Breaking News
Home / 2018 (page 159)

Yearly Archives: 2018

ਅਬੋਹਰ ‘ਚ ਨਸ਼ੇ ਦੀ ਓਵਰਵੋਜ਼ ਨਾਲ ਨੌਜਵਾਨ ਦੀ ਮੌਤ

ਪਵਨਪ੍ਰੀਤ ਬਾਥਰੂਮ ‘ਚ ਮ੍ਰਿਤਕ ਪਾਇਆ ਅਤੇ ਨੇੜਿਓਂ ਮਿਲਿਆ ਨਸ਼ੀਲਾ ਪਦਾਰਥ ਅਬੋਹਰ/ਬਿਊਰੋ ਨਿਊਜ਼ ਪੰਜਾਬ ਵਿਚ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇਸੇ ਤਹਿਤ ਅਬੋਹਰ ਦੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਪਵਨਪ੍ਰੀਤ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ …

Read More »

ਵਾਜਪਾਈ ਦੀ ਭਤੀਜੀ ਦਾ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ‘ਤੇ ਹਮਲਾ

ਕਿਹਾ-ਦੋਵਾਂ ਦਾ ਪਿਆਰ ਸ਼ਰਧਾ ਨਹੀਂ ਵੋਟਾਂ ਦੀ ਸਿਆਸਤ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਅਟਲ ਬਿਹਾਰੀ ਵਾਜਪਾਈ ਦੀ ਭਤੀਜੀ ਤੇ ਸਾਬਕਾ ਸੰਸਦ ਮੈਂਬਰ ਕਰੁਣਾ ਸ਼ੁਕਲਾ ਨੇ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ …

Read More »

ਰਾਂਚੀ ਹਾਈਕੋਰਟ ਨੇ ਲਾਲੂ ਯਾਦਵ ਨੂੰ ਦਿੱਤਾ ਵੱਡਾ ਝਟਕਾ

30 ਅਗਸਤ ਤੱਕ ਆਤਮ ਸਮਰਪਣ ਕਰਨ ਦੇ ਦਿੱਤੇ ਹੁਕਮ ਰਾਂਚੀ/ਬਿਊਰੋ ਨਿਊਜ਼ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਦੀ ਜ਼ਮਾਨਤ ਦੀ ਮਿਆਦ ਨੂੰ ਅੱਗੇ ਵਧਾਉਣ ਤੋਂ ਰਾਂਚੀ ਹਾਈਕੋਰਟ ਨੇ ਇਨਕਾਰ ਕਰ ਦਿੱਤਾ ਹੈ। ਲਾਲੂ ਵਲੋਂ ਇਹ ਅਪੀਲ ਕੀਤੀ ਗਈ ਸੀ ਕਿ ਉਨ੍ਹਾਂ ਦੀ …

Read More »

ਟੈਨਿਸ ‘ਚ ਭਾਰਤ ਦੇ ਬੋਪੰਨਾ ਅਤੇ ਦਿਵਜ ਦੀ ਜੋੜੀ ਨੇ ਜਿੱਤਿਆ ਸੋਨਾ

ਨਿਸ਼ਾਨੇਬਾਜ਼ੀ ‘ਚ ਹਿਨਾ ਸਿੱਧੂ ਨੇ ਜਿੱਤਿਆ ਕਾਂਸੇ ਦਾ ਤਮਗਾ ਜਕਾਰਤਾ/ਬਿਊਰੋ ਨਿਊਜ਼ 18ਵੀਆਂ ਏਸ਼ੀਆਈ ਖੇਡਾਂ ਵਿਚ ਟੈਨਿਸ ਦੀ ਖੇਡ ‘ਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਦੇ ਦਮ ‘ਤੇ ਖਿਡਾਰੀ ਰੋਹਨ ਬੋਪੰਨਾ ਅਤੇ ਦਿਵਜ ਸ਼ਰਣ ਦੀ ਜੋੜੀ ਨੇ ਭਾਰਤ ਦੀ ਝੋਲੀ ਸੋਨ ਤਮਗਾ ਪਾਇਆ ਹੈ। ਭਾਰਤੀ ਜੋੜੀ ਨੇ ਖਿਤਾਬੀ ਮੁਕਾਬਲੇ ਵਿਚ ਕਜਾਕਿਸਤਾਨ ਦੀ ਜੋੜੀ …

Read More »

ਪਾਕਿਸਤਾਨ ਕੇਰਲਾ ਵਿਚ ਹੜ੍ਹ ਪੀੜਤਾਂ ਲਈ ਮਨੁੱਖੀ ਸਹਾਇਤਾ ਦੇਣ ਲਈ ਤਿਆਰ

ਇਮਰਾਨ ਖਾਨ ਨੇ ਕੇਰਲਾ ਵਾਸੀਆਂ ਨਾਲ ਹਮਦਰਦੀ ਜ਼ਾਹਰ ਕੀਤੀ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਹੈ ਕਿ ਉਹ ਕੇਰਲਾ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਹਰ ਤਰ੍ਹਾਂ ਦੀ ਮਨੁੱਖੀ ਮੱਦਦ ਲਈ ਤਿਆਰ ਹਨ। ਉਨ੍ਹਾਂ ਕੇਰਲਾ ਦੇ ਲੋਕਾਂ ਨਾਲ ਹਮਦਰਦੀ ਵੀ ਪ੍ਰਗਟ ਕੀਤੀ ਹੈ। ਧਿਆਨ ਰਹੇ …

Read More »

ਖਹਿਰਾ ਧੜੇ ਦੇ ਨਰਿੰਦਰ ਚਾਹਲ ਨੇ ਰਾਜਨੀਤੀ ਨੂੰ ਕਿਹਾ ਅਲਵਿਦਾ

ਮੋਗਾ : ਆਮ ਆਦਮੀ ਪਾਰਟੀ ਵਿਚੋਂ ਬਾਗੀ ਹੋਏ ਸੁਖਪਾਲ ਸਿੰਘ ਖਹਿਰਾ ਧੜੇ ਨੂੰ ਅੱਜ ਵੱਡਾ ਝਟਕਾ ਲੱਗਾ ਹੈ। ਪੀ.ਏ.ਸੀ. ਦੇ ਮੈਂਬਰ ਨਰਿੰਦਰ ਚਾਹਲ ਨੇ ਅੱਜ ਆਪਣੀ ਫੇਸਬੁੱਕ ‘ਤੇ ਪੋਸਟ ਪਾ ਕੇ ਰਾਜਨੀਤੀ ਨੂੰ ਅਲਵਿਦਾ ਕਹਿ ਦਿੱਤਾ । ਖਹਿਰਾ ਸਮੇਤ ਅੱਠ ਵਿਧਾਇਕਾਂ ਨੇ ਅੱਠ ਮੈਂਬਰੀ ਐਡਹਾਕ ਰਾਜਨੀਤਕ ਮਾਮਲਿਆਂ ਬਾਰੇ ਕਮੇਟੀ ਦਾ …

Read More »

ਨਾਪਾਕ ਗਲਵਕੜੀਆਂ : ਪਾਕਿ ਤੋਂ ਵਾਪਸ ਆਉਂਦੇ ਸਮੇਂ ਲੋਕਾਂ ਨੇ ਸਿੱਧੂ ਨੂੰ ਦਿਖਾਏ ਕਾਲੇ ਝੰਡੇ, ਕੀਤੀ ਨਾਅਰੇਬਾਜ਼ੀ

ਰੋਜ਼ ਜਵਾਨ ਸ਼ਹੀਦ ਹੋ ਰਹੇ ਹਨ, ਬਾਜਵਾ ਨੂੰ ਜੱਫੀ ਪਾਉਣ ਤੋਂ ਪਹਿਲਾਂ ਨਵਜੋਤ ਸਿੱਧੂ ਨੂੰ ਸੋਚਣਾ ਚਾਹੀਦਾ ਸੀ : ਕੈਪਟਨ ਅਮਰਿੰਦਰ ਸਿੰਘ ਕਿਹਾ – ਪਾਕਿ ਫੌਜ ਮੁਖੀ ਦੇ ਕਹਿਣ ਉਤੇ ਹੀ ਹੁੰਦੀ ਹੈ ਸਰਹੱਦ ‘ਤੇ ਫਾਇਰਿੰਗ ਅੰਮ੍ਰਿਤਸਰ : ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਪਾਕਿਸਤਾਨ ਦੇ ਫੌਜ ਮੁਖੀ ਕਮਰ ਜਾਵੇਦ …

Read More »

ਕੈਪਟਨ ਦੇ ਹੈਲੀਕਾਪਟਰ ਦੀ ਗੂੰਜ ਪੰਜਾਬ ਤੋਂ ਜ਼ਿਆਦਾ ਪਹਾੜਾਂ ‘ਚ

ਹਿਮਾਚਲ ਸਰਕਾਰ ਕਰਦੀ ਹੈ ਪੂਰੀ ਸੇਵਾ, ਸੁਰੱਖਿਆ ਅਮਲੇ ਲਈ ਵੀ ਹੁੰਦੇ ਹਨ ਵੱਖਰੇ ਪ੍ਰਬੰਧ ਬਠਿੰਡਾ/ਬਿਊਰੋ ਨਿਊਜ਼ : ਕੈਪਟਨ ਸਰਕਾਰ ਦੇ ਹੈਲੀਕਾਪਟਰ ਦੀ ਗੂੰਜ ਹੁਣ ਪੰਜਾਬ ਤੋਂ ਵੱਧ ਪਹਾੜਾਂ ਵਿਚ ਪੈਂਦੀ ਹੈ। ਮੁੱਖ ਮੰਤਰੀ ਦਾ ਔਸਤਨ ਹਰ ਮਹੀਨੇ ਹਿਮਾਚਲ ਪ੍ਰਦੇਸ਼ ਦਾ ਗੇੜਾ ਰਿਹਾ ਹੈ। ਕਿਸੇ ਤੋਂ ਇਹ ਗੱਲ ਗੁੱਝੀ ਨਹੀਂ ਕਿ …

Read More »

ਕਰਤਾਰਪੁਰ ਲਾਂਘਾ ਖੋਲ੍ਹਣ ਦਾ ਮੁੱਦਾ ਉਠਾਏ ਕੇਂਦਰ ਸਰਕਾਰ

ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਪੱਤਰ ਲਿਖ ਕੇ ਨਿੱਜੀ ਦਖਲ ਦੇਣ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ ਨੂੰ ਪਾਕਿਸਤਾਨ ਸਥਿਤ ਕਰਤਾਰਪੁਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਦੇ …

Read More »

ਪੰਜਾਬ ਦੇ ਮੰਤਰੀਆਂ ਦਾ ਚਾਹ-ਪਾਣੀ ਖਜ਼ਾਨੇ ਨੂੰ ਦੇਣ ਲੱਗਾ ਉਬਾਲੇ

ਮੁੱਖ ਮੰਤਰੀ ਅਤੇ ਮੰਤਰੀਆਂ ਦੇ ਚਾਹ-ਪਾਣੀ ਦਾ ਇਕ ਸਾਲ ਦਾ ਖਰਚਾ 28 ਲੱਖ ਰੁਪਏ ਬਠਿੰਡਾ/ਬਿਊਰੋ ਨਿਊਜ਼ : ਮੁੱਖ ਮੰਤਰੀ ਪੰਜਾਬ ਅਤੇ ਕੈਬਨਿਟ ਮੰਤਰੀਆਂ ਦਾ ਚਾਹ ਪਾਣੀ ਖ਼ਜ਼ਾਨੇ ਨੂੰ ਉਬਾਲੇ ਦੇਣ ਲੱਗਾ ਹੈ। ਮੁੱਢਲੇ ਪੜਾਅ ‘ਤੇ ਸਰਕਾਰ ਦੀ ਕਿਫ਼ਾਇਤੀ ਮੁਹਿੰਮ ਨੇ ਰੰਗ ਦਿਖਾਇਆ ਸੀ। ਹੁਣ ਪ੍ਰਾਹੁਣਚਾਰੀ ਦੀ ਟਹਿਲ ਸੇਵਾ ਲਈ ਹੱਥ …

Read More »