Breaking News
Home / 2018 (page 379)

Yearly Archives: 2018

ਭਾਈ ਜਗਤਾਰ ਸਿੰਘ ਤਾਰਾ ਨੂੰ ਉਮਰ ਭਰ ਲਈ ਕੈਦ

35 ਹਜ਼ਾਰ ਰੁਪਏ ਜੁਰਮਾਨਾ ਵੀ ਕੀਤਾ ਗਿਆ ਚੰਡੀਗੜ੍ਹ/ਬਿਊਰੋ ਨਿਊਜ਼ : ਵਿਸ਼ੇਸ਼ ਅਦਾਲਤ ਨੇ ਇਥੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ ਵਿੱਚ ਭਾਈ ਜਗਤਾਰ ਸਿੰਘ ਤਾਰਾ ਨੂੰ ਦੋਸ਼ੀ ਠਹਿਰਾਉਂਦਿਆਂ ਉਮਰ ਭਰ ਲਈ ਕੈਦ ਦੀ ਸਜ਼ਾ ਸੁਣਾਈ ਹੈ। ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਜੇ ਐਸ ਸਿੱਧੂ ਨੇ ਅਤਿ …

Read More »

ਸਿੱਧੂ ਜੋੜੇ ਨੇ ਬਿਕਰਮ ਮਜੀਠੀਆ ਵਿਰੁੱਧ ਖੋਲ੍ਹਿਆ ਨਵਾਂ ਮੋਰਚਾ

ਮਜੀਠੀਆ ਨੂੰ ਨਸ਼ਿਆਂ ਦੀ ਸਮਗਲਿੰਗ ਦੇ ਮਾਮਲੇ ‘ਚ ਗ੍ਰਿਫਤਾਰ ਕਰਨ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਕਥਿਤ ਤੌਰ ‘ਤੇ ਨਸ਼ਿਆਂ ਦੀ ਸਮਗਲਿੰਗ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ …

Read More »

ਲੰਗਾਹ ਨੂੰ ਮਿਲੀ ਜ਼ਮਾਨਤ

ਬਲਾਤਕਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ ਸੁੱਚਾ ਸਿੰਘ ਲੰਗਾਹ ਚੰਡੀਗੜ੍ਹ/ਬਿਊਰੋ ਨਿਊਜ਼ : ਬਲਾਤਕਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਬਕਾਇਦਾ ਜ਼ਮਾਨਤ ਮਿਲ ਗਈ। ਡੇਰਾ ਬਾਬਾ ਨਾਨਕ ਤੋਂ ਸਾਬਕਾ ਵਿਧਾਇਕ ਖ਼ਿਲਾਫ਼ ਗੁਰਦਾਸਪੁਰ ਲੋਕ ਸਭਾ ਚੋਣ ਤੋਂ ਠੀਕ …

Read More »

ਗੁਰੂਦੱਤ ਨੇ ਬਣਾਈ 2 ਐਮ ਐਮ ਦੀ ਪਟਿਆਲਵੀ ਜੁੱਤੀ, ਲੰਦਨ ਦੇ ਅਖਬਾਰ ‘ਚ ਛਪੀ ਤਾਂ ਦੇਖਣ ਪਹੁੰਚੀ ਗਿੰਨੀਜ਼ ਬੁੱਕ ਆਫ਼ ਵਰਲਡ ਰਿਕਾਰਡ ਦੀ ਟੀਮ

ਪਟਿਆਲਾ/ਬਿਊਰੋ ਨਿਊਜ਼ : 8ਵੀਂ ਪਾਸ ਪਟਿਆਲਾ ਦੇ ਗੁਰੂਦੱਤ (60) ਦੀ ਬਣਾਈ 2 ਐਮ ਐਮ ਦੀ ਪਟਿਆਲਵੀ ਜੁੱਤੀ ਦੀ ਧੂਮ ਲੰਦਨ ਤੱਕ ਪੈ ਰਹੀ ਹੈ। ਉਥੋਂ ਦੇ ਅਖਬਾਰ ‘ਚ ਖਬਰ ਛਪੀ ਤਾਂ ਗਿੰਨੀਜ਼ ਬੁੱਕ ਆਫ਼ ਵਰਲਡ ਰਿਕਾਰਡ ਦੀ ਟੀਮ ਪਟਿਆਲਾ ਪਹੁੰਚੀ। ਇਥੇ ਇੰਨੀ ਛੋਟੀ ਜੁੱਤੀ ਦੇਖੀ ਤਾਂ ਟੀਮ ਨੇ ਦੱਸਿਆ ਕਿ …

Read More »

ਵਿਧਾਨ ਸਭਾ ਦਾ ਘਿਰਾਓ ਕਰਨ ਗਏ ਅਕਾਲੀਆਂ ਦੀ ਪੁਲਿਸ ਨਾਲ ਝੜਪ

ਚੰਡੀਗੜ੍ਹ ‘ਚ ਪੁਲਿਸ ਨੇ ਅਕਾਲੀਆਂ ‘ਤੇ ਕੀਤਾ ਲਾਠੀਚਾਰਜ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀਆਂ ਇਕ ਸਾਲ ਦੀਆਂ ਨਾਕਾਮੀਆਂ ਵਿਰੁੱਧ ਪੰਜਾਬ ਵਿਧਾਨ ਸਭਾ ਘੇਰਨ ਲਈ ਕੀਤੇ ਮਾਰਚ ਦੌਰਾਨ ਮੁਜ਼ਾਹਰਾਕਾਰੀਆਂ ਦੀਆਂ ਪੁਲਿਸ ਨਾਲ ਜ਼ੋਰਦਾਰ ਝੜਪਾਂ ਹੋਈਆਂ। ਇਸ ਦੌਰਾਨ ਅਕਾਲੀ ਵਰਕਰਾਂ ਨੇ ਪੁਲਿਸ ਨਾਕੇ ਤੋੜ ਦਿੱਤੇ …

Read More »

ਬੀਜੇਪੀ, ਕਾਂਗਰਸ, ਸੀ.ਪੀ.ਆਈ, ਸੀ.ਪੀ.ਐਮ. ਸਭ ਸਿੱਖਾਂ ਦਾ ਕਤਲੇਆਮ ਕਰਨ ਵਾਲੀਆਂ ਜਮਾਤਾਂ ਹਨ : ਮਾਨ

ਚੰਡੀਗੜ੍ਹ: ਕਾਂਗਰਸ ਪਾਰਟੀ ਵਲੋਂ ਕਰਵਾਏ ਗਏ ਆਪਣੇ 84ਵੇਂ ਸਾਲਾਨਾ ਸੈਸ਼ਨ ਵਿਚ ਰਾਹੁਲ ਗਾਂਧੀ ਦੀ ਅਗਵਾਈ ਵਿਚ 2019 ਲੋਕ ਸਭਾ ਚੋਣਾਂ ਲਈ ਹਮਖਿਆਲੀ ਧਿਰਾਂ ਨਾਲ ਸਿਆਸੀ ਗੱਠਜੋੜ ਬਣਾਉਣ ਲਈ ਰਣਨੀਤੀ ਬਣਾਉਣ ਦੇ ਐਲਾਨ ‘ਤੇ ਟਿੱਪਣੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿਘ ਮਾਨ ਨੇ ਕਿਹਾ ਕਿ ਅਜਿਹੇ ਸਿਆਸੀ ਗਠਜੋੜ …

Read More »

ਬੀਬੀਆਂ ਦੇ ਕਵਿਤਾ ਦਰਬਾਰ ‘ਚ ਲੱਗੀ ਨਜ਼ਮਾਂ ਦੀ ਛਹਿਬਰ

ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਰਜਿੰਦਰ ਕੌਰ, ਹਰਸਿਮਰਨ ਕੌਰ ਤੇ ਮਲਕੀਅਤ ਬਸਰਾ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ ਚੰਡੀਗੜ੍ਹ : ਪੰਜਾਬੀ ਲੇਖਕ ਸਭਾ ਵੱਲੋਂ ਕਰਵਾਏ ਗਏ ਬੀਬੀਆਂ ਦੇ ਕਵਿਤਾ ਦਰਬਾਰ ਵਿਚ ਨਜ਼ਮਾਂ ਦੀ ਛਹਿਬਰ ਲੱਗੀ। ਔਰਤ ਦਿਵਸ ਨੂੰ ਸਮਰਪਿਤ ‘ਬੀਬੀਆਂ ਦਾ ਕਵਿਤਾ ਦਰਬਾਰ’ ਸਮਾਗਮ ਮੌਕੇ ਸਭ ਤੋਂ ਪਹਿਲਾਂ ਪੰਜਾਬੀ ਲੇਖਕ ਸਭਾ …

Read More »

ਭਾਜਪਾ ਨੇ 39 ਭਾਰਤੀਆਂ ਦੀ ਮੌਤ ਦੇ ਮਾਮਲੇ ਨੂੰ ਪਿੱਛੇ ਕੀਤਾ ਅਤੇ ਡੇਟਾ ਚੋਰੀ ਦਾ ਮਾਮਲਾ ਮੂਹਰੇ ਲਿਆਂਦਾ : ਰਾਹੁਲ ਗਾਂਧੀ

ਨਵੀਂ ਦਿੱਲੀ/ਬਿਊਰੋ ਨਿਊਜ਼ ਫੇਸਬੁੱਕ ਡੇਟਾ ਚੋਰੀ ਮਾਮਲੇ ‘ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਮੋਦੀ ਸਰਕਾਰ ਉੱਪਰ ਵੱਡਾ ਇਲਜ਼ਾਮ ਲਾਇਆ ਹੈ। ਰਾਹੁਲ ਨੇ ਕਿਹਾ ਹੈ ਕਿ ਇਰਾਕ ਵਿੱਚ 39 ਭਾਰਤੀਆਂ ਦੀ ਮੌਤ ਦੇ ਮਾਮਲੇ ਤੋਂ ਧਿਆਨ ਹਟਾਉਣ ਲਈ ਭਾਜਪਾ ਅਜਿਹਾ ਰੌਲਾ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ 39 ਭਾਰਤੀਆਂ …

Read More »

ਕੇਜਰੀਵਾਲ ਸਰਕਾਰ ਨੇ 53 ਹਜ਼ਾਰ ਕਰੋੜ ਰੁਪਏ ਦਾ ਗਰੀਨ ਬਜਟ ਕੀਤਾ ਪੇਸ਼

ਨਵੀਂ ਦਿੱਲੀ : ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਅੱਜ ਆਪਣਾ ਚੌਥਾ ਬਜਟ ਪੇਸ਼ ਕੀਤਾ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਪੇਸ਼ 53,000 ਕਰੋੜ ਦੇ ਬਜਟ ਦਾ 26 ਫੀਸਦੀ ਹਿੱਸਾ ਸਿੱਖਿਆ ਉੱਪਰ ਖਰਚ ਹੋਏਗਾ। ਸਰਕਾਰ ਨੇ ਆਪਣੇ ਬਜਟ ਵਿੱਚ ਵਾਤਾਵਰਨ ਤੇ ਸਿੱਖਿਆ ਨੂੰ ਸਭ ਤੋਂ ਵੱਧ ਅਹਿਮੀਅਤ ਦਿੱਤੀ ਹੈ। ਇਸ …

Read More »

ਦਿੱਲੀ ਹਾਈਕੋਰਟ ਵੱਲੋਂ ਸੱਜਣ ਕੁਮਾਰ ਨੂੰ ਨੋਟਿਸ

ਨਵੀਂ ਦਿੱਲੀ : 1984 ਸਿੱਖ ਕਤਲੇਆਮ ਮਾਮਲੇ ਵਿਚ ਦਿੱਲੀ ਹਾਈਕੋਰਟ ਨੂੰ ਇੱਕ ਪਟੀਸ਼ਨ ਪੱਤਰ ਅਤੇ ਸੀ.ਡੀ ਮਿਲੀ ਹੈ, ਜਿਸ ਵਿਚ ਦੋਸ਼ੀ ਨੇ ਆਪਣਾ ਜੁਰਮ ਕਬੂਲ ਕੀਤਾ ਹੈ। ਦਿੱਲੀ ਹਾਈਕੋਰਟ ਨੇ ਇਸ ਨੂੰ ਲੈ ਕੇ ਸੱਜਣ ਕੁਮਾਰ ਨੂੰ ਨੋਟਿਸ ਭੇਜਕੇ ਜਵਾਬ ਦੇਣ ਲਈ ਕਿਹਾ ਹੈ। ਇਸ ਮਾਮਲੇ ਵਿਚ ਅਗਲੀ ਸੁਣਵਾਈ 12 …

Read More »