Breaking News
Home / 2018 (page 158)

Yearly Archives: 2018

ਵਿਧਾਨ ਸਭਾ ‘ਚ ਪੇਸ਼ ਹੋਈ ਬੇਅਦਬੀ ਕਾਂਡ ਦੀ ਜਾਂਚ ਰਿਪੋਰਟ

ਪ੍ਰਕਾਸ਼ ਸਿੰਘ ਬਾਦਲ ਵੀ ਸਵਾਲਾਂ ਦੇ ਘੇਰੇ ਵਿਚ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਦਾ ਦਾਅਵਾ ਪੁਲਿਸ ਅਧਿਕਾਰੀ ਨਾਲ ਲਗਾਤਾਰ ਸੰਪਰਕ ਵਿਚ ਰਹੇ ਉਸ ਸਮੇਂ ਦੇ ਮੁੱਖ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ ਬੇਅਦਬੀ ਮਾਮਲਿਆਂ ਬਾਰੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਅੱਜ ਵਿਧਾਨ ਸਭਾ ਵਿਚ ਪੇਸ਼ ਕੀਤੀ ਗਈ। ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ …

Read More »

ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ‘ਤੇ ਪੰਜਾਬ ਸਰਕਾਰ ਕਰਨ ਲੱਗੀ ਕਾਰਵਾਈ

32 ਪੁਲਿਸ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ‘ਤੇ ਕਾਰਵਾਈ ਕਰਦਿਆਂ 32 ਪੁਲਿਸ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਇਨ੍ਹਾਂ ਵਿੱਚ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦਾ ਨਾਂ ਵੀ ਸ਼ਾਮਲ ਹੈ। ਗ੍ਰਹਿ ਵਿਭਾਗ ਵੱਲੋਂ ਜਵਾਬਤਲਬੀ …

Read More »

ਵਿਧਾਨ ਸਭਾ ਦਾ ਅੱਜ ਦੂਜਾ ਦਿਨ ਹੰਗਾਮਿਆਂ ਭਰਪੂਰ ਰਿਹਾ

ਅਕਾਲੀ ਦਲ ਅਤੇ ‘ਆਪ’ ਵਲੋਂ ਕਾਂਗਰਸ ਖਿਲਾਫ ਜੰਮ ਕੇ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਦੂਜਾ ਦਿਨ ਹੰਗਾਮਿਆਂ ਭਰਪੂਰ ਰਿਹਾ। ਰਾਹੁਲ ਗਾਂਧੀ ਵਲੋਂ ਲੰਡਨ ਵਿਚ ’84 ਕਤਲੇਆਮ ਬਾਰੇ ਦਿੱਤੇ ਬਿਆਨ ਕਿ ਕਾਂਗਰਸ ਦੀ ਇਸ ਵਿਚ ਕੋਈ ਭੂਮਿਕਾ ਨਹੀਂ ਸੀ, ਸਬੰਧੀ ਅਕਾਲੀ ਦਲ ਵਲੋਂ ਵਿਧਾਨ ਸਭਾ ‘ਚ ਹੰਗਾਮਾ …

Read More »

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ

1984 ਦੇ ਕਤਲੇਆਮ ਲਈ ਕਾਂਗਰਸ ਨਹੀਂ ਸੀ ਜ਼ਿੰਮੇਵਾਰ ਚੰਡੀਗੜ੍ਹ/ਬਿਊਰੋ ਨਿਊਜ਼ 1984 ਦੇ ਸਿੱਖ ਵਿਰੋਧੀ ਕਤਲੇਆਮ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਘਟਨਾ ਇੰਦਰਾ ਗਾਂਧੀ ਦੀ ਮੌਤ ਤੋਂ ਬਾਅਦ ਵਾਪਰੀ ਸੀ ਅਤੇ ਉਸ ਸਮੇਂ ਰਾਜੀਵ ਗਾਂਧੀ ਬੰਗਾਲ ਦੇ ਇਕ ਹਵਾਈ ਅੱਡੇ ‘ਤੇ ਸਨ। ਉਨ੍ਹਾਂ ਕਿਹਾ ਕਿ 1984 …

Read More »

ਜਹਾਜ਼ ਅਗਵਾ ਮਾਮਲੇ ‘ਚੋਂ ਦੋ ਬਜੁਰਗ ਸਿੱਖ ਬਰੀ

ਨਵੀਂ ਦਿੱਲੀ/ਬਿਊਰੋ ਨਿਊਜ਼ 1981 ਵਿੱਚ 111 ਮੁਸਾਫ਼ਰਾਂ ਨਾਲ ਭਰੇ ਹੋਏ ਜਹਾਜ਼ ਨੂੰ ਅਗ਼ਵਾ ਕਰਨ ਦੇ ਮਾਮਲੇ ‘ਚ ਦਿੱਲੀ ਦੀ ਅਦਾਲਤ ਵਲੋਂ ਅੱਜ ਦੋ ਸਿੱਖਾਂ ਨੂੰ ਬਰੀ ਕਰ ਦਿੱਤਾ ਗਿਆ। ਚੇਤੇ ਰਹੇ ਕਿ ਦਿੱਲੀ ਤੋਂ ਸ਼੍ਰੀਨਗਰ ਜਾ ਰਹੀ ਫਲਾਈਟ ਨੂੰ ਅਗਵਾ ਕਰਕੇ ਲਾਹੌਰ ਲਿਜਾਣ ਦੇ ਮਾਮਲੇ ਵਿਚ ਸਤਨਾਮ ਸਿੰਘ ਪਾਉਂਟਾ ਅਤੇ …

Read More »

ਮਨਜੀਤ ਸਿੰਘ ਜੀ.ਕੇ. ‘ਤੇ ਕੈਲੀਫੋਰਨੀਆਂ ‘ਚ ਫਿਰ ਹਮਲਾ

ਥੱਲੇ ਸੁੱਟ ਕੇ ਕੁੱਟਿਆ, ਦਸਤਾਰ ਵੀ ਲੱਥੀ ਕੈਲੀਫੋਰਨੀਆ/ਬਿਊਰੋ ਨਿਊਜ਼ ਕੈਲੀਫੋਰਨੀਆ ਵਿਚ ਲੰਘੇ ਕੱਲ੍ਹ ਐਤਵਾਰ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ‘ਤੇ ਗਰਮ ਦਲੀਆਂ ਨੇ ਹਮਲਾ ਕਰ ਦਿੱਤਾ। ਉਨ੍ਹਾਂ ਮਨਜੀਤ ਸਿੰਘ ਜੀ.ਕੇ. ਨੂੰ ਥੱਲੇ ਸੁੱਟ ਲਿਆ ਤੇ ਲੱਤਾਂ ਅਤੇ ਘਸੁੰਨ ਮੁੱਕੇ ਵੀ ਮਾਰੇ। ਇਸ ਦੌਰਾਨ ਮਨਜੀਤ ਸਿੰਘ …

Read More »

ਏਸ਼ੀਆਈ ਖੇਡਾਂ ‘ਚ ਧਾਰੁਨ ਨੇ ਪੁਰਸ਼ਾਂ ਦੀ 400 ਮੀਟਰ ਹਰਡਲ ਦੌੜ ‘ਚ ਜਿੱਤਿਆ ਚਾਂਦੀ ਦਾ ਤਮਗਾ

ਪੀਵੀ ਸਿੰਧੂ ਬੈਡਮਿੰਟਨ ਦੀ ਖੇਡ ‘ਚ ਫਾਈਨਲ ‘ਚ ਪਹੁੰਚੀ ਨਵੀਂ ਦਿੱਲੀ/ਬਿਊਰੋ ਨਿਊਜ਼ ਏਸ਼ੀਆਈ ਖੇਡਾਂ ਵਿਚ ਭਾਰਤੀ ਅਥਰੀਟ ਧਾਰੁਨ ਨੇ ਪੁਰਸ਼ਾਂ ਦੀ 400 ਮੀਟਰ ਹਰਡਜ਼ ਦੌੜ ਵਿਚ ਚਾਂਦੀ ਦਾ ਤਮਗਾ ਜਿੱਤ ਲਿਆ ਹੈ। ਇਸਦੇ ਨਾਲ ਹੀ ਭਾਰਤੀ ਮਹਿਲਾ ਹਾਕੀ ਟੀਮ ਵੀ ਸੈਮੀਫਾਈਨਲ ਵਿਚ ਪਹੁੰਚ ਗਈ ਹੈ। ਉਸ ਨੇ ਥਾਈਲੈਂਡ ਦੀ ਟੀਮ …

Read More »

ਪੰਜਾਬ ਵਿਧਾਨ ਸਭਾ ਦਾ ਇਜਲਾਸ ਸ਼ੁਰੂ

ਵਾਜਪਾਈ ਸਮੇਤ ਪ੍ਰਸਿੱਧ ਸ਼ਖ਼ਸੀਅਤਾਂ ਦੇ ਅਕਾਲ ਚਲਾਣੇ ‘ਤੇ ਦਿੱਤੀ ਗਈ ਸ਼ਰਧਾਂਜਲੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ, ਜਿਹੜਾ 28 ਅਗਸਤ ਤੱਕ ਚੱਲੇਗਾ। ਪਹਿਲੇ ਦਿਨ ਅੱਜ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ, ਬਲਰਾਮਜੀ ਦਾਸ ਟੰਡਨ ਅਤੇ ਪੱਤਰਕਾਰ ਕੁਲਦੀਪ ਨਈਅਰ ਸਮੇਤ 16 ਪ੍ਰਸਿੱਧ ਸ਼ਖ਼ਸੀਅਤਾਂ ਦੇ ਅਕਾਲ …

Read More »

ਐਚ ਐਸ ਫੂਲਕਾ ਨੇ ਖਹਿਰਾ ਪ੍ਰਤੀ ਪ੍ਰਗਟਾਈ ਹਮਦਰਦੀ

ਸਪੀਕਰ ਨੂੰ ਲਿਖੀ ਚਿੱਠੀ – ਮੇਰੀ ਸੀਟ ਖਹਿਰਾ ਨੂੰ ਅਲਾਟ ਕਰ ਦਿਓ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਵਿਧਾਇਕ ਐਚ ਐਸ ਫੂਲਕਾ ਨੇ ਸਪੀਕਰ ਨੂੰ ਚਿੱਠੀ ਲਿਖੀ ਹੈ ਕਿ ਵਿਧਾਨ ਸਭਾ ਵਿਚ ਉਨ੍ਹਾਂ ਦੀ ਪਹਿਲੀ ਕਤਾਰ ਵਾਲੀ ਸੀਟ ਸੁਖਪਾਲ ਸਿੰਘ ਖਹਿਰਾ ਨੂੰ ਅਲਾਟ ਕਰ ਦਿੱਤੀ ਜਾਵੇ। ਇਹ ਜਾਣਕਾਰੀ ਫੂਲਕਾ ਨੇ …

Read More »

ਮਜੀਠੀਆ ਅਤੇ ਸੁਖਜਿੰਦਰ ਰੰਧਾਵਾ ਵਲੋਂ ਇਕ ਦੂਜੇ ‘ਤੇ ਸ਼ਬਦੀ ਹਮਲੇ

ਮਜੀਠੀਆ ਨੇ ਰੰਧਾਵਾ ਨੂੰ ਕਿਹਾ ਕਿ ਵਿਧਾਨ ਸਭਾ ‘ਚ ਐਂਬੂਲੈਂਸ ਲੈ ਕੇ ਆਵੇ ਅਤੇ ਰੰਧਾਵਾ ਨੇ ਮਜੀਠੀਆ ਨੂੰ ਕਹਿ ਦਿੱਤਾ ਗੁੰਡਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਆਉਂਦੇ ਦਿਨਾਂ ਵਿਚ ਬੇਅਦਬੀ ਮਾਮਲਿਆਂ ਸਬੰਧੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਪੇਸ਼ ਹੋਣੀ ਹੈ। ਇਸ ਤੋਂ ਪਹਿਲਾਂ ਹੀ ਅਕਾਲੀ ਅਤੇ ਕਾਂਗਰਸੀ ਇਕ …

Read More »