ਹਾਈਕੋਰਟ ਵਲੋਂ ਚੀਫ ਮੁੱਖ ਸਕੱਤਰ ਨੂੰ ਭੇਜਿਆ ਨੋਟਿਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਐੱਚ. ਸੀ. ਅਰੋੜਾ ਨੇ ਪੰਜਾਬ ਦੇ ਚੀਫ ਮੁੱਖ ਸਕੱਤਰ ਸੁਰੇਸ਼ ਕੁਮਾਰ ਅਤੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੂੰ ਇਕ ਨੋਟਿਸ ਭੇਜਿਆ ਹੈ। ਉਨ੍ਹਾਂ ਨੋਟਿਸ ਵਿਚ ਨਵਜੋਤ ਸਿੰਘ ਸਿੱਧੂ ਵਲੋਂ ਧਾਰਮਿਕ ਮਾਮਲਿਆਂ ‘ਤੇ ਜਨਤਕ ਫੰਡ …
Read More »Yearly Archives: 2018
ਮਾਨਸਾ ਦੇ ਕਰਜ਼ਈ ਕਿਸਾਨ ਨੇ ਕੀਤੀ ਖੁਦਕੁਸ਼ੀ
ਕੁਝ ਸਮਾਂ ਪਹਿਲਾਂ ਮ੍ਰਿਤਕ ਦੇ ਭਰਾ ਨੇ ਵੀ ਕਰਜ਼ੇ ਦੁਖੋਂ ਹੀ ਕੀਤੀ ਸੀ ਖੁਦਕੁਸ਼ੀ ਮਾਨਸਾ/ਬਿਊਰੋ ਨਿਊਜ਼ ਮਾਨਸਾ ਜ਼ਿਲ੍ਹੇ ਦੇ ਪਿੰਡ ਨੰਗਲ ਵਿੱਚ ਸਾਢੇ ਚਾਰ ਲੱਖ ਰੁਪਏ ਦਾ ਕਰਜ਼ਾ ਵਾਪਸ ਕਰਨ ਤੋਂ ਅਸਮਰਥ 27 ਸਾਲਾ ਨੌਜਵਾਨ ਕਿਸਾਨ ਪਰਦੀਪ ਸਿੰਘ ਨੇ ਖ਼ੁਦਕੁਸ਼ੀ ਕਰ ਲਈ। ਕੁਝ ਸਮਾਂ ਪਹਿਲਾਂ ਪਰਦੀਪ ਦੇ ਵੱਡੇ ਭਰਾ ਨੇ …
Read More »ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ‘ਚ ਹੁਣ ਵਿਜੀਲੈਂਸ ਨੇ ਮਾਰਿਆ ਛਾਪਾ
ਰਿਕਾਰਡ ਕਬਜ਼ੇ ‘ਚ ਲੈ ਕੇ ਕੀਤੀ ਜਾ ਰਹੀ ਹੈ ਜਾਂਚ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ਵਿਚ ਅੱਜ ਵਿਜੀਲੈਂਸ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਗਈ। ਉੱਚ ਅਧਿਕਾਰੀਆਂ ਦੀ ਟੀਮ ਨੇ ਪਲਾਂਟ ਵਿਚ ਪਹੁੰਚ ਕੇ ਰਿਕਾਰਡ ਕਬਜ਼ੇ ‘ਚ ਲੈ ਲਿਆ ਹੈ ਅਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ …
Read More »ਪਠਾਨਕੋਟ ‘ਚ ਫੌਜੀ ਛਾਉਣੀ ਨੇੜਿਓਂ ਸ਼ੱਕੀ ਵਿਅਕਤੀ ਫੜਿਆ
ਸ਼ੱਕੀ ਕੋਲੋਂ ਹੋ ਰਹੀ ਹੈ ਪੁੱਛਗਿੱਛ ਪਠਾਨਕੋਟ/ਬਿਊਰੋ ਨਿਊਜ਼ ਅੱਜ ਸਵੇਰੇ ਪਠਾਨਕੋਟ ਫੌਜੀ ਛਾਉਣੀ ਨੇੜਲੇ ਪਿੰਡ ਕੁਠੇਹੜ ਵਿਚੋਂ ਫੌਜ ਨੇ ਇੱਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਹੈ। ਸ਼ੱਕੀ ਵਿਅਕਤੀ ਕੋਲੋਂ ਦੋ ਥੈਲੇ ਮਿਲੇ ਹਨ। ਫੌਜ ਪੁੱਛਗਿੱਛ ਲਈ ਸ਼ੱਕੀ ਵਿਅਕਤੀ ਨੂੰ ਕੈਂਟ ਲੈ ਗਈ। ਫੌਜ ਵਲੋਂ ਮਾਮਲੇ ਦੀ ਜਾਣਕਾਰੀ ਥਾਣਾ ਸ਼ਾਹਪੁਰ ਕੰਢੀ …
Read More »ਰੇਤ ਮਾਫੀਆ ਹੁਣ ਜੰਗਲਾਤ ਵਿਭਾਗ ਦੀ ਜ਼ਮੀਨ ‘ਚੋਂ ਕਰਨ ਲੱਗਾ ਮਾਈਨਿੰਗ
ਜੰਗਲਾਤ ਵਿਭਾਗ ਦੇ ਕਰਮਚਾਰੀਆਂ ‘ਤੇ ਰਾਡਾਂ ਨਾਲ ਕੀਤਾ ਹਮਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਜੰਗਲਾਤ ਮਹਿਕਮੇ ਦੀ ਜ਼ਮੀਨ ਵਿੱਚੋਂ ਮਾਈਨਿੰਗ ਕਰਨ ਵਾਲੇ ਮਾਫੀਆ ਨਾਲ ਸਖਤੀ ਵਰਤੀ ਜਾਵੇਗੀ। ਪੰਚਾਇਤੀ ਜ਼ਮੀਨ ਦੀ ਰਖਵਾਲੀ ਹੁਣ ਜੰਗਲਾਤ ਮਹਿਕਮੇ ਦੇ ਕਰਮਚਾਰੀ ਹਥਿਆਰਾਂ ਨਾਲ ਕਰਨਗੇ। ਉਨ੍ਹਾਂ ਕਿਹਾ ਕਿ …
Read More »ਪ੍ਰਧਾਨ ਮੰਤਰੀ ਮੋਦੀ ਨੇ ਕਿਸਾਨਾਂ ਨੂੰ ਨਮੋ ਐਪ ਰਾਹੀਂ ਕੀਤਾ ਸੰਬੋਧਨ
ਕਿਹਾ, 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨਾ ਸਾਡਾ ਉਦੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਦੇ ਕਿਸਾਨਾਂ ਨੂੰ ਨਮੋ ਐਪ ਰਾਹੀਂ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿਚ ਮੋਦੀ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਸਰਕਾਰ ਵਲੋਂ ਚੁੱਕੇ ਗਏ ਕਦਮਾਂ ਬਾਰੇ ਚਰਚਾ ਕੀਤੀ। ਮੋਦੀ ਨੇ ਕਿਹਾ …
Read More »15 June 2018, GTA
ਜੰਮੂ ਕਸ਼ਮੀਰ ‘ਚ ਪੀਡੀਪੀ – ਭਾਜਪਾ ਗਠਜੋੜ ਟੁੱਟਿਆ
ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਦਿੱਤਾ ਅਸਤੀਫਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਨੇ ਜੰਮੂ ਕਸ਼ਮੀਰ ਵਿਚ ਪੀਪਲਜ਼ ਡੈਮੋਕਰੇਟਿਕ ਪਾਰਟੀ ਨਾਲੋਂ ਗਠਜੋੜ ਤੋੜ ਕੇ ਮਹਿਬੂਬਾ ਮੁਫਤੀ ਸਰਕਾਰ ਕੋਲੋਂ ਸਮਰਥਨ ਵਾਪਸ ਲੈ ਲਿਆ ਹੈ। ਭਾਜਪਾ ਦੇ ਸਾਰੇ ਮੰਤਰੀਆਂ ਨੇ ਵੀ ਅੱਜ ਅਸਤੀਫੇ ਦਿੱਤੇ ਅਤੇ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਵੀ ਅਸਤੀਫਾ …
Read More »ਅਸਤੀਫਾ ਦੇਣ ਤੋਂ ਬਾਅਦ ਮਹਿਬੂਬਾ ਮੁਫਤੀ ਨੇ ਮੀਡੀਆ ਨਾਲ ਕੀਤੀ ਗੱਲਬਾਤ
ਕਿਹਾ, ਜੰਮੂ ਕਸ਼ਮੀਰ ਵਿਚ ਤਾਕਤ ਦੀ ਰਾਜਨੀਤੀ ਨਹੀਂ ਚੱਲ ਸਕਦੀ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਵਿਚ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਪ੍ਰੈੱਸ ਕਾਨਫਰੰਸ ਵਿਚ ਮਹਿਬੂਬਾ ਮੁਫਤੀ ਨੇ ਕਿਹਾ ਕਿ ਭਾਜਪਾ ਦੇ ਇਸ ਫੈਸਲੇ ਨਾਲ ਉਨ੍ਹਾਂ ਨੂੰ ਹੈਰਾਨੀ ਨਹੀਂ ਹੋਈ। ਸਾਲ 2014 ਵਿਚ ਹੋਈਆਂ ਚੋਣਾਂ ‘ਚ ਕਿਸੇ ਵੀ ਪਾਰਟੀ ਨੂੰ …
Read More »ਚੇਅਰਮੈਨ ਬਣਨ ਲਈ ਕਾਂਗਰਸੀ ਵਿਧਾਇਕਾਂ ‘ਚ ਲੱਗੀ ਦੌੜ
ਰਾਜਿੰਦਰ ਕੌਰ ਭੱਠਲ, ਵੇਰਕਾ ਤੇ ਗਿਲਜੀਆਂ ਨੂੰ ਮਿਲ ਸਕਦੇ ਹਨ ਅਹਿਮ ਅਹੁਦੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਮੰਤਰੀ ਮੰਡਲ ਵਿਚ ਸਥਾਨ ਨਾ ਮਿਲਣ ਤੋਂ ਬਾਅਦ ਹੁਣ ਸੂਬੇ ਦੇ ਕਾਂਗਰਸੀ ਵਿਧਾਇਕਾਂ ਵਿਚ ਚੇਅਰਮੈਨ ਦਾ ਅਹੁਦਾ ਹਾਸਲ ਕਰਨ ਲਈ ਦੌੜ ਲੱਗੀ ਹੋਈ ਹੈ। ਭਾਵੇਂ ਇਸ ਬਾਰੇ ਹਾਈਕਮਾਨ ਤੇ ਮੁੱਖ ਮੰਤਰੀ ਵਲੋਂ ਅਜੇ ਕੋਈ ਠੋਸ …
Read More »