ਹਰਦੇਵ ਸਿੰਘ ਧਾਲੀਵਾਲ 2014 ਦੀ ਲੋਕ ਸਭਾ ਚੋਣ ਤੋਂ ਪਹਿਲਾਂ ਨਰਿੰਦਰ ਮੋਦੀ ਗੁਜਰਾਤ ਦੇ ਮੁੱਖ ਮੰਤਰੀ ਸਨ। ਆਰ.ਐਸ.ਐਸ. ਮੁਖੀ ਮੋਹਨ ਭਗਵਤ ਆਦਿ ਕੱਟੜ ਹਿੰਦੂ ਮੁਖੀਆਂ ਨੇ ਮਿੱਥ ਲਿਆ ਸੀ ਕਿ ਲੋਕ ਸਭਾ ਦੀ ਚੋਣ ਤੋਂ ਪਿੱਛੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁੱਖ ਮੰਤਰੀ ਗੁਜਰਾਤ ਹੀ ਹੋਣਗੇ। ਦੇਸ਼ ਦੇ ਅਰਬਪਤੀਆਂ ਨੇ ਇਸ …
Read More »Yearly Archives: 2018
‘ਸਟਾਰ ਰਾਈਟ’ ਸਕੌਟੀਆ ਬੈਂਕ ਨਾਲ : ਕੈਨੇਡਾ ਵਿਚ ਰਹਿਣ ਦੀ ਤਿਆਰੀ
ਟੋਰਾਂਟੋ : ਸਕੌਟੀਆਬੈਂਕ ਨੇ ‘ਸਟਾਰਰਾਈਟ’ ਪ੍ਰੋਗਰਾਮ ਲਈ ਨਵੀਂ ਵੈਬਸਾਈਟ ਸ਼ੁਰੂ ਕੀਤੀ ਹੈ ਜੋ ਕੈਨੇਡਾ ਆਉਣ ਵਾਲੇ ਨਵੇਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਰਹਿਣਾ ਸੌਖਾਲਾ ਬਣਾਉਣ ਅਤੇ ਬੈਂਕ ਸੁਵਿਧਾ ਲਈ ਉਪਯੋਗੀ ਅਤੇ ਵਿਵਹਾਰਕ ਜਾਣਕਾਰੀ ਦੀ ਪੇਸ਼ਕਸ਼ ਦਿੰਦੀ ਹੈ। ਇਹ ਵੈਬਸਾਈਟ ਬਲੌਗ ਪੋਸਟ, ਵਿਵਹਾਰਕ ਸੂਚੀਆਂ ਅਤੇ ਸਹਾਇਕ ਸਰੋਤਾਂ ਦੇ ਲਿੰਕ ਸਮੇਤ ਸਮੱਗਰੀ ਨਾਲ ਭਰਪੂਰ …
Read More »ਪ੍ਰਸਿੱਧ ਲੇਖਕਾਂ ਤੇ ਕਲਾਕਾਰਾਂ ਨੂੰ ਜਨਮਦਿਨ ਮੌਕੇ ਕੀਤਾ ਗਿਆ ਚੇਤੇ
ਬੋਲ ਬਾਵਾ ਬੋਲ ਨਿੰਦਰਘੁਗਿਆਣਵੀ, 94174-21700 ਸਭਿਆਚਾਰਕਮਾਮਲਿਆਂ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਦੀਅਗਵਾਈਵਿਚ ਪੰਜਾਬ ਕਲਾਪਰਿਸ਼ਦ ਪੰਜਾਬ ਦੇ ਪ੍ਰਸਿੱਧ ਲੇਖਕਾਂ ਤੇ ਕਲਾਕਾਰਾਂ ਦੇ ਜਨਮਦਿਨਮਨਾਉਣਦੀਲੜੀ ਸ਼ੁਰੂ ਕਰਰਹੀ ਹੈ। ਪੰਜਾਬ ਕਲਾਪਰਿਸ਼ਦ ਦੇ ਚੇਅਰਪਰਸਨਦਾ ਸੁਰਜੀਤ ਪਾਤਰਅਤੇ ਸਕੱਤਰ ਜਨਰਲਡਾ. ਲਖਵਿੰਦਰ ਸਿੰਘ ਜੌਹਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਰਿਸ਼ਦਦਾ ਇਹ ਉਪਰਾਲਾਆਪਣੇ ਵਿਰਸੇ ਦੇ ਉਹਨਾਂ ਮਹਾਨਕਲਮਕਾਰਾਂ ਤੇ …
Read More »07 September 2018, Main
07 September 2018, GTA
ਬੇਅਦਬੀ ਮਾਮਲਿਆਂ ਨੂੰ ਲੈ ਕੇ ਗਰਮਾਉਣ ਲੱਗਾ ਪੰਜਾਬ ਦਾ ਮਾਹੌਲ
ਫਰੀਦਕੋਟ ‘ਚ ਅਕਾਲੀ ਦਲ ਅਤੇ ਸਿੱਖ ਜਥੇਬੰਦੀਆਂ ‘ਚ ਟਕਰਾਅ ਚੰਡੀਗੜ੍ਹ/ਬਿਊਰੋ ਨਿਊਜ਼ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਦਾ ਮਾਹੌਲ ਵਿਗੜਨ ਲੱਗਾ ਹੈ। ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੀ ਮੰਗ ਕਰ ਰਹੇ ਸਿੱਖ ਪ੍ਰਦਰਸ਼ਨਕਾਰੀ ਤੇ ਅਕਾਲੀ ਦਲ ਦੇ ਵਰਕਰ ਆਹਮੋ-ਸਾਹਮਣੇ ਹੋਣ ਲੱਗ ਪਏ ਹਨ। ਅੱਜ ਫਰੀਦਕੋਟ ਵਿੱਚ ਦੋਵਾਂ ਧਿਰਾਂ ਵਿਚਾਲੇ …
Read More »ਸੁਖਬੀਰ ਬਾਦਲ ਨੇ ਕੈਪਟਨ ਅਮਰਿੰਦਰ ਨੂੰ ਕੀਤਾ ਸਵਾਲ
ਬੇਅਦਬੀ ਮਾਮਲਿਆਂ ‘ਚ ਜੇਕਰ ਆਈਐਸਆਈ ਦਾ ਹੱਥ ਤਾਂ ਅਕਾਲੀ ਦਲ ਨੂੰ ਕਿਉਂ ਕੀਤਾ ਜਾ ਰਿਹਾ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਵਿਚ ਹੋਈਆਂ ਬੇਅਦਬੀ ਦੀਆਂ ਕੁਝ ਘਟਨਾਵਾਂ ‘ਚ ਆਈ. ਐੱਸ. ਆਈ. ਦਾ ਹੱਥ ਹੋਣ ਸਬੰਧੀ ਬਿਆਨ ਦਿੱਤਾ ਗਿਆ ਸੀ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ …
Read More »ਧਾਰਮਿਕ ਗ੍ਰੰਥਾਂ ਤੋਂ ਨਹੀਂ ਹਟੇਗਾ ਜੀਐਸਟੀ
ਅਦਾਲਤ ਨੇ ਧਾਰਮਿਕ ਗ੍ਰੰਥਾਂ ਦੀ ਵਿਕਰੀ ਨੂੰ ਮੰਨਿਆ ਕਾਰੋਬਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਰਾਸ਼ਟਰ ਵਿਚ ਜੀਐਸਟੀ ਕੋਰਟ ਨੇ ਧਾਰਮਿਕ ਗ੍ਰੰਥਾਂ ਦੀ ਵਿਕਰੀ ਨੂੰ ਇੱਕ ਕਾਰੋਬਾਰ ਮੰਨਦੇ ਹੋਏ ਗੀਤਾ, ਕੁਰਾਨ ਅਤੇ ਬਾਈਬਲ ਦੀ ਵਿਕਰੀ ਨੂੰ ਜੀਐਸਟੀ ਟੈਕਸ ਦੇ ਦਾਇਰੇ ਵਿਚ ਰੱਖਿਆ ਹੈ। ਅਦਾਲਤ ਦਾ ਕਹਿਣਾ ਹੈ ਕਿ ਧਾਰਮਿਕ ਗ੍ਰੰਥ, ਧਾਰਮਿਕ ਮੈਗਜ਼ੀਨ ਅਤੇ …
Read More »ਅਧਿਆਪਕ ਦਿਵਸ ਮੌਕੇ 51 ਅਧਿਆਪਕਾਂ ਨੂੰ ਮਿਲਿਆ ਸਟੇਟ ਐਵਾਰਡ
ਸਿੱਖਿਆ ਮੰਤਰੀ ਨੇ ਮੁਅੱਤਲ ਅਧਿਆਪਕਾਂ ਨੂੰ ਬਹਾਲ ਕਰਨ ਦਾ ਕੀਤਾ ਐਲਾਨ ਜਲੰਧਰ/ਬਿਊਰੋ ਨਿਊਜ਼ ਅੱਜ ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਸੂਬਾ ਪੱਧਰੀ ਸਮਾਗਮ ਜਲੰਧਰ ਵਿਚ ਕੀਤਾ ਗਿਆ। ਸਮਾਗਮ ਦੇ ਮੁੱਖ ਮਹਿਮਾਨ ਸਿੱਖਿਆ ਮੰਤਰੀ ਓਪੀ ਸੋਨੀ ਸਨ। ਇਸ ਮੌਕੇ 51 ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਤ ਕੀਤਾ ਗਿਆ। ਸਟੇਟ ਐਵਾਰਡੀਆਂ ਵਿੱਚ …
Read More »ਚੰਡੀਗੜ੍ਹ ‘ਚ ਬੀਬੀਆਂ ਨੂੰ ਹੈਲਮਟ ਪਹਿਨਣ ਤੋਂ 15 ਦਿਨਾਂ ਦੀ ਮਿਲੀ ਮੋਹਲਤ
ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਪ੍ਰਸ਼ਾਸਨ ਨੇ ਬਦਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ 5 ਸਤੰਬਰ ਤੋਂ ਚੰਡੀਗੜ੍ਹ ਵਿਚ ਦੋ ਪਹੀਆ ਵਾਹਨਾਂ ‘ਤੇ ਬੀਬੀਆਂ ਲਈ ਹੈਲਮਟ ਪਹਿਨਣਾ ਲਾਜ਼ਮੀ ਹੋ ਗਿਆ ਸੀ ਅਤੇ ਪੁਲਿਸ ਨੇ ਅੱਜ ਵੱਡੀ ਗਿਣਤੀ ਵਿਚ ਚਲਾਨ ਵੀ ਕੱਟੇ। ਇਸ ਦੌਰਾਨ ਅਕਾਲੀ ਦਲ ਅਤੇ ਹੋਰ ਸਿੱਖ ਜਥੇਬੰਦੀਆਂ ਨੇ ਰੋਸ ਪ੍ਰਦਰਸ਼ਨ ਕਰਕੇ …
Read More »