Breaking News
Home / 2018 (page 287)

Yearly Archives: 2018

ਜੇਲ੍ਹ ਮੰਤਰੀ ਵਲੋਂ ਛਾਪੇ : ਨਵੀਂ ਬਹੂ ਕੰਮ ਘੱਟ ਕਰਦੀ ਹੈ ਚੂੜਾ ਵੱਧ ਛਣਕਾਉਂਦੀ ਹੈ!

ਦੀਪਕ ਸ਼ਰਮਾ ਚਨਾਰਥਲ, 98152-52959 ਪੰਜਾਬ ਦੀਆਂ ਜੇਲ੍ਹਾਂ ਵੀ ਦੇਸ਼ ਦੀਆਂ ਹੋਰਨਾਂ ਜੇਲ੍ਹਾਂ ਵਾਂਗ ਹਨ, ਪਰ ਪੰਜਾਬ ‘ਚ ਵਧ ਰਹੇ ਗੈਂਗਵਾਰ ਨੇ ਜੇਲ੍ਹ ਦੇ ਅਕਸ ਨੂੰ ਵੱਡੀ ਢਾਹ ਲਗਾਈ ਹੈ। ਜੇਲ੍ਹ ਅੰਦਰ ਕੈਦੀਆਂ ਨੂੰ ਖਾਣ-ਪੀਣ ਦਾ ਸਮਾਨ ਗੈਰਕਾਨੂੰਨੀ ਢੰਗ ਨਾਲ ਪਹੁੰਚਾਉਣ ਵਾਲੇ ਹੁਣ ਇਸ ਕਦਰ ਤੱਕ ਦਲਾਲੀ ਵਿਚ ਡੁੱਬ ਗਏ ਹਨ …

Read More »

ਇਹੋ ਜਿਹਾ ਸੀ ਮੇਰਾ ਬਚਪਨ-3

ਬੋਲ ਬਾਵਾ ਬੋਲ ਨਿੰਦਰ ਘੁਗਿਆਣਵੀ, 94174-21700 ਸਾਡੇ ਖੂਹ ਵਾਲੇ ਖੇਤ, ਪਿੜ ਦੀ ਖੱਬੀ ਨੁੱਕਰੇ ਇੱਕ ਮੋਈ ਜਿਹੀ ਬੇਰੀ ਝਾੜ ਕਰੇਲਿਆਂ ਦੀ ਵਾੜ ਵਿਚ ਲਿਪਟੀ ਹੋਈ ਸੀ। ਇੱਕ ਪਾਸੇ ਵੱਡਾ ਖੂਹ ਸੀ। ਮੈਂ ਖੂਹ ਵਿਚ ਖਾਜਕਦਾ ਤਾਂ ਡਰ ਆਉਂਦਾ ਤੇ ਪਿਛਾਂਹ ਭੱਜ ਪੈਂਦਾ। ਖੂਹ ਦੀਆਂ ਟਿੰਡਾਂ ਲੁੜਕ ਚੁੱਕੀਆਂ ਸਨ। ਹੁਣ ਖੂਹ …

Read More »

ਭਾਰਤ ਤੇ ਕੈਨੇਡਾ ਵਿਚਕਾਰ ਸਮਾਜਿਕ ਸੁਰੱਖਿਆ ਪੈਨਸ਼ਨ ਬਾਰੇ ਨਵਾਂ ਸਮਝੌਤਾ

ਚਰਨ ਸਿੰਘ ਰਾਏ416-400-9997 ਇਹ ਸਮਝੌਤਾ ਇਕ ਅਗਸਤ 2015 ਤੋਂ ਲਾਗੂ ਹੋ ਚੁਕਿਆ ਹੈ, ਜਿਸ ਰਾਹੀਂ ਬੁਢਾਪਾ ਪੈਨਸ਼ਨ ਅਤੇ ਕਨੇਡਾ ਪੈਨਸ਼ਨ ਪਲਾਨ ਰਾਹੀਂ ਪੈਨਸ਼ਨ ਲੈਣ ਦੀਆਂ ਸਰਤਾਂ ਪੂਰੀਆਂ ਕਰਨੀਆਂ ਸੌਖੀਆਂ ਹੋ ਗਈਆਂ ਹਨ।ਜਿਹੜੇ ਵਿਅੱਕਤੀ ਭਾਰਤ ਵਿਚ ਇੰਪਲਾਈਜ’ ਪੈਨਸ਼ਨ ਪਲਾਨ ਵਿਚ ਪੈਸੇ ਜਮਾਂ ਕਰਵਾਉਂਦੇ ਸੀ,ਉਹ ਸਮਾਂ ਹੁਣ ਕਨੇਡਾ ਵਿਚ ਬੁਢਾਪਾ ਪੈਨਸ਼ਨ ਲੈਣ …

Read More »

ਕੈਨੇਡੀਅਨ ਟੈਕਸ ਸਿਸਟਮ ਬਾਰੇ ਮੁੱਢਲੀ ਜਾਣਕਾਰੀ

ਰੁਪਿੰਦਰ (ਰੀਆ) ਦਿਓਲ ਸੀਜੀਏ, ਸੀਪੀਏ 2130 ਨਾਰਥ ਪਾਰਕ ਡਰਾਈਵ ਯੂਨਿਟ 245 ਬਰੈਂਪਟਨ, ਨਾਰਥ ਪਾਰਕ ਅਤੇ ਟਾਰਬਰਾਮ ਰੋਡ ਨਾਰਥ ਪਾਰਕ416-300-2359 ਕੈਨੇਡਾ ਵਿਚ ਲੱਗਭੱਗ ਹਰ ਇਕ ਵਿਅੱਕਤੀ ਨੂੰ ਟੈਕਸ ਰਿਟਰਨ ਭਰਨੀ ਪੈਂਦੀ ਹੈ ਕਿਉਂਕਿ ਪਿਛਲੇ ਸਾਲ ਤੁਸੀਂ ਜਿੰਨੀਂ ਵੀ ਆਮਦਨ ਬਣਾਈ ਹੈ ਉਸਤੇ ਟੈਕਸ ਦੇਣਾ ਪੈਂਦਾ ਹੈ ਅਤੇ ਜੇ ਕੋਈ ਵਾਧੂ ਬੈਨੀਫਿਟ …

Read More »

ਕੈਪਟਨ ਅਮਰਿੰਦਰ ਨੂੰ ਚੰਡੀਗੜ੍ਹ ‘ਚ ਦਰਿਆਵਾਂ ਦਾ ਦੂਸ਼ਿਤ ਪਾਣੀ ਦੇਣ ਪਹੁੰਚੇ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ

ਪੁਲਿਸ ਨੇ ਸੌ ਤੋਂ ਜ਼ਿਆਦਾ ਪਾਰਟੀ ਕਾਰਕੁੰਨ ਹਿਰਾਸਤ ‘ਚ ਲਏ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਰਿਆਵਾਂ ਦਾ ਦੂਸ਼ਿਤ ਪਾਣੀ ਦੇਣ ਪੁੱਜੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਆਮ ਆਦਮੀ ਪਾਰਟੀ ਵਲੋਂ ਇਹ ਰੋਸ ਪ੍ਰਦਰਸ਼ਨ ਪੰਜਾਬ ਦੇ ਪਾਣੀਆਂ ਨੂੰ …

Read More »

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਬਾਰੇ ਕੈਪਟਨ ਅਮਰਿੰਦਰ ਨੂੰ ਪ੍ਰਧਾਨ ਮੰਤਰੀ ਮੋਦੀ ‘ਤੇ ਆਇਆ ਗੁੱਸਾ

ਕਿਹਾ, ਪ੍ਰਤੀ ਲੀਟਰ ਇਕ-ਇਕ ਪੈਸਾ ਕਟੌਤੀ ਲੋਕਾਂ ਨਾਲ ਕੋਝਾ ਮਜ਼ਾਕ ਚੰਡੀਗੜ੍ਹ/ਬਿਊਰੋ ਨਿਊਜ਼ ਦੇਸ਼ ਵਿਚ ਅਸਮਾਨ ਨੂੰ ਛੂਹ ਰਹੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕਾਰਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਗੁੱਸਾ ਆ ਗਿਆ। ਕੈਪਟਨ ਅਮਰਿੰਦਰ ਨੇ ਕੇਂਦਰ ਸਰਕਾਰ ਵੱਲੋਂ ਪੈਟਰੋਲ ਤੇ ਡੀਜ਼ਲ …

Read More »

ਸਿੱਖ ਕਤਲੇਆਮ ਦੇ ਮੁਲਜ਼ਮ ਸੱਜਣ ਕੁਮਾਰ ਦਾ ਹੋਇਆ ਲਾਈ ਡਿਟੈਕਟਰ ਟੈਸਟ

15 ਦਿਨ ਬਾਅਦ ਆਵੇਗੀ ਰਿਪੋਰਟ ਨਵੀਂ ਦਿੱਲੀ/ਬਿਊਰੋ ਨਿਊਜ ’84 ਸਿੱਖ ਕਤਲੇਆਮ ਦੇ ਮੁਲਜ਼ਮ ਸੱਜਣ ਕੁਮਾਰ ਦਾ ਅੱਜ ਲਾਈ ਡਿਟੈਕਟਰ ਟੈਸਟ ਕੀਤਾ ਗਿਆ। ਇਹ ਟੈਸਟ ਕਿਸੇ ਵੀ ਵਿਅਕਤੀ ਦਾ ਝੂਠ ਫੜਨ ਲਈ ਕੀਤਾ ਜਾਂਦਾ ਹੈ। ਜ਼ਿਕਰਯੋਗ ਹੈ ਕਿ ਜਵਾਹਰ ਵਿੰਦਰ ਕੋਹਲੀ ਦੇ ਬਿਆਨਾਂ ਦੇ ਆਧਾਰ ‘ਤੇ ਅਦਾਲਤ ਵੱਲੋਂ ਹੁਕਮ ਦਿੱਤੇ ਜਾਣ …

Read More »

ਫਗਵਾੜਾ ‘ਚ ਕਾਂਗਰਸੀ ਵਰਕਰ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਆਪਣੇ ਆਪ ਨੂੰ ਮਾਰੀ ਗੋਲੀ, ਹੋਈ ਮੌਤ

ਰੂਪਨਗਰ ਵਿਚ ਵੀ ਅਕਾਲੀ ਆਗੂ ਦੀ ਪਤਨੀ ਨੇ ਕੀਤੀ ਖੁਦਕੁਸ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਫਗਵਾੜਾ ਸ਼ਹਿਰ ਵਿਚ ਅੱਜ ਇਕ ਨੌਜਵਾਨ ਕਾਂਗਰਸੀ ਵਰਕਰ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਕਾਂਗਰਸੀ ਵਰਕਰ ਦੀ ਪਛਾਣ ਸੰਦੀਪ ਸਿੰਘ ਉਰਫ ਸੈਂਡੀ ਪੁੱਤਰ ਬਲਬੀਰ ਸਿੰਘ ਦੇ ਰੂਪ ਵਿਚ ਹੋਈ …

Read More »