ਅਪ੍ਰੈਲ ਦੇ ਅਖੀਰ ‘ਚ ਹੋ ਸਕਦਾ ਹੈ ਮੰਤਰੀ ਮੰਡਲ ਵਿਚ ਵਾਧਾ ਚੰਡੀਗੜ•/ਬਿਊਰੋ ਨਿਊਜ਼ ਪੰਜਾਬ ਦੇ ਮੰਤਰੀ ਮੰਡਲ ਦੇ ਵਿਸਥਾਰ ਦੀਆਂ ਖ਼ਬਰਾਂ ਪਿਛਲੇ ਕਈ ਮਹੀਨਿਆਂ ਤੋਂ ਆ ਰਹੀਆਂ ਹਨ। ਇਸੇ ਦੌਰਾਨ ਇੱਕ ਅਜਿਹੀ ਖ਼ਬਰ ਆਈ ਹੈ ਕਿ ਜਲੰਧਰ ਤੋਂ ਵਿਧਾਇਕ ਪਰਗਟ ਸਿੰਘ ਦੀ ਕੈਬਨਿਟ ਵਿੱਚ ਥਾਂ ਪੱਕੀ ਹੋ ਗਈ ਹੈ। ਕੈਪਟਨ …
Read More »Yearly Archives: 2018
ਮਾਈਨਿੰਗ ‘ਚ ਸਾਰੀਆਂ ਪਾਰਟੀਆਂ ਸ਼ਾਮਲ : ਨਵਜੋਤ ਸਿੱਧੂ
ਕਿਹਾ, ਗੈਰਕਾਨੂੰਨੀ ਮਾਈਨਿੰਗ ਨੂੰ ਜਲਦੀ ਕਰਾਂਗੇ ਖਤਮ ਚੰਡੀਗੜ•/ਬਿਊਰੋ ਨਿਊਜ਼ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਮੰਨਿਆ ਹੈ ਕਿ ਮਾਈਨਿੰਗ ਵਿਚ ਸਾਰੀਆਂ ਪਾਰਟੀਆਂ ਦੇ ਲੀਡਰ ਸ਼ਾਮਲ ਹਨ। ਉਨ•ਾਂ ਕਿਹਾ ਕਿ ਗੈਰ ਕਾਨੂੰਨੀ ਮਾਈਨਿੰਗ ਜਲਦ ਖਤਮ ਹੋਏਗੀ। ਨਵਜੋਤ ਸਿੱਧੂ ਨੂੰ ਜਦੋਂ ਗੈਰ ਕਾਨੂੰਨੀ ਮਾਈਨਿੰਗ ਵਿਚ ਕਾਂਗਰਸੀ ਨੇਤਾਵਾਂ ਦੀ ਸ਼ਮੂਲੀਅਤ ਬਾਰੇ ਪੁੱਛਿਆ ਤਾਂ ਉਨ•ਾਂ …
Read More »‘ਆਪ’ ਨੇ ਖਾੜੀ ਦੇਸ਼ਾਂ ‘ਚ ਫਸੇ 31 ਪੰਜਾਬੀਆਂ ਦੀ ਸੂਚੀ ਵਿਦੇਸ਼ ਮੰਤਰਾਲੇ ਨੂੰ ਸੌਂਪੀ
ਭਗਵੰਤ ਮਾਨ ਨੇ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਸੂਬੇ ਨੂੰ ਅਪਰਾਧ ਮੁਕਤ ਕਰਨ ਲਈ ਪੰਜਾਬ ਪੁਲਿਸ ਨੂੰ ਸਹਿਯੋਗ ਦਿਓ ਚੰਡੀਗੜ•/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਨੇ ਖਾੜੀ ਦੇਸ਼ਾਂ ਵਿਚ ਫਸੇ 31 ਪੰਜਾਬੀਆਂ ਦੀ ਸੂਚੀ ਕੇਂਦਰੀ ਵਿਦੇਸ਼ ਮੰਤਰਾਲੇ ਨੂੰ ਸੌਂਪਦੇ ਹੋਏ ਫ਼ਰਜ਼ੀ ਟਰੈਵਲ ਏਜੰਟਾਂ ਉੱਤੇ ਸਖ਼ਤ ਕਾਰਵਾਈ ਦੀ …
Read More »ਸਾਂਪਲਾ ਨੇ ਇਕ ਵਾਰ ਫਿਰ ਆਦਮਪੁਰ ਏਅਰਪੋਰਟ ਤੋਂ ਫਲਾਈਟ ਦੀ ਤਾਰੀਕ ਦੁਹਰਾਈ
ਇਕ ਮਈ ਤੋਂ ਉਡਾਣਾਂ ਦੀ ਹੋਵੇਗੀ ਸ਼ੁਰੂਆਤ ਜਲੰਧਰ/ਬਿਊਰੋ ਨਿਊਜ਼ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਇੱਕ ਵਾਰ ਫਿਰ ਆਦਮਪੁਰ ਏਅਰਪੋਰਟ ਤੋਂ ਫਲਾਈਟ ਸ਼ੁਰੂ ਹੋਣ ਦੀ ਤਰੀਕ ਦਾ ਐਲਾਨ ਕੀਤਾ ਹੈ। ਸਾਂਪਲਾ ਨੇ ਜਲੰਧਰ ‘ਚ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਕਿ ਆਦਮਪੁਰ ਹਵਾਈ ਅੱਡੇ ਤੋਂ ਇਕ ਮਈ ਤੋਂ ਉਡਾਣਾਂ ਸ਼ੁਰੂ ਹੋ ਜਾਣਗੀਆਂ। …
Read More »ਜਹਾਜ਼ ‘ਚ ਮੱਛਰ ਦੀ ਸ਼ਿਕਾਇਤ ਕਰਨ ਵਾਲੇ ਡਾਕਟਰ ਨੂੰ ਕਾਲਰ ਤੋਂ ਫੜ ਕੇ ਉਤਾਰਿਆ
ਸ਼ਹਿਰੀ ਹਵਾਬਾਜ਼ੀ ਮੰਤਰੀ ਸੁਰੇਸ਼ ਪ੍ਰਭੂ ਨੇ ਦਿੱਤੇ ਜਾਂਚ ਦੇ ਹੁਕਮ ਲਖਨਊ/ਬਿਊਰੋ ਨਿਊਜ਼ ਲਖਨਊ ਦੇ ਚੌਧਰੀ ਚਰਨ ਸਿੰਘ ਹਵਾਈ ਅੱਡੇ ‘ਤੇ ਯਾਤਰੀ ਨਾਲ ਬਦਸਲੂਕੀ ਦਾ ਮਾਮਲਾ ਸਾਹਮਣੇ ਆਇਆ ਹੈ। ਲਖਨਊ ਤੋਂ ਬੈਂਗਲੁਰੂ ਜਾ ਰਹੇ ਇਕ ਡਾਕਟਰ ਨੇ ਇਲਜ਼ਾਮ ਲਗਾਇਆ ਹੈ ਕਿ ਉਡਾਣ ਵਿਚ ਮੱਛਰ ਹੋਣ ਦੀ ਸ਼ਿਕਾਇਤ ਕਰਨ ‘ਤੇ ਉਨ•ਾਂ ਨੂੰ …
Read More »ਕਾਮਨਵੈਲਥ ਖੇਡਾਂ ਵਿਚ ਪੰਜਾਬ ਦੀ ਧੀ ਨੇ ਫਿਰ ਜਿੱਤਿਆ ਸੋਨਾ
ਹਿਨਾ ਸਿੱਧੂ ਨੇ 25 ਮੀਟਰ ਨਿਸ਼ਾਨੇਬਾਜ਼ੀ ‘ਚ ਜਿੱਤਿਆ ਸੋਨੇ ਦਾ ਮੈਡਲ ਨਵੀਂ ਦਿੱਲੀ/ਬਿਊਰੋ ਨਿਊਜ਼ ਆਸਟਰੇਲੀਆ ਦੇ ਗੋਲਡ ਕੋਸਟ ਵਿਚ ਚੱਲ ਰਹੀਆਂ ਕਾਮਨਵੈਲਥ ਖੇਡਾਂ ਵਿਚ ਹਿਨਾ ਸਿੱਧੂ ਨੇ 25 ਮੀਟਰ ਨਿਸ਼ਾਨੇਬਾਜ਼ੀ ਵਿਚ ਭਾਰਤ ਲਈ ਸੋਨੇ ਦੇ ਤਮਗਾ ਜਿੱਤਿਆ ਹੈ। ਇਸ ਤੋਂ ਇਲਾਵਾ ਸਚਿਨ ਚੌਧਰੀ ਨੇ ਪੈਰਾ ਪਾਵਰ ਲਿਫਟਿੰਗ ਦੀ ਹੈਵੀਵੇਟ ਕੈਟਾਗਰੀ …
Read More »ਫਿਲਮ ‘ਨਾਨਕ ਸ਼ਾਹ ਫਕੀਰ’ ਉਤੇ ਅਕਾਲ ਤਖਤ ਸਾਹਿਬ ਨੇ ਲਗਾਈ ਰੋਕ
ਸੰਗਤਾਂ ਨੂੰ ਫਿਲਮ ਦਾ ਸ਼ਾਂਤਮਈ ਤਰੀਕੇ ਵਿਰੋਧ ਕਰਨ ਦੀ ਕੀਤੀ ਅਪੀਲ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਵਿਵਾਦਿਤ ਫ਼ਿਲਮ ‘ਨਾਨਕ ਸ਼ਾਹ ਫਕੀਰ’ ਉੱਪਰ ਪੂਰਨ ਤੌਰ ‘ਤੇ ਰੋਕ ਲਗਾਉਂਦਿਆਂ ਕਿਹਾ ਕਿ ਇਹ ਫ਼ਿਲਮ ਕਿਸੇ ਵੀ ਹਾਲਤ ਵਿਚ ਰਿਲੀਜ਼ ਨਹੀ ਹੋ ਸਕਦੀ। ਉਨ•ਾਂ ਸਮੂਹ …
Read More »ਭਗਵੰਤ ਮਾਨ ਨੇ ਬਠਿੰਡਾ ਤੋਂ ਚੋਣ ਲੜਨ ਦੀ ਕੀਤੀ ਤਿਆਰੀ
ਪਾਰਟੀ ਵਿਧਾਇਕਾਂ ਵਲੋਂ ਵੀ ਮਾਨ ਨਾਲ ਇਕਸੁਰਤਾ ਦਾ ਪ੍ਰਗਟਾਵਾ ਬਠਿੰਡਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ 2019 ਵਿਚ ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਲੜ ਸਕਦੇ ਹਨ ਅਤੇ ਉਨ•ਾਂ ਚੋਣ ਲੜਨ ਲਈ ਤਿਆਰੀ ਵੀ ਖਿੱਚ ਲਈ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਭਗਵੰਤ …
Read More »ਸਿਮਰਜੀਤ ਬੈਂਸ ਦਾ ਕਹਿਣਾ
ਬਾਦਲ, ਮਜੀਠੀਆ ਤੇ ਕੈਪਟਨ ‘ਚ ਹੋਇਆ ਹੈ ਅੰਦਰੂਨੀ ਸਮਝੌਤਾ ਜਲੰਧਰ/ਬਿਊਰੋ ਨਿਊਜ਼ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬਾਦਲ, ਮਜੀਠੀਆ ਤੇ ਕੈਪਟਨ ਦਾ ਅੰਦਰੂਨੀ ਸਮਝੌਤਾ ਹੋਇਆ ਹੈ। ਉਨ•ਾਂ ਕਿਹਾ ਕਿ ਕੈਪਟਨ ਨੇ ਕੁਝ ਨਹੀਂ ਕਰਨਾ ਤੇ ਇਸ ਦਾ ਨਿਤਾਰਾ ਜਨਤਾ 2019 ਵਿੱਚ ਲੋਕ ਸਭਾ …
Read More »ਸ਼ਵੇਤ ਮਲਿਕ ਨੇ ਸੰਭਾਲੀ ਪੰਜਾਬ ਭਾਜਪਾ ਦੀ ਕਮਾਨ
ਤਾਜ਼ਪੋਸ਼ੀ ਸਮਾਗਮ ‘ਚ 12 ਵਰਕਰਾਂ ਦੀ ਜੇਬਾਂ ਕੱਟ ਹੋਈਆਂ ਚੰਡੀਗੜ•/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਸ਼ਵੇਤ ਮਲਿਕ ਨੇ ਲੰਘੇ ਕੱਲ• ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੰਜਾਬ ਇੰਚਾਰਜ ਪ੍ਰਭਾਤ ਝਾਅ, ਕੇਂਦਰੀ ਮੰਤਰੀ ਵਿਜੈ ਸਾਂਪਲਾ, ਤਰੁਣ ਚੁੱਘ ਅਤੇ ਕਈ ਹੋਰ ਸਾਬਕਾ ਪ੍ਰਧਾਨ ਵੀ ਹਾਜ਼ਰ ਸਨ। ਅਹੁਦਾ ਸੰਭਾਲਣ ਤੋਂ ਬਾਅਦ ਸ਼ਵੇਤ …
Read More »