। ਬੱਚਿਆਂ ਨੇ ਸੈਂਟਾ ਨਾਲ ਆਪਣੀਆਂ ਤਸਵੀਰਾਂ ਖਿਚਵਾਈਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਰੂਬੀ ਸਹੋਤਾਂ ਕੋਲੋਂ ਫ਼ੈੱਡਰਲ ਸਰਕਾਰ ਵੱਲੋਂ ਮਿਡਲ ਕਲਾਸ ਪਰਿਵਾਰਾਂ ਦੀ ਸਹਾਇਤਾ ਕਰਨ ਬਾਰੇ ਜਾਣਕਾਰੀ …
Read More »