ਮੌਜੂਦਾ ਕਮੇਟੀ ਨੇ ਪ੍ਰੋ. ਬਡੂੰਗਰ ਦੇ ਕਾਰਜਕਾਲ ਸਮੇਂ ਹੋਈਆਂ 523 ਨਿਯੁਕਤੀਆਂ ਨੂੰ ਕੀਤਾ ਰੱਦ ਪਟਿਆਲਾ/ਬਿਊਰੋ ਨਿਊਜ਼ ਐਸਜੀਪੀਸੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੋਈਆਂ ਨਿਯੁਕਤੀਆਂ ਤੇ ਤਰੱਕੀਆਂ ਨੂੰ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਨਿਜ਼ਾਮ ਵੱਲੋਂ ਰੱਦ ਕਰਨ ਦੇ ਫ਼ੈਸਲੇ ਨੂੰ ਗਲਤ ਦੱਸਿਆ। ਮੌਜੂਦਾ ਕਮੇਟੀ ਨੇ …
Read More »Yearly Archives: 2018
ਸ਼ਵੇਤ ਮਲਿਕ ਨੂੰ ਮਿਲੀ ਪੰਜਾਬ ਭਾਜਪਾ ਦੀ ਪ੍ਰਧਾਨਗੀ, ਸਾਂਪਲਾ ਦੀ ਛੁੱਟੀ
ਮਲਿਕ ਨੂੰ ਹੈ ਅਰੁਣ ਜੇਤਲੀ ਦਾ ਅਸ਼ੀਰਵਾਦ ਚੰਡੀਗੜ੍ਹ/ਬਿਊਰੋ ਨਿਊਜ਼ ਭਾਜਪਾ ਹਾਈਕਮਾਂਡ ਨੇ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ ਨੂੰ ਸੂਬਾ ਪ੍ਰਧਾਨਗੀ ਦੇ ਅਹੁਦੇ ਤੋਂ ਫਾਰਗ ਕਰਦਿਆਂ ਉਨ੍ਹਾਂ ਦੀ ਥਾਂ ‘ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੂੰ ਪ੍ਰਦੇਸ਼ ਭਾਜਪਾ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਮਲਿਕ ਨੂੰ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ …
Read More »ਅਰਵਿੰਦ ਕੇਜਰੀਵਾਲ ਨੇ ਹੁਣ ਅਰੁਣ ਜੇਤਲੀ ਤੋਂ ਮੰਗ ਮਾਫੀ
ਜੇਤਲੀ ਨੇ ਕੇਜਰੀਵਾਲ ਦੀ ਮਾਫੀ ਕੀਤੀ ਮਨਜੂਰ, ਜਲਦ ਹੀ ਕੇਸ ਹੋਵੇਗਾ ਵਾਪਸ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਮਾਫੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਤੋਂ ਵੀ ਮਾਫੀ ਮੰਗ ਲਈ ਹੈ। ਇਸ ਤੋਂ ਪਹਿਲਾਂ ਕੇਜਰੀਵਾਲ ਬਿਕਰਮ …
Read More »13 ਅੱਤਵਾਦੀਆਂ ਦੇ ਮਾਰੇ ਜਾਣ ਤੋਂ ਬਾਅਦ ਹਾਫਿਜ ਸਈਦ ਬੁਖਲਾਇਆ
ਭਾਰਤ ਨੂੰ ਦਿੱਤੀ ਨਤੀਜੇ ਭੁਗਤਣ ਦੀ ਦਿੱਤੀ ਧਮਕੀ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਸ਼ੋਪੀਆ ਅਤੇ ਅਨੰਤਨਾਗ ਜ਼ਿਲ੍ਹਿਆਂ ਵਿਚ ਭਾਰਤੀ ਫੌਜ ਵਲੋਂ ਅੱਤਵਾਦੀਆਂ ‘ਤੇ ਕੀਤੀ ਗਈ ਕਾਰਵਾਈ ਤੋਂ ਲਸ਼ਕਰ-ਏ-ਤੋਇਬਾ ਦਾ ਮੁਖੀ ਹਾਫਿਜ਼ ਸਈਦ ਬੁਖਲਾ ਗਿਆ ਹੈ। ਸਈਦ ਨੇ ਆਪਣੇ ਸਾਥੀਆਂ ਦੇ ਮਾਰੇ ਜਾਣ ਤੋਂ ਬਾਅਦ ਭਾਰਤ ਤੋਂ ਬਦਲਾ ਲੈਣ ਦੀ …
Read More »ਬਰਨਾਲਾ ‘ਚ ਸਿੱਧੂ ਨੇ ਭ੍ਰਿਸ਼ਟਾਚਾਰ ਖਿਲਾਫ ਕੀਤੀ ਸਖਤ ਕਾਰਵਾਈ
ਚਾਰ ਅਧਿਕਾਰੀ ਕੀਤੇ ਮੁਅੱਤਲ, ਪੰਜ ਨੂੰ ਚਾਰਜਸ਼ੀਟ ਚੰਡੀਗੜ੍ਹ/ਬਿਊਰੋ ਨਿਊਜ਼ ਬਰਨਾਲਾ ‘ਚ ਫਲੈਟਾਂ ਦੀ ਉਸਾਰੀ ਵਿਚ ਗੰਭੀਰ ਵਿੱਤੀ ਊਣਤਾਈਆਂ ਦੇ ਮਾਮਲੇ ‘ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸਖਤ ਕਾਰਵਾਈ ਕੀਤੀ ਹੈ। ਇਸ ਮਾਮਲੇ ਸਬੰਧੀ ਨਵਜੋਤ ਸਿੱਧੂ ਨੇ ਚਾਰ ਅਧਿਕਾਰੀਆਂ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਹੈ ਅਤੇ ਪੰਜ …
Read More »ਸ਼੍ਰੋਮਣੀ ਕਮੇਟੀ ਦਾ ਸਾਲ 2018-19 ਲਈ 11 ਅਰਬ 59 ਕਰੋੜ ਦਾ ਬਜਟ ਪਾਸ
ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 2018-19 ਦਾ ਸਲਾਨਾ ਬਜਟ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਪੇਸ਼ ਕੀਤਾ ਗਿਆ, ਜਿਸ ਨੂੰ ਸਰਬਸੰਮਤੀ ਨਾਲ ਪਾਸ ਵੀ ਕਰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਵਲੋਂ ਪਿਛਲੇ ਸਾਲ 2017-18 ਲਈ 1106 ਕਰੋੜ ਰੁਪਏ ਦਾ ਅਨੁਮਾਨਿਤ ਬਜਟ ਪੇਸ਼ ਕੀਤਾ ਗਿਆ …
Read More »ਸ਼੍ਰੋਮਣੀ ਕਮੇਟੀ ਨੇ ਲਿਆ ਯੂ ਟਰਨ
ਕਿਹਾ, ਨਾਨਕ ਸ਼ਾਹ ਫਕੀਰ ਫ਼ਿਲਮ ਨਹੀਂ ਹੋਵੇਗੀ ਰਿਲੀਜ਼ ਅੰਮ੍ਰਿਤਸਰ/ਬਿਊਰੋ ਨਿਊਜ਼ ‘ਨਾਨਕ ਸ਼ਾਹ ਫਕੀਰ’ ਫ਼ਿਲਮ ਖਿਲਾਫ ਹੋ ਰਹੇ ਵਿਰੋਧ ਅੱਗੇ ਝੁਕਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ ਦੀ ਰਿਲੀਜ਼ ਉੱਤੇ ਰੋਕ ਲਾਉਣ ਲਈ ਕਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਫ਼ਿਲਮ ‘ਨਾਨਕ ਸ਼ਾਹ ਫਕੀਰ’ …
Read More »ਅਦਾਲਤ ਨੇ ਦਲੇਰ ਮਹਿੰਦੀ ਪ੍ਰਤੀ ਦਿਖਾਇਆ ਰਹਿਮ
ਸਜ਼ਾ ‘ਤੇ ਰੋਕ ਲਾਉਣ ਵਾਲੀ ਅਪੀਲ ਕੀਤੀ ਮਨਜੂਰ ਪਟਿਆਲਾ/ਬਿਊਰੋ ਨਿਊਜ਼ ਕਬੂਤਰਬਾਜ਼ੀ ਦੇ ਇਲਜ਼ਾਮਾਂ ‘ਚ ਘਿਰੇ ਗਾਇਕ ਦਲੇਰ ਮਹਿੰਦੀ ਦੀ ਸਜ਼ਾ ‘ਤੇ ਰੋਕ ਲਾਉਣ ਦੀ ਅਪੀਲ ਅਦਾਲਤ ਨੇ ਮਨਜ਼ੂਰ ਕਰ ਲਈ ਹੈ। ਦਲੇਰ ਮਹਿੰਦੀ ਦੇ ਵਕੀਲ ਬਲਜਿੰਦਰ ਸੋਢੀ ਨੇ ਦੱਸਿਆ ਕਿ ਪਟਿਆਲਾ ਸੈਸ਼ਨ ਕੋਰਟ ਨੇ ਅਪੀਲ ਸਵੀਕਾਰ ਕਰਦਿਆਂ ਮਹਿੰਦੀ ਦੀ ਸਜ਼ਾ …
Read More »ਜਾਸੂਸ ਰਵੀ ਕੁਮਾਰ ਨੂੰ ਪੰਜ ਦਿਨਾ ਪੁਲਿਸ ਹਿਰਾਸਤ ‘ਚ ਭੇਜਿਆ
ਫੇਸਬੁੱਕ ਰਾਹੀਂ ਦੇਸ਼ ਦੀ ਜਾਣਕਾਰੀ ਪਾਕਿ ਦੀਆਂ ਏਜੰਸੀਆਂ ਨਾਲ ਕਰਦਾ ਸੀ ਸਾਂਝੀ ਅੰਮ੍ਰਿਤਸਰ/ਬਿਊਰੋ ਨਿਊਜ਼ ਵਿਸ਼ੇਸ਼ ਅਪਰੇਸ਼ਨ ਸੈੱਲ ਵਲੋਂ ਫੌਜੀ ਖੁਫੀਆ ਤੰਤਰ ਨਾਲ ਸਾਂਝੇ ਅਪਰੇਸ਼ਨ ਵਿਚ ਪਾਕਿਸਤਾਨੀ ਖੁਫੀਆ ਏਜੰਸੀ ਲਈ ਕੰਮ ਕਰਦੇ ਜਾਸੂਸ ਰਵੀ ਕੁਮਾਰ ਨੂੰ ਲੰਘੇ ਕੱਲ੍ਹ ਕਾਬੂ ਕੀਤਾ ਗਿਆ ਸੀ। ਅਦਾਲਤ ਨੇ ਰਵੀ ਕੁਮਾਰ ਨੂੰ ਪੰਜ ਦਿਨਾਂ ਲਈ ਪੁਲਿਸ …
Read More »39 ਭਾਰਤੀਆਂ ਦੀਆਂ ਅਸਥੀਆਂ ਲੈਣ ਵਿਦੇਸ਼ ਰਾਜ ਮੰਤਰੀ ਵੀ.ਕੇ. ਸਿੰਘ ਇਕ ਅਪ੍ਰੈਲ ਨੂੰ ਜਾਣਗੇ ਇਰਾਕ
ਮਾਰੇ ਗਏ ਭਾਰਤੀਆਂ ‘ਚ ਪੰਜਾਬ ਦੇ ਸਨ 27 ਨੌਜਵਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਇਰਾਕ ਦੇ ਮੋਸੂਲ ਵਿਚ ਮਾਰੇ ਗਏ 39 ਭਾਰਤੀਆਂ ਦੀਆਂ ਅਸਥੀਆਂ ਨੂੰ ਜਲਦੀ ਹੀ ਭਾਰਤ ਵਿਚ ਲਿਆਂਦਾ ਜਾਵੇਗਾ। ਵਿਦੇਸ਼ ਰਾਜ ਮੰਤਰੀ ਵੀ.ਕੇ ਸਿੰਘ ਨੇ ਕਿਹਾ ਕਿ ਉਹ 1 ਅਪ੍ਰੈਲ ਨੂੰ ਅਸਥੀਆਂ ਲਿਆਉਣ ਲਈ ਇਰਾਕ ਜਾਣਗੇ ਅਤੇ ਦੋ ਅਪ੍ਰੈਲ ਨੂੰ …
Read More »