ਪੰਜਾਬ ਦੇ ਮੰਤਰੀ ‘ਤੇ ਬਕਾਇਆ ਹੈ 52 ਲੱਖ ਰੁਪਏ ਦਾ ਟੈਕਸ ਨਵੀਂ ਦਿੱਲੀ/ਬਿਊਰੋ ਨਿਊਜ਼ ਆਮਦਨ ਕਰ ਵਿਭਾਗ ਨੇ ਕੈਬਨਿਟ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਦੇ 2 ਬੈਂਕ ਖਾਤੇ ਸੀਲ ਕਰ ਦਿੱਤੇ ਹਨ। ਸਿੱਧੂ ਸਿਰ 52 ਲੱਖ ਰੁਪਏ ਟੈਕਸ ਬਕਾਇਆ ਹੈ। ਜਾਣਕਾਰੀ ਮੁਤਾਬਕ ਸਿੱਧੂ ਨੇ ਆਪਣੇ ਟੈਕਸ ਰਿਟਰਨ ਵਿਚ ਕੱਪੜਿਆਂ ‘ਤੇ …
Read More »Yearly Archives: 2018
ਕੈਪਟਨ ਅਮਰਿੰਦਰ ਸਿੰਘ ਦੇ ਜਵਾਈ ਗੁਰਪਾਲ ਸਿੰਘ ਖਿਲਾਫ ਲੁੱਕਆਊਟ ਨੋਟਿਸ ਜਾਰੀ
ਓਰੀਐਂਟਲ ਬੈਂਕ ਆਫ ਕਾਮਰਸ ਤੋਂ ਲਏ ਕਰਜ਼ ਦਾ ਮਾਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜਵਾਈ ਗੁਰਪਾਲ ਸਿੰਘ ਦੇ ਖਿਲਾਫ ਸੀ.ਬੀ.ਆਈ. ਨੇ ਸਿੰਭੋਲੀ ਸ਼ੂਗਰਜ਼ ਲਿਮਟਿਡ ਨਾਲ ਜੁੜੇ 109.08 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਮਾਮਲੇ ਵਿਚ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਸੀਬੀਆਈ ਨੇ ਬੈਂਕ ਨਾਲ …
Read More »ਪੰਜਾਬ ਸਰਕਾਰ ਵਲੋਂ ਲਗਾਏ ਵਾਧੂ ਟੈਕਸਾਂ ਨਾਲ ਆਮ ਆਦਮੀ ‘ਤੇ ਪ੍ਰਤੀ ਮਹੀਨਾ 500 ਰੁਪਏ ਦਾ ਹੋਰ ਬੋਝ ਪਵੇਗਾ
ਪਰਮਿੰਦਰ ਢੀਂਡਸਾ ਦਾ ਕਹਿਣਾ, ਸਰਕਾਰ ਨੇ ਲੋਕਾਂ ਦਾ ਲੱਕ ਤੋੜਨ ਦੀ ਕੀਤੀ ਤਿਆਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫ ਕਰਨ ਅਤੇ ਦਲਿਤਾਂ ਨੂੰ ਸਮਾਜ ਭਲਾਈ ਸਕੀਮਾਂ ਦੇ ਲਾਭ ਦੇਣ ਤੋਂ ਇਨਕਾਰ ਕਰਨ ਮਗਰੋਂ ਕਾਂਗਰਸ ਸਰਕਾਰ ਨੇ ਵੱਡੇ ਟੈਕਸ ਲਗਾ ਲੋਕਾਂ …
Read More »ਯੂਪੀ ‘ਚ ਹੁਣ ਅੰਬੇਡਕਰ ਦਾ ਨਾਮ ਹੋਵੇਗਾ ਡਾ. ਭੀਮ ਰਾਓ ਰਾਮ ਜੀ ਅੰਬੇਡਕਰ
ਡਾ. ਅੰਬੇਡਕਰ ਦੇ ਪਿਤਾ ਦਾ ਨਾਮ ਸੀ ਰਾਮ ਜੀ ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਸਾਰੇ ਰਿਕਾਰਡਾਂ ਵਿਚ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਨਾਮ ਦੇ ਨਾਲ ‘ਰਾਮ ਜੀ’ ਜੋੜਿਆ ਜਾਵੇਗਾ। ਯੋਗੀ ਸਰਕਾਰ ਨੇ ਅੱਜ ਰਾਜਪਾਲ ਰਾਮ ਨਾਇਕ ਦੀ ਸਲਾਹ ਤੋਂ ਬਾਅਦ ਡਾ. ਭੀਮ ਰਾਓ ਅੰਬੇਡਕਰ ਦਾ ਨਾਮ ਬਦਲ …
Read More »ਅੰਨਾ ਹਜ਼ਾਰੇ ਦੀ ਭੁੱਖ ਹੜਤਾਲ ਸਮਾਪਤ
ਅੰਨਾ ਨੇ ਮੰਚ ਤੋਂ ਕਿਹਾ ਕਿ ਮੇਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕਪਾਲ ਦੀ ਨਿਯੁਕਤੀ, ਕਿਸਾਨੀ ਮੁੱਦਿਆਂ ਅਤੇ ਹੋਰ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ‘ਤੇ ਬੈਠੇ ਸਮਾਜ ਸੇਵੀ ਅੰਨਾ ਹਜ਼ਾਰੇ ਨੇ ਆਪਣੀ ਭੁੱਖ ਹੜਤਾਲ ਸਮਾਪਤ ਕਰ ਦਿੱਤੀ ਹੈ। ਮਹਾਰਾਸ਼ਟਰ ਦੇ ਮੁੱਖ ਮੰਤਰੀ ਦਵਿੰਦਰ ਫੜਨਵੀਸ ਅਤੇ ਕੇਂਦਰੀ …
Read More »ਸੀਬੀਐਸਈ ਪੇਪਰ ਲੀਕ ਮਾਮਲੇ ਤੋਂ ਮਾਪੇ ਚਿੰਤਤ
ਕੇਂਦਰੀ ਮੰਤਰੀ ਜਾਵੜੇਕਰ ਨੇ ਕਿਹਾ, ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੀ.ਬੀ.ਐੱਸ.ਈ. ਪੇਪਰ ਲੀਕ ਮਾਮਲਾ ਚਰਚਾ ਵਿਚ ਚੱਲ ਰਿਹਾ ਹੈ। ਕ੍ਰਾਈਮ ਬਰਾਂਚ ਨੇ ਇਸ ਮੁੱਦੇ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕਈ ਜਗ੍ਹਾ ਛਾਪੇਮਾਰੀ ਹੋਈ ਹੈ। ਕੇਂਦਰੀ ਸਿੱਖਿਆ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਉਹ ਵੀ ਇਸ …
Read More »ਪਾਕਿ ਫੌਜ ਦੇਣ ਲੱਗੀ ਭਾਰਤੀ ਫੌਜ ਨੂੰ ਫੋਕੀਆਂ ਧਮਕੀਆਂ
ਕਿਹਾ, ਭਾਰਤ ਦੀ ਕਿਸੇ ਕਾਰਵਾਈ ਦਾ ਜਵਾਬ ਦੇਣ ਲਈ ਪਾਕਿ ਫੌਜ ਤਿਆਰ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨੀ ਫੌਜ ਨੇ ਭਾਰਤ ਨੂੰ ਫੋਕੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਕਿ ਸੈਨਾ ਦੇ ਬੁਲਾਰੇ ਮੇਜਰ ਜਨਰਲ ਆਸਿਫ ਗਫੂਰ ਨੇ ਕਿਹਾ ਹੈ ਕਿ ਕਿਸੇ ਵੀ ਦੇਸ਼ ਦੀ ਫੌਜ ਦੀ ਸਮਰੱਥਾ ਨੂੰ ਘੱਟ ਕਰਕੇ ਨਹੀਂ ਵੇਖਣਾ …
Read More »ਤਲਖੀਆਂ ਅਤੇ ਟਕਰਾਅ ਪੈਦਾ ਕਰਕੇ ਵਿਧਾਨ ਸਭਾ ਦਾ ਸੈਸ਼ਨ ਹੋਇਆ ਖਤਮ
ਮਾਮੂਲੀ ਸੋਧਾਂ ਨਾਲ ਪੰਜਾਬ ਦਾ ਬਜਟ ਹੋਇਆ ਪਾਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਸੈਸ਼ਨ ਦੇ ਆਖ਼ਰੀ ਦਿਨ ਅੱਜ ਵਿਰੋਧੀ ਧਿਰ ਅਤੇ ਸੱਤਾਧਾਰੀ ਧਿਰ ਵਿਚਕਾਰ ਕਈ ਵਾਰ ਤਿੱਖੀ ਬਹਿਸਬਾਜ਼ੀ ਹੋਈ। ਅੱਜ ਅਖੀਰਲੇ ਦਿਨ ਬਹੁਤਾ ਸਮਾਂ ਅਕਾਲੀ ਦਲ ਅਤੇ ਭਾਜਪਾ ਨੇ ਬਾਈਕਾਟ ਕੀਤਾ । ਇਸ ਦੇ ਬਾਵਜੂਦ ਅਖ਼ੀਰਲੇ ਦਿਨ ਪੰਜਾਬ ਦੇ ਬਜਟ …
Read More »ਬਜਟ ਸੈਸ਼ਨ ਦੇ ਆਖਰੀ ਦਿਨ ਮਨਪ੍ਰੀਤ ਨੂੰ ਆਇਆ ਗੁੱਸਾ
ਬਾਦਲ ਪਰਿਵਾਰ ਨੂੰ ਸੁਣਾਈਆਂ ਅਗਲੀਆਂ-ਪਿਛਲੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਬਜਟ ਸੈਸ਼ਨ ਦੇ ਆਖਰੀ ਦਿਨ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਵਿਚਕਾਰ ਤਾਬੜਤੋੜ ਸ਼ਬਦੀ ਹਮਲੇ ਹੋਣ ਲੱਗੇ। ਜਿੱਥੇ ਮਜੀਠੀਆ ਨੇ ਮਨਪ੍ਰੀਤ ਬਾਦਲ ਨੂੰ ਖਰੀਆਂ-ਖੋਟੀਆਂ ਸੁਣਾਈਆਂ, ਉੱਥੇ ਹੀ ਮਨਪ੍ਰੀਤ ਬਾਦਲ ਨੂੰ …
Read More »ਖਹਿਰਾ ਖਿਲਾਫ਼ ਵਿਧਾਨ ਸਭਾ ਵਿੱਚ ਨਿੰਦਾ ਮਤਾ ਪਾਸ
ਖਹਿਰਾ ਨੇ ਕਿਹਾ, ਕੈਪਟਨ ਅਮਰਿੰਦਰ ਤੇ ਸੁਖਬੀਰ ਬਾਦਲ ‘ਚ ਹੋਵੇਗਾ ਰਿਸ਼ਤੇਦਾਰੀ ਸਮਝੌਤਾ ਚੰਡੀਗੜ੍ਹ/ਬਿਊਰੋ ਨਿਊਜ਼ ਬਜਟ ਸੈਸ਼ਨ ਦੇ ਅਖੀਰ ਵਿੱਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਨਿੰਦਾ ਦਾ ਮਤਾ ਪਾਸ ਕੀਤਾ ਗਿਆ। ਇਸ ਬਾਰੇ ਪ੍ਰਤੀਕਰਮ ਦਿੰਦਿਆਂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸੱਤਾਧਾਰੀ ਇਸ ਕਾਰਨ ਪ੍ਰੇਸ਼ਾਨ ਹਨ ਕਿ ਉਹ …
Read More »