ਓਟਾਵਾ : ਕੈਨੇਡਾ ‘ਚ ਜਾਰੀ ਇਕ ਰਿਪੋਰਟ ‘ਚ ਕਿਹਾ ਗਿਆ ਹੈ ਕਿ 2014 ‘ਚ ਕੈਨੇਡਾ ‘ਚ ਕੈਨੇਡੀਅਨਾਂ ਵਲੋਂ ਨਸ਼ਿਆਂ ਦੀ ਵਰਤੋਂ ‘ਤੇ 38.4 ਬਿਲੀਅਨ ਡਾਲਰ ਖਰਚ ਕੀਤੇ ਗਏ। ਅਜਿਹੇ ‘ਚ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਹਰੇਕ ਕੈਨੇਡੀਅਨ ਨੇ ਨਸ਼ਿਆਂ ਦੀ ਵਰਤੋਂ ਲਈ 1,100 ਡਾਲਰ ਖਰਚ ਕੀਤੇ। ਇਸ ਦੇ ਨਤੀਜੇ …
Read More »Yearly Archives: 2018
ਹੁਣ ਫੋਨ ‘ਤੇ ਵੀ ਅਪਲਾਈ ਹੋ ਸਕੇਗਾ ਪਾਸਪੋਰਟ
ਨਵੀਂ ਦਿੱਲੀ/ਬਿਊਰੋ ਨਿਊਜ਼ : ਨਵਾਂ ਐਪ ਲਾਂਚ ਹੋਣ ਦੇ ਨਾਲ ਹੁਣ ਪਾਸਪੋਰਟ ਫੋਨ ‘ਤੇ ਵੀ ਅਪਲਾਈ ਹੋ ਸਕੇਗਾ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਪਾਸਪੋਰਟ ਸੇਵਾ ਐਪ ਨੂੰ ਲਾਂਚ ਕੀਤਾ ਹੈ। ਵਿਦੇਸ਼ ਮੰਤਰੀ ਨੇ ਐਪ ਨੂੰ ਲਾਂਚ ਕਰਦਿਆਂ ਕਿਹਾ ਕਿ ਭਾਰਤ ਦਾ ਕੋਈ ਵੀ ਨਾਗਰਿਕ ਦੇਸ਼ ਦੇ ਕਿਸੇ ਵੀ ਕੋਨੇ ਤੋਂ …
Read More »ਮੋਦੀ ਨੇ ‘ਮਨ ਕੀ ਬਾਤ’ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਕੀਤਾ ਯਾਦ
ਗੁਰੂ ਨਾਨਕ ਦੇਵ ਜੀ ਨੇ ਸਮਾਜ ‘ਚ ਫੈਲੇ ਭੇਦਭਾਵ ਨੂੰ ਖਤਮ ਕਰਨ ਦੀ ਸਿੱਖਿਆ ਦਿੱਤੀ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਡੀਓ ‘ਤੇ ‘ਮਨ ਕੀ ਬਾਤ’ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮਾਜ ਵਿਚ ਫੈਲੇ …
Read More »ਨਰਿੰਦਰ ਮੋਦੀ ਦੀ ਜਾਨ ਨੂੰ ਖਤਰਾ
ਕੋਈ ਵੀ ਮੰਤਰੀ ਬਿਨਾ ਆਗਿਆ ਤੋਂ ਉਨ੍ਹਾਂ ਦੇ ਨੇੜੇ ਨਹੀਂ ਜਾਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਨੂੰ ਲੈ ਕੇ ਇਸ ਕਦਰ ਸਖ਼ਤੀ ਵਰਤੀ ਜਾ ਰਹੀ ਹੈ ਕਿ ਆਮ ਲੋਕ ਤਾਂ ਖ਼ੈਰ ਕੀ, ઠਬਿਨਾ ਆਗਿਆ ਤੋਂ ਮੰਤਰੀਆਂ ਨੂੰ ਵੀ ਉਨ੍ਹਾਂ ਦੇ ਨੇੜੇ ਫਟਕਣ ਨਹੀਂ ਦਿੱਤਾ ਜਾ …
Read More »ਭਾਰਤੀ ਆਗੂਆਂ ਕੋਲ ਸਿਰਫ 10 ਅਰਬ ਤਕ ਜਾਇਦਾਦ, ਪਾਕਿਸਤਾਨੀ ਆਗੂ ਕੋਲ 400 ਅਰਬ ਤੋਂ ਵੱਧ
ਨਵੀਂ ਦਿੱਲੀ : ਪਾਕਿਸਤਾਨ ਦੇ ਲਹਿੰਦੇ ਪੰਜਾਬ ਦੇ ਇੱਕ ਗੈਰ-ਪਾਰਟੀ ਉਮੀਦਵਾਰ ਮੁਹੰਮਦ ਹੁਸੈਨ ਸ਼ੇਖ ਨੇ ਚੋਣ ਕਮਿਸ਼ਨ ਨੂੰ ਦੱਸਿਆ ਹੈ ਕਿ ਉਸ ਕੋਲ 403 ਅਰਬ ਰੁਪਏ, ਯਾਨੀ ਭਾਰਤੀ ਕਰੰਸੀ ਮੁਤਾਬਕ 224 ਅਰਬ ਰੁਪਏ ਦੀ ਜਾਇਦਾਦ ਹੈ। ਮੁਹੰਮਦ ਹੁਸੈਨ ਸ਼ੇਖ ਦੇ ਮੁਕਾਬਲੇ ਕਿਸੇ ਭਾਰਤੀ ਲੀਡਰ ਕੋਲ ਇੰਨੀ ਜਾਇਦਾਦ ਨਹੀਂ ਹੈ। ਭਾਰਤ …
Read More »ਮਾਲਵਿੰਦਰ ਤੇ ਸ਼ਿਵਿੰਦਰ ‘ਤੇ ਲੱਗੇ 500 ਕਰੋੜ ਰੁਪਏ ਦੀ ਹੇਰਾਫੇਰੀ ਦੇ ਦੋਸ਼
ਰਕਮ ਦੀ ਵਸੂਲੀ ਲਈ ਕਾਨੂੰਨੀ ਕਾਰਵਾਈ ਹੋਈ ਸ਼ੁਰੂ ਨਵੀਂ ਦਿੱਲੀ/ਬਿਊਰੋ ਨਿਊਜ਼ ਫੋਰਟਿਸ ਹੈਲਥਕੇਅਰ ਨੇ ਦੋਸ਼ ਲਾਇਆ ਹੈ ਕਿ ਇਸ ਵੱਲੋਂ ਬਾਹਰਲੀ ਧਿਰ ਰਾਹੀਂ ਕਰਵਾਈ ਜਾਂਚ ਵਿੱਚ ਕੰਪਨੀ ਦੇ ਬਾਨੀ ਭਰਾਵਾਂ ਮਾਲਵਿੰਦਰ ਸਿੰਘ ਤੇ ਸ਼ਿਵਿੰਦਰ ਸਿੰਘ ਨੂੰ ਦਿੱਤੇ ਗਏ ਕਰੀਬ 500 ਕਰੋੜ ਰੁਪਏ ਦੇ ਕਰਜ਼ ਵਿੱਚ ‘ਵਿਆਪਕ ਖ਼ਾਮੀਆਂ ਤੇ ਨਿਯਮਾਂ ਦੀ …
Read More »ਡਿਜੀਟਲ ਸਿਗਨੇਚਰ ਨਾਲ ਠੱਗੀ ਗਈ ਨਿਰੰਕਾਰੀ ਮਿਸ਼ਨ ਦੇ ਸਾਬਕਾ ਮੁਖੀ ਦੀ ਬੇਟੀ
ਬਾਬਾ ਹਰਦੇਵ ਸਿੰਘ ਦੀ ਬੇਟੀ ਨੇ ਪਤੀ ‘ਤੇ ਕਰਵਾਇਆ 2000 ਕਰੋੜ ਤੋਂ ਜ਼ਿਆਦਾ ਦੀ ਠੱਗੀ ਦਾ ਕੇਸ ਹਾਦਸੇ ਦੌਰਾਨ ਗਈ ਸੀ ਨਿਰੰਕਾਰੀ ਮੁਖੀ ਦੀ ਜਾਨ, ਉਸ ਕਾਰ ਨੂੰ ਵੀ ਜਵਾਈਸੰਦੀਪ ਖਿੰਡਾ ਹੀ ਚਲਾ ਰਿਹਾ ਸੀ ਚੰਡੀਗੜ੍ਹ : ਆਪਣੇ ਜਿਸ ਜਵਾਈ ਦੇ ਨਾਲ ਜਾਂਦੇ ਹੋਏ ਕੈਨੇਡਾ ‘ਚ ਨਿਰੰਕਾਰੀ ਮਿਸ਼ਨ ਦੇ ਮੁਖੀ …
Read More »ਲੁਧਿਆਣਾ ਸਮੇਤ ਦੇਸ਼ ਦੇ 15 ਜ਼ਿਲ੍ਹੇ ਹੋਣਗੇ ਨਸ਼ਾ ਮੁਕਤ
ਨਵੀਂ ਦਿੱਲੀ ਇਕ ਖ਼ਾਸ ਨੀਤੀ ਤਹਿਤ ਨਸ਼ਾ ਮੁਕਤ ਜ਼ਿਲ੍ਹੇ ਬਣਾਉਣ ਅਤੇ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਨੂੰ ਅਮਲ ਵਿਚ ਲਿਆਉਣ ਦੇ ਇਰਾਦੇ ਨਾਲ ਕੇਂਦਰ ਸਰਕਾਰ ਦੇਸ਼ ਦੇ 15 ਜ਼ਿਲ੍ਹਿਆਂ ਨੂੰ ਗੋਦ ਲੈਣ ਜਾ ਰਹੀ ਹੈ, ਜਿਸ ਵਿਚ ਪੰਜਾਬ ਦਾ ਲੁਧਿਆਣਾ ਵੀ ਸ਼ਾਮਿਲ ਹੈ। ਇਸ ਤੋਂ ਇਲਾਵਾ ਇਨ੍ਹਾਂ ਜ਼ਿਲ੍ਹਿਆਂ ਵਿਚ ਵਿਸ਼ਾਖਾਪਟਨਮ, ਪੁਣੇ, …
Read More »ਪੰਜਾਬ ਨੂੰ ਨਸ਼ਾ ਮੁਕਤ ਕਰਨਲਈਸਮਾਜ ਨੂੰ ਇਕਜੁੱਟ ਹੋਣਾਪਵੇਗਾ
ਪਿਛਲੇ ਕੁਝ ਦਿਨਾਂ ਤੋਂ ਪੰਜਾਬ ‘ਚ ਨਸ਼ਿਆਂ ਦੀਓਵਰਡੋਜ਼ ਕਾਰਨ ਨੌਜਵਾਨਾਂ ਦੀਆਂ ਹੋ ਰਹੀਆਂ ਦੁਖਦਾਈ ਮੌਤਾਂ ਦੀਆਂ ਘਟਨਾਵਾਂ ਤੋਂ ਬਾਅਦਪੰਜਾਬ ‘ਚ ਨਸ਼ਿਆਂ ਦੀ ਸਮੱਸਿਆ ਇਕ ਵਾਰ ਮੁੜ ਗੰਭੀਰਰੂਪਅਖ਼ਤਿਆਰਕਰ ਗਈ ਹੈ। ਲੰਘੀਆਂ ਵਿਧਾਨਸਭਾਚੋਣਾਂ ‘ਚ ਤਤਕਾਲੀਅਕਾਲੀ-ਭਾਜਪਾਸਰਕਾਰਲਈਫ਼ਜ਼ੀਹਤਦਾਕਾਰਨਬਣਿਆਨਸ਼ਿਆਂ ਦਾ ਸਿਆਸੀ ਮੁੱਦਾ ਹੁਣ ਮੁੜ ਮੌਜੂਦਾ ਕੈਪਟਨਅਮਰਿੰਦਰ ਸਿੰਘ ਦੀਸਰਕਾਰਲਈ’ਗਲੇ ਦੀ ਹੱਡੀ’ ਬਣਦਾ ਜਾ ਰਿਹਾਹੈ। ਮੁੱਖ ਮੰਤਰੀਕੈਪਟਨਅਮਰਿੰਦਰ ਸਿੰਘ …
Read More »ਨਮਕੀਨ ਦੇ ਪੈਕੇਟ ‘ਤੇ ਛਾਪ ਦਿੱਤੀ ਹਰਿਮੰਦਰ ਸਾਹਿਬ ਦੀ ਤਸਵੀਰ
ਅੰਮ੍ਰਿਤਸਰ/ਬਿਊਰੋ ਨਿਊਜ਼ ਖਾਣ ਪੀਣ ਵਾਲੀਆਂ ਵਸਤਾਂ ਤਿਆਰ ਕਰਨ ਵਾਲੀ ਨਾਮੀ ਕੰਪਨੀ ਵੱਲੋਂ ਆਪਣੇ ਨਮਕੀਨ ਦੇ ਪੈਕੇਟ ‘ਤੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ઠਬਣਾਉਣ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲਿਆ ਅਤੇ ਇਸ ਸਬੰਧੀ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਇਸ ਦੌਰਾਨ ਸਿੱਖ ਸੰਗਤ ਨੂੰ ਅਪੀਲ ਕੀਤੀ ਗਈ ਹੈ ਕਿ …
Read More »