ਹੰਸ ਰਾਜ ਰਾਣਾ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਜਲੰਧਰ/ਬਿਊਰੋ ਨਿਊਜ਼ ਦੋਆਬੇ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਤੀਜਾ ਝਟਕਾ ਲੱਗਿਆ ਜਦੋਂ ਹੰਸ ਰਾਜ ਰਾਣਾ ਪਾਰਟੀ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਹੰਸ ਰਾਜ ਰਾਣਾ ਆਦਮਪੁਰ ਤੋਂ ‘ਆਪ’ ਦੀ ਟਿਕਟ ‘ਤੇ ਚੋਣਾਂ ਲੜ ਚੁੱਕੇ ਹਨ। ਅਕਾਲੀ …
Read More »Yearly Archives: 2018
ਸਕੂਲ ਬੋਰਡਾਂ ਦੇ ਸਿਲੇਬਸ ਦੀਆਂ ਪਾਠ ਪੁਸਤਕਾਂ ਦੀ ਜਾਂਚ ਲਈ ਐਸਜੀਪੀਸੀ ਨੇ ਬਣਾਈ ਸਬ ਕਮੇਟੀ
ਕਮੇਟੀ ਦੀ ਅਗਵਾਈ ਕਰਨਗੇ ਡਾ. ਤੇਜਿੰਦਰ ਕੌਰ ਧਾਲੀਵਾਲ ਅੰਮ੍ਰਿਤਸਰ/ਬਿਊਰੋ ਨਿਊਜ਼ ਪਿਛਲੇ ਦਿਨੀਂ ਸਕੂਲ ਬੋਰਡਾਂ ਦੇ ਸਿਲੇਬਸ ਦੀਆਂ ਪਾਠ ਪੁਸਤਕਾਂ ਵਿੱਚ ਸਿੱਖ ਇਤਿਹਾਸ ਦੀ ਗਲਤ ਜਾਣਕਾਰੀ ਦਰਜ ਕਰਨ ਦੇ ਮਾਮਲੇ ਸਾਹਮਣੇ ਆਏ ਸਨ। ਐਸਜੀਪੀਸੀ ਨੇ ਇਸ ਮਾਮਲੇ ਨੂੰ ਘੋਖਣ ਲਈ ਸਬ ਕਮੇਟੀ ਬਣਾ ਦਿੱਤੀ ਹੈ। ਹੁਣ ਇਹ ਕਮੇਟੀ ਸਾਰੇ ਮਾਮਲੇ ਸਬੰਧੀ …
Read More »ਸੁਖਜਿੰਦਰ ਰੰਧਾਵਾ ਦੀ ਸਖਤੀ ਤੋਂ ਬਾਅਦ ਕਾਂਗਰਸੀ ਵੀ ਵਾਪਸ ਕਰਨ ਲੱਗੇ ਕਰਜ਼ਾ
ਕਾਂਗਰਸੀ ਆਗੂ ਰਮਨ ਭੱਲਾ ਨੇ 20 ਲੱਖ ਰੁਪਏ ਦੀ ਕੀਤੀ ਅਦਾਇਗੀ ਚੰਡੀਗੜ੍ਹ/ਬਿਊਰੋ ਨਿਊਜ਼ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ‘ਤੇ ਕਾਰਵਾਈ ਤੋਂ ਬਾਅਦ ਸੀਨੀਅਰ ਕਾਂਗਰਸੀ ਆਗੂ ਰਮਨ ਭੱਲਾ ਨੇ 20 ਲੱਖ ਰੁਪਏ ਦੀ ਅਦਾਇਗੀ ਕਰ ਦਿੱਤੀ ਹੈ। ਚੇਤੇ ਰਹੇ ਕਿ ਸੁਖਜਿੰਦਰ ਰੰਧਾਵਾ ਨੇ ਪਿਛਲੇ ਦਿਨੀਂ ਕਿਹਾ ਸੀ ਕਿ ਕਰਜ਼ੇ ਦੇ ਮਾਮਲੇ …
Read More »ਕੈਪਟਨ ਅਮਰਿੰਦਰ ਪੰਜ ਦਿਨਾਂ ਲਈ ਹਿਮਾਚਲ ਦੀਆਂ ਠੰਡੀਆਂ ਵਾਦੀਆਂ ‘ਚ ਗਏ
ਅੱਜ 21 ਮਈ ਨੂੰ ਸੀ ਅਰੂਸਾ ਆਲਮ ਦਾ ਜਨਮ ਦਿਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਾਂਤ ਵਾਤਾਵਰਣ ਵਿਚ ਹਿਮਾਚਲ ਦੀਆਂ ਵਾਦੀਆਂ ਵਿਚ ਪਹੁੰਚੇ ਹੋਏ ਹਨ। ਕੈਪਟਨ ਅਮਰਿੰਦਰ ਇਨੀਂ ਦਿਨੀਂ ਪੰਜ ਦਿਨਾਂ ਦੀ ਛੁੱਟੀ ‘ਤੇ ਹਿਮਾਚਲ ਦੇ ਮਨਾਲੀ ਸ਼ਹਿਰ ‘ਚ ਹਨ। ਖਾਸ ਗੱਲ ਇਹ ਵੀ ਹੈ ਕਿ …
Read More »ਕਰਨਾਟਕ ‘ਚ ਹੋਈ ਕਿਰਕਿਰੀ ਤੋਂ ਬਾਅਦ ਅਮਿਤ ਸ਼ਾਹ ਵਲੋਂ ਕਾਂਗਰਸ ‘ਤੇ ਸਿਆਸੀ ਹਮਲੇ
ਕਿਹਾ, 2019 ‘ਚ ਵਿਰੋਧੀ ਪਾਰਟੀਆਂ ਮਿਲ ਕੇ ਵੀ ਸਾਨੂੰ ਹਰਾ ਨਹੀਂ ਸਕਦੀਆਂ ਬੈਂਗਲੁਰੂ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਦੀ ਕਰਨਾਟਕ ਵਿਚ ਹੋਈ ਕਿਰਕਰੀ ਤੋਂ ਬਾਅਦ ਅਮਿਤ ਸ਼ਾਹ ਨੇ ਕਾਂਗਰਸ ‘ਤੇ ਤਿੱਖੇ ਹਮਲੇ ਕੀਤੇ। ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਕਿ ਕਰਨਾਟਕ ਵਿਚ ਜੇਡੀਐਸ ਅਤੇ ਕਾਂਗਰਸ ਦਾ ਗਠਜੋੜ ਜਨਤਾ ਦੇ ਹੁਕਮ ਖਿਲਾਫ …
Read More »ਪੰਚਕੂਲਾ ਅਦਾਲਤ ਨੇ ਆਦਿੱਤਆ ਇੰਸਾ ਨੂੰ ਐਲਾਨਿਆ ਭਗੌੜਾ
ਪੰਚਕੂਲਾ ‘ਚ ਹੋਈ ਹਿੰਸਾ ਵਿਚ ਅਦਿੱਤਿਆ ਦਾ ਸੀ ਅਹਿਮ ਰੋਲ ਪੰਚਕੂਲਾ/ਬਿਊਰੋ ਨਿਊਜ਼ ਬਲਾਤਕਾਰ ਦੇ ਮਾਮਲੇ ਵਿਚ ਜੇਲ੍ਹ ਦੀ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਦਾ ਨਜ਼ਦੀਕੀ ਆਦਿੱਤਆ ਇੰਸਾ ਕਰੀਬ 9 ਮਹੀਨਿਆਂ ਤੋਂ ਪੁਲਿਸ ਹਿਰਾਸਤ ਤੋਂ ਬਾਹਰ ਹੈ। ਇਸ ਮਾਮਲੇ ਵਿਚ ਹਾਈਕੋਰਟ ਵੀ ਪੁਲਿਸ ਨੂੰ ਫਟਕਾਰ ਲਗਾ ਚੁੱਕੀ ਹੈ। …
Read More »ਹਿਮਾਚਲ ਪ੍ਰਦੇਸ਼ ਕੈਬਨਿਟ ਦੀ ਨਵੀਂ ਮਿਸਾਲ
ਟੈਂਪੂ ਟਰੈਵਲਰ ‘ਤੇ ਸਵਾਰ ਹੋ ਕੇ ਸਮੁੱਚੀ ਕੈਬਨਿਟ ਪਹੁੰਚੀ ਰਾਸ਼ਟਰਪਤੀ ਭਵਨ ਨਵੀਂ ਦਿੱਲੀ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਤੇ ਉਨ੍ਹਾਂ ਦੇ ਪੂਰੇ ਮੰਤਰੀ ਮੰਡਲ ਨੇ ਭਾਰਤੀ ਸਿਆਸਤਦਾਨਾਂ ਲਈ ਨਵੀਂ ਮਿਸਾਲ ਕਾਇਮ ਕੀਤੀ ਹੈ। ਮੁੱਖ ਮੰਤਰੀ ਨੇ ਲੋਕਾਂ ਨੂੰ ਹੋਣ ਵਾਲੀ ਮੁਸ਼ਕਲ ਨੂੰ ਘਟਾਉਣ ਲਈ ਆਪਣੀਆਂ ਝੰਡੀਆਂ ਵਾਲੀਆਂ …
Read More »ਇਕ ਦਿਨ ਦੇ ਦੌਰੇ ‘ਤੇ ਰੂਸ ਪਹੁੰਚੇ ਮੋਦੀ, ਪੂਤਿਨ ਨਾਲ ਕੀਤੀ ਮੁਲਾਕਾਤ
ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਮੋਦੀ ਦਾ ਇਹ ਚੌਥਾ ਰੂਸ ਦੌਰਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਦਿਨ ਦੇ ਰੂਸ ਦੌਰੇ ਉਤੇ ‘ਸੋਚੀ’ ਪਹੁੰਚ ਗਏ। ਉਥੇ ਉਨ੍ਹਾਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਮੋਦੀ ਦਾ ਇਹ ਚੌਥਾ ਰੂਸ ਦੌਰਾ ਹੈ। ਇਸ …
Read More »ਸੁਪਰੀਮ ਕੋਰਟ ਨੇ ਕਰਨਾਟਕ ਦੇ ਮੁੱਖ ਮੰਤਰੀ ਯੇਡੀਯੁਰੱਪਾ ਨੂੰ ਦਿੱਤਾ ਝਟਕਾ
ਭਲਕੇ ਸ਼ਾਮ ਚਾਰ ਵਜੇ ਤੱਕ ਬਹੁਮਤ ਸਪੱਸ਼ਟ ਕਰਨ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਕਰਨਾਟਕ ਵਿਧਾਨ ਸਭਾ ਵਿਚ ਭਲਕੇ ਸ਼ਨੀਵਾਰ ਨੂੂੰ ਸ਼ਾਮ ਚਾਰ ਵਜੇ ਭਾਜਪਾ ਦੇ ਨਵੇਂ ਬਣੇ ਮੁੱਖ ਮੰਤਰੀ ਯੇਡੀਯੁਰੱਪਾ ਨੂੰ ਬਹੁਮਤ ਸਾਬਤ ਕਰਨ ਲਈ ਕਿਹਾ ਹੈ। ਇਸ ਤਰ੍ਹਾਂ ਸੁਪਰੀਮ ਕੋਰਟ ਨੇ ਕਰਨਾਟਕ ਦੇ ਰਾਜਪਾਲ ਵਜੂਭਾਈ ਵਾਲਾ …
Read More »ਪੰਜ ਰਾਜਾਂ ਵਿਚ ਵਿਰੋਧੀ ਧਿਰ ਨੇ ਮੰਗਿਆ ਸਰਕਾਰ ਬਣਾਉਣ ਦਾ ਮੌਕਾ
ਗੋਆ ‘ਚ ਕਾਂਗਰਸ ਅਤੇ ਬਿਹਾਰ ‘ਚ ਰਾਸ਼ਟਰੀ ਜਨਤਾ ਦਲ ਦੇ ਵਿਧਾਇਕ ਰਾਜਪਾਲ ਨੂੰ ਮਿਲੇ ਨਵੀਂ ਦਿੱਲੀ/ਬਿਊਰੋ ਨਿਊਜ਼ ਕਰਨਾਟਕ ਵਿਚ ਸਭ ਤੋਂ ਵੱਡੀ ਪਾਰਟੀ ਬਣ ਕੇ ਉੋਭਰੀ ਪਰ ਬਹੁਮਤ ਤੋਂ ਦੂਰ ਰਹੀ ਭਾਰਤੀ ਜਨਤਾ ਪਾਰਟੀ ਨੂੰ ਰਾਜਪਾਲ ਨੇ ਸਰਕਾਰ ਬਣਾਉਣ ਦਾ ਮੌਕਾ ਦਿੱਤਾ। ਇਸ ਤੋਂ ਬਾਅਦ ਪੂਰੇ ਦੇਸ਼ ਵਿਚ ਸਿਆਸਤ ਤੇਜ਼ …
Read More »