ਬਠਿੰਡਾ/ਬਿਊਰੋ ਨਿਊਜ਼ : ਕੈਪਟਨ ਸਰਕਾਰ ਨੇ ਮੁੱਖ ਮੰਤਰੀ ਤੇ ਬਾਕੀ ਮੰਤਰੀਆਂ ਲਈ ਨਵੀਆਂ ਲਗਜ਼ਰੀ ਗੱਡੀਆਂ ਖ਼ਰੀਦਣ ਦੀ ਤਿਆਰੀ ਵਿੱਢੀ ਹੈ, ਜਿਨ੍ਹਾਂ ਦਾ ਮਾਲੀ ਬੋਝ ਖ਼ਜ਼ਾਨੇ ਦੀਆਂ ਧੂੜਾਂ ਪੁੱਟੇਗਾ। ਮੁੱਖ ਮੰਤਰੀ, ਵਜ਼ੀਰਾਂ, ਸਲਾਹਕਾਰਾਂ, ਓਐਸਡੀਜ਼ ਅਤੇ ਅਫ਼ਸਰਾਂ ਲਈ ਨਵੇਂ ਮਹਿੰਗੇ ਵਾਹਨ ਖ਼ਰੀਦਣ ਲਈ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਮੋਟਰ ਵਹੀਕਲ ਬੋਰਡ ਦੀ …
Read More »Yearly Archives: 2018
ਨਵੇਂ ਮੰਤਰੀਆਂ ਨੂੰ ਵਿਭਾਗ ਅਲਾਟ, ਪੁਰਾਣਿਆਂ ‘ਚ ਵੀ ਫੇਰਬਦਲ
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 11 ਨਵੇਂ ਕੈਬਨਿਟ ਮੰਤਰੀਆਂ ਦੇ ਸਹੁੰ ਚੁੱਕਣ ਤੋਂ ਬਾਅਦ ਵਿਭਾਗ ਅਲਾਟ ਕਰ ਦਿੱਤੇ ਹਨ, ਮਨਪ੍ਰੀਤ ਬਾਦਲ, ਸਾਧੂ ਸਿੰਘ ਧਰਮਸੋਤ, ਚਰਨਜੀਤ ਚੰਨੀ ਕੋਲ ਪਹਿਲਾਂ ਵਾਲੇ ਹੀ ਵਿਭਾਗ ਰਹਿਣਗੇ, ਜਦਕਿ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਪਹਿਲੇ ਵਿਭਾਗਾਂ ਦੇ ਨਾਲ ਹੁਣ ਨਵਾਂ ਵਿਭਾਗ ਹਾਊਸਿੰਗ ਅਤੇ …
Read More »ਯੂਪੀ ‘ਚ ਸਕੂਲ ਵੈਨ ਰੇਲ ਗੱਡੀ ਨਾਲ ਟਕਰਾਈ, 13 ਬੱਚਿਆਂ ਦੀ ਮੌਤ, 11 ਜ਼ਖ਼ਮੀ
ਲਖਨਊ : ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਕੁਸ਼ੀਨਗਰ ਵਿੱਚ ਸਕੂਲ ਵੈਨ ਦੇ ਰੇਲ ਗੱਡੀ ਨਾਲ ਟਕਰਾਉਣ ਕਾਰਨ ਦਰਦਨਾਕ ਹਾਦਸਾ ਵਾਪਰਿਆ, ਜਿਸ ਵਿੱਚ 13 ਬੱਚਿਆਂ ਦੀ ਜਾਨ ਚਲੀ ਗਈ ਅਤੇ 11 ਬੱਚੇ ਜ਼ਖ਼ਮੀ ਹੋ ਗਏ ਹਨ। ਸਕੂਲ ਵੈਨ ਦਾ ਡਰਾਈਵਰ ਵੀ ਜ਼ਖ਼ਮਾਂ ਦੀ ਤਾਬ ਨਾ ਸਹਾਰਦਾ ਹੋਇਆ ਹਸਪਤਾਲ ਵਿੱਚ ਦਮ ਤੋੜ ਗਿਆ। …
Read More »ਚੀਫ ਜਸਟਿਸ ਖਿਲਾਫ ਹੋਈਆਂ ਸੱਤ ਵਿਰੋਧੀ ਪਾਰਟੀਆਂ
ਦੀਪਕ ਮਿਸ਼ਰਾ ਨੂੰ ਅਹੁਦੇ ਤੋਂ ਹਟਾਉਣ ਲਈ ਮਹਾਂਦੋਸ਼ ਦਾ ਨੋਟਿਸ ਨਵੀਂ ਦਿੱਲੀ/ਬਿਊਰੋ ਨਿਊਜ਼ : ਸੱਤ ਵਿਰੋਧੀ ਪਾਰਟੀਆਂ ਨੇ ਬੇਮਿਸਾਲ ਕਦਮ ਚੁੱਕਦਿਆਂ ਦੇਸ਼ ਦੇ ਚੀਫ਼ ਜਸਟਿਸ (ਸੀਜੇਆਈ) ਦੀਪਕ ਮਿਸ਼ਰਾ ਨੂੰ ਅਹੁਦੇ ਤੋਂ ਹਟਾਉਣ ਲਈ ਉਨ੍ਹਾਂ ਖ਼ਿਲਾਫ਼ ਮਹਾਂਦੋਸ਼ ਦਾ ਨੋਟਿਸ ਦਿੱਤਾ ਹੈ। ਇਸ ਵਿੱਚ ਜਸਟਿਸ ਮਿਸ਼ਰਾ ਉਤੇ ‘ਮਾੜੇ ਵਤੀਰੇ’ ਅਤੇ ਅਖ਼ਤਿਆਰਾਂ ਦੀ …
Read More »ਉਪ ਰਾਸ਼ਟਰਪਤੀ ਨੇ ਚੀਫ ਜਸਟਿਸ ਖ਼ਿਲਾਫ਼ ਮਹਾਂਦੋਸ਼ ਦਾ ਨੋਟਿਸ ਕੀਤਾ ਰੱਦ
ਨਵੀਂ ਦਿੱਲੀ/ਬਿਊਰੋ ਨਿਊਜ਼ : ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਭਾਰਤ ਦੇ ਚੀਫ ਜਸਟਿਸ ਦੀਪਕ ਮਿਸ਼ਰਾ ‘ਤੇ ਸੱਤ ਪਾਰਟੀਆਂ ਵੱਲੋਂ ਮਹਾਂਦੋਸ਼ ਚਲਾਉਣ ਲਈ ਦਿੱਤਾ ਨੋਟਿਸ ਇਹ ਕਹਿ ਕੇ ਰੱਦ ਕਰ ਦਿੱਤਾ ਕਿ ਦੋਸ਼ ਮੰਨਣਯੋਗ ਨਹੀਂ ਹਨ। ਸੂਤਰਾਂ ਨੇ ਦੱਸਿਆ ਕਿ ਨਾਇਡੂ ਨੇ ਕੁਝ ਚੋਟੀ ਦੇ ਕਾਨੂੰਨੀ ਤੇ ਸੰਵਿਧਾਨਕ ਮਾਹਿਰਾਂ ਨਾਲ …
Read More »ਸਲਮਾਨ ਖੁਰਸ਼ੀਦ ਨੇ ਦਿੱਤਾ ਵਿਵਾਦਤ ਬਿਆਨ
ਮੁਸਲਮਾਨਾਂ ਦੇ ਖੂਨ ਨਾਲ ਰੰਗੇ ਹਨ ਕਾਂਗਰਸ ਦੇ ਹੱਥ ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸਲਮਾਨ ਖ਼ੁਰਸ਼ੀਦ ਨੇ ਇਕ ਵਿਵਾਦਗ੍ਰਸਤ ਬਿਆਨ ਵਿੱਚ ਮੰਨਿਆ ਕਿ ਉਨ੍ਹਾਂ ਦੀ ਪਾਰਟੀ ਦੇ ਹੱਥ ਵੀ ਮੁਸਲਮਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ। ਉਨ੍ਹਾਂ ਲੰਘੇ ਐਤਵਾਰ ਨੂੰ ਅਲੀਗੜ੍ਹ ਮੁਸਲਿਮ ਯੂਨੀਵਰਸਟੀ ਵਿੱਚ …
Read More »ਮਾਸੂਮ ਧੀਆਂ ਨਾਲ ਬਲਾਤਕਾਰ ਦੇ ਦੋਸ਼ੀਆਂ ਨੂੰ ਹੋਵੇਗੀ ਫਾਂਸੀ
ਰਾਸ਼ਟਰਪਤੀ ਨੇ ਕਾਨੂੰਨ ‘ਚ ਸੋਧ ਕਰਨ ਲਈ ਦਿੱਤੀ ਪ੍ਰਵਾਨਗੀ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਫੌਜਦਾਰੀ ਕਾਨੂੰਨ (ਸੋਧ) 2018 ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦਾ ਐਲਾਨ ਕਰਕੇ 12 ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਨਾਲ ਬਲਾਤਕਾਰ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੀ ਵਿਵਸਥਾ ਕਰ …
Read More »ਕੈਦੀਆਂ ਦੇ ਕੰਮ ਆ ਰਹੀਆਂ ਹਨ ਰਾਮ ਰਹੀਮ ਵਲੋਂ ਉਗਾਈਆਂ ਸਬਜ਼ੀਆਂ
ਰੋਜ਼ਾਨਾ ਮਿਲਦੇ ਹਨ 40 ਰੁਪਏ ਦਿਹਾੜੀ, ਭਾਰ ਘਟ ਕੇ ਰਿਹਾ 91 ਕਿੱਲੋ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸਿਰਸਾ ਦਾ ਮੁਖੀ ਗੁਰਮੀਤ ਰਾਮ ਰਹੀਮ ਜਬਰ ਜਨਾਹ ਦੇ ਮਾਮਲੇ ਵਿਚ ਰੋਹਤਕ ਦੀ ਸੋਨਾਰੀਆ ਵਿਚ ਜੇਲ੍ਹ ਵਿਚ ਬੰਦ ਹੈ। ਰਾਮ ਰਹੀਮ ਨੂੰ ਮੁੜ ਤੋਂ ਜੇਲ੍ਹ ਵਿਚ ਸਬਜ਼ੀਆਂ ਉਗਾਉਣ ਦਾ ਕੰਮ ਦਿੱਤਾ ਗਿਆ ਹੈ। ਡੇਰਾ ਮੁਖੀ …
Read More »ਰਣਜੀਤ ਕਤਲ ਕੇਸ ‘ਚ ਖੱਟਾ ਸਿੰਘ ਨੂੰ ਮਿਲੀ ਮੁੜ ਬਿਆਨ ਦੇਣ ਦੀ ਖੁੱਲ੍ਹ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਸਾਬਕਾ ਡਰਾਈਵਰ ਖੱਟਾ ਸਿੰਘ ਨੂੰ ਰਣਜੀਤ ਸਿੰਘ ਕਤਲ ਕੇਸ ਵਿੱਚ ਆਪਣਾ ਬਿਆਨ ਨਵੇਂ ਸਿਰਿਉਂ ਦੇਣ ਦੀ ਇਜਾਜ਼ਤ ਦੇ ਦਿੱਤੀ। ਪਹਿਲਾਂ ਲੰਘੇ ਸਾਲ 25 ਸਤੰਬਰ ਨੂੰ ਵਿਸ਼ੇਸ਼ ਸੀਬੀਆਈ ਜੱਜ ਜਗਦੀਪ ਸਿੰਘ ਨੇ ਇਸ ਸਬੰਧੀ ਉਸ ਦੀ …
Read More »ਯਸ਼ਵੰਤ ਸਿਨਹਾ ਨੇ ਭਾਰਤੀ ਜਨਤਾ ਪਾਰਟੀ ਨੂੰ ਕਿਹਾ ਅਲਵਿਦਾ
ਪਟਨਾ : ਭਾਜਪਾ ਦੀ ਮੌਜੂਦਾ ਲੀਡਰਸ਼ਿਪ ਅਤੇ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ (80) ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਹਕੂਮਤ ਹੇਠ ਲੋਕਤੰਤਰ ਖ਼ਤਰੇ ਵਿਚ ਹੈ ਜਿਸ ਨੂੰ ਬਚਾਉਣ ਲਈ ਉਹ ਅੰਦੋਲਨ ਚਲਾਉਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਕਿਸੇ ਹੋਰ …
Read More »