ਕਿਹਾ, ਨੋਟਬੰਦੀ ਅਤੇ ਜੀਐਸਟੀ ਮੋਦੀ ਦੀਆਂ ਦੋ ਵੱਡੀਆਂ ਗਲਤੀਆਂ ਬੈਂਗਲੁਰੂ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਵਿਚ ਪ੍ਰੈੱਸ ਕਾਨਫ਼ਰੰਸ ਦੌਰਾਨ ਮੋਦੀ ਸਰਕਾਰ ‘ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਇਸ ਸਮੇਂ ਕਾਫ਼ੀ ਮੁਸ਼ਕਿਲ ਦੌਰ ਵਿਚੋਂ ਲੰਘ ਰਿਹਾ ਹੈ ਅਤੇ ਦੇਸ਼ ਦੀ ਆਰਥਿਕ …
Read More »Yearly Archives: 2018
ਸੁਪਰੀਮ ਕੋਰਟ ਨੇ ਕਠੂਆ ਬਲਾਤਕਾਰ ਮਾਮਲਾ ਪਠਾਨਕੋਟ ਅਦਾਲਤ ‘ਚ ਕੀਤਾ ਤਬਦੀਲ
ਮਾਮਲੇ ਦੀ ਅਗਲੀ ਸੁਣਵਾਈ ਹੁਣ 9 ਜੁਲਾਈ ਨੂੰ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਕਠੂਆ ਬਲਾਤਕਾਰ ਮਾਮਲੇ ‘ਤੇ ਸੁਣਵਾਈ ਕਰਦਿਆਂ ਕੇਸ ਪਠਾਨਕੋਟ ਅਦਾਲਤ ਵਿਚ ਤਬਦੀਲ ਕਰ ਦਿੱਤਾ ਹੈ। ਬੈਂਚ ਨੇ ਮਾਮਲੇ ਦੀ ਅਗਲੀ ਸੁਣਵਾਈ 9 ਜੁਲਾਈ ‘ਤੇ ਪਾਉਂਦਿਆਂ ਕਿਹਾ ਕਿ ਪਠਾਨਕੋਟ ਅਦਾਲਤ ਵਿੱਚ ਇਸ ਕੇਸ ਦੀ ਸੁਣਵਾਈ ਰੋਜ਼ਾਨਾ ਹੋਵੇਗੀ। …
Read More »2014 ਦੀਆਂ ਚੋਣਾਂ ‘ਚ ਮੋਦੀ ਦਾ ਸਮਰਥਨ ਕਰਨਾ ਸੀ ਮੂਰਖਤਾ : ਜੇਠਮਲਾਨੀ
ਕਿਹਾ, ਕਾਲੇ ਧਨ ਸਬੰਧੀ ਮੋਦੀ ਦਾ ਵਾਅਦਾ ਖੋਖਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਬੈਂਗਲੁਰੂ/ਬਿਊਰੋ ਨਿਊਜ਼ ਦੇਸ਼ ਦੇ ਜਾਣੇ ਪਹਿਚਾਣੇ ਵਕੀਲ ਰਾਮ ਜੇਠਮਲਾਨੀ ਨੇ ਮੋਦੀ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਨੇ ਕਾਲਾ ਧਨ ਵਾਪਸ ਲਿਆਉਣ ਦਾ ਵਾਅਦਾ ਕੀਤਾ ਸੀ, ਇਸ ਲਈ 2014 ਦੀਆਂ ਚੋਣਾਂ ਵਿਚ ਮੈਂ ਪ੍ਰਧਾਨ …
Read More »ਪਾਕਿ ‘ਚ ਨਿਕਾਹ ਕਰਾਉਣ ਵਾਲੀ ਕਿਰਨ ਬਾਰੇ ਨਵਾਂ ਖੁਲਾਸਾ
ਮਜੀਠੀਆ ਦੇ ਸਿਆਸੀ ਸਕੱਤਰ ਨੇ ਕਿਰਨ ਨੂੰ ਪਾਕਿ ਭੇਜਣ ਲਈ ਕੀਤੀ ਸੀ ਸਿਫਾਰਸ਼ ਅੰਮ੍ਰਿਤਸਰ/ਬਿਊਰੋ ਨਿਊਜ਼ ਵਿਸਾਖੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਸਿੱਖ ਸ਼ਰਧਾਲੂਆਂ ਦੇ ਜਥੇ ਵਿੱਚ ਪਾਕਿਸਤਾਨ ਜਾ ਕੇ ਇਸਲਾਮ ਧਾਰਨ ਕਰਕੇ ਵਿਆਹ ਕਰਾਉਣ ਵਾਲੀ ਕਿਰਨ ਬਾਲਾ ਦੀਆਂ ਤਾਰਾਂ ਬਿਕਰਮ ਮਜੀਠੀਆ ਤੱਕ ਜਾ ਜੁੜੀਆਂ ਹਨ। ਚਰਚਾ ਹੈ ਕਿ ਕਿਰਨ ਬਾਲਾ …
Read More »ਸ਼ਾਹਕੋਟ ਤੋਂ ਕਾਂਗਰਸੀ ਉਮੀਦਵਾਰ ਹਰਦੇਵ ਲਾਡੀ ਖਿਲਾਫ ਦਰਜ ਹੋਇਆ ਕੇਸ
ਐਫ ਆਈ ਆਰ ਦਰਜ ਕਰਨ ਵਾਲੇ ਥਾਣਾ ਮੁਖੀ ਨੇ ਪਹਿਲਾਂ ਦਿੱਤਾ ਅਸਤੀਫਾ ਫਿਰ ਵਾਪਸ ਲਿਆ ਜਲੰਧਰ/ਬਿਊਰੋ ਨਿਊਜ਼ ਸ਼ਾਹਕੋਟ ਜ਼ਿਮਨੀ ਚੋਣ ਲਈ ਕਾਂਗਰਸ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਸਿਤਾਰੇ ਗਰਦਿਸ਼ ਵਿੱਚ ਹਨ। ਟਿਕਟ ਮਿਲਣ ਤੋਂ ਅਗਲੀ ਸਵੇਰ ਹੀ ਲਾਡੀ ਸਮੇਤ ਚਾਰ ਵਿਅਕਤੀਆਂ ਵਿਰੁੱਧ ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਮਾਈਨਿੰਗ ਦਾ …
Read More »ਦਿਆਲ ਸਿੰਘ ਕਾਲਜ ਦਾ ਨਾਂ ਬਦਲਣ ਨੂੰ ਕਾਲਜ ਕਮੇਟੀ ਨੇ ਸਹੀ ਦੱਸਿਆ
ਕਿਹਾ, ਅਕਾਲੀ ਦਲ ਵਲੋਂ ਕੀਤੀ ਜਾ ਰਹੀ ਹੈ ਸਿਆਸਤ ਨਵੀਂ ਦਿੱਲੀ/ਬਿਊਰੋ ਨਿਊਜ਼ ਦਿਆਲ ਸਿੰਘ ਕਾਲਜ ਦਾ ਨਾਂ ਬਦਲ ਕੇ ਵੰਦੇ ਮਾਤਰਮ ਰੱਖੇ ਜਾਣ ਨੂੰ ਕਾਲਜ ਦੀ ਗਵਰਨਿੰਗ ਬਾਡੀ ਨੇ ਸਹੀ ਠਹਿਰਾਇਆ ਹੈ। ਸੰਸਥਾ ਦੇ ਚੇਅਰਮੈਨ ਅਮਿਤਾਬ ਸਿਨ੍ਹਾ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਇਸ ਮੁੱਦੇ ਨੂੰ ਘੱਟ ਗਿਣਤੀਆਂ ਨਾਲ ਜੋੜ …
Read More »ਪੰਜਾਬ ‘ਚ ਬਲਦਾਂ ਦੀਆਂ ਦੌੜਾਂ ਮੁੜ ਸ਼ੁਰੂ ਕਰਵਾਉਣ ਲਈ ਹੋ ਰਹੀ ਹੈ ਵਿਚਾਰ
ਪੰਜਾਬ ਦੀ ਖੇਡ ਨੀਤੀ ਨੂੰ ਬਦਲਣ ਦੀ ਲੋੜ : ਗੁਰਮੀਤ ਸੋਢੀ ਚੰਡੀਗੜ੍ਹ/ਬਿਊਰੋ ਨਿਊਜ਼ ਖੇਡ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਕਿਹਾ ਹੈ ਕਿ ਪੰਜਾਬ ਵਿੱਚ ਬਲਦਾਂ ਦੀਆਂ ਦੌੜਾਂ ਮੁੜ ਸ਼ੁਰੂ ਹੋਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਬਲਦਾਂ ਦੀਆਂ ਦੌੜਾਂ ਕਰਵਾਉਣ ਲਈ ਵਿਸ਼ੇਸ਼ ਮਾਤਾ ਲਿਆਵੇਗੀ। ਇਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ …
Read More »ਅਕਾਲੀ ਆਗੂ ਕੋਲਿਆਂਵਾਲੀ ਨੂੰ ਵਾਰੰਟ ਨਾ ਭੇਜਣ ਵਾਲਾ ਬੈਂਕ ਮੈਨੇਜਰ ਮੁਅੱਤਲ
ਦਿਆਲ ਸਿੰਘ ਕੋਲਿਆਂਵਾਲੀ ਨੇ ਬੈਂਕ ਦੇ ਇਕ ਕਰੋੜ ਦੋ ਲੱਖ ਰੁਪਏ ਨਹੀਂ ਮੋੜੇ ਚੰਡੀਗੜ੍ਹ/ਬਿਊਰੋ ਨਿਊਜ਼ ਬੈਂਕ ਦੇ ਡਿਫਾਲਟਰ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਨੂੰ ਵਾਰੰਟ ਨਾ ਭੇਜਣ ਵਾਲੇ ਪੰਜਾਬ ਖੇਤੀਬਾੜੀ ਵਿਕਾਸ ਸਹਿਕਾਰੀ ਬੈਂਕ, ਮਲੋਟ ਦੇ ਮੈਨੇਜਰ ਰਾਕੇਸ਼ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ …
Read More »ਕਰਨਾਟਕ ‘ਚ ਕਾਂਗਰਸ ਅਤੇ ਭਾਜਪਾ ਨੇ ਰਲਦਾ ਮਿਲਦਾ ਚੋਣ ਮਨੋਰਥ ਪੱਤਰ ਕੀਤਾ ਜਾਰੀ
12 ਮਈ ਨੂੰ ਪੈਣਗੀਆਂ ਵੋਟਾਂ ਅਤੇ 15 ਮਈ ਨੂੰ ਆਉਣਗੇ ਨਤੀਜੇ ਬੰਗਲੌਰ/ਬਿਊਰੋ ਨਿਊਜ਼ ਕਾਂਗਰਸ ਤੋਂ ਬਾਅਦ ਭਾਜਪਾ ਨੇ ਵੀ ਕਰਨਾਟਕ ਚੋਣਾਂ ਲਈ ਕਿਸਾਨਾਂ, ਨੌਜਵਾਨਾਂ ਅਤੇ ਮਹਿਲਾਵਾਂ ਨੂੰ ਲਾਲਚ ਦੇਣ ਵਾਲਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਦੋਵੇਂ ਪਾਰਟੀਆਂ ਦੇ ਚੋਣ ਮਨੋਰਥ ਪੱਤਰ ਵਿਚ ਘੱਟ ਤੋਂ ਘੱਟ ਸੱਤ ਮੁੱਦੇ ਅਜਿਹੇ …
Read More »ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ‘ਤੇ ਸਾਧਿਆ ਸਿਆਸੀ ਨਿਸ਼ਾਨਾ
ਕਿਹਾ, ਨੌਕਰੀਆਂ ਦੇ ਮਾਮਲੇ ਵਿਚ ਮੋਦੀ ਨੇ ਝੂਠ ਬੋਲਿਆ ਬੈਂਗਲੁਰੂ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਰਨਾਟਕ ਵਿਚ ਪ੍ਰਧਾਨ ਮੰਤਰੀ ਮੋਦੀ ‘ਤੇ ਵੱਡਾ ਸਿਆਸੀ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੋਦੀ ਦਾ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਵਾਲਾ ਨਾਅਰਾ ਬਦਲ ਗਿਆ ਹੈ, ਇਸ ਸਥਾਨ ‘ਤੇ ‘ਬੇਟੀ ਬਚਾਓ ਭਾਜਪਾ ਦੇ ਵਿਧਾਇਕਾਂ ਤੋਂ’ …
Read More »