Breaking News
Home / 2018 (page 329)

Yearly Archives: 2018

ਸ਼ਾਹਕੋਟ ਤੋਂ ਕਾਂਗਰਸ ਪਾਰਟੀ ਨੇ ਹਰਦੇਵ ਸਿੰਘ ਲਾਡੀ ਨੂੰ ਬਣਾਇਆ ਉਮੀਦਵਾਰ

ਜ਼ਿਮਨੀ ਚੋਣ ਲਈ 28 ਮਈ ਨੂੰ ਪੈਣਗੀਆਂ ਵੋਟਾਂ ਸ਼ਾਹਕੋਟ/ਬਿਊਰੋ ਨਿਊਜ਼ ਸ਼ਾਹਕੋਟ ਜ਼ਿਮਨੀ ਚੋਣ ਲਈ ਅੱਜ ਕਾਂਗਰਸ ਪਾਰਟੀ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਚੇਤੇ ਰਹੇ ਕਿ ਸ਼ਾਹਕੋਟ ਜ਼ਿਮਨੀ ਚੋਣ ਲਈ 28 ਮਈ ਨੂੰ ਵੋਟਾਂ ਪੈਣੀਆਂ ਹਨ। ਕਾਂਗਰਸ ਪਾਰਟੀ ਵੱਲੋਂ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੂੰ ਟਿਕਟ ਦਿੱਤੀ ਗਈ ਹੈ। …

Read More »

ਜੇਲ੍ਹ ਮੰਤਰੀ ਰੰਧਾਵਾ ਨੇ ਗੁਰਦਾਸਪੁਰ ਜੇਲ੍ਹ ਦੇ ਦੋ ਅਫਸਰ ਕੀਤੇ ਮੁਅੱਤਲ

ਸੁਖਬੀਰ ਬਾਦਲ ਨੂੰ ਦੱਸਿਆ ਪਤਿਤ ਸਿੱਖ ਚੰਡੀਗੜ੍ਹ/ਬਿਊਰੋ ਨਿਊਜ਼ ਗੁਰਦਾਸਪੁਰ ਜੇਲ੍ਹ ਦੇ ਦੋ ਸੀਨੀਅਰ ਅਫ਼ਸਰਾਂ ਨੂੰ ਮੁਅੱਤਲ ਕਰਨ ਤੋਂ ਬਾਅਦ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਸੁਖਬੀਰ ਬਾਦਲ ‘ਤੇ ਮੁੜ ਹੱਲਾ ਬੋਲਿਆ ਹੈ। ਰੰਧਾਵਾ ਨੇ ਅਕਾਲੀ ਦਲ ਦੇ ਨਾਲ-ਨਾਲ ਅਕਾਲ ਤਖ਼ਤ ਸਾਹਿਬ ਤੇ ਜਥੇਦਾਰਾਂ ਵਿਰੁੱਧ ਵੀ ਆਪਣੀ ਭੜਾਸ ਕੱਢੀ। ਰੰਧਾਵਾ ਨੇ ਕਿਹਾ …

Read More »

‘ਆਪ’ ਨੇ ਦਿਆਲ ਸਿੰਘ ਕਾਲਜ ਮਾਮਲੇ ‘ਤੇ ਹਰਸਿਮਰਤ ਬਾਦਲ ਕੋਲੋਂ ਮੰਗਿਆ ਅਸਤੀਫਾ

ਕਿਹਾ, ਹਰਸਿਮਰਤ ਬਾਦਲ ਲੋਕਾਂ ਨੂੰ ਕਰ ਰਹੇ ਹਨ ਗੁੰਮਰਾਹ ਚੰਡੀਗੜ੍ਹ/ਬਿਊਰੋ ਨਿਊਜ ਦਿੱਲੀ ਸਥਿਤ ਦਿਆਲ ਸਿੰਘ ਕਾਲਜ (ਈਵਨਿੰਗ) ਦਾ ਨਾਂ ਵੰਦੇ ਮਾਤਰਮ ਦਿਆਲ ਸਿੰਘ ਕਾਲਜ ਕਰਨ ਦਾ ਆਮ ਆਦਮੀ ਪਾਰਟੀ ਪੰਜਾਬ ਨੇ ਸਖ਼ਤ ਵਿਰੋਧ ਕੀਤਾ ਹੈ। ‘ਆਪ’ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਕੋਲੋਂ ਨੈਤਿਕ ਆਧਾਰ ‘ਤੇ ਅਸਤੀਫ਼ੇ ਦੀ ਮੰਗ ਕੀਤੀ …

Read More »

ਦਿੱਲੀ ਹਾਈਕੋਰਟ ਦਾ ਫੈਸਲਾ

ਐਨ. ਈ. ਟੀ. ਦੇ ਪੇਪਰ ਵਿਚ ਕੜਾ ਤੇ ਕਿਰਪਾਨ ਪਹਿਨ ਕੇ ਜਾ ਸਕਦੇ ਹਨ ਸਿੱਖ ਵਿਦਿਆਰਥੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਨੇ ਸਿੱਖ ਵਿਦਿਆਰਥੀਆਂ ਨੂੰ ਐਨ.ਈ.ਟੀ. 2018 ਦੀ ਪ੍ਰੀਖਿਆ ਵਿਚ ਕਿਰਪਾਨ ਅਤੇ ਕੜਾ ਲਿਜਾਣ ਦੀ ਮਨਜ਼ੂਰੀ ਦੇ ਦਿੱਤੀ ਹੈ। ਕੜਾ ਅਤੇ ਕਿਰਪਾਨ ਨਾਲ ਲਿਜਾਉਣ ਵਾਲੇ ਵਿਦਿਆਰਥੀਆਂ ਲਈ ਇਹ ਸ਼ਰਤ ਹੋਵਗੀ …

Read More »

ਤੂਫਾਨ ਕਾਰਨ ਹੋਈਆਂ ਮੌਤਾਂ ਦੀ ਗਿਣਤੀ 116 ਹੋਈ

ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ/ਬਿਊਰੋ ਨਿਊਜ਼ ਲੰਘੇ ਕੱਲ੍ਹ ਧੂੜ੍ਹ ਭਰੀ ਹਨੇਰੀ ਨੇ ਤੂਫਾਨ ਦਾ ਰੂਪ ਲੈ ਲਿਆ ਸੀ। ਇਸ ਤੂਫਾਨ ਦਾ ਜ਼ਿਆਦਾਤਰ ਅਸਰ ਰਾਜਸਥਾਨ, ਉਤਰ ਪ੍ਰਦੇਸ਼, ਪੰਜਾਬ, ਮੱਧ ਪ੍ਰਦੇਸ਼ ਅਤੇ ਬਿਹਾਰ ਵਿਚ ਹੋਇਆ, ਜਿਸ ਕਾਰਨ 116 ਵਿਅਕਤੀਆਂ ਦੀ ਜਾਨ ਵੀ ਚਲੀ ਗਈ। ਇਸ ਤੂਫਾਨ ਕਾਰਨ …

Read More »

ਕੇਜਰੀਵਾਲ ਅਤੇ ਕੁਮਾਰ ਵਿਸ਼ਵਾਸ ਵਿਚਕਾਰ ਚੱਲ ਰਹੇ ਹਨ ਮੱਤਭੇਦ

ਵਿਸ਼ਵਾਸ ਨੇ ਕਿਹਾ, ਜੇਤਲੀ ਖਿਲਾਫ ਉਨ੍ਹਾਂ ਦਾ ਬਿਆਨ ਕੇਜਰੀਵਾਲ ਤੋਂ ਮਿਲੀ ਸੂਚਨਾ ਅਨੁਸਾਰ ਹੀ ਸੀ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਿਚ ਹਾਸ਼ੀਏ ‘ਤੇ ਚੱਲ ਰਹੇ ਕੁਮਾਰ ਵਿਸ਼ਵਾਸ ਨੇ ਵਿੱਤ ਮੰਤਰੀ ਅਰੁਣ ਜੇਤਲੀ ਵਲੋਂ ਦਾਇਰ ਮਾਨਹਾਨੀ ਮਾਮਲੇ ਸਬੰਧੀ ਹਾਈਕੋਰਟ ਵਿਚ ਅਹਿਮ ਬਿਆਨ ਦਿੱਤਾ ਹੈ। ਉਨ੍ਹਾਂ ਨੇ ਅੱਜ ਅਦਾਲਤ ਵਿਚ ਸੁਣਵਾਈ …

Read More »

ਬਿਹਾਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ

27 ਵਿਅਕਤੀਆਂ ਦੀ ਅੱਗ ‘ਚ ਝੁਲਸਣ ਕਾਰਨ ਹੋਈ ਮੌਤ ਪਟਨਾ/ਬਿਊਰੋ ਨਿਊਜ਼ ਬਿਹਾਰ ਦੇ ਮੋਤੀਹਾਰੀ ਜ਼ਿਲ੍ਹੇ ਵਿਚ ਇੱਕ ਬੱਸ ਪਲਟਣ ਕਾਰਨ ਲੱਗੀ ਭਿਆਨਕ ਅੱਗ ਵਿਚ 27 ਵਿਅਕਤੀਆਂ ਦੀ ਝੁਲਸਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੱਸ ਮੁਜੱਫਰਪੁਰ ਤੋਂ ਦਿੱਲੀ ਜਾ ਰਹੀ ਸੀ। ਇਹ ਮੰਦਭਾਗੀ ਬੱਸ ਕਾਬੂ ਤੋਂ ਬਾਹਰ ਹੋ ਜਾਣ ਕਾਰਨ …

Read More »

ਕਿਤਾਬਾਂ ‘ਚੋਂ ਸਿੱਖ ਇਤਿਹਾਸ ਹਟਾਉਣ ਲਈ ਅਕਾਲੀ ਦਲ ਦੋਸ਼ੀ : ਕੈਪਟਨ ਅਮਰਿੰਦਰ

ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ, ਕੈਪਟਨ ਇਕ ਵਾਰ ਨਵੀਆਂ ਅਤੇ ਪੁਰਾਣੀਆਂ ਕਿਤਾਬਾਂ ਨੂੰ ਦੇਖ ਲੈਣ ਚੰਡੀਗੜ੍ਹ/ਬਿਊਰੋ ਨਿਊਜ਼ ਸਕੂਲਾਂ ਵਿਚ ਇਤਿਹਾਸ ਦੀਆਂ ਕਿਤਾਬਾਂ ਵਿੱਚੋਂ ਸਿੱਖ ਗੁਰੂਆਂ ਸਬੰਧੀ ਜਾਣਕਾਰੀ ਹਟਾਉਣ ਦੇ ਮੁੱਦੇ ਉੱਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਧਿਰਾਂ ਨੂੰ ਰਾਜਨੀਤੀ ਨਾ ਕਰਨ ਦੀ ਸਲਾਹ ਦਿੱਤੀ ਹੈ। ਕੈਪਟਨ …

Read More »

ਸੁਖਪਾਲ ਸਿੰਘ ਖਹਿਰਾ ਨੇ ਕਿਹਾ

ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਪੜ੍ਹਾਉਣ ਦੀ ਬਜਾਏ ਮਿਥਿਹਾਸ ਪੜ੍ਹਾਉਣ ਦੀ ਤਿਆਰੀ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨੇ 12ਵੀਂ ਜਮਾਤ ਦੇ ‘ਪੰਜਾਬ ਦਾ ਇਤਿਹਾਸ’ ਕਿਤਾਬ ਦੇ ਮਾਮਲੇ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਹੈ। ਖਹਿਰਾ ਨੇ ਕੈਪਟਨ ‘ਤੇ ਇਲਜ਼ਾਮ ਲਗਾਏ …

Read More »

ਦਿਆਲ ਸਿੰਘ ਕਾਲਜ ਦਾ ਨਾਮ ਚੁੱਪ ਚੁਪੀਤੇ ‘ਵੰਦੇ ਮਾਤਰਮ’ ਰੱਖਿਆ

ਪਿਛਲੇ ਸਾਲ ਵੀ ਕਾਲਜ ਦਾ ਨਾਂ ਬਦਲਣ ਨੂੰ ਲੈ ਕੇ ਛਿੜਿਆ ਵੀ ਵਿਵਾਦ ਚੰਡੀਗੜ੍ਹ/ਬਿਊਰੋ ਨਿਊਜ਼ ਸਿੱਖ ਭਾਈਚਾਰੇ ਵੱਲੋਂ ਵਿਰੋਧ ਕਰਨ ਦੇ ਬਾਵਜੂਦ ਦਿਆਲ ਸਿੰਘ ਕਾਲਜ (ਈਵਨਿੰਗ) ਦੀ ਪ੍ਰਬੰਧਕ ਕਮੇਟੀ ਨੇ ਕਾਲਜ ਦਾ ਨਾਂ ਚੁੱਪ-ਚੁਪੀਤੇ ਬਦਲ ਕੇ ‘ਵੰਦੇ ਮਾਤਰਮ ਦਿਆਲ ਸਿੰਘ ਕਾਲਜ, ਯੂਨੀਵਰਸਿਟੀ ਆਫ ਦਿੱਲੀ’ ਰੱਖ ਦਿੱਤਾ ਹੈ। ਇਸ ਨਾਂ ਦਾ …

Read More »