Breaking News
Home / 2018 (page 275)

Yearly Archives: 2018

ਸਰੀ ‘ਚ ਦੋ ਪੰਜਾਬੀ ਨੌਜਵਾਨਾਂ ਦਾ ਹੋਇਆ ਕਤਲ

ਵੈਨਕੂਵਰ/ਬਿਊਰੋ ਨਿਊਜ਼ ਸਰੀ ਵਿੱਚ ਦੋ ਪੰਜਾਬੀ ਨੌਜਵਾਨਾਂ ਦਾ ਕਤਲ ਕਰ ઠਦਿੱਤਾ ਗਿਆ । ਰਾਤ 9 ਕੁ ਵਜੇ ਪੁਲਿਸ ਨੂੰ ਸਾਊਥ ਸਰੀ ਦੀ 40 ਐਵੇਨਿਊ ਤੇ 188 ਸਟਰੀਟ ਵਿੱਚ ਗੋਲੀਆਂ ਚੱਲਣ ઠਦੀ ਸੂਚਨਾ ਮਿਲੀ ਤਾਂ ਮੌਕੇ ਉੱਤੇ ਦੋ ਲਾਸ਼ਾਂ ਪਈਆਂ ਸਨ। ਪੁਲਿਸ ਨੇ ਦੱਸਿਆ ਕਿ ਮਾਰੇ ਗਏ ਜਸਕਰਨ ਸਿੰਘ ਭੰਗਲ (17) …

Read More »

ਸ਼ਿਲਾਂਗ ‘ਚ ਛੇੜਛਾੜ ਤਾਂ ਬਹਾਨਾ ਸੀ, ਸਿੱਖਾਂ ‘ਤੇ ਨਿਸ਼ਾਨਾ ਸੀ

ਦਹਾਕਿਆਂ ਪੁਰਾਣੀਆਂ ਹਨ ਸ਼ਿਲਾਂਗ ‘ਚ ਹੋਏ ਇਸ ਵਿਵਾਦ ਦੀਆਂ ਜੜ੍ਹਾਂ ਸ਼ਿਲਾਂਗ : ਪੂਰਬ ਉਤਰ ਦਾ ਸਕਾਟਲੈਂਡ ਕਹਾਉਣ ਵਾਲੇ ਮੇਘਾਲਿਆ ਨੂੰ ਇਲਾਕੇ ਦੇ ਸੱਤ ਸੂਬਿਆਂ ਵਿਚੋਂ ਸਭ ਤੋਂ ਸ਼ਾਂਤ ਮੰਨਿਆ ਜਾਂਦਾ ਹੈ। ਪਰ ਪਿਛਲੇ ਵੀਰਵਾਰ ਤੋਂ ਇੱਥੇ ਇਤਿਹਾਸ ਫਿੱਕਾ ਪੈਂਦਾ ਨਜ਼ਰ ਆ ਰਿਹਾ ਹੈ। ਰਾਜਧਾਨੀ ਸ਼ਿਲਾਂਗ ਵਿਚ ਇਕ ਸਿੱਖ ਲੜਕੀ ਨਾਲ …

Read More »

ਬਹਾਦਰ ਬੀਬੀਆਂ ਨੇ ਛੇੜਖਾਨੀ ਕਰਨ ਵਾਲੇ ਡਰਾਈਵਰ-ਕੰਡਕਟਰ ਢਾਹ ਕੇ ਕੁੱਟੇ

ਦੋਵਾਂ ਧਿਰਾਂ ‘ਚ ਹੋਏ ਸਮਝੌਤੇ ਤੋਂ ਬਾਅਦ ਜ਼ੇਰੇ ਇਲਾਜ ਡਰਾਈਵਰ ਦੀ ਮੌਤ ਹੋਣ ਦੀ ਝੂਠੀ ਖਬਰ ਸੋਸ਼ਲ ਮੀਡੀਆ ‘ਤੇ ਫੈਲੀ ਤੇ ਸਿੱਖ ਭਾਈਚਾਰੇ ‘ਤੇ ਹਮਲੇ ਹੋ ਗਏ ਸ਼ੁਰੂ ਸ਼ਿਲਾਂਗ : ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਸ਼ਿਲਾਂਗ ਅੰਦਰ ਵਾਪਰੀ ਘਟਨਾ ਦਾ ਤਤਕਾਲੀਨ ਕਾਰਨ ਕਿ …

Read More »

ਆਰ ਐਸ ਐਸ ਦੇ ਸਮਾਗਮ ਵਿਚ ਨਾਗਪੁਰ ਪਹੁੰਚੇ ਪ੍ਰਣਬ ਮੁਖਰਜੀ

ਤਿੰਨ ਦਿਨ ਪ੍ਰਣਬ ਮੁਖਰਜੀ ਆਰ ਐਸ ਐਸ ਦੇ ਰਹਿਣਗੇ ਮਹਿਮਾਨ ਅਬਦੁਲ ਕਲਾਮ ਤੋਂ ਬਾਅਦ ਪ੍ਰਣਬ ਮੁਖਰਜੀ ਦੂਜੇ ਸਾਬਕਾ ਰਾਸ਼ਟਰਪਤੀ ਜਿਨ੍ਹਾਂ ਆਰ ਐਸ ਐਸ ਦੇ ਸੰਸਥਾਪਕ ਡਾ. ਕੇਸ਼ਵ ਰਾਵ ਨੂੰ ਦਿੱਤੀ ਸ਼ਰਧਾਂਜਲੀ ਨਾਗਪੁਰ/ਬਿਊਰੋ ਨਿਊਜ਼ : ਸਾਬਕਾ ਰਾਸ਼ਟਰਪਤੀ ਅਤੇ 43 ਸਾਲ ਤੋਂ ਕਾਂਗਰਸੀ ਨੇਤਾ ਪ੍ਰਣਬ ਮੁਖਰਜੀ ਨਾਗਪੁਰ ਵਿਚ ਆਰ ਐਸ ਐਸ ਦੇ …

Read More »

ਹਨੀਪ੍ਰੀਤ ਦੀ ਜ਼ਮਾਨਤ ਅਰਜ਼ੀ ਹੋਈ ਖਾਰਜ

ਪੰਚਕੂਲਾ ‘ਚ ਦੰਗੇ ਭੜਕਾਉਣ ਦੀ ਮੁਲਜ਼ਮ ਹਨੀਪ੍ਰੀਤ ਅੰਬਾਲਾ ਦੀ ਜੇਲ੍ਹ ‘ਚ ਹੈ ਕੈਦ ਚੰਡੀਗੜ੍ਹ/ਬਿਊਰੋ ਨਿਊਜ਼ : ਪੰਚਕੂਲਾ ਅਦਾਲਤ ਨੇ ਗੁਰਮੀਤ ਰਾਮ ਰਹੀਮ ਦੀ ਚਹੇਤੀ ਹਨੀਪ੍ਰੀਤ ਦੀ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਹਨੀਪ੍ਰੀਤ 25 ਅਗਸਤ ਨੂੰ ਪੰਚਕੂਲਾ ਵਿੱਚ ਹੋਏ ਦੰਗਿਆਂ ਨੂੰ ਭੜਕਾਉਣ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਕਰਾਰ ਦਿੱਤੀ …

Read More »

160 ਸਾਲ ਪਹਿਲਾਂ ਪੰਜਾਬ ਤੋਂ ਸ਼ਿਲਾਂਗ ‘ਚ ਵਸਾਏ ਸਨ ਸਿੱਖ ਪਰਿਵਾਰ

ਸ਼ਿਲਾਂਗ : ਬ੍ਰਿਟਿਸ਼ ਸ਼ਾਸਕਾਂ ਨੇ ਕੋਈ 160 ਸਾਲ ਪਹਿਲਾਂ ਪੰਜਾਬ ਤੋਂ ਕਈ ਦਲਿਤ ਸਿੱਖ ਪਰਿਵਾਰਾਂ ਨੂੰ ਨਗਰ ਪਾਲਿਕਾ ਦਾ ਕੰਮ ਕਰਨ ਲਈ ਸ਼ਿਲਾਂਗ ਲਿਆ ਕੇ ਵਸਾਇਆ ਸੀ। ਸਿੱਖ ਭਾਈਚਾਰੇ ਦਾ ਆਰੋਪ ਹੈ ਕਿ ਇੰਨੇ ਸਾਲਾਂ ਵਿਚ ਉਨ੍ਹਾਂ ਦੇ ਇੱਥੇ ਰਹਿਣ ‘ਤੇ ਕੋਈ ਸਵਾਲ ਨਹੀਂ ਉਠਿਆ ਕਿਉਂਕਿ ਸਥਾਨਕ ਲੋਕਾਂ ਨੂੰ ਉਨ੍ਹਾਂ …

Read More »

ਸ਼ਿਲਾਂਗ ‘ਚ ਹਾਲਾਤ ਪੂਰੀ ਤਰ੍ਹਾਂ ਸੁਖਾਵੇਂ ਨਹੀਂ ਐਸਜੀਪੀਸੀ ਦੇ ਵਫਦ ਨੇ ਕੀਤਾ ਖੁਲਾਸਾ

ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼ਿਲਾਂਗ ਵਿੱਚ ਹਾਲਾਤ ਪੂਰੀ ਤਰ੍ਹਾਂ ਸੁਖਾਵੇ ਨਹੀਂ ਹੋਏ ਹਨ। ਇਹ ਦਾਅਵਾ ਸ਼੍ਰੋਮਣੀ ਕਮੇਟੀ ਦੇ ਸ਼ਿਲਾਂਗ ਗਏ ਵਫ਼ਦ ਵੱਲੋਂ ਕੀਤਾ ਗਿਆ ਹੈ ਜਿਨ੍ਹਾਂ ਉਥੇ ਜ਼ਿਲ੍ਹਾ ਮੈਜਿਸਟਰੇਟ ਅਤੇ ਸਥਾਨਕ ਸਿੱਖਾਂ ਨਾਲ ਮੁਲਾਕਾਤ ਕੀਤੀ। ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਗਏ ਵਫ਼ਦ ਦੀ ਅਗਵਾਈ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ …

Read More »

ਅਕਾਲੀ ਦਲ ਦਾ ਵਫਦ ਸਿੱਖ ਮਸਲਿਆਂ ਸਬੰਧੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲਿਆ

ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਇਕ ਵਫ਼ਦ ਨੇ ਭਖਦੇ ਮਸਲਿਆਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਅਕਾਲੀ ਆਗੂਆਂ ਨੇ 1947 ਦੀ ਦੇਸ਼ ਵੰਡ ਦੌਰਾਨ ਪਾਕਿਸਤਾਨ ਵਿਚ ਕਬਜ਼ੇ ਵਾਲੇ ਕਸ਼ਮੀਰ ਵਿਚੋਂ ਕੱਢੇ ਗਏ ਸਿੱਖਾਂ …

Read More »

ਮੇਘਾਲਿਆ ਦੇ ਮੁੱਖ ਮੰਤਰੀ ਨੇ ਸਿੱਖ ਵਫਦ ਨੂੰ ਦਿੱਤਾ ਭਰੋਸਾ

ਅੰਮ੍ਰਿਤਸਰ/ਬਿਊਰੋ ਨਿਊਜ਼ : ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਨੇ ਉਨ੍ਹਾਂ ਨੂੰ ਮਿਲੇ ਸਿੱਖ ਵਫ਼ਦ ਨੂੰ ਭਰੋਸਾ ਦਿੱਤਾ ਹੈ ਕਿ ਸ਼ਿਲਾਂਗ ਵਿੱਚ ਰਹਿ ਰਹੇ ਸਿੱਖਾਂ ਦੇ ਜਾਨ-ਮਾਲ ਦੀ ਰਾਖੀ ਉਨ੍ਹਾਂ ਦੀ ਸਰਕਾਰ ਦਾ ਮੁੱਢਲਾ ਫਰਜ਼ ਹੈ ਅਤੇ ਕਿਸੇ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਸਿੱਖਾਂ ਅਤੇ ਸਥਾਨਕ ਲੋਕਾਂ ਵਿਚਾਲੇ …

Read More »

ਪਹਿਲੀ ਤੇ ਦੂਜੀ ਜਮਾਤ ਦੇ ਬੱਚਿਆਂ ਨੂੰ ਨਹੀਂ ਮਿਲੇਗਾ ਹੋਮ ਵਰਕ

ਕੇਂਦਰ ਸਰਕਾਰ ਵਲੋਂ ਸੰਸਦ ਵਿਚ ਬਿੱਲ ਲਿਆਉਣ ਦੀ ਤਿਆਰੀ ਕੋਲਕਾਤਾ/ਬਿਊਰੋ ਨਿਊਜ਼ : ਮਨੁੱਖੀ ਵਸੀਲਾ ਵਿਕਾਸ ਮੰਤਰੀ (ਐਚਆਰਡੀ) ਪ੍ਰਕਾਸ਼ ਜਾਵੜੇਕਰ ਨੇ ਕਿਹਾ ਹੈ ਕਿ ਪਹਿਲੀ ਅਤੇ ਦੂਜੀ ਜਮਾਤ ਦੇ ਬੱਚਿਆਂ ਨੂੰ ਘਰ ਵਿਚ ਸਕੂਲੀ ਕੰਮ ਦੇਣ ਤੋਂ ਰੋਕਣ ਲਈ ਕੇਂਦਰ ਸਰਕਾਰ ਵੱਲੋਂ ਸੰਸਦ ਵਿਚ ਬਿੱਲ ਲਿਆਂਦਾ ਜਾਵੇਗਾ। ਇਹ ਬਿਆਨ ਉਸ ਸਮੇਂ …

Read More »