ਪਿੰਡ ਬੁਰਜ ਦੇ ਗੁਰੂਘਰ ‘ਚੋਂ ਬੇਅਦਬੀ ਖਾਤਰ ਚੋਰੀ ਕੀਤਾ ਸੀ ਪਾਵਨ ਸਰੂਪ ਮੋਗਾ/ਬਿਊਰੋ ਨਿਊਜ਼ : ਮੋਗਾ ਪੁਲਿਸ ਨੇ ਬਰਗਾੜੀ ਬੇਅਦਬੀ ਕਾਂਡ ਅਤੇ ਮੋਗਾ ਵਿਚ ਭੰਨ ਤੋੜ ਕਰਕੇ ਬੱਸ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ ਹਿਰਾਸਤ ਵਿਚ ਲਏ 10 ਡੇਰਾ ਪ੍ਰੇਮੀਆਂ ਦਾ ਮੰਗਲਵਾਰ ਨੂੰ ਰਿਮਾਂਡ ਖਤਮ ਹੋਣ ਤੋਂ ਬਾਅਦ ਅਦਾਲਤ ਵਿਚ …
Read More »Yearly Archives: 2018
ਜੰਮੂ-ਕਸ਼ਮੀਰ ਵਿਚ ਗਵਰਨਰੀ ਰਾਜ ਲਾਗੂ
ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿੱਚ ਬੁੱਧਵਾਰ ਨੂੰ ਗਵਰਨਰੀ ਰਾਜ ਲਾਗੂ ਕਰ ਦਿੱਤਾ ਗਿਆ ਹੈ ਤੇ ਇਸ ਦੇ ਨਾਲ ਹੀ ਰਾਜ ਦੀ ਵਿਧਾਨ ਸਭਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਰਾਜਪਾਲ ਐਨ ਐਨ ਵੋਹਰਾ ਨੇ ਸ੍ਰੀਨਗਰ ਵਿੱਚ ਵੱਖ-ਵੱਖ ਮੀਟਿੰਗਾਂ ਕਰਕੇ ਸੁਰੱਖਿਆ ਉਪਰਾਲਿਆਂ ਬਾਰੇ ਚਰਚਾ ਕੀਤੀ। ਇਸ ਦੌਰਾਨ ਥਲ ਸੈਨਾ ਦੇ …
Read More »ਅਮਰੀਕਾ ‘ਚ ਗ੍ਰੀਨ ਕਾਰਡ ਲਈ ਕਰਨੀ ਪੈ ਸਕਦੀ ਹੈ 151 ਸਾਲ ਉਡੀਕ
ਵਾਸ਼ਿੰਗਟਨ : ਜਿਹੜੇ ਭਾਰਤੀਆਂ ਕੋਲ ਐਡਵਾਂਸਡ ਡਿਗਰੀਆਂ ਹਨ, ਉਨ੍ਹਾਂ ਨੂੰ ਅਮਰੀਕਾ ਵਿਚ ਗ੍ਰੀਨ ਕਾਰਡ ਲਈ 150 ਸਾਲ ਤੋਂ ਵਧ ਸਮੇਂ ਲਈ ਉਡੀਕ ਕਰਨੀ ਪੈ ਸਕਦੀ ਹੈ। ਵਾਸ਼ਿੰਗਟਨ ਆਧਾਰਿਤ ਕੈਟੋ ਇੰਸਟੀਚਿਊਟ ਨੇ ਗ੍ਰੀਨ ਕਾਰਡ ਦੀ ਉਡੀਕ ਵਕਫ਼ੇ ਬਾਰੇ ਨਵੀਆਂ ਗਿਣਤੀਆਂ-ਮਿਣਤੀਆਂ ਕੀਤੀਆਂ ਹਨ। ਇਹ ਗਿਣਤੀ-ਮਿਣਤੀ 2017 ਵਿਚ ਜਾਰੀ ਕੀਤੇ ਗਏ ਗ੍ਰੀਨ ਕਾਰਡਾਂ …
Read More »ਸਰਹੱਦ ‘ਤੇ ਪਰਿਵਾਰਾਂ ਦੇ ਵਿਛੜਣ ਉਤੇ ਰੋਕ ਲਗਾਉਣ ਵਾਲੇ ਦਸਤਾਵੇਜ਼ ‘ਤੇ ਟਰੰਪ ਨੇ ਕੀਤੇ ਦਸਤਖ਼ਤ
ਨਵੀਂ ਦਿੱਲੀ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਰਹੱਦ ‘ਤੇ ਪਰਵਾਸੀ ਪਰਿਵਾਰਾਂ ਨੂੰ ਵੱਖ ਕਰਨ ‘ਤੇ ਰੋਕ ਲਗਾਉਣ ਵਾਲੇ ਇਕ ਦਸਤਾਵੇਜ਼ ‘ਤੇ ਦਸਤਖ਼ਤ ਕਰ ਦਿੱਤੇ ਹਨ। ਪਰਵਾਸੀ ਪਰਿਵਾਰਾਂ ਨੂੰ ਵੱਖ ਕਰਨ ਦੇ ਵਿਵਾਦਿਤ ਫ਼ੈਸਲੇ ਦੀ ਦੁਨੀਆ ਭਰ ਵਿਚ ਆਲੋਚਨਾ ਕੀਤੀ ਗਈ ਸੀ। ਟਰੰਪ ਨੇ ਦਸਤਖ਼ਤ ਤੋਂ ਬਾਅਦ ਕਿਹਾ ਕਿ …
Read More »“ਇਕਬਾਲ ਬਾਈ” ਦੀ ਪਹਿਲੀ ਬਰਸੀ ‘ਤੇ
ਦੋਸਤਾਂ ਅਤੇ ਸਨੇਹੀਆਂ ਨੂੰ ਹਮੇਸ਼ਾ ਹਿੱਕ ਨਾਲ ਲਾਈ ਰੱਖਦਾ ਸੀ ਇਕਬਾਲ ਡਾ: ਰਛਪਾਲ ਗਿੱਲ ਟੋਰਾਂਟੋ (416-669-3434) ‘ਜੋ ਜੰਮਿਆਂ ਸੋ ਮਰੂਗਾ ਘੜਿਆ ਜਾਣਾ ਭੱਜ, ਰੌਣ ਜਿਹਾਂ ‘ਤੇ ਮੌਤ ਦੇ ਗਏ ਨਗਾਰੇ ਵੱਜ, ਕੁਦਰਤ ਵੱਲੋਂ ਬਣੀਂ ਹੈ ਬਾਅਦ ਸੁਭਾ ਦੇ ਸ਼ਾਮ, ਪੀਣਾ ਪੈਂਣੈਂ ਅੰਤ ਨੂੰ ਕੌੜਾ ਕਾਲ਼ ਦਾ ਜਾਮ’….(ਬਾਪੂ ਪਾਰਸ ਜੀ) -ਅੱਜ …
Read More »ਜਦੋਂ ਭੂਤ ਨੇ ਸਿਰ ਵਿਚ ਵੱਟਾ ਮਾਰਿਆ
ਮੇਘ ਰਾਜ ਮਿੱਤਰ ਲਗਭਗ 10 ਸਤੰਬਰ 2000 ਦੀ ਗੱਲ ਹੈ ਕਿ ਸੁਸਾਇਟੀ ਦੇ ਇੱਕ ਸਮਰਥਕ ਦਾ ਮੈਨੂੰ ਫੋਨ ਆਇਆ ਕਿ ਉਸਨੂੰ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਕਾਂਗੜੇ ਦੀ ਤਹਿਸੀਲ ਦੇ ਇੱਕ ਪਿੰਡ ਬਸੰਤਪੁਰਾ ਵਿੱਚ ਇੱਕ ਅਜਿਹਾ ‘ਭੂਤ’ ਮਿਲਿਆ ਹੈ ਜੋ ਕਿ ਘਰ ਦੇ ਜੀਆਂ ਦੀ ਥੱਪੜ ਪਰੇਡ ਕਰਦਾ ਸੀ। ਉਸਦਾ ਕਹਿਣਾ …
Read More »ਸ਼੍ਰੋਮਣੀ ਕਮੇਟੀ ਦਾ ਧਰਮ ਪ੍ਰਚਾਰ ਲਹਿਰ ਨੂੰ ਸਿੱਟਾਮੁਖੀ ਬਣਾਉਣ ਲਈ ਸਾਰਥਿਕ ਉਪਰਾਲਾ
ਗੁਰਬਾਣੀ ਗਿਆਨ ਦੇ ਪ੍ਰਸਾਰ ਨੂੰ ਨਵੀਂ ਦਿਸ਼ਾ ਦੇ ਸਕਦੇ ਹਨ ਪਾਠ ਬੋਧ ਸਮਾਗਮ ਤਲਵਿੰਦਰ ਸਿੰਘ ਬੁੱਟਰ ਪਿਛਲੇ ਸਮੇਂ ਦੌਰਾਨ ਧਰਮ ਪ੍ਰਚਾਰ ਦੀ ਅਜੋਕੇ ਪ੍ਰਸੰਗ ‘ਚ ਪਿੰਡਾਂ-ਸ਼ਹਿਰਾਂ ਵਿਚ ਸਹੀ ਪਹੁੰਚ ਨਾ ਹੋ ਸਕਣ ਕਾਰਨ ਜਿੱਥੇ ਜਾਤਾਂ-ਪਾਤਾਂ ਅਤੇ ਰਾਜਨੀਤਕ ਧੜਿਆਂ ਦੇ ਆਧਾਰ ‘ਤੇ ਇਕ-ਇਕ ਪਿੰਡ ‘ਚ ਕਈ-ਕਈ ਗੁਰਦੁਆਰਾ ਸਾਹਿਬ ਉਸਾਰੇ ਗਏ, ਉਥੇ …
Read More »ਕੇਜਰੀਵਾਲ ਨੇ ਸੁਖਪਾਲ ਖਹਿਰਾ ਨੂੰ ਨਹੀਂ ਦਿੱਤਾ ਮਿਲਣ ਦਾ ਸਮਾਂ
ਮੁਨੀਸ਼ ਸਿਸੋਦੀਆ ਨੇ ਲਗਾਈ ਫਿਟਕਾਰ ਅਤੇ ਲਿਖਤੀ ਸਫਾਈ ਵੀ ਮੰਗੀ ਨਵੀਂ ਦਿੱਲੀ : ‘ਰੈਫਰੈਂਡਮ 2020’ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਦੇ ਵਿਵਾਦਗ੍ਰਸਤ ਬਿਆਨ ਨਾਲ ਪਾਰਟੀ ਦੇ ਅੰਦਰ ਅਤੇ ਪੰਜਾਬ ਵਿੱਚ ਗਰਮਾਏ ਰਾਜਸੀ ਮਾਹੌਲ ਦੇ ਚੱਲਦਿਆ ਇੱਥੇ ਖਹਿਰਾ ਨੂੰ …
Read More »ਵਿਸ਼ਵ ਭਰ ‘ਚ ਮਨਾਇਆ ਗਿਆ ਯੋਗ ਦਿਵਸ
ਰਾਮਦੇਵ ਨੇ 2 ਲੱਖ ਤੋਂ ਵੱਧ ਵਿਅਕਤੀਆਂ ਨਾਲ ਯੋਗ ਕਰਕੇ ਬਣਾਇਆ ਰਿਕਾਰਡ ਨਵੀਂ ਦਿੱਲੀ : ਵੀਰਵਾਰ ਨੂੰ ਵਿਸ਼ਵ ਭਰ ਵਿਚ ਚੌਥਾ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਵਿਚ 55 ਹਜ਼ਾਰ ਵਿਅਕਤੀਆਂ ਨਾਲ ਯੋਗ ਕੀਤਾ। ਯੋਗ ਕਰਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ …
Read More »ਭਾਰਤ ਨੂੰ ਚੰਗੀ ਵਿਕਾਸ ਦਰ ਲਈ ਬਹੁਤ ਕੁਝ ਕਰਨ ਦੀ ਲੋੜ : ਮੋਦੀ
ਨੀਤੀ ਆਯੋਗ ਦੀ ਮੀਟਿੰਗ ‘ਚ 23 ਸੂਬਿਆਂ ਦੇ ਮੁੱਖ ਮੰਤਰੀ ਹੋਏ ਸ਼ਾਮਲ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਥੇ ਮੁੱਖ ਮੰਤਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੋ ਅੰਕਾਂ ਦੀ ਵਿਕਾਸ ਦਰ ਹਾਸਲ ਕਰਨ ਲਈ ਭਾਰਤ ਨੂੰ ਕਾਫੀ ਕੁੱਝ ਕਰਨ ਦੀ ਲੋੜ ਹੈ। ਉਨ੍ਹਾਂ ਹੜ੍ਹ ਪ੍ਰਭਾਵਿਤ ਰਾਜਾਂ …
Read More »