ਕਿਹਾ, ਇਸ ਕਨਵੈਨਸ਼ਨ ਨੂੰ ਕਿਸੇ ਵੀ ਹੋਰ ਪਾਰਟੀ ਦੀ ਹਮਾਇਤ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਸੁਖਪਾਲ ਸਿੰਘ ਖਹਿਰਾ ਦੇ ਘਰ ਅੱਜ ਉਨ੍ਹਾਂ ਦੇ ਹਮਾਇਤੀ ਵਿਧਾਇਕਾਂ ਦੀ ਮੀਟਿੰਗ ਹੋਈ। ਇਸ ਮੀਟਿੰਗ ਤੋਂ ਬਾਅਦ ਪਾਰਟੀ ਦੇ ਖਰੜ ਤੋਂ ਵਿਧਾਇਕ ਕੰਵਰ ਸੰਧੂ ਨੇ ਕਿਹਾ ਕਿ 2 ਅਗਸਤ ਨੂੰ ਬਠਿੰਡਾ ਵਿਚ ਕਨਵੈੱਨਸ਼ਨ ਹਰ ਹਾਲਤ ‘ਚ ਹੋਵੇਗੀ। …
Read More »Yearly Archives: 2018
ਡਾ. ਗਾਂਧੀ ਨੂੰ ਆਮ ਆਦਮੀ ਪਾਰਟੀ ਦੇ ਖਿਲਰਨ ਦਾ ਕੋਈ ਸ਼ਿਕਵਾ ਨਹੀਂ
ਕਿਹਾ, ਪਾਰਟੀ ਹਾਈਕਮਾਨ ਨੇ ਪੰਜਾਬ ਦੇ ਆਗੂਆਂ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਤੋਂ ਕਿਨਾਰਾ ਕਰ ਚੁੱਕੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਨੇ ਕਿਹਾ ਹੈ ਕਿ ਝਾੜੂ ਦੇ ਤੀਲਾ ਤੀਲਾ ਹੋਣ ਦਾ ਹੁਣ ਉਨ੍ਹਾਂ ਨੂੰ ਕੋਈ ਦੁੱਖ ਨਹੀਂ ਹੈ। ਪ੍ਰੈੱਸ ਕਲੱਬ ਵਿੱਚ …
Read More »ਭ੍ਰਿਸ਼ਟਾਚਾਰ ਮਾਮਲੇ ‘ਚ ਏ. ਆਈ. ਜੀ. ਪੀਐੱਸ. ਸੰਧੂ ਦੋਸ਼ੀ ਕਰਾਰ
ਤਿੰਨ ਅਗਸਤ ਨੂੰ ਸੁਣਾਈ ਜਾਵੇਗੀ ਸਜ਼ਾ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਪੰਜਾਬ ਪੁਲਿਸ ਦੇ ਏ. ਆਈ. ਜੀ. ਪੀਐੱਸ. ਸੰਧੂ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਦੋਸ਼ੀ ਕਰਾਰ ਦੇ ਦਿੱਤਾ ਹੈ। ਪੀ. ਐੱਸ. ਸੰਧੂ ਨੂੰ ਸਜ਼ਾ 3 ਅਗਸਤ ਨੂੰ ਸੁਣਾਈ ਜਾਵੇਗੀ। ਚੇਤੇ ਰਹੇ ਕਿ ਸੰਧੂ ਦੇ ਖਿਲਾਫ 50 …
Read More »ਕੈਬਨਿਟ ਮੀਟਿੰਗ ‘ਚ ਸਿੱਧੂ ਤੇ ਤ੍ਰਿਪਤ ਰਾਜਿੰਦਰ ਬਾਜਵਾ ਦੀ ਹੋਈ ਬਹਿਸ
ਕੈਪਟਨ ਅਮਰਿੰਦਰ ਨੂੰ ਦੇਣਾ ਪਿਆ ਦਖਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕੈਬਨਿਟ ਦੀ ਲੰਘੇ ਕੱਲ੍ਹ ਮੀਟਿੰਗ ਹੋਈ ਸੀ, ਜਿਸ ਵਿਚ ਗੈਰਕਾਨੂੰਨੀ ਕਾਲੋਨੀਆਂ ਨੂੰ ਰੈਗੂਲਰ ਕਰਨ ਸਬੰਧੀ ਵੀ ਫੈਸਲੇ ਹੋਏ ਸਨ। ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਸ਼ਹਿਰੀ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਨਾਜਾਇਜ਼ ਕਾਲੋਨੀਆਂ ਦੇ ਮੁੱਦੇ …
Read More »ਅਸਾਮ ‘ਚ 40 ਲੱਖ ਗੈਰਕਾਨੂੰਨੀ ਭਾਰਤੀਆਂ ਦੇ ਮੁੱਦੇ ‘ਤੇ ਸੰਸਦ ‘ਚ ਹੰਗਾਮਾ
ਅਮਿਤ ਸ਼ਾਹ ਨੇ ਕਿਹਾ, ਵਿਰੋਧੀ ਧਿਰ ਫੈਲਾਅ ਰਹੀ ਹੈ ਅਫਵਾਹਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਅਸਾਮ ਵਿਚ ‘ਨੈਸ਼ਨਲ ਰਜਿਸਟਰ ਆਫ਼ ਸਿਟੀਜ਼ਨਜ਼’ ਦੇ ਖਰੜੇ ਨੂੰ ਲੈ ਕੇ ਸੰਸਦ ਵਿਚ ਹੰਗਾਮਾ ਹੋਇਆ ਹੈ। ਹੰਗਾਮੇ ਤੋਂ ਬਾਅਦ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਐਨ. ਆਰ. ਸੀ. ਦੇ ਮੁੱਦੇ …
Read More »ਇਮਰਾਨ ਖਾਨ ਸਹੁੰ ਚੁੱਕ ਸਮਾਗਮ ਲਈ ਮੋਦੀ ਨੂੰ ਦੇ ਸਕਦੇ ਹਨ ਸੱਦਾ
ਮੋਦੀ ਨੇ ਇਮਰਾਨ ਨੂੰ ਚੋਣਾਂ ਜਿੱਤਣ ਲਈ ਦਿੱਤੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਬਣਨ ਜਾ ਰਹੇ ਇਮਰਾਨ 11 ਅਗਸਤ ਨੂੰ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਸੱਦਾ ਦੇ ਸਕਦੇ ਹਨ। ਇਮਰਾਨ ਦੀ ਪਾਰਟੀ ਪੀਟੀਆਈ ਇਸ ਸਮਾਰੋਹ ਵਿਚ ਸਾਰਕ ਦੇਸ਼ਾਂ ਦੇ …
Read More »ਅਸ਼ਲੀਲ ਵੀਡੀਓ ਮਾਮਲੇ ‘ਚ ਸੁੱਚਾ ਸਿੰਘ ਲੰਗਾਹ ਬਰੀ
ਗੁਰਦਾਸਪੁਰ ਦੀ ਲੋਕ ਸਭਾ ਚੋਣ ਤੋਂ 11 ਦਿਨ ਪਹਿਲਾਂ ਹੋਇਆ ਸੀ ਮਾਮਲਾ ਦਰਜ ਗੁਰਦਾਸਪੁਰ/਼ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਕੈਬਿਨਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਨੂੰ ਅਸ਼ਲੀਲ ਵੀਡੀਓ ਮਾਮਲੇ ‘ਚ ਗੁਰਦਾਸਪੁਰ ਜ਼ਿਲ੍ਹਾ ਅਦਾਲਤ ਨੇ ਬਰੀ ਕਰ ਦਿੱਤਾ ਹੈ। ਸਤੰਬਰ 2017 ਵਿਚ ਵਿਜੀਲੈਂਸ ਪੁਲਿਸ ਦੀ ਇੱਕ ਮਹਿਲਾ ਮੁਲਾਜ਼ਮ ਨੇ …
Read More »ਕੇਜਰੀਵਾਲ ਨੇ ਸਿਮਰਜੀਤ ਬੈਂਸ ਖਿਲਾਫ ਖੋਲ੍ਹਿਆ ਮੋਰਚਾ
ਕਿਹਾ, ਬੈਂਸ ਦੀ ਦਲਿਤਾਂ ਪ੍ਰਤੀ ਸੋਚ ਘਟੀਆ ਨਵੀਂ ਦਿੱਲੀ/ਬਿਊਰੋ ਨਿਊਜ਼ 2ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ ਅਰਵਿੰਦ ਕੇਜਰੀਵਾਲ ਨੇ ਮੋਰਚਾ ਖੋਲ੍ਹ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ਸਿਮਰਜੀਤ ਬੈਂਸ ਦੀ ਦਲਿਤ ਭਾਈਚਾਰੇ ਪ੍ਰਤੀ ਸੋਚ ਘਟੀਆ ਹੈ, ਉਸ ਨੂੰ ਦਲਿਤ ਭਾਈਚਾਰੇ …
Read More »ਖਹਿਰਾ 2 ਅਗਸਤ ਨੂੰ ਬਠਿੰਡਾ ‘ਚ ਕਰਨਗੇ ਕਨਵੈਨਸ਼ਨ
ਆਮ ਆਦਮੀ ਪਾਰਟੀ ਦਾ ਕਹਿਣਾ ਕਿ ਇਹ ਕਨਵੈਨਸ਼ਨ ਪਾਰਟੀ ਦੀ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਸੁਖਪਾਲ ਖਹਿਰਾ ਕੋਲੋਂ ਵਿਰੋਧੀ ਧਿਰ ਦਾ ਅਹੁਦਾ ਖੁੱਸ ਜਾਣ ਤੋਂ ਬਾਅਦ ਖਹਿਰਾ ਕਾਫੀ ਸਰਗਰਮ ਹੋ ਗਏ ਹਨ ਅਤੇ ਪਾਰਟੀ ਦੇ ਕੁਝ ਵਿਧਾਇਕ ਵੀ ਖਹਿਰਾ ਨਾਲ ਆ ਗਏ ਹਨ। ਖਹਿਰਾ 2 ਅਗਸਤ ਨੂੰ ਬਠਿੰਡਾ ਵਿਚ ਕਨਵੈਨਸ਼ਨ ਵੀ ਕਰ …
Read More »ਬਹਿਬਲ ਕਲਾਂ ਗੋਲੀ ਕਾਂਡ ਤੇ ਕੋਟਕਪੂਰਾ ਲਾਠੀਚਾਰਜ ਮਾਮਲੇ ਦੀ ਜਾਂਚ ਸੀ ਬੀ ਆਈ ਹਵਾਲੇ
ਗੋਲੀ ਕਾਂਡ ‘ਚ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਦੇਣ ਦਾ ਹੋਵੇਗਾ ਪ੍ਰਬੰਧ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਬਹਿਬਲ ਕਲਾਂ ਗੋਲੀ ਕਾਂਡ ਅਤੇ ਕੋਟਕਪੂਰਾ ਲਾਠੀਚਾਰਜ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇਗੀ। ਗੋਲੀ ਕਾਂਡ ਵਿੱਚ ਪੁਲਿਸ ਅਧਿਕਾਰੀਆਂ ਅਤੇ ਹੋਰ ਪੁਲਿਸ …
Read More »