Breaking News
Home / 2018 (page 122)

Yearly Archives: 2018

ਪਾਕਿ ਦੀ ਘਿਨੌਣੀ ਕਰਤੂਤ ਦਾ ਸ਼ਿਕਾਰ ਹੋਏ ਸ਼ਹੀਦ ਜਵਾਨ ਨਰਿੰਦਰ ਸਿੰਘ ਦੇ ਘਰ ਪਹੁੰਚੇ ਕੇਜਰੀਵਾਲ

ਇਕ ਕਰੋੜ ਰੁਪਏ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਾ ਦਿੱਤਾ ਭਰੋਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੀ ਘਿਨੌਣੀ ਹਰਕਤ ਦਾ ਸ਼ਿਕਾਰ ਹੋਏ ਸ਼ਹੀਦ ਜਵਾਨ ਨਰਿੰਦਰ ਸਿੰਘ ਦੇ ਘਰ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਧਿਆਨ ਰਹੇ ਕਿ ਪਿਛਲੇ ਦਿਨੀਂ ਪਾਕਿ ਫੌਜੀਆਂ …

Read More »

ਪਾਕਿਸਤਾਨ ਖਿਲਾਫ ਭਾਰਤ ‘ਚ ਗੁੱਸੇ ਦੀ ਲਹਿਰ

ਨਰਿੰਦਰ ਸਿੰਘ ਦੀ ਸ਼ਹਾਦਤ ਦਾ ਬਦਲਾ ਲਵੇਗਾ ਭਾਰਤ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿ ਫੌਜੀਆਂ ਵਲੋਂ ਘਿਨੌਣੀ ਹਰਕਤ ਕਰਕੇ ਸ਼ਹੀਦ ਕੀਤੇ ਬੀਐਸਐਫ ਦੇ ਜਵਾਨ ਨਰਿੰਦਰ ਸਿੰਘ ਦੀ ਸ਼ਹਾਦਤ ਦਾ ਬਦਲਾ ਲੈਣ ਲਈ ਭਾਰਤ ਸਰਕਾਰ ਕਾਰਵਾਈ ਕਰਨ ਦੇ ਰੌਂਅ ਵਿਚ ਹੈ। ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਪਾਕਿਸਤਾਨ ਨੂੰ ਉਸ ਦੀ ਭਾਸ਼ਾ ਵਿਚ …

Read More »

ਜੰਮੂ ਕਸ਼ਮੀਰ ਦੇ ਸ਼ੋਪੀਆ ‘ਚ ਅੱਤਵਾਦੀਆਂ ਨੇ ਤਿੰਨ ਪੁਲਿਸ ਕਰਮੀਆਂ ਨੂੰ ਅਗਵਾ ਕਰਕੇ ਕੀਤੀ ਹੱਤਿਆ

ਪੰਜ ਪੁਲਿਸ ਕਰਮੀਆਂ ਨੇ ਨੌਕਰੀ ਤੋਂ ਦਿੱਤੇ ਅਸਤੀਫੇ ਜੰਮੂ ਕਸ਼ਮੀਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਸ਼ੋਪੀਆ ‘ਚ ਅੱਤਵਾਦੀਆਂ ਨੇ ਲੰਘੀ ਰਾਤ ਚਾਰ ਪੁਲਿਸ ਕਰਮੀਆਂ ਨੂੰ ਅਗਵਾ ਕਰ ਲਿਆ ਸੀ। ਕੁਝ ਦੇਰ ਬਾਅਦ ਹੀ ਅੱਤਵਾਦੀਆਂ ਨੇ ਤਿੰਨ ਪੁਲਿਸ ਕਰਮੀਆਂ ਦੀ ਹੱਤਿਆ ਕਰ ਦਿੱਤੀ ਅਤੇ ਇਕ ਨੂੰ ਛੱਡ ਦਿੱਤਾ। ਧਿਆਨ ਰਹੇ ਜੰਮੂ ਕਸ਼ਮੀਰ …

Read More »

‘ਆਪ’ ਦੇ ਪੋਸਟਰ ‘ਚ ਸਾਧੂ ਸਿੰਘ ਧਰਮਸੋਤ ਦੀ ਛਪੀ ਫੋਟੇ ਨੇ ਮਚਾਈ ਖਲਬਲੀ

ਧਰਮਸੋਤ ਨੇ ਕਿਹਾ – ਆਮ ਆਦਮੀ ਪਾਰਟੀ ਕੋਲੋਂ ਮੰਗਾਂਗਾ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ : ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿਚ ਕਈ ਹੈਰਾਨੀਜਨਕ ਗੱਲਾਂ ਵੀ ਸਾਹਮਣੇ ਆਈਆਂ ਹਨ। ਆਮ ਆਦਮੀ ਪਾਰਟੀ ਦੇ ਪੋਸਟਰ ਵਿਚ ਕਾਂਗਰਸੀ ਮੰਤਰੀ ਦੀ ਫੋਟੋ ਛਪਣ ਤੋਂ ਬਾਅਦ ਸਿਆਸੀ ਹਲਕਿਆਂ ਵਿਚ ਖਲਬਲੀ ਮਚ ਗਈ ਹੈ। ਹਲਕਾ ਪਾਇਲ …

Read More »

ਚੋਣ ਕਮਿਸ਼ਨ ਆਪਣੀ ਜ਼ਿੰਮੇਵਾਰੀ ਤੋਂ ਭੱਜਿਆ : ਪ੍ਰਕਾਸ਼ ਸਿੰਘ ਬਾਦਲ

ਕਿਹਾ, 19 ਸਤੰਬਰ ਨੂੰ ਕਾਲੇ ਦਿਨ ਵਜੋਂ ਯਾਦ ਕੀਤਾ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਵਿਚ ਹੋਈਆਂ ਜ਼ਿਲਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਨੂੰ ‘ਦਿਨ-ਦਿਹਾੜੇ ਬੇਰਹਿਮੀ ਨਾਲ ਜਮਹੂਰੀਅਤ ਦਾ ਕਤਲ’ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ ਕਾਂਗਰਸ ਵਲੋਂ ਕੀਤੀਆਂ ਗੁੰਡਾਗਰਦੀ ਦੀਆਂ ਘਟਨਾਵਾਂ ਮਗਰੋਂ ਲੋਕਾਂ ਦੀਆਂ …

Read More »

ਡੇਰਾ ਸਿਰਸਾ ਉਤੇ ਮਿਹਰਬਾਨ ਹੋਣ ਲੱਗੀ ਮੋਦੀ ਸਰਕਾਰ

ਕੇਂਦਰ ਸਰਕਾਰ ਚੋਣ ਲਾਹੇ ਲਈ ਡੇਰਾ ਸਿਰਸਾ ਨਾਲ ਮੁੜ ਸਿਆਸੀ ਤਾਲਮੇਲ ਵਧਾਉਣ ਲੱਗੀ ਬਠਿੰਡਾ/ਬਿਊਰੋ ਨਿਊਜ਼ : ਕੇਂਦਰ ਦੀ ਭਾਜਪਾ ਸਰਕਾਰ ਆਗਾਮੀ ਚੋਣਾਂ ਕਾਰਨ ਡੇਰਾ ਸਿਰਸਾ ‘ਤੇ ਮਿਹਰ ਦੀ ਨਜ਼ਰ ਰੱਖਣ ਲੱਗੀ ਹੈ। ਸੀਬੀਆਈ ਦਾ ਬੇਅਦਬੀ ਮਾਮਲੇ ਵਿਚ ਡੇਰਾ ਪੈਰੋਕਾਰਾਂ ਪ੍ਰਤੀ ਨਰਮ ਗੋਸ਼ਾ ਸਿਆਸੀ ਇਸ਼ਾਰੇ ਦੀ ਸ਼ਾਹਦੀ ਭਰਦਾ ਹੈ। ਬੇਅਦਬੀ ਮਾਮਲੇ …

Read More »

ਧਰਮਸ਼ਾਲਾ ‘ਚ ਸਿੱਖ ਰੈਜਮੈਂਟ ਦੇ ਜਵਾਨ ਨੇ ਦੋ ਸਾਥੀਆਂ ਨੂੰ ਮਾਰ ਕੇ ਆਪ ਵੀ ਕੀਤੀ ਖੁਦਕੁਸ਼ੀ

ਗੋਲੀ ਚਲਾਉਣ ਵਾਲਾ ਬਰਨਾਲਾ ਅਤੇ ਮ੍ਰਿਤਕ ਗੁਰਦਾਸਪੁਰ ਅਤੇ ਤਰਨਤਾਰਨ ਨਾਲ ਸਬੰਧਤ ਚੰਡੀਗੜ੍ਹ : ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿੱਚ 18 ਸਿੱਖ ਰੈਜਮੈਂਟ ਦੇ ਇਕ ਜਵਾਨ ਨੇ ਦੋ ਸਾਥੀ ਫੌਜੀਆਂ ਨੂੰ ਗੋਲੀਆਂ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਤਿੰਨੇ ਫੌਜੀਆਂ ਦਰਮਿਆਨ ਡਿਊਟੀ ਦੇਣ ਨੂੰ ਲੈ ਕੇ ਤਕਰਾਰ ਹੋਈ ਸੀ। ਫੌਜੀ ਜਵਾਨ ਜਸਬੀਰ …

Read More »

ਮਹਿਕਾਂ ਛੱਡਣ ਲੱਗਾ ਬਠਿੰਡਾ ਜ਼ਿਲ੍ਹੇ ਦਾ ਪਿੰਡ ਸੁੱਖਾ ਸਿੰਘ ਵਾਲਾ

ਪੰਜ ਨੌਜਵਾਨਾਂ ਨੇ ਤਿੰਨ ਸਾਲਾਂ ਵਿਚ ਪੂਰੇ ਪਿੰਡ ਦੀ ਬਦਲੀ ਨੁਹਾਰ ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ਜ਼ਿਲ੍ਹੇ ਦੇ ਪਿੰਡ ਸੁੱਖਾ ਸਿੰਘ ਵਾਲਾ ਦੇ ਪੰਜ ਨੌਜਵਾਨਾਂ ਨੇ ਤਿੰਨ ਵਰ੍ਹਿਆਂ ਵਿਚ ਪੂਰੇ ਪਿੰਡ ਦੀ ਨੁਹਾਰ ਬਦਲ ਦਿੱਤੀ ਹੈ। ‘ਸਵੱਛ ਭਾਰਤ’ ਦੇਖਣਾ ਹੋਵੇ ਤਾਂ ਇਸ ਪਿੰਡ ਵਿਚੋਂ ਝਲਕਦਾ ਹੈ। ਪਹਿਲਾਂ ਲੱਤਾਂ ਖਿੱਚਣ ਵਾਲੇ ਲੋਕ …

Read More »

ਬੇਅਦਬੀ ਦੇ ਮਾਮਲਿਆਂ ਵਿਚ ਸਜ਼ਾ ਦੇ ਫੈਸਲੇ ਨਾਲ ਪ੍ਰਕਾਸ਼ਕ ਅਤੇ ਲੇਖਕ ਡਰੇ

ਚੰਡੀਗੜ੍ਹ/ਬਿਊਰੋ ਨਿਊਜ਼ : ਅੰਮ੍ਰਿਤਸਰ ਦੇ ਹਰਭਜਨ ਸਿੰਘ ਦਾ ਪਰਿਵਾਰ ਪਿਛਲੇ 138 ਵਰ੍ਹਿਆਂ ਤੋਂ ਧਾਰਮਿਕ ਪੁਸਤਕਾਂ ਦੀ ਛਪਾਈ ਦੇ ਕਾਰੋਬਾਰ ਵਿਚ ਲੱਗਿਆ ਹੋਇਆ ਸੀ। ਬੇਅਦਬੀ ਦੇ ਮਾਮਲੇ ਸਾਹਮਣੇ ਆਉਣ ਮਗਰੋਂ ਕਰੀਬ 10 ਸਾਲ ਪਹਿਲਾਂ ਉਨ੍ਹਾਂ ਗੁਰੂ ਗ੍ਰੰਥ ਸਾਹਿਬ ਦੀ ਛਪਾਈ ਮੁਕੰਮਲ ਤੌਰ ‘ਤੇ ਬੰਦ ਕਰ ਦਿੱਤੀ। ਹੁਣ ਜਦੋਂ ਧਾਰਮਿਕ ਪੁਸਤਕਾਂ ਦੀ …

Read More »

ਆਮ ਆਦਮੀ ਪਾਰਟੀ ਰੁੱਸੇ ਆਗੂਆਂ ਨੂੰ ਲੱਗੀ ਮਨਾਉਣ

ਅਰਵਿੰਦ ਕੇਜਰੀਵਾਲ ਨੇ ਸੁੱਚਾ ਸਿੰਘ ਛੋਟੇਪੁਰ ਨੂੰ ਮਨਾਉਣ ਲਈ ਭੇਜਿਆ ਵਫ਼ਦ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਦੋਫਾੜ ਹੋਈ ਆਮ ਆਦਮੀ ਪਾਰਟੀ ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਮੁੜ ਇਕ ਧਾਗੇ ਵਿਚ ਪਰੋਣ ਲਈ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਰੁੱਸਿਆਂ ਨੂੰ ਮਨਾਉਣ ਦੀ ਨਵੀਂ ਰਣਨੀਤੀ ਉਲੀਕੀ ਹੈ। ਇਸ ਤਹਿਤ ਸੁੱਚਾ ਸਿੰਘ …

Read More »