ਦੋ ਦਿਨਾਂ ਵਿਚ ਨਸ਼ੇ ਕਾਰਨ ਪੰਜਾਬ ਵਿਚ ਚਾਰ ਨੌਜਵਾਨਾਂ ਦੀ ਮੌਤ ਫ਼ਿਰੋਜ਼ਪੁਰ/ਬਿਊਰੋ ਨਿਊਜ਼ ਪੰਜਾਬ ਵਿਚ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਦੀ ਗਿਣਤੀ ਦਿਨੋਂ ਦਿਨ ਵਧਣ ਲੱਗੀ ਹੈ। ਲੰਘੇ ਦੋ ਦਿਨਾਂ ਵਿਚ ਹੀ ਪੰਜਾਬ ਵਿਚ ਨਸ਼ਿਆਂ ਕਾਰਨ ਚਾਰ ਨੌਜਵਾਨਾਂ ਦੀ ਮੌਤ ਹੋ ਗਈ ਹੈ। ਅੱਜ ਫਿਰੋਜ਼ਪੁਰ ਦੇ ਪਿੰਡ ਸਤੀਏਵਾਲਾ ਦੇ 26 …
Read More »Yearly Archives: 2018
ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਲਾਂਚ ਕੀਤੀ ਪਾਸਪੋਰਟ ਸੇਵਾ ਐਪ
ਦੇਸ਼ ਦੇ ਕਿਸੇ ਵੀ ਕੋਨੇ ਤੋਂ ਪਾਸਪੋਰਟ ਲਈ ਹੋ ਸਕੇਗਾ ਅਪਲਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅੱਜ ਪਾਸਪੋਰਟ ਸੇਵਾ ਐਪ ਨੂੰ ਲਾਂਚ ਕੀਤਾ ਹੈ। ਵਿਦੇਸ਼ ਮੰਤਰੀ ਨੇ ਐਪ ਨੂੰ ਲਾਂਚ ਕਰਦਿਆਂ ਕਿਹਾ ਕਿ ਭਾਰਤ ਦਾ ਕੋਈ ਵੀ ਨਾਗਰਿਕ ਦੇਸ਼ ਦੇ ਕਿਸੇ ਵੀ ਕੋਨੇ ਤੋਂ ਇਸ ਐਪ ਤੋਂ …
Read More »ਸਿੱਧੂ ਨੇ ਸਾਹਿਤਕਾਰ ਜਸਵੰਤ ਕੰਵਲ ਨੂੰ ‘ਪਦਮ ਵਿਭੂਸ਼ਣ’ ਨਾਲ ਸਨਮਾਨਿਤ ਕਰਨ ਦੀ ਕੀਤੀ ਮੰਗ
100ਵੇਂ ਜਨਮ ਦਿਨ ‘ਤੇ ਪੰਜਾਬ ਕਲਾ ਪਰਿਸ਼ਦ ਨੇ ਜਸਵੰਤ ਕੰਵਲ ਦਾ ਕੀਤਾ ਪੰਜਾਬ ਗੌਰਵ ਪੁਰਸਕਾਰ ਨਾਲ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬੀ ਦੇ ਨਾਮਵਰ ਸਾਹਿਤਕਾਰ ਜਸਵੰਤ ਸਿੰਘ ਕੰਵਲ ਦੇ 100ਵੇਂ ਜਨਮ ਦਿਨ ਮੌਕੇ ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਅਤੇ ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਭਾਰਤ ਸਰਕਾਰ ਕੋਲੋਂ ਸ. ਕੰਵਲ ਨੂੰ ‘ਪਦਮ …
Read More »ਪ੍ਰਧਾਨ ਮੰਤਰੀ ਨੇ ਐਮਰਜੈਂਸੀ ਨੂੰ ਦੱਸਿਆ ਲੋਕਤੰਤਰ ਲਈ ਕਾਲਾ ਦਿਨ
ਭਾਜਪਾ ਨੇ ਅੱਜ ਐਮਰਜੈਂਸੀ ਦੇ ਵਿਰੋਧ ‘ਚ ਮਨਾਇਆ ਕਾਲਾ ਦਿਵਸ ਮੁੰਬਈ/ਬਿਊਰੋ ਨਿਊਜ਼ ਐਮਰਜੈਂਸੀ ਦੇ 43 ਸਾਲ ਪੂਰੇ ਹੋਣ ਤੇ ਭਾਜਪਾ ઠਵੱਲੋਂ ਦੇਸ਼ ਭਰ ਵਿਚ ਕਾਲਾ ਦਿਵਸ ਮਨਾਇਆ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਮਰਜੈਂਸੀ ਨੂੰ ਲੋਕਤੰਤਰ ਲਈ ਕਾਲਾ ਦਿਨ ਦੱਸਿਆ। ਉਨ੍ਹਾਂ ਨੇ ਕਿਹਾ ਕਿ ਐਮਰਜੈਂਸੀ ਕਾਂਗਰਸ ਦਾ ਪਾਪ …
Read More »ਨਮਕੀਨ ਦੇ ਪੈਕੇਟ ‘ਤੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪਣ ਦਾ ਮਾਮਲਾ ਗਰਮਾਇਆ
ਸ਼੍ਰੋਮਣੀ ਕਮੇਟੀ ਨੇ ਹਲਦੀਰਾਮ ਕੰਪਨੀ ਨੂੰ ਭੇਜਿਆ ਕਾਨੂੰਨੀ ਨੋਟਿਸ ਅੰਮ੍ਰਿਤਸਰ/ਬਿਊਰੋ ਨਿਊਜ਼ ਖਾਣ ਪੀਣ ਵਾਲੀਆਂ ਵਸਤਾਂ ਤਿਆਰ ਕਰਨ ਵਾਲੀ ਨਾਮੀ ਕੰਪਨੀ ਵੱਲੋਂ ਆਪਣੇ ਨਮਕੀਨ ਦੇ ਪੈਕੇਟ ‘ਤੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ઠਬਣਾਉਣ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਇਸ ਸਬੰਧੀ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਸ਼੍ਰੋਮਣੀ …
Read More »ਸ਼੍ਰੋਮਣੀ ਅਕਾਲੀ ਦਲ ਵਲੋਂ ਪੈਟਰੋਲ ਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਖਿਲਾਫ ਡੀਸੀ ਦਫਤਰਾਂ ਦੇ ਬਾਹਰ ਧਰਨਾ ਪ੍ਰਦਰਸ਼ਨ
ਕਿਹਾ, ਪੰਜਾਬ ਸਰਕਾਰ ਪੈਟਰੋਲ ਤੇ ਡੀਜ਼ਲ ‘ਤੇ ਲਗਾਇਆ ਜਾਂਦਾ ਵੈਟ ਘੱਟ ਕਰੇ ਜਲੰਧਰ/ਬਿਊਰੋ ਨਿਊਜ਼ ਡੀਜ਼ਲ ਅਤੇ ਪੈਟਰੋਲ ਦੀਆਂ ਵਧਦੀਆਂ ਕੀਮਤਾਂ ਕਰਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪੰਜਾਬ ਭਰ ਵਿਚ ਕੈਪਟਨ ਅਮਰਿੰਦਰ ਸਰਕਾਰ ਖਿਲਾਫ ਧਰਨਾ ਲਗਾ ਕੇ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਪੰਜਾਬ ਦੇ ਸਾਰੇ ਡੀ.ਸੀ. ਦਫਤਰਾਂ ਦੇ ਬਾਹਰ ਕੀਤੇ ਗਏ। …
Read More »ਜੇਲ੍ਹ ਵੱਲ ਮੂੰਹ ਕਰਕੇ ਰਾਮ ਰਹੀਮ ਨੂੰ ਨਮਸਕਰ ਕਰਦੇ ਡੇਰਾ ਪ੍ਰੇਮੀ ਗ੍ਰਿਫਤਾਰ
ਬਲਾਤਕਾਰ ਦੇ ਦੋਸ਼ਾਂ ਤਹਿਤ ਡੇਰਾ ਮੁਖੀ ਸੋਨਾਰੀਆ ਦੀ ਜੇਲ੍ਹ ‘ਚ ਹੈ ਬੰਦ ਰੋਹਤਕ/ਬਿਊਰੋ ਨਿਊਜ਼ ਰੋਹਤਕ ਦੀ ਸੁਨਾਰੀਆ ਜੇਲ੍ਹ ਵੱਲ ਮੂੰਹ ਕਰਕੇ ਨਮਸਕਾਰ ਕਰਨ ‘ਤੇ 8 ਡੇਰਾ ਪ੍ਰੇਮੀਆਂ ਅਤੇ ਇਕ ਡਰਾਈਵਰ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ ਅਤੇ ਉਨ੍ਹਾਂ ਦੀ ਕਾਰ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ। ਇਹ ਪ੍ਰੇਮੀ …
Read More »ਵਿਜੇ ਮਾਲਿਆ ਨੇ ਕਿਹਾ, ਮੈਂ ਧੋਖਾਧੜੀ ਦਾ ਪੋਸਟਰ ਬੁਆਏ ਬਣ ਗਿਆ
ਮੋਦੀ ਤੇ ਜੇਤਲੀ ਨੂੰ ਲਿਖਿਆ ਖਤ, ਪਰ ਜਵਾਬ ਨਹੀਂ ਮਿਲਿਆ ਨਵੀਂ ਦਿੱਲੀ/ਬਿਊਰੋ ਨਿਊਜ਼ 9 ਹਜ਼ਾਰ ਕਰੋੜ ਰੁਪਏ ਦੇ ਕਰਜ਼ ਡਿਫਾਲਟਰ ਮਾਮਲੇ ਵਿਚ ਵਿਜੇ ਮਾਲਿਆ ਨੇ ਲੰਬੇ ਸਮੇਂ ਬਾਅਦ ਚੁੱਪੀ ਤੋੜੀ ਹੈ। ਮਾਲਿਆ ਨੇ ਅੱਜ ਕਿਹਾ ਕਿ ਬੈਂਕਾਂ ਦਾ ਕਰਜ਼ਾ ਵਾਪਸ ਕਰਨ ਲਈ ਮੈਂ ਹਰ ਕੋਸ਼ਿਸ਼ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ …
Read More »ਸੰਦੋਆ ਨਾਲ ਹੋਈ ਕੁੱਟਮਾਰ ਖਿਲਾਫ ‘ਆਪ’ ਨੇ ਰੂਪਨਗਰ ‘ਚ ਦਿੱਤਾ ਧਰਨਾ
ਕੈਪਟਨ ਸਰਕਾਰ ਦੀ ਕੀਤੀ ਨਿੰਦਾ, ਭਗਵੰਤ ਮਾਨ ਰਹੇ ਗੈਰਹਾਜ਼ਰ ਚੰਡੀਗੜ੍ਹ/ਬਿਊਰੋ ਨਿਊਜ਼ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨਾਲ ਹੋਈ ਕੁੱਟਮਾਰ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਨੇ ਸ਼ਹਿਰ ਵਿਚ ਹੀ ਵੱਡੇ ਪੱਧਰ ‘ਤੇ ਧਰਨਾ ਦਿੱਤਾ। ਇਸ ਧਰਨੇ ਵਿਚ ਭਗਵੰਤ ਮਾਨ ਗੈਰਹਾਜ਼ਰ ਹੀ ਰਹੇ। ਇਸ ਮੌਕੇ ਸੁਖਪਾਲ ਖਹਿਰਾ, ਡਾ. ਬਲਬੀਰ ਸਿੰਘ …
Read More »ਸੰਦੋਆ ਖਿਲਾਫ ਮਾਣਹਾਨੀ ਦਾ ਮਾਮਲਾ ਦਰਜ ਕਰਾਉਣਗੇ ਦਲਜੀਤ ਚੀਮਾ
ਸੰਦੋਆ ਨੇ ਚੀਮਾ ਅਤੇ ਉਨ੍ਹਾਂ ਦੇ ਪਰਿਵਾਰ ਖਿਲਾਫ ਕੀਤੀਆਂ ਅਪਮਾਨਜਨਕ ਟਿੱਪਣੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਵਲੋਂ ਲਾਏ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ । ਉਨ੍ਹਾਂ ਕਿਹਾ ਕਿ ਉਹ ਅਮਰਜੀਤ ਸੰਦੋਆ ਖਿਲਾਫ ਮਾਣਹਾਣੀ …
Read More »