Breaking News
Home / 2018 (page 260)

Yearly Archives: 2018

ਕੈਪਟਨ ਅਮਰਿੰਦਰ ਵੱਲੋਂ ਈਦ-ਉਲ-ਫ਼ਿਤਰ ਦੇ ਪਵਿੱਤਰ ਤਿਉਹਾਰ ਦੀ ਵਧਾਈ

ਆਪਸੀ ਮੇਲ ਮਿਲਾਪ ਨਾਲ ਤਿਉਹਾਰ ਮਨਾਉਣ ਦਾ ਦਿੱਤਾ ਸੱਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਈਦ-ਉਲ-ਫ਼ਿਤਰ ਦੇ ਪਵਿੱਤਰ ਤਿਉਹਾਰ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ। ਕੈਪਟਨ ਨੇ ਇਹ ਤਿਉਹਾਰ ਸਦਭਾਵਨਾ ਤੇ ਆਪਸੀ ਮੇਲ-ਮਿਲਾਪ ਨਾਲ ਮਨਾਉਣ ਦਾ ਸੱਦਾ ਵੀ ਦਿੱਤਾ। ਚੇਤੇ ਰਹੇ ਕਿ ਭਲਕੇ 16 ਜੂਨ ਨੂੰ …

Read More »

ਹੁਣ ਪਾਕਿਸਤਾਨ ਨਹੀਂ ਜਾਵੇਗਾ ਸਤਲੁਜ-ਬਿਆਸ ਦਾ ਪਾਣੀ

ਪੰਜਾਬ ਦੇ ਕਿਸਾਨਾਂ ਨੂੰ ਹੋੇਵੇਗਾ ਫਾਇਦਾ ਚੰਡੀਗੜ੍ਹ/ਬਿਊਰੋ ਨਿਊਜ਼ ਸਤਲੁਜ-ਬਿਆਸ ਦਰਿਆਵਾਂ ਦਾ ਪਾਣੀ ਹੁਣ ਪਾਕਿਸਤਾਨ ਨਹੀਂ ਜਾ ਸਕੇਗਾ। ਇਨ੍ਹਾਂ ਦਰਿਆਵਾਂ ਦਾ ਪਾਣੀ ਪਾਕਿਸਤਾਨ ਜਾਣ ਤੋਂ ਰੋਕਣ ਲਈ ਕੇਂਦਰੀ ਪ੍ਰਾਜੈਕਟ ਸ਼ੁਰੂ ਹੋਣ ਵਾਲਾ ਹੈ। ਕੇਂਦਰ ਸਰਕਾਰ ਨੇ ਦਰਿਆਵਾਂ ਦੇ ਪਾਣੀ ਨੂੰ ਬੰਨ੍ਹਣ ਲਈ ਕੇਂਦਰੀ ਪ੍ਰਾਜੈਕਟ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤਹਿਤ …

Read More »

ਨਵਾਜ਼ ਸ਼ਰੀਫ਼ ਦੀ ਪਤਨੀ ਕੁਲਸੂਮ ਨੂੰ ਪਿਆ ਦਿਲ ਦਾ ਦੌਰਾ

ਹਾਲਤ ਗੰਭੀਰ, ਲੰਡਨ ‘ਚ ਚੱਲ ਰਿਹਾ ਹੈ ਇਲਾਜ ਲੰਡਨ/ਬਿਊਰੋ ਨਿਊਜ਼ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਪਤਨੀ ਕੁਲਸੁਮ ਨਵਾਜ਼ ਦੀ ਸਿਹਤ ਦਿਨੋਂ ਦਿਨ ਖ਼ਰਾਬ ਹੁੰਦੀ ਜਾ ਰਹੀ ਹੈ। ਲੰਡਨ ਵਿਚ ਇਲਾਜ ਕਰਵਾ ਰਹੀ ਕੁਲਸੁਮ ਨੂੰ ਦਿਲ ਦਾ ਦੌਰਾ ਪਿਆ ਹੈ। ਇਸ ਦੀ ਜਾਣਕਾਰੀ ਉਨ੍ਹਾਂ ਦੀ ਧੀ ਮਰੀਅਮ ਨਵਾਜ਼ …

Read More »

ਵੇਰਕਾ ਮਿਲਕ ਪਲਾਂਟ ਬਾਰੇ ਵੱਡਾ ਖੁਲਾਸਾ ਕਰਨ ਵਾਲੇ ਬੈਂਸ ਤੇ ਸਾਥੀਆਂ ਖਿਲਾਫ ਕੇਸ ਦਰਜ

ਬੈਂਸ ਨੇ ਕਿਹਾ, ਉਨ੍ਹਾਂ ਨੂੰ ਗ੍ਰਿਫਤਾਰੀ ਦੀ ਕੋਈ ਪ੍ਰਵਾਹ ਨਹੀਂ ਲੁਧਿਆਣਾ : ਵੇਰਕਾ ਮਿਲਕ ਪਲਾਂਟ ਬਾਰੇ ਵੱਡਾ ਖੁਲਾਸਾ ਕਰਨ ਵਾਲੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਉਨ੍ਹਾਂ ਦੇ ਸਾਥੀਆਂ ਖਿਲਾਫ ਕੇਸ ਦਰਜ ਹੋ ਗਿਆ ਹੈ। ਵੇਰਕਾ ਮਿਲਕ ਪਲਾਂਟ ਲੁਧਿਆਣਾ ਦੇ ਜਨਰਲ ਮੈਨੇਜਰ ਹਰਮਿੰਦਰ ਸਿੰਘ ਦੀ …

Read More »

ਹਾਲੇ ਤੱਕ ਜਨਤਕ ਨਹੀਂ ਹੋ ਸਕੀ ਨਸ਼ਾ ਤਸਕਰਾਂ ਬਾਰੇ ਸੂਚੀ ਚੰਡੀਗੜ੍ਹ : ਨਸ਼ਾ ਤਸਕਰਾਂ ਤੇ ਉਨ੍ਹਾਂ ਦੀ ਸਰਪ੍ਰਸਤੀ ਕਰਨ ਵਾਲੇ ਪੁਲਿਸ ਅਫ਼ਸਰਾਂ, ਅਧਿਕਾਰੀਆਂ ਤੇ ਸਿਆਸਤਦਾਨਾਂ ਬਾਰੇ ਪੰਜਾਬ ਦੇ ਸਾਬਕਾ ਡੀਜੀਪੀ ਸ਼ਸ਼ੀਕਾਂਤ ਵੱਲੋਂ ਤਿਆਰ ਕੀਤੀ ਕਥਿਤ ਸੂਚੀ ਕਿੱਥੇ ਹੈ? ਹਾਲੇ ਤੱਕ ਇਹ ਸੂਚੀ ਜਨਤਕ ਨਹੀਂ ਹੋ ਸਕੀ। ਸਸ਼ੀ ਕਾਂਤ ਨੇ ਲੰਘੀ …

Read More »

ਬੀਬੀ ਭੱਠਲ ਨੂੰ ਪੰਜਾਬ ਯੋਜਨਾ ਬੋਰਡ ਦੀ ਵਾਈਸ ਚੇਅਰਪਰਸਨ ਲਗਾਉਣ ਦੀ ਤਿਆਰੀ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਸਾਬਕਾ ਮੁੱਖ ਮੰਤਰੀ ਅਤੇ ਇਸ ਵਾਰ ਵਿਧਾਨ ਸਭਾ ਚੋਣ ਹਾਰ ਗਈ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਪੰਜਾਬ ਯੋਜਨਾ ਬੋਰਡ ਦੀ ਵਾਈਸ ਚੇਅਰਪਰਸਨ ਨਿਯੁਕਤ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਪੰਜਾਬ ਯੋਜਨਾ ਬੋਰਡ ਵਿਚ ਵਾਈਸ ਚੇਅਰਪਰਸਨ ਦੀਆਂ ਦੋ ਅਸਾਮੀਆਂ ਹਨ। ਪਿਛਲੀ ਬਾਦਲ ਸਰਕਾਰ ਦੌਰਾਨ …

Read More »

‘ਤਨਖਾਹੀਏ’ ਚੱਢਾ ਨੂੰ ਸਿਰੋਪਾਓ ਦੇ ਕੇ ਘਿਰੀ ਸ਼੍ਰੋਮਣੀ ਕਮੇਟੀ

ਇਤਰਾਜ਼ਯੋਗ ਵੀਡੀਓ ‘ਚ ਘਿਰੇ ਸਨ ਚਰਨਜੀਤ ਸਿੰਘ ਚੱਢਾ ਅੰਮ੍ਰਿਤਸਰ : ਅਕਾਲ ਤਖ਼ਤ ਸਾਹਿਬ ਵੱਲੋਂ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਰਮਚਾਰੀਆਂ ਵੱਲੋਂ ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੂੰ ਸਿਰੋਪਾ ਦਿੱਤੇ ਜਾਣ ઠਦੇ ਮਾਮਲੇ ਨੇ ਮੁੜ ਨਵੀਂ ਚਰਚਾ ਛੇੜ ਦਿੱਤੀ ਹੈ। …

Read More »

ਲੋਕ ਸਭਾ ਚੋਣਾਂ ‘ਚ ਬਠਿੰਡਾ ਹਲਕਾ ਬਣੇਗਾ ਸਿਆਸੀ ਜੰਗ ਦਾ ਅਖਾੜਾ

ਹਰਸਿਮਰਤ ਕੌਰ ਬਾਦਲ ਦਾ ਮੁਕਾਬਲਾ ਹੋ ਸਕਦਾ ਹੈ ਡਾ. ਨਵਜੋਤ ਕੌਰ ਸਿੱਧੂ ਨਾਲ ਬਠਿੰਡਾ : ਕਾਂਗਰਸ ਪਾਰਟੀ ਐਤਕੀਂ ਸੰਸਦੀ ਹਲਕਾ ਬਠਿੰਡਾ ਤੋਂ ਬਾਦਲਾਂ ਨੂੰ ਟੱਕਰ ਦੇਣ ਲਈ ਵੱਡੇ ਮਹਾਂਰਥੀ ਨੂੰ ਮੈਦਾਨ ਵਿੱਚ ਉਤਾਰੇਗੀ। ਬਠਿੰਡਾ ਹਲਕਾ ਵੱਡੀ ਸਿਆਸੀ ਜੰਗ ਲਈ ਤਿਆਰ ਹੋ ਰਿਹਾ ਹੈ। ਕਾਂਗਰਸ ਹਾਈਕਮਾਨ ਇਸ ਗੱਲੋਂ ਖ਼ਫ਼ਾ ਹੈ ਕਿ …

Read More »

ਬਰਗਾੜੀ ਕੇਸ ਹੱਲ ਹੋਣ ਦੇ ਨਜ਼ਦੀਕ

ਪਾਲਮਪੁਰ ਤੋਂ ਫੜਿਆ ਡੇਰਾ ਆਗੂ ਪੁਲਿਸ ਲਈ ਬਣਿਆ ਅਹਿਮ ਸਰੋਤ ਬਠਿੰਡਾ : ਪੁਲਿਸ ਦਾ ਤੀਰ ਬਰਗਾੜੀ ਕਾਂਡ ਵਿੱਚ ਨਿਸ਼ਾਨੇ ਉੱਤੇ ਜਾ ਲੱਗਾ ਹੈ, ਜਿਸ ਮਗਰੋਂ ਪੁਲਿਸ ਅਫਸਰਾਂ ਨੇ ਸੁੱਖ ਦਾ ਸਾਹ ਲਿਆ ਹੈ। ਪੁਲਿਸ ਜਾਂਚ ਨੂੰ ਅਸਲ ਵਿੱਚ ਪਾਲਮਪੁਰ ਤੋਂ ਚੁੱਕੇ ਡੇਰਾ ਆਗੂ ਨੇ ਹੀ ਖੰਭ ਲਾਏ ਹਨ, ਜਿਸ ਮਗਰੋਂ …

Read More »