ਤੇਜ਼ ਹਨ੍ਹੇਰੀ ਕਾਰਨ ਪਟਿਆਲਾ ‘ਚ ਦੋ ਮੌਤਾਂ, ਮੁਕਤਸਰ ਸਾਹਿਬ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ ਕਿਸਾਨ ਦੀ ਮੌਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ, ਚੰਡੀਗੜ੍ਹ, ਹਰਿਆਣਾ, ਦਿੱਲੀ ਤੇ ਨੇੜਲਿਆਂ ਇਲਾਕਿਆਂ ਵਿਚ ਅੱਜ ਸ਼ਾਮ ਅਚਾਨਕ ਮੌਸਮ ਬਦਲ ਗਿਆ ਅਤੇ ਧੂੜ ਭਰੀ ਹਨ੍ਹੇਰੀ ਚੱਲਣ ਲੱਗੀ। ਹਨ੍ਹੇਰੀ-ਝੱਖੜ ਕਾਰਨ ਪਟਿਆਲਾ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। …
Read More »Yearly Archives: 2018
ਨਵਜੋਤ ਸਿੰਘ ਸਿੱਧੂ ਨੇ ਨਗਰ ਸੁਧਾਰ ਟਰੱਸਟ ‘ਚ ਹੋਏ ਕਰੋੜਾਂ ਦੇ ਘਪਲੇ ਦਾ ਕੀਤਾ ਪਰਦਾਫਾਸ਼
ਕਿਹਾ, ਅਕਾਲੀ-ਭਾਜਪਾ ਸਰਕਾਰ ਸਮੇਂ ਭ੍ਰਿਸ਼ਟਾਚਾਰ ਹੀ ਹੋਇਆ ਅੰਮ੍ਰਿਤਸਰ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਵਲੋਂ ਨਗਰ ਸੁਧਾਰ ਟਰੱਸਟ ਵਿਚ ਹੋਏ ਕਰੋੜਾਂ ਰੁਪਏ ਦੇ ਘਪਲੇ ਦਾ ਪਰਦਾਫਾਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਅੰਮ੍ਰਿਤਸਰ ਵਿਚ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਕਿ ਇਹ ਅਜੇ ਘਪਲਿਆਂ ਦਾ ਪਰਦਾਫਾਸ਼ ਕਰਨ ਦੀ ਸ਼ੁਰੂਆਤ ਹੈ। …
Read More »ਖੰਨਾ ਨੇੜਲੇ ਪਿੰਡ ਚਨਕੌਈਆ ਖੁਰਦ ਦੀ ਪੰਚਾਇਤ ਦਾ ਫੈਸਲਾ
ਪ੍ਰੇਮ ਵਿਆਹ ਕਰਵਾਉਣ ਵਾਲਿਆਂ ਦਾ ਹੋਵੇਗਾ ਸਮਾਜਿਕ ਬਾਈਕਾਟ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੀ ਤਹਿਸੀਲ ਖੰਨਾ ਅਧੀਨ ਆਉਂਦੇ ਪਿੰਡ ਚਨਕੌਈਆਂ ਖ਼ੁਰਦ ਦੀ ਪੰਚਾਇਤ ਅਤੇ ਗੁਰਦੁਆਰਾ ਕਮੇਟੀ ਨੇ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਇਕ ਫੈਸਲਾ ਕੀਤਾ ਹੈ। ਫੈਸਲੇ ‘ਚ ਕਿਹਾ ਗਿਆ ਕਿ ਜੇਕਰ ਉਨ੍ਹਾਂ ਦੇ ਪਿੰਡ ਦਾ ਕੋਈ ਵੀ ਲੜਕਾ-ਲੜਕੀ ਆਪਣੇ ਘਰ ਵਾਲਿਆਂ …
Read More »ਪੱਤਰਕਾਰ ਜੇ. ਦੇਅ ਦੀ ਹੱਤਿਆ ਦੇ ਦੋਸ਼ੀ ਛੋਟਾ ਰਾਜਨ ਨੂੰ ਉਮਰ ਕੈਦ ਦੀ ਸਜ਼ਾ
ਸੱਤ ਸਾਲਾਂ ਬਾਅਦ ਆਇਆ ਫੈਸਲਾ ਮੁੰਬਈ/ਬਿਊਰੋ ਨਿਊਜ਼ ਪੱਤਰਕਾਰ ਜੇ. ਦੇਅ ਹੱਤਿਆ ਕਾਂਡ ਵਿਚ ਮੁੰਬਈ ਦੀ ਮਕੋਕਾ ਅਦਾਲਤ ਨੇ ਅੱਜ ਛੋਟਾ ਰਾਜਨ ਸਮੇਤ 9 ਆਰੋਪੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਇਸ ਤੋਂ ਪਹਿਲਾਂ ਅਦਾਲਤ ਨੇ ਸਾਰੇ 9 ਆਰੋਪੀਆਂ ਨੂੰ ਦੋਸ਼ੀ ਕਰਾਰ ਦਿੱਤਾ। ਪੱਤਰਕਾਰ ਜਿਗਨਾ ਬੋਰਾ ਅਤੇ ਇਕ ਹੋਰ ਆਰੋਪੀ ਪਾਲਸਨ …
Read More »ਦੁਨੀਆ ਦੇ 20 ਸਭ ਤੋਂ ਪ੍ਰਦੂਸ਼ਤ ਸ਼ਹਿਰਾਂ ‘ਚ 14 ਭਾਰਤ ਦੇ
ਵਿਸ਼ਵ ਸਿਹਤ ਸੰਸਥਾ ਨੇ ਪਟਿਆਲਾ ਨੂੰ ਵੀ ਪ੍ਰਦੂਸ਼ਿਤ ਸ਼ਹਿਰਾਂ ‘ਚ ਗਿਣਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦਾ ਕਾਨਪੁਰ ਸ਼ਹਿਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਹੈ। ਵਿਸ਼ਵ ਸਿਹਤ ਸੰਸਥਾ ਨੇ ਅੱਜ ਦੁਨੀਆ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ਜਾਰੀ ਕੀਤੀ ਹੈ, ਜਿਸ ਵਿਚ ਪੰਜਾਬ ਦਾ ਪਟਿਆਲਾ ਸ਼ਹਿਰ ਵੀ ਸ਼ਾਮਲ …
Read More »ਜੁਲਾਈ ‘ਚ ਹੋਣਗੀਆਂ ਪੰਚਾਇਤੀ ਚੋਣਾਂ
ਉਮੀਦਵਾਰ ਲਈ ਵਿੱਦਿਅਕ ਯੋਗਤਾ ਦੀ ਕੋਈ ਸ਼ਰਤ ਨਹੀਂ : ਪੰਚਾਇਤ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਪੰਚਾਇਤਾਂ ਦੀਆਂ ਚੋਣਾਂ ਜੁਲਾਈ ਵਿੱਚ ਹੋਣਗੀਆਂ। ਇਸ ਵਾਰ ਵੀ ਪਹਿਲਾਂ ਵਾਂਗ ਚੱਲ ਰਹੀ ਪ੍ਰਕਿਰਿਆ ਹੀ ਜਾਰੀ ਰਹੇਗੀ। ਭਾਵ ਸਰਪੰਚਾਂ ਦੀ ਚੋਣ ਸਿੱਧੀ ਤੇ ਪੰਚਾਂ ਦੀ ਚੋਣ ਵਾਰਡਾਂ ਅਨੁਸਾਰ ਹੋਵੇਗੀ। ਇਸ ਦਾ ਖੁਲਾਸਾ ਕਰਦਿਆਂ ਪੰਚਾਇਤ ਮੰਤਰੀ …
Read More »ਪੰਜਾਬ ਦੀਆਂ ਜੇਲ੍ਹਾਂ ‘ਚ ਹਨ 1500 ਕੈਦੀ ਏਡਜ਼ ਤੋਂ ਪੀੜਤ
ਜੇਲ੍ਹ ਮੰਤਰੀ ਨੇ ਕਿਹਾ, ਪੰਜਾਬ ਦੀਆਂ ਜੇਲ੍ਹਾਂ ‘ਚ ਰੱਖਾਂਗੇ ਤਜਰਬੇਕਾਰ ਡਾਕਟਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਜੇਲ੍ਹਾਂ ਵਿੱਚ ਕੁੱਲ 22,375 ਕੈਦੀਆਂ ਵਿੱਚੋਂ 1500 ਕੈਦੀ ਏਡਜ਼ ਤੋਂ ਪੀੜਤ ਹਨ। ਏਡਜ਼ ਪੀੜਤ ਕੈਦੀਆਂ ਲਈ ਇਲਾਜ ਦੇ ਵੀ ਜੇਲ੍ਹਾਂ ਅੰਦਰ ਪੂਰੇ ਪ੍ਰਬੰਧ ਨਹੀਂ।ਇਹ ਜਾਣਕਾਰੀ ਦਿੰਦਿਆਂ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਏਡਜ਼ …
Read More »ਆਦਮਪੁਰ ਹਵਾਈ ਅੱਡੇ ਤੋਂ ਉਡਾਣਾਂ ਹੋਈਆਂ ਸ਼ੁਰੂ
ਦੁਆਬਾ ਖੇਤਰ ਦੇ ਲੋਕਾਂ ‘ਚ ਖੁਸ਼ੀ ਦੀ ਲਹਿਰ ਆਦਮਪੁਰ/ਬਿਊਰੋ ਨਿਊਜ਼ ਆਦਮਪੁਰ ਹਵਾਈ ਅੱਡੇ ‘ਤੇ ਦਿੱਲੀ ਤੋਂ ਪਹਿਲੀ ਉਡਾਣ ਭਾਰਤੀ ਸਮੇਂ ਅਨੁਸਾਰ ਅੱਜ ਸ਼ਾਮੀਂ 4 ਵੱਜ ਕੇ 45 ਮਿੰਟ ‘ਤੇ ਪਹੁੰਚ ਗਈ। ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ, ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ …
Read More »ਵਿੱਕੀ ਗੌਂਡਰ ਦਾ ਨਜ਼ਦੀਕੀ ਗੈਂਗਸਟਰ ਸੁਖਵੰਤ ਉਰਫ ਨਰੂਲਾ ਗ੍ਰਿਫਤਾਰ
ਕਈ ਮਾਮਲਿਆਂ ‘ਚ ਭਗੌੜਾ ਚੱਲ ਰਿਹਾ ਸੀ ਨਰੂਲਾ ਖੰਨਾ/ਬਿਊਰੋ ਨਿਊਜ਼ ਪੰਜਾਬ ਦੇ ਨਾਮੀ ਗੈਂਗਸਟਰ ਵਿੱਕੀ ਗੌਂਡਰ, ਪ੍ਰੇਮਾ ਲਾਹੌਰੀਆ, ਤੀਰਥ ਢਿੱਲਵਾਂ ਤੇ ਜੈਪਾਲ ਦਾ ਨਜ਼ਦੀਕੀ, ਗੈਂਗਸਟਰ ਸੁਖਵੰਤ ਉਰਫ ਨਰੂਲਾ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਇਹ ਗ੍ਰਿਫਤਾਰੀ ਖੰਨਾ ਪੁਲਿਸ ਨੇ ਕੀਤੀ ਹੈ। ਜ਼ਿਕਰਯੋਗ ਹੈ ਕਿ ਮਈ 2017 ਵਿੱਚ ਬਨੂੜ ਬੈਂਕ ਦੀ …
Read More »ਪੰਚਕੂਲਾ ਹਿੰਸਾ ਮਾਮਲੇ ‘ਚ 6 ਮੁਲਜ਼ਮ ਹੋਏ ਬਰੀ
ਮੁੱਖ ਦੋਸ਼ੀ ਅਦਿੱਤਿਆ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ ਪੰਚਕੁਲਾ/ਬਿਊਰੋ ਨਿਊਜ਼ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਚਕੁਲਾ ਹਿੰਸਾ ਸਬੰਧੀ ਪਹਿਲੇ ਕੇਸ ਦੀ ਸੁਣਵਾਈ ਵਿੱਚ ਜ਼ਿਲ੍ਹਾ ਤੇ ਸੈਸ਼ਨ ਜੱਜ ਰਿਤੂ ਟੈਗੋਰ ਨੇ 6 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਇਨ੍ਹਾਂ ਮੁਲਜ਼ਮਾਂ ‘ਤੇ ਲੰਘੇ ਵਰ੍ਹੇ 25 …
Read More »