ਕਮੇਟੀ ਦੀ ਰਿਪੋਰਟ ਆਉਣ ਤੱਕ ਕਿਤਾਬ ‘ਤੇ ਰੋਕ ਜਾਰੀ ਰਹੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਬਾਰ੍ਹਵੀਂ ਦੇ ਇਤਿਹਾਸ ਦੀ ਵਿਵਾਦਿਤ ਕਿਤਾਬ ‘ਤੇ ਆਖਰ ਪਾਬੰਦੀ ਲਗਾਉਣ ਦਾ ਫੈਸਲਾ ਕਰ ਹੀ ਲਿਆ ਹੈ । ਪਹਿਲਾਂ ਸਰਕਾਰ ਦਾ ਕਹਿਣਾ ਸੀ ਕਿ ਇਤਿਹਾਸ ਦੀ ਇਹ ਕਿਤਾਬ ਬਿਲਕੁਲ ਸਹੀ ਹੈ ਅਤੇ ਸਿੱਖ ਇਤਿਹਾਸ ਨਾਲ ਛੇੜਛਾੜ …
Read More »Yearly Archives: 2018
ਸ਼ਾਹਕੋਟ ‘ਚ ਨਜਾਇਜ਼ ਮਾਈਨਿੰਗ ਅਤੇ ਥਾਣੇਦਾਰ ਦਾ ਮੁੱਦਾ ਛਾਇਆ
ਅਕਾਲੀ ਦਲ ਦੇ ਉਮੀਦਵਾਰ ਨਾਇਬ ਸਿੰਘ ਕੋਹਾੜ ਅਤੇ ‘ਆਪ’ ਦੇ ਉਮੀਦਵਾਰ ਰਤਨ ਸਿੰਘ ਕਾਕੜ ਕਲਾਂ ਨੇ ਭਰਿਆ ਨਾਮਜ਼ਦਗੀ ਪਰਚਾ ਜਲੰਧਰ/ਬਿਊਰੋ ਨਿਊਜ਼ ਸ਼ਾਹਕੋਟ ਜ਼ਿਮਨੀ ਚੋਣ ਵਿੱਚ ਮਹਿਤਪੁਰ ਥਾਣੇ ਦਾ ਐਸਐਚਓ ਪਰਮਿੰਦਰ ਬਾਜਵਾ ਪੂਰੀ ਤਰ੍ਹਾਂ ਛਾਇਆ ਹੋਇਆ ਹੈ। ਵਿਧਾਨ ਸਭਾ ਚੋਣਾਂ ਵਾਂਗ ਇਸ ਵਾਰ ਵੀ ਮੁੱਦਾ ਨਜਾਇਜ਼ ਮਾਈਨਿੰਗ ਦਾ ਹੀ ਹੈ। ਅਕਾਲੀ …
Read More »ਰੇਤ ਮਾਫੀਆ ਨੂੰ ਨੱਥ ਪਾਉਣ ਵਾਲੀ ਕਮੇਟੀ ‘ਚ ਪਿਆ ਰੇੜਕਾ
ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ, ਸਿੱਧੂ ਨੇ ਮੇਰੇ ਨਾਲ ਕੋਈ ਵਿਚਾਰ ਨਹੀਂ ਕੀਤੀ ਚੰਡੀਗੜ੍ਹ/ਬਿਊਰੋ ਨਿਊਜ਼ ਰੇਤ ਮਾਫੀਆ ਨੂੰ ਨੱਥ ਪਾਉਣ ‘ਤੇ ਕਾਂਗਰਸ ਪਾਰਟੀ ਵਿੱਚ ਰੇੜਕਾ ਖੜ੍ਹਾ ਹੋ ਗਿਆ ਹੈ। ਨਵੀਂ ਮਾਈਨਿੰਗ ਨੀਤੀ ਬਣਾਉਣ ਵਾਲੀ ਕਮੇਟੀ ਦੇ ਮੈਂਬਰ ਪੰਚਾਇਤ ਤੇ ਸ਼ਹਿਰੀ ਵਿਕਾਸ ਮੰਤਰੀ ਤ੍ਰਿਪਤ ਬਾਜਵਾ ਨੇ ਕਿਹਾ ਹੈ ਕਿ ਕਮੇਟੀ ਦੇ …
Read More »ਬੈਂਕਾਂ ਦੇ ਡਿਫਾਲਟਰ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਨੂੰ ਨੋਟਿਸ ਜਾਰੀ
23 ਮਈ ਤੱਕ ਕਰਜ਼ੇ ਦੀ ਰਕਮ ਜਮ੍ਹਾਂ ਕਰਵਾਉਣ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵਿਭਾਗ ਦੇ ਅਧਿਕਾਰੀਆਂ ਨੂੰ ਸਹਿਕਾਰੀ ਬੈਂਕਾਂ ਤੇ ਖੇਤੀਬਾੜੀ ਵਿਕਾਸ ਬੈਂਕਾਂ ਦੇ ਦੇਣਦਾਰ ਵੱਡੇ ਕਿਸਾਨਾਂ ਤੋਂ ਰਿਕਵਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸਦੇ ਚੱਲਦਿਆਂ ਵਿਭਾਗ ਦੇ ਵੱਡੇ ਦੇਣਦਾਰ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ …
Read More »ਗੁਰਦੁਆਰਾ ਸਾਹਿਬ ‘ਚ ਸਹੁੰ ਚੁੱਕ ਕੇ ਕਰੋ ਕੇਸ ਦਾ ਨਿਪਟਾਰਾ
ਐਸਜੀਪੀਸੀ ਨੇ ਹਾਈਕੋਰਟ ਦੇ ਫੈਸਲੇ ‘ਤੇ ਕੀਤਾ ਇਤਰਾਜ਼ ਚੰਡੀਗੜ੍ਹ/ਬਿਊਰੋ ਨਿਊਜ਼ ਗੁਰਦੁਆਰਾ ਸਾਹਿਬ ਵਿਚ ਸਹੁੰ ਚੁੱਕਣ ਨਾਲ ਫੈਸਲਾ ਹੋਣ ਦੀ ਗੱਲ ਹਾਈਕੋਰਟ ਨੇ ਕੀਤੀ ਸੀ। ਇਸ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਾਈਕੋਰਟ ਵਿਚ ਪੇਸ਼ ਹੋ ਕੇ ਇਤਰਾਜ਼ ਕੀਤਾ ਹੈ। ਗੁਰਦੁਆਰਾ ਕਮੇਟੀ ਨੇ ਕਿਹਾ ਕਿ ਸਿੱਖ ਰਹਿਤ ਮਰਯਾਦਾ ਤੇ ਸਿੱਖ ਸਿਧਾਂਤਾਂ …
Read More »ਹੁਣ ਪੰਜਾਬੀ ਗਾਇਕ ਰਾਏ ਜੁਝਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਗਾਇਕ ਨੇ ਆਪਣੀ ਤੇ ਆਪਣੇ ਪਰਿਵਾਰ ਦੀ ਜਾਨ ਲਈ ਦੱਸਿਆ ਖਤਰਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ‘ਤੇ ਹਮਲੇ ਤੋਂ ਬਾਅਦ ਹੁਣ ਗਾਇਕ ਰਾਏ ਜੁਝਾਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਰਾਏ ਜੁਝਾਰ ਨੂੰ ਲੰਘੀ 6 ਮਈ ਨੂੰ ਅਣਪਛਾਤੇ ਵਿਅਕਤੀ ਨੇ ਮੋਬਾਈਲ ਕਾਲ ਰਾਹੀਂ ਜਾਨੋਂ ਮਾਰਨ ਦੀ …
Read More »ਉਤਰੀ ਭਾਰਤ ਦੇ ਕਈ ਹਿੱਸਿਆਂ ‘ਚ ਭੂਚਾਲ ਦੇ ਝਟਕੇ
ਭੂਚਾਲ ਦੀ ਤੀਬਰਤਾ 6.1 ਮਾਪੀ ਗਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਚੰਡੀਗੜ੍ਹ ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਝਟਕੇ ਸ਼ਾਮੀਂ 4 ਵੱਜ ਕੇ 15 ਮਿੰਟ ‘ਤੇ ਮਹਿਸੂਸ ਕੀਤੇ ਗਏ। ਦਿੱਲੀ ਐੱਨ.ਸੀ.ਆਰ, ਜੰਮੂ-ਕਸ਼ਮੀਰ, ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਨੇੜਲੇ ਹਿੱਸਿਆਂ ਵਿਚ ਵੀ ਭੂਚਾਲ ਦੇ …
Read More »ਦੁਨੀਆ ਦੀਆਂ 10 ਤਾਕਤਵਰ ਹਸਤੀਆਂ ‘ਚ ਸ਼ੁਮਾਰ ਹੋਏ ਮੋਦੀ
ਭ੍ਰਿਸ਼ਟਾਚਾਰ ਦੇ ਖਿਲਾਫ ਲੜਾਈ ਬਣਿਆ ਵੱਡਾ ਕਾਰਨ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੁਨੀਆ ਦੀਆਂ 10 ਸਭ ਤੋਂ ਤਾਕਤਵਰ ਹਸਤੀਆਂ ਵਿਚ ਸ਼ੁਮਾਰ ਕੀਤਾ ਗਿਆ ਹੈ। ਮਸ਼ਹੂਰ ਮੈਗਜ਼ੀਨ ਫੋਰਬਸ ਨੇ ਇਹ ਸੂਚੀ ਜਾਰੀ ਕੀਤੀ ਹੈ। ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ, ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੂੰ ਮਾਤ ਦੇ ਕੇ …
Read More »ਇਰਾਕ ਦੇ ਮੌਸੂਲ ‘ਚ ਮਾਰੇ ਗਏ ਪੰਜਾਬੀ ਨੌਜਵਾਨਾਂ ਦੇ ਪੀੜਤ ਪਰਿਵਾਰਾਂ ਲਈ ਕੈਪਟਨ ਸਰਕਾਰ ਦਾ ਵੱਡਾ ਫੈਸਲਾ
ਹਰੇਕ ਪੀੜਤ ਪਰਿਵਾਰ ਨੂੰ ਮਿਲੇਗੀ ਪੰਜ-ਪੰਜ ਲੱਖ ਰੁਪਏ ਸਹਾਇਤਾ ਅਤੇ ਪਰਿਵਾਰ ਦੇ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕੈਬਨਿਟ ਦੀ ਅੱਜ ਹੋਈ ਮੀਟਿੰਗ ਦੌਰਾਨ ਇਰਾਕ ਦੇ ਮੌਸੂਲ ਵਿਚ ਮਾਰੇ ਗਏ ਪੰਜਾਬੀ ਨੌਜਵਾਨਾਂ ਦੇ ਪਰਿਵਾਰਾਂ ਲਈ ਵੱਡਾ ਫੈਸਲਾ ਲਿਆ ਗਿਆ ਹੈ। ਕੈਬਨਿਟ ਮੀਟਿੰਗ ਦੌਰਾਨ ਪੀੜਤ ਪਰਿਵਾਰਾਂ ਨੂੰ ਪੰਜ-ਪੰਜ ਲੱਖ …
Read More »ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਜਮਾਤ ਦਾ ਨਤੀਜਾ ਐਲਾਨਿਆ
ਲੁਧਿਆਣਾ ਦਾ ਗੁਰਪ੍ਰੀਤ ਪਹਿਲੇ ਸਥਾਨ, ਭੁਲੱਥ ਦੀ ਜਸਮੀਨ ਕੌਰ ਦੂਜੇ ਅਤੇ ਫਤਿਹਗੜ੍ਹ ਸਾਹਿਬ ਦੀ ਵਿਦਿਆਰਥਣ ਪਰਨੀਤ ਕੌਰ ਤੀਜੇ ਸਥਾਨ ‘ਤੇ ਰਹੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਦਸਵੀਂ ਦਾ ਨਤੀਜਾ ਐਲਾਨ ਦਿੱਤਾ ਹੈ। ਜਿਸ ਵਿੱਚ ਸ੍ਰੀ ਹਰਿਕ੍ਰਿਸ਼ਨ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਡਾਬਾ ਕਾਲੋਨੀ ਲੁਧਿਆਣਾ ਦੇ ਵਿਦਿਆਰਥੀ ਗੁਰਪ੍ਰੀਤ …
Read More »