ਕਾਂਗਰਸੀ ਵਿਧਾਇਕ ਹਰਮਿੰਦਰ ਗਿੱਲ ਨੇ ਜਥੇਦਾਰ ਨੂੰ ਵੀ ਲਿਆਂਦਾ ਸਵਾਲਾਂ ਦੇ ਘੇਰੇ ‘ਚ ਚੰਡੀਗੜ੍ਹ/ਬਿਊਰੋ ਨਿਊਜ਼ ਬੇਅਦਬੀ ਮਾਮਲਿਆਂ ਵਿਚ ਪ੍ਰਕਾਸ਼ ਸਿੰਘ ਬਾਦਲ ਦਾ ਨਾਂ ਆਉਣ ਕਰਕੇ ਸ਼੍ਰੋਮਣੀ ਅਕਾਲੀ ਦਲ ਬੁਰੀ ਤਰ੍ਹਾਂ ਘਿਰਦਾ ਨਜ਼ਰ ਆ ਰਿਹਾ ਹੈ ਅਤੇ ਅਕਾਲੀ ਦਲ ਖਿਲਾਫ ਥਾਂ-ਥਾਂ ਰੋਸ ਪ੍ਰਦਰਸ਼ਨ ਹੋ ਰਹੇ ਹਨ। ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ …
Read More »Yearly Archives: 2018
ਅਕਾਲੀ ਦਲ ਭਲਕੇ ਕਾਂਗਰਸ ਖਿਲਾਫ ਕਰੇਗਾ ਰੋਸ ਮੁਜ਼ਾਹਰੇ
9 ਸਤੰਬਰ ਨੂੰ ਅਬੋਹਰ ‘ਚ ਹੋਵੇਗੀ ਪੋਲ ਖੋਲ੍ਹ ਰੈਲੀ : ਸੁਖਬੀਰ ਬਾਦਲ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਆਗੂਆਂ ਵਲੋਂ ਲੋਕਾਂ ਨੂੰ ਕਿਹਾ ਜਾ ਰਿਹਾ ਹੈ ਕਿ ਅਕਾਲੀ ਆਗੂਆਂ ਨੂੰ ਪਿੰਡਾਂ ਵਿਚ ਨਾ ਵੜਨ ਦਿਓ। ਇਸ ਚੁਣੌਤੀ ਨੂੰ ਸਵੀਕਾਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਲਕੇ ਇਕ …
Read More »ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿਚ ਹੋਵੇਗਾ ਪਰਵਾਸੀ ਭਾਰਤੀ ਸੰਮੇਲਨ
ਭਾਰਤ ਅਤੇ ਪਾਕਿਸਤਾਨ ਦਰਮਿਆਨ ਹਾਕੀ ਦੇ ਪ੍ਰਦਰਸ਼ਨੀ ਮੈਚ ਵੀ ਹੋਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਇੰਡਸ-ਕੈਨੇਡਾ ਫਾਊਂਡੇਸ਼ਨ ਵਲੋਂ ਇਸ ਸਾਲ 15 ਤੋਂ 19 ਦਸੰਬਰ ਤੱਕ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿਚ ਐੱਨ. ਆਰ. ਆਈ. ਸੰਮੇਲਨ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਫਾਊਂਡੇਸ਼ਨ ਦਾ ਕਹਿਣਾ ਹੈ ਕਿ ਪੰਜ ਵੱਖ-ਵੱਖ ਸ਼ਹਿਰਾਂ ਵਿਚ ਹੋਣ ਵਾਲੇ ਇਸ ਸੰਮੇਲਨ …
Read More »ਆਮ ਆਦਮੀ ਪਾਰਟੀ ਦਿੱਲੀ ਲਈ ਨਵੀਂ ਮੁਸੀਬਤ
‘ਆਪਕੀ ਅਪਨੀ ਪਾਰਟੀ’ ਵੀ ਆਈ ਹੋਂਦ ਵਿਚ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਚਾਹੇ ਦਿੱਲੀ ਇਕਾਈ ਹੋਵੇ ਜਾਂ ਪੰਜਾਬ ਇਕਾਈ। ਹਰ ਪਾਸੇ ਪਾਰਟੀ ਵਿਚ ਫਿਕਰਮੰਦੀ ਦਾ ਮਾਹੌਲ ਬਣਿਆ ਹੋਇਆ ਹੈ। ਪਾਰਟੀ ਦੀ ਦਿੱਲੀ ਇਕਾਈ ਵਿਚ ਅਰਵਿੰਦ ਕੇਜਰੀਵਾਲ ਲਈ ਹੁਣ ਇਕ ਹੋਰ ਮੁਸੀਬਤ ਖੜ੍ਹੀ ਹੋ ਰਹੀ ਹੈ। ਦਿੱਲੀ ਵਿਚ ਇਕ …
Read More »ਰੇਲਵੇ ਟੈਂਡਰ ਘੁਟਾਲੇ ਵਿਚੋਂ ਰਾਬੜੀ ਦੇਵੀ ਅਤੇ ਤੇਜਸਵੀ ਸਮੇਤ 14 ਅਰੋਪੀਆਂ ਨੂੰ ਮਿਲੀ ਜ਼ਮਾਨਤ
ਲਾਲੂ ਪ੍ਰਸਾਦ ਯਾਦਵ ਖਿਲਾਫ ਵਾਰੰਟ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਰੇਲਵੇ ਟੈਂਡਰ ਘੁਟਾਲਾ ਮਾਮਲੇ ਵਿਚ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਅੱਜ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ, ਤੇਜਸਵੀ ਯਾਦਵ ਸਮੇਤ 14 ਆਰੋਪੀਆਂ ਨੂੰ ਜ਼ਮਾਨਤ ਦੇ ਦਿੱਤੀ ਹੈ। ਸਾਰਿਆਂ ਨੂੰ ਇਕ-ਇਕ ਲੱਖ ਰੁਪਏ ਦੇ ਮੁਚੱਲਕੇ ‘ਤੇ ਜ਼ਮਾਨਤ ਮਿਲੀ ਹੈ। ਦੂਜੇ …
Read More »ਕਸ਼ਮੀਰ ‘ਚ ਅੱਤਵਾਦੀਆਂ ਨੇ ਦੋ ਦਿਨਾਂ ਵਿਚ ਪੁਲਿਸ ਕਰਮੀਆਂ ਦੇ ਨੌ ਪਰਿਵਾਰਕ ਮੈਂਬਰ ਕੀਤੇ ਅਗਵਾ
ਅਗਵਾ ਕੀਤੇ ਗਏ ਵਿਅਕਤੀਆਂ ਵਿਚ ਇਕ ਡੀਐਸਪੀ ਦਾ ਭਰਾ ਵੀ ਸ਼ਾਮਲ ਸ੍ਰੀਨਗਰ/ਬਿਊਰੋ ਨਿਊਜ਼ ਅੱਤਵਾਦੀਆਂ ਨੇ ਲੰਘੇ ਦੋ ਦਿਨਾਂ ਵਿਚ ਕਸ਼ਮੀਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਪੁਲਿਸ ਕਰਮਚਾਰੀਆਂ ਦੇ ਨੌਂ ਪਰਿਵਾਰਕ ਮੈਂਬਰ ਅਗਵਾ ਕਰ ਲਏ ਹਨ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀ ਇਨ੍ਹਾਂ ਵਿਅਕਤੀਆਂ ਨੂੰ ਘਰਾਂ ਵਿਚੋਂ ਅਗਵਾ ਕਰਕੇ ਲੈ ਗਏ। ਸੁਰੱਖਿਆ …
Read More »ਸਰਹੱਦ ਤੋਂ ਦੂਰਬੀਨ ਰਾਹੀਂ ਨਵਜੋਤ ਸਿੰਘ ਸਿੱਧੂ ਨੇ ਕੀਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ
ਕਿਹਾ, ਕਰਤਾਰਪੁਰ ਲਾਂਘਾ ਖੁੱਲ੍ਹਵਾਉਣ ਲਈ ਸਭ ਧਿਰਾਂ ਮਿਲ ਕੇ ਕੰਮ ਕਰਨ ਬਟਾਲਾ : ਕੈਬਨਿਟ ਮੰਤਰੀ ਨਵਜੋਤ ਸਿੱਧੂ ਕੌਮਾਂਤਰੀ ਸਰਹੱਦ ‘ਤੇ ਡੇਰਾ ਬਾਬਾ ਨਾਨਕ ਗਏ, ਤੇ ਸਰਹੱਦ ਤੋਂ ਦੂਰਬੀਨ ਰਾਹੀਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕੇ ਪਿਛਲੇ ਦਿਨੀਂ ਪਾਕਿ ਫੇਰੀ ਦੌਰਾਨ …
Read More »ਦਾਦੂਵਾਲ ਤੇ ਰਣਜੀਤ ਸਿੰਘ ਰਿਪੋਰਟ ਨੂੰ ਲੈ ਕੇ ਅਕਾਲੀ ਦਲ ਨੇ ਦੋ ਵਾਰ ਕੀਤਾ ਵਾਕ ਆਊਟ, ਬਾਹਰ ਚਲਾਈ ਵੱਖਰੀ ਵਿਧਾਨ ਸਭਾ
‘ਆਪ’ ਵਿਧਾਇਕ ਬਹਿਸ ‘ਚ ਰਹੇ ਮੌਜੂਦ, ਅਕਾਲੀ ਦਲ ਖਿਲਾਫ ਨਿੰਦਾ ਮਤਾ ਪਾਸ, ਸ਼੍ਰੋਮਣੀ ਅਕਾਲੀ ਦਲ ਜਾਣ ਬੁੱਝ ਕੇ ਬਹਿਸ ‘ਚੋਂ ਭੱਜਿਆ ਚੰਡੀਗੜ੍ਹ : ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੇ ਮੰਗਲਵਾਰ ਨੂੰ ਆਖਰੀ ਦਿਨ ਅਕਾਲੀ ਦਲ ਨੇ ਦੋ ਵਾਰ ਵਾਕ ਆਊਟ ਕੀਤਾ। ਪ੍ਰਸ਼ਨ ਕਾਲ ਤੋਂ ਬਾਅਦ ਸਿਫਰ ਕਾਲ ਦੌਰਾਨ ਜਦ ਸੁਖਬੀਰ …
Read More »ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਲਈ ਮੌਤ ਦੀ ਸਜ਼ਾ ਵਾਲਾ ਬਿੱਲ ਪਾਸ
ਅਮਨ ਅਰੋੜਾ ਨੇ ਕਿਹਾ – ਸੁਣਵਾਈ 6 ਮਹੀਨਿਆਂ ‘ਚ ਮੁਕੰਮਲ ਹੋਵੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਵਿਚ ਇੰਡੀਅਨ ਪੀਨਲ ਕੋਡ ਪੰਜਾਬ ਸੋਧ ਬਿੱਲ, 2017 ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਇਸ ਬਿੱਲ ਵਿਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਲਈ ਮੌਤ ਦੀ ਸਜ਼ਾ ਦੀ ਵਿਵਸਥਾ ਹੈ। ਇਹ ਬਿੱਲ ਪਹਿਲਾਂ …
Read More »ਅਕਾਲੀ ਦਲ ਨੇ ਉਸ ਜਾਂਚ ਰਿਪੋਰਟ ਨੂੰ ਪੈਰਾਂ ‘ਚ ਰੋਲਿਆ, ਜਿਸ ‘ਚ ਸੈਂਕੜਿਆਂ ਵਾਰ ਦਰਜ ਸੀ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਨਾਂ, ਅਕਾਲੀ ਦਲ ਵਿਰੁੱਧ ਨਿੰਦਾ ਮਤਾ ਪਾਸ
ਚੰਡੀਗੜ੍ਹ : ਅਕਾਲੀ ਦਲ ਨੇ ਉਸ ਜਾਂਚ ਰਿਪੋਰਟ ਨੂੰ ਵੀ ਪੈਰਾਂ ‘ਚ ਰੋਲਿਆ, ਜਿਸ ‘ਚ ਸੈਂਕੜਿਆਂ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਨਾਂ ਦਰਜ ਸੀ। ਇਸ ਨੂੰ ਬੇਅਦਬੀ ਦੱਸਦਿਆਂ ਅਕਾਲੀ ਦਲ ਵਿਰੁੱਧ ਨਿੰਦਾ ਮਤਾ ਪਾਸ ਕੀਤਾ ਗਿਆ। ਇਹ ਮਤਾ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਵੱਲੋਂ ਸਦਨ ਵਿਚ ਪੇਸ਼ …
Read More »