ਸਵਾਰੀਆਂ ਨੂੰ ਪ੍ਰੇਸ਼ਾਨੀ, ਸਰਕਾਰ ਮੰਗਾਂ ਮੰਨਣ ਤੋਂ ਇਨਕਾਰੀ ਮੋਗਾ/ਬਿਊਰੋ ਨਿਊਜ਼ ਪਨਬਸ ਕਰਮਚਾਰੀ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਜਿਸਦੇ ਚਲਦਿਆਂ ਅੱਜ ਪਨਬਸ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਵਿਚ ਇਕ ਦਿਨ ਲਈ ਚੱਕਾ ਜਾਮ ਕੀਤਾ। ਸਵੇਰ ਤੋਂ ਹੀ ਪਨਬਸ ਦੀ ਕੋਈ …
Read More »Yearly Archives: 2018
ਜੋਧਪੁਰ ਜੇਲ੍ਹ ‘ਚ ਨਜ਼ਰਬੰਦਾਂ ਲਈ ਕੈਪਟਨ ਦਾ ਐਲਾਨ
ਕਿਹਾ, ਜੇ ਕੇਂਦਰ ਮੁਆਵਜ਼ਾ ਨਹੀਂ ਦਿੰਦਾ ਤਾਂ ਅਸੀਂ ਖੁਦ ਦਿਆਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਜੋਧਪੁਰ ਨਜ਼ਰਬੰਦਾਂ ਦੇ ਮਾਮਲੇ ਵਿਚ ਜੇ ਕੇਂਦਰ ਆਪਣਾ ਹਿੱਸਾ ਪਾਉਣ ਤੋਂ ਅਸਫਲ ਰਿਹਾ ਤਾਂ ਪੰਜਾਬ ਸਰਕਾਰ 4. 5 ਕਰੋੜ ਰੁਪਏ ਦੀ ਰਾਸ਼ੀ ਦੇ ਮੁਕੰਮਲ ਮੁਆਵਜੇ ਦਾ ਭੁਗਤਾਨ ਖੁਦ ਕਰੇਗੀ। ਮੁੱਖ …
Read More »ਪੰਜਾਬ ਦੀਆਂ ਜੇਲ੍ਹਾਂ ਦੀ ਰਾਖੀ ਹੁਣ ਕੇਂਦਰੀ ਏਜੰਸੀ ਕਰੇਗੀ
ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਸੁਖਜਿੰਦਰ ਰੰਧਾਵਾ ਨੇ ਕੀਤੀ ਪੁਸ਼ਟੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਅਗਲੇ 10 ਦਿਨਾਂ ਵਿਚ ਕੁਝ ਜੇਲ੍ਹਾਂ ਦੀ ਸੁਰੱਖਿਆ ਨੀਮ ਫ਼ੌਜੀ ਬਲਾਂ ਦੇ ਹਵਾਲੇ ਕਰ ਰਹੀ ਹੈ। ਇਸ ਗੱਲ਼ ਦੀ ਪੁਸ਼ਟੀ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਡੀਜੀਪੀ ਪੰਜਾਬ ਤੇ ਡੀਜੀਪੀਜ਼ ਇੰਟੈਲੀਜੈਂਸ …
Read More »ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ‘ਤੇ ਲਗਾਈ ਪਾਬੰਦੀ
ਹੀਣ ਭਾਵਨਾ ਨੂੰ ਰੋਕਣ ਲਈ ਸਰਕਾਰ ਨੇ ਲਿਆ ਫੈਸਲਾ ਮਾਹਿਲਪੁਰ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਸਰਕਾਰੀ ਹਾਈ ਅਤੇ ਸੈਕੰਡਰੀ ਸਕੂਲਾਂ ਵਿਚ ਵਿਦਿਆਰਥੀਆਂ ਵੱਲੋਂ ਦਿੱਤੀ ਜਾਣ ਵਾਲੀ ਵਿਦਾਇਗੀ ਪਾਰਟੀ ‘ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਵੱਲੋਂ ਜਾਰੀ ਇਸ ਸਬੰਧੀ ਪੱਤਰ ਵਿਚ ਕਿਹਾ ਗਿਆ ਹੈ ਕਿ ਵਿਦਿਆਰਥੀਆਂ ਦੀ ਗਰੁੱਪ ਫ਼ੋਟੋ …
Read More »ਹਾਈਕੋਰਟ ਨੇ ਦਿੱਲੀ ‘ਚ ਦਰੱਖ਼ਤਾਂ ਦੀ ਕਟਾਈ ‘ਤੇ ਲਗਾਈ ਰੋਕ
7 ਕਲੋਨੀਆਂ ‘ਚ ਸਰਕਾਰੀ ਰਿਹਾਇਸ਼ਾਂ ਬਣਾਉਣ ਲਈ 16 ਹਜ਼ਾਰ ਦਰੱਖਤਾਂ ਦੀ ਹੋਣੀ ਸੀ ਕਟਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀਆਂ 7 ਕਾਲੋਨੀਆਂ ਵਿਚ ਸਰਕਾਰੀ ਰਿਹਾਇਸ਼ਾਂ ਬਣਾਉਣ ਲਈ ਕਰੀਬ 16 ਹਜ਼ਾਰ ਦਰੱਖ਼ਤ ਕੱਟਣ ਦੀ ਯੋਜਨਾ ‘ਤੇ ਹਾਈਕੋਰਟ ਨੇ ਰੋਕ ਦਿੱਤੀ ਹੈ। ਅਦਾਲਤ ਨੇ ਕਿਹਾ ਹੈ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਿਚ ਮਾਮਲੇ ਦੀ …
Read More »ਏਮਜ਼ ਵਿਚ ਅਟਲ ਬਿਹਾਰੀ ਵਾਜਪਾਈ ਨੂੰ ਮਿਲਣ ਪਹੁੰਚੇ ਨਰਿੰਦਰ ਮੋਦੀ
ਹਰ ਟ੍ਰੈਫਿਕ ਸਿਗਨਲ ‘ਤੇ ਰੁਕਿਆ ਮੋਦੀ ਦਾ ਕਾਫਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਸਿਹਤ ਦਾ ਹਾਲ ਜਾਨਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੰਘੀ ਰਾਤ ਏਮਜ਼ ਪਹੁੰਚੇ। ਏਮਜ਼ ਪ੍ਰਸ਼ਾਸਨ ਨੂੰ ਪ੍ਰਧਾਨ ਮੰਤਰੀ ਦੇ ਆਉਣ ਦੀ ਸੂਚਨਾ ਨਹੀਂ ਦਿੱਤੀ ਗਈ ਸੀ। ਮੀਡੀਆ ਰਿਪੋਰਟਾਂ ਮੁਤਾਬਕ ਪ੍ਰਧਾਨ ਮੰਤਰੀ ਦੇ …
Read More »‘ਆਪ’ ਦਾ ਵਫਦ ਖਹਿਰਾ ਦੀ ਅਗਵਾਈ ‘ਚ ਰਾਜਪਾਲ ਨੂੰ ਮਿਲਿਆ
ਵਿਧਾਇਕ ਸੰਦੋਆ ਨੂੰ ਇਨਸਾਫ ਦਿਵਾਉਣ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਰੇਤ ਮਾਫੀਆ ਵਲੋਂ ਲੰਘੇ ਕੱਲ੍ਹ ਆਮ ਆਦਮੀ ਪਾਰਟੀ ਦੇ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ‘ਤੇ ਹਮਲਾ ਕਰਨ ਦੇ ਮਾਮਲੇ ਸਬੰਧੀ ‘ਆਪ’ ਦੇ ਇਕ ਵਫਦ ਨੇ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ। ਇਹ ਵਫਦ ਵਿਰੋਧੀ ਧਿਰ ਦੇ ਆਗੂ ਸੁਖਪਾਲ …
Read More »ਬਾਬਾ ਹਰਦੇਵ ਸਿੰਘ ਨਿਰੰਕਾਰੀ ਦੀ ਬੇਟੀ ਨੇ ਪਤੀ ‘ਤੇ ਲਗਾਇਆ ਦੋ ਹਜ਼ਾਰ ਕਰੋੜ ਤੋਂ ਜ਼ਿਆਦਾ ਦੀ ਠੱਗੀ ਦਾ ਆਰੋਪ
ਕਿਹਾ, ਸੰਦੀਪ ਨੇ ਫਰਜ਼ੀ ਦਸਤਖਤਾਂ ਨਾਲ ਕੰਪਨੀ ਆਪਣੇ ਨਾਮ ਕਰਵਾਈ ਚੰਡੀਗੜ੍ਹ/ਬਿਊਰੋ ਨਿਊਜ਼ ਨਿਰੰਕਾਰੀ ਮਿਸ਼ਨ ਦੇ ਬਾਬਾ ਹਰਦੇਵ ਸਿੰਘ ਦੀ ਵੱਡੀ ਬੇਟੀ ਸਮਤਾ ਨੇ ਆਪਣੇ ਪਤੀ ਸੰਦੀਪ ਖਿੰਡਾ ‘ਤੇ ਦੋ ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦੀ ਠੱਗੀ ਦਾ ਆਰੋਪ ਲਗਾਇਆ ਹੈ। ਸਮਤਾ ਦਾ ਕਹਿਣਾ ਹੈ ਕਿ ਇਸ ਲਈ ਉਨ੍ਹਾਂ ਦੇ ਫਰਜ਼ੀ …
Read More »ਬਰਗਾੜੀ ਮਾਮਲੇ ‘ਚ ਗ੍ਰਿਫਤਾਰ ਡੇਰਾ ਪ੍ਰੇਮੀਆਂ ਦੇ ਪਰਿਵਾਰਾਂ ਦੀ ਸੁਰੱਖਿਆ ਵਧਾਈ
ਪੁਲਿਸ ਨਾਕਿਆਂ ‘ਤੇ ਮੁਲਾਜ਼ਮਾਂ ਨੂੰ ਗੁਰਦੁਆਰਾ ਸਾਹਿਬ ‘ਚੋਂ ਜਾਂਦਾ ਹੈ ਲੰਗਰ ਫ਼ਰੀਦਕੋਟ/ਬਿਊਰੋ ਨਿਊਜ਼ ਬਰਗਾੜੀ ਬੇਅਦਬੀ ਕਾਂਡ ਦਾ ਸੱਚ ਸਾਹਮਣੇ ਲਿਆਉਣ ਲਈ ਕੀਤੀ ਡੇਰਾ ਪ੍ਰੇਮੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਫਰੀਦਕੋਟ ਪੁਲਿਸ ਨੇ ਇਨ੍ਹਾਂ ਵਿਅਕਤੀਆਂ ਦੇ ਪਰਿਵਾਰਾਂ ਅਤੇ ਜਾਨ-ਮਾਲ ਦੀ ਰੱਖਿਆ ਲਈ ਚੌਕਸੀ ਵਧਾਈ ਹੋਈ ਹੈ। ਇਸ ਲਈ ਪੀਏਪੀ ਜਲੰਧਰ ਤੋਂ ਤਿੰਨ …
Read More »ਪੰਜ ਸਿੰਘ ਸਾਹਿਬਾਨ ਵੱਲੋਂ ਪਾਸ ਮਤੇ ਦੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਕੀਤੀ ਸ਼ਲਾਘਾ
ਗੁਰਦੁਆਰਾ ਕਮੇਟੀਆਂ ਨੂੰ ਇਸ ‘ਤੇ ਅਮਲ ਕਰਨ ਲਈ ਪ੍ਰੇਰਿਆ ਜਾਵੇ ਪਟਿਆਲਾ/ਬਿਊਰੋ ਨਿਊਜ਼ ਅਕਾਲ ਤਖ਼ਤ ਸਾਹਿਬ ਵਿਖੇ ਲੰਘੇ ਦਿਨੀਂ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਗੁਰਦੁਆਰਾ ਸਾਹਿਬਾਨਾਂ ਵਿੱਚ ਲੱਗੇ ਲਾਊਡ ਸਪੀਕਰਾਂ ਦੀ ਅਵਾਜ਼ ਗੁਰੂ ਘਰਾਂ ਅੰਦਰ ਹੀ ਸੀਮਿਤ ਰੱਖਣ ਸਬੰਧੀ ਪਾਸ ਕੀਤੇ ਮਤੇ ਦੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸ਼ਲਾਘਾ …
Read More »