Breaking News
Home / 2018 (page 238)

Yearly Archives: 2018

ਫੌਜ ਦੀ ਸਪੈਸ਼ਲ ਰੇਲ ਗੱਡੀ ਵਿਚੋਂ ਬੀਐਸਐਫ ਦੇ 10 ਜਵਾਨ ਲਾਪਤਾ

ਪੱਛਮੀ ਬੰਗਾਲ ਤੋਂ ਜੰਮੂ ਜਾ ਰਹੇ ਸਨ ਇਹ ਜਵਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਫੌਜ ਦੀ ਸਪੈਸ਼ਲ ਰੇਲ ਗੱਡੀ ਰਾਹੀਂ ਜੰਮੂ ਕਸ਼ਮੀਰ ਜਾ ਰਹੇ ਬੀ. ਐੱਸ. ਐੱਫ. ਦੇ 10 ਜਵਾਨ ਅਚਾਨਕ ਲਾਪਤਾ ਹੋ ਗਏ ਹਨ। ਜਵਾਨਾਂ ਦੇ ਲਾਪਤਾ ਹੋਣ ਦੀ ਖਬਰ ਤੋਂ ਬਾਅਦ ਹੜਕੰਪ ਮਚ ਗਿਆ ਹੈ ਅਤੇ ਸੁਰੱਖਿਆ ਏਜੰਸੀਆਂ ਸੁਚੇਤ ਹੋ …

Read More »

ਨੋਟਬੰਦੀ ਦੇ ਬਾਵਜੂਦ ਵੀ ਭਾਰਤੀਆਂ ਦਾ ਸਵਿੱਸ ਬੈਂਕਾਂ ‘ਚ ਪੈਸਾ ਵਧਿਆ

ਮੋਦੀ ਦੀ ਕਾਲੇ ਧਨ ਖਿਲਾਫ ਮੁਹਿੰਮ ‘ਤੇ ਸਵਾਲ ਉਠਣੇ ਲਾਜ਼ਮੀ ਨਵੀਂ ਦਿੱਲੀ/ਬਿਊਰੋ ਨਿਊਜ਼ ਮੋਦੀ ਸਰਕਾਰ ਦੇ ਨੋਟਬੰਦੀ ਤੇ ਬੇਨਾਮੀ ਜਾਇਦਾਦ ਕਾਨੂੰਨ ਵਰਗੇ ਸਖ਼ਤ ਕਦਮਾਂ ਦੇ ਬਾਵਜੂਦ ਸਵਿੱਸ ਬੈਂਕਾਂ ਵਿੱਚ ਭਾਰਤੀਆਂ ਦੇ ਪੈਸੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ 50 ਫ਼ੀਸਦੀ ਦਾ ਵਾਧਾ ਹੋਇਆ ਹੈ। ਇਸ ਵਾਧੇ ਨਾਲ ਭਾਰਤੀਆਂ ਦੇ ਕੁੱਲ 7000 …

Read More »

ਗੁਰੂ ਰਾਮਦਾਸ ਲੰਗਰ ਘਰ ਦੀ ਨਵੀਂ ਇਮਾਰਤ ਨੂੰ ਪੁਰਾਤਨ ਦਿੱਖ ਦੇਣ ਲਈ ਕਾਰ ਸੇਵਾ ਸ਼ੁਰੂ

ਹੁਣ ਇੱਕੋ ਸਮੇਂ ਲੰਗਰ ਛਕ ਸਕੇਗੀ ਪੰਜ ਹਜ਼ਾਰ ਸੰਗਤ ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਸਥਾਪਤ ਗੁਰੂ ਰਾਮਦਾਸ ਲੰਗਰ ਘਰ ਦੇ ਵਿਸਥਾਰ ਤਹਿਤ ਨਵੀਂ ਤਿਆਰ ਕੀਤੀ ਗਈ ਇਮਾਰਤ ਦੇ ਬਾਹਰੀ ਹਿੱਸੇ ਨੂੰ ਪਹਿਲਾਂ ਬਣੀ ਇਮਾਰਤ ਵਾਂਗ ਪੁਰਾਤਨ ਦਿੱਖ ਦੇਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਕਾਰ ਸੇਵਾ ਆਰੰਭ ਦਿੱਤੀ ਗਈ ਹੈ। …

Read More »

ਕੈਪਟਨ ਅਮਰਿੰਦਰ ਸਿੰਘ ਨੂੰ ਅਕਾਲ ਤਖ਼ਤ ਸਾਹਿਬ ‘ਤੇ ਕੀਤਾ ਜਾ ਸਕਦਾ ਹੈ ਤਲਬ

ਮਾਮਲਾ ਬਠਿੰਡਾ ਰੈਲੀ ‘ਚ ਗੁਟਕਾ ਸਾਹਿਬ ਦੀ ਸਹੁੰ ਚੁੱਕਣ ਦਾ ਬਠਿੰਡਾ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕੀਤਾ ਜਾ ਸਕਦਾ ਹੈ। ਮਾਮਲਾ ਬਠਿੰਡਾ ਰੈਲੀ ਵਿਚ ਗੁਟਕਾ ਸਾਹਿਬ ਦੀ ਸਹੁੰ ਚੁੱਕਣ ਅਤੇ ਉਸ ‘ਤੇ ਪੂਰਾ ਨਾ ਨਿਭਣ ਦਾ ਹੈ। ਤਖ਼ਤਾਂ ਦੇ ਜਥੇਦਾਰਾਂ ਨੇ ਗੁਟਕਾ …

Read More »

ਨਵਜੋਤ ਸਿੱਧੂ ਨੇ ਸਾਹਿਤਕਾਰ ਜਸਵੰਤ ਕੰਵਲ ਨੂੰ

‘ਪਦਮ ਵਿਭੂਸ਼ਣ’ ਨਾਲ ਸਨਮਾਨਿਤ ਕਰਨ ਦੀ ਕੀਤੀ ਮੰਗ 100ਵੇਂ ਜਨਮ ਦਿਨ ‘ਤੇ ਪੰਜਾਬ ਕਲਾ ਪਰਿਸ਼ਦ ਨੇ ਜਸਵੰਤ ਕੰਵਲ ਦਾ ਕੀਤਾ ‘ਪੰਜਾਬ ਗੌਰਵ ਪੁਰਸਕਾਰ’ ਨਾਲ ਸਨਮਾਨ ਚੰਡੀਗੜ੍ਹ : ਪੰਜਾਬੀ ਦੇ ਨਾਮਵਾਰ ਸਾਹਿਤਕਾਰ ਜਸਵੰਤ ਸਿੰਘ ਕੰਵਲ ਦੇ 100ਵੇਂ ਜਨਮ ਦਿਨ ਮੌਕੇ ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਅਤੇ ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ …

Read More »

ਨਸ਼ਿਆਂ ਦੀ ਭੇਟ ਚੜ੍ਹਨ ਲੱਗੀ ਪੰਜਾਬ ਦੀ ਜਵਾਨੀ

ਨਸ਼ੇ ਦੀ ਓਵਰਡੋਜ਼ ਕਾਰਨ ਤਰਨਤਾਰਨ ‘ਚ ਦੋ, ਲੁਧਿਆਣਾ ਤੇ ਫਿਰੋਜ਼ਪੁਰ ‘ਚ ਇਕ-ਇਕ ਨੌਜਵਾਨ ਦੀ ਮੌਤ ਚੰਡੀਗੜ੍ਹ : ਪੰਜਾਬ ਵਿੱਚ ਲਗਾਤਾਰ ਨਸ਼ੇ ਦੀ ਓਵਰਡੋਜ਼ ਕਾਰਨ ਹੋ ਰਹੀਆਂ ਮੌਤਾਂ ਦੀ ਸੂਚੀ ਵਿੱਚ ਅੱਜ ਲੁਧਿਆਣਾ ਦਾ ਨਾਂ ਵੀ ਜੁੜ ਗਿਆ, ਜਦੋਂ ਸ਼ਹਿਰ ਦੇ ਇਕ ਨੌਜਵਾਨ ਦੀ ਮੌਤ ਹੋ ਗਈ। ਇਸੇ ਤਰ੍ਹਾਂ ਤਰਨਤਾਰਨ ਇਲਾਕੇ …

Read More »

ਨਸ਼ਾ ਤਸ਼ਕਰਾਂ ਦੇ ਖਿਲਾਫ ਧਰਨੇ ਉਤੇ ਡਟੇ ਰਿਟਾਇਰਡ ਫੌਜੀ ‘ਤੇ ਹਮਲਾ, ਲੱਤਾਂ ਤੋੜੀਆਂ

ਗੋਇੰਦਵਾਲ ਸਾਹਿਬ ਦੇ ਪਿੰਡ ਨੂਰਦੀ ਵਿਚ ਧਰਨੇ ‘ਤੇ ਬੈਠੇ ਸਨ ਜਸਬੀਰ ਸਿੰਘ, ਡਾਕਟਰ ਸਮੇਤ ਚਾਰ ‘ਤੇ ਕੇਸ ਤਰਨਤਾਰਨ : ਗੋਇੰਦਵਾਲ ਸਾਹਿਬ ਦੇ ਪਿੰਡ ਨੂਰਦੀ ਵਿਚ ਗੁਰਦੁਆਰਾ ਕਵਿ ਸੰਤੋਖ ਸਿੰਘ ਦੇ ਬਾਹਰ ਨਸ਼ਾ ਤਸਕਰਾਂ ਦੇ ਖਿਲਾਫ ਧਰਨੇ ‘ਤੇ ਬੈਠੇ ਰਿਟਾਇਰਡ ਫੌਜੀ ਜਸਬੀਰ ਸਿੰਘ ‘ਤੇ ਸੋਮਵਾਰ ਸਵੇਰੇ ਤਸਕਰਾਂ ਨੇ ਹਮਲਾ ਕਰ ਦਿੱਤਾ। …

Read More »

ਕਾਰ ਚਲਾ ਕੇ ਲੰਡਨ ਪੁੱਜਾ ਚੰਡੀਗੜ੍ਹ ਦਾ ਜੋੜਾ

23 ਦੇਸ਼ਾਂ ਰਾਹੀਂ 73 ਦਿਨ ਬਾਅਦ ਪੁੱਜੇ ਲੰਡਨ ਚੰਡੀਗੜ੍ਹ : ਚੰਡੀਗੜ੍ਹ ਨਿਵਾਸੀ ਪ੍ਰਭਸਿਮਰਨ ਸਿੰਘ ਤੇ ਉਨ੍ਹਾਂ ਦੀ ਪਤਨੀ ਜਸਲੀਨ ਕੌਰ ਆਪਣੀ ਵੋਲਵੋ ਕਾਰ ਨੰਬਰ ਸੀਐਚ 01-ਬੀ ਆਰ-0532 ਨੂੰ ਖੁਦ ਚਲਾ ਕੇ 23 ਦੇਸ਼ਾਂ ਦੀ ਸੈਰ ਕਰ ਕੇ 73 ਦਿਨਾਂ ਵਿਚ ਲੰਡਨ ਪੁੱਜ ਚੁੱਕੇ ਹਨ। ਲੰਡਨ ਤੱਕ 20 ਹਜ਼ਾਰ 600 ਕਿਲੋਮੀਟਰ …

Read More »

ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਡਾ. ਦਲਜੀਤ ਸਿੰਘ ਚੀਮਾ ‘ਤੇ ਲਗਾਏ ਗੰਭੀਰ ਦੋਸ਼

ਹਮਲਾਵਰ ਅਜਵਿੰਦਰ ਰਿਸ਼ਵਤ ਦੇਣ ਦੀ ਗੱਲ ਸਾਬਿਤ ਕਰਨ ਤਾਂ ਖ਼ੁਦ ਨੂੰ ਗੋਲੀ ਮਾਰ ਲਵਾਂਗਾ : ਸੰਦੋਆ ਚੰਡੀਗੜ੍ਹ : ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਅਤੇ ਉਨ੍ਹਾਂ ਦੇ ਨਿੱਜੀ ਸਹਾਇਕ (ਪੀਏ) ਜਸਪਾਲ ਸਿੰਘ ਪਾਲੀ ਨੇ ਅਕਾਲੀ ਦਲ ਦੇ ਬੁਲਾਰੇ ਤੇ ਜਨਰਲ ਸਕੱਤਰ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ …

Read More »

‘ਆਪ’ ਨੇ ਮਾਈਨਿੰਗ ਮਾਫੀਆ ਖਿਲਾਫ ਰੂਪਨਗਰ ‘ਚ ਕੀਤੀ ਰੈਲੀ

ਨਾਜਾਇਜ਼ ਮਾਈਨਿੰਗ ਰੋਕਣ ‘ਚ ਕੈਪਟਨ ਅਮਰਿੰਦਰ ਹੋਏ ਫੇਲ੍ਹ: ਸੁਖਪਾਲ ਖਹਿਰਾ ਰੂਪਨਗਰ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ‘ਤੇ ਹਮਲਾ ਕਰਨ ਵਾਲੇ ਮੁਲਜ਼ਮਾਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਾ ਕਰਨ ‘ਤੇ ਪੰਜਾਬ ਸਰਕਾਰ ਦੀ ਆਲੋਚਨਾ …

Read More »