ਚਾਰ ਕਿਲੋ ਘੱਟ ਹੋਇਆ ਵਜ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਸਮਾਜ ਸੇਵੀ ਅੰਨਾ ਹਜ਼ਾਰੇ ਦੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਅੱਜ ਚੌਥੇ ਦਿਨ ਵੀ ਜਾਰੀ ਰਹੀ। ਇਸ ਭੁੱਖ ਹੜਤਾਲ ਦੌਰਾਨ ਅੰਨਾ ਦਾ 4 ਕਿਲੋ ਵਜ਼ਨ ਵੀ ਘਟ ਗਿਆ ਹੈ। ਚੇਤੇ ਰਹੇ ਕਿ ਕਿਸਾਨਾਂ ਦੀ ਮੰਦਹਾਲੀ ਤੇ ਲੋਕਪਾਲ ਦੇ ਮੁੱਦੇ ਉੱਤੇ ਅੰਨਾ ਹਜ਼ਾਰੇ …
Read More »Yearly Archives: 2018
20 ਭਾਰਤੀ ਡਾਕਟਰਾਂ ਦੀ ਟੀਮ ਜਾ ਸਕਦੀ ਹੈ ਪਾਕਿਸਤਾਨ
ਪਾਕਿ ਜੇਲ੍ਹਾਂ ‘ਚ ਬੰਦ ਭਾਰਤੀ ਕੈਦੀਆਂ ਦੀ ਹੋਵੇਗੀ ਜਾਂਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਅਤੇ ਪਾਕਿਸਤਾਨ ਦੋਵੇਂ ਦੇਸ਼ ਇਕ ਪਹਿਲੂ ‘ਤੇ ਕੰਮ ਕਰ ਰਹੇ ਹਨ। ਆਪਸੀ ਤਣਾਅ ਨੂੰ ਘੱਟ ਕਰਨ ਲਈ ਭਾਰਤ ਦੇ 20 ਡਾਕਟਰਾਂ ਦੀ ਟੀਮ ਨੂੰ ਪਾਕਿਸਤਾਨ ਭੇਜਿਆ ਜਾ ਸਕਦਾ ਹੈ। ਇਹ ਡਾਕਟਰ ਪਾਕਿਸਤਾਨ ਦੀਆਂ ਜੇਲ੍ਹਾਂ ਵਿਚ ਬੰਦ ਮਨੋਰੋਗੀਆਂ, …
Read More »ਖਟਕੜ ਕਲਾਂ ਵਿਖੇ ਕੈਪਟਨ ਅਮਰਿੰਦਰ ਵੱਲੋਂ ਕੀਤਾ ਗਿਆ ਸ਼ਹੀਦ ਭਗਤ ਸਿੰਘ ਮਿਊਜ਼ੀਅਮ ਦਾ ਉਦਘਾਟਨ
ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਵੀ ਕੀਤੀ ਗਈ ਨਵਾਂਸ਼ਹਿਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਨ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪਹੁੰਚੇ। ਇਸ ਦੌਰਾਨ ਮੁੱਖ ਮੰਤਰੀ ਨੇ ਸਰਦਾਰ ਭਗਤ ਸਿੰਘ ਮਿਊਜ਼ੀਅਮ ਦਾ ਉਦਘਾਟਨ ਕੀਤਾ ਅਤੇ ਉਨ੍ਹਾਂ ਸ਼ਹੀਦ-ਏ-ਆਜ਼ਮ ਭਗਤ …
Read More »ਸ਼ਹੀਦ ਸੁਖਦੇਵ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਨਾਲ ਗਿਲਾ
ਕਿਹਾ, ਸ਼ਹੀਦ ਸੁਖਦੇਵ ਦੇ ਘਰ ਨੂੰ ਇਕ ਸੜਕ ਤੱਕ ਨਹੀਂ ਜਾਂਦੀ ਬੰਗਾ/ਬਿਊਰੋ ਨਿਊਜ਼ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਸਮਾਗਮ ਵਿਚ ਪੁੱਜੇ ਸ਼ਹੀਦ ਸੁਖਦੇਵ ਦੇ ਪਰਿਵਾਰ ਨੇ ਸਰਕਾਰ ਨਾਲ ਗਿਲਾ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਇੱਥੇ ਇੰਨਾ ਵੱਡਾ ਪ੍ਰੋਗਰਾਮ ਕੀਤਾ ਜਾ ਰਿਹਾ …
Read More »ਸ਼੍ਰੋਮਣੀ ਅਕਾਲੀ ਦਲ ਦਾ ਵਫਦ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਮਿਲਿਆ
ਲੰਗਰ ਦੀ ਰਸਦ ਤੋਂ ਜੀਐਸਟੀ ਹਟਾਉਣ ਲਈ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅਕਾਲੀ ਦਲ ਦਾ ਇਕ ਵਫਦ ਅੱਜ ਨਵੀ ਦਿੱਲੀ ਵਿਚ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਮਿਲਿਆ। ਵਫਦ ਨੇ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਨਾਲ ਗੱਲਬਾਤ ਕਰਕੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ …
Read More »ਕਾਂਗਰਸੀ ਸੰਸਦ ਮੈਂਬਰਾਂ ਨੇ ਦਿੱਲੀ ‘ਚ ਮਹਾਤਮਾ ਗਾਂਧੀ ਦੀ ਮੂਰਤੀ ਮੂਹਰੇ ਕੀਤਾ ਪ੍ਰਦਰਸ਼ਨ
ਲੰਗਰ ਦੀ ਰਸਦ ਨੂੰ ਜੀਐਸਟੀ ਤੋਂ ਮੁਕਤ ਕਰਨ ਲਈ ਬਾਜਵਾ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਖਤ ਨਵੀਂ ਦਿੱਲੀ/ਬਿਊਰੋ ਨਿਊਜ਼ ਲੰਗਰ ਲਈ ਖ਼ਰੀਦੀਆਂ ਜਾਂਦੀਆਂ ਵਸਤੂਆਂ ਉਤੋਂ ਜੀ.ਐਸ.ਟੀ. ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਪ੍ਰਤਾਪ ਸਿੰਘ ਬਾਜਵਾ, ਗੁਰਜੀਤ ਸਿੰਘ ਔਜਲਾ, ਸੁਨੀਲ ਜਾਖੜ ਤੇ ਰਵਨੀਤ ਸਿੰਘ ਬਿੱਟੂ …
Read More »ਦਿੱਲੀ ਹਾਈਕੋਰਟ ਨੇ ਆਮ ਆਦਮੀ ਪਾਰਟੀ ਨੂੰ ਦਿੱਤੀ ਵੱਡੀ ਰਾਹਤ
20 ਵਿਧਾਇਕਾਂ ਨੂੰ ਆਯੋਗ ਠਹਿਰਾਉਣ ਵਾਲੀ ਅਰਜੀ ਕੀਤੀ ਖਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦਿੱਲੀ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਲਾਭ ਦੇ ਅਹੁਦੇ ਸਬੰਧੀ ਆਯੋਗ ਠਹਿਰਾਏ ਗਏ ‘ਆਪ’ ਦੇ 20 ਵਿਧਾਇਕਾਂ ਦੇ ਮਾਮਲੇ ਵਿਚ ਅਦਾਲਤ ਨੇ ਚੋਣ ਕਮਿਸ਼ਨ ਦੀ ਸਿਫਾਰਸ਼ ਨੂੰ ਖਾਰਜ ਕਰ ਦਿੱਤਾ ਹੈ। …
Read More »ਅਕਾਲੀ ਦਲ ਨੇ ਸੀਬੀਆਈ ਖਿਲਾਫ ਚੁੱਕਿਆ ਝੰਡਾ
ਸੀਬੀਆਈ ਨੇ ਸੱਜਣ ਕੁਮਾਰ ਦੀ ਕੁਠਪੁਤਲੀ ਬਣ ਕੇ ਕੰਮ ਕੀਤਾ : ਮਨਜੀਤ ਸਿੰਘ ਜੀ.ਕੇ. ਨਵੀਂ ਦਿੱਲੀ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਹੁਣ ਸੀਬੀਆਈ ਖਿਲਾਫ ਆਵਾਜ਼ ਚੁੱਕੀ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਕਿਹਾ ਹੈ ਕਿ ਹੁਣ ਸੀਬੀਆਈ ਦੀ ਲੋੜ ਨਹੀਂ ਰਹੀ। ਇਸ ਲਈ ਕਾਤਲਾਂ …
Read More »ਸੋਨੀਆ ਗਾਂਧੀ ਦੀ ਸ਼ਿਮਲਾ ‘ਚ ਹੋਈ ਸਿਹਤ ਖਰਾਬ
ਇੰਦਰਾ ਗਾਂਧੀ ਹਸਪਤਾਲ ‘ਚ ਨਹੀਂ ਮਿਲਿਆ ਇਲਾਜ, ਤਾਂ ਪੀਜੀਆਈ ਪਹੁੰਚੇ ਸ਼ਿਮਲਾ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਵਿਚ ਸਰਕਾਰੀ ਸਿਹਤ ਸੇਵਾਵਾਂ ‘ਤੇ ਨਾ ਤਾਂ ਸਰਕਾਰ ਨੂੰ ਭਰੋਸਾ ਹੈ ਅਤੇ ਨਾ ਹੀ ਨੇਤਾਵਾਂ ਨੂੰ। ਹਾਲਤ ਇਹ ਹੈ ਕਿ ਮਰੀਜ਼ ਚਾਹੇ ਕਿੰਨੀਂ ਵੀ ਗੰਭੀਰ ਸਥਿਤੀ ਵਿਚ ਹੋਵੇ ਉਹ ਇਥੋਂ ਇਲਾਜ ਕਰਵਾਉਣ ਤੋਂ ਕੰਨੀ ਕਤਰਾਉਂਦਾ ਹੈ, …
Read More »ਰਾਮਲੀਲਾ ਮੈਦਾਨ ‘ਚ ਅੰਨਾ ਹਜ਼ਾਰੇ ਨੇ ਸਰਕਾਰ ਨੂੰ ਲਲਕਾਰਿਆ
ਭੁੱਖ ਹੜਤਾਲ ਕੀਤੀ ਸ਼ੁਰੂ, ਕਿਹਾ ਜਦ ਤੱਕ ਸਰੀਰ ‘ਚ ਪ੍ਰਾਣ ਅਵਾਜ਼ ਉਠਾਵਾਂਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਛੇ ਸਾਲ ਬਾਅਦ ਇਕ ਵਾਰ ਫਿਰ ਦਿੱਲੀ ਦਾ ਰਾਮਲੀਲਾ ਮੈਦਾਨ ਸਮਾਜ ਸੇਵੀ ਅੰਨਾ ਹਜ਼ਾਰੇ ਦਾ ਕੁਰੂਕਸ਼ੇਤਰ ਬਣਨ ਜਾ ਰਿਹਾ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਉਨ੍ਹਾਂ ਨੇ ਮੋਦੀ ਸਰਕਾਰ ਨੂੰ ਖਬਰਦਾਰ ਕੀਤਾ ਹੈ ਅਤੇ ਭੁੱਖ …
Read More »