Breaking News
Home / 2018 (page 380)

Yearly Archives: 2018

30 ਸਾਲ ਪੁਰਾਣੇ ਕੇਸ ਵਿਚ ਨਵਜੋਤ ਸਿੱਧੂ ਖਿਲਾਫ ਸੁਪਰੀਮ ਕੋਰਟ ਵਿਚ ਸੁਣਵਾਈ

ਸੁਪਰੀਮ ਕੋਰਟ ਦਾ ਫੈਸਲਾ ਜਲਦੀ ਆਉਣ ਦੀ ਉਮੀਦ ਨਵੀਂ ਦਿੱਲੀ : ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਕਿਉਂਕਿ ਸਿੱਧੂ ਖਿਲਾਫ 30 ਸਾਲ ਪੁਰਾਣੇ ਮਾਮਲੇ ਵਿਚ ਸੁਣਵਾਈ ਸੁਪਰੀਮ ਕੋਰਟ ਵਿਚ ਸ਼ੁਰੂ ਹੋ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿਚ ਸੁਪਰੀਮ ਕੋਰਟ ਦਾ …

Read More »

ਰਾਜ ਬੱਬਰ ਨੇ ਯੂਪੀ ਕਾਂਗਰਸ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ

ਲਖਨਊ : ਕਾਂਗਰਸ ਦੇ ਮਹਾਂ ਸੰਮੇਲਨ ਤੋਂ ਬਾਅਦ ਪਾਰਟੀ ਵਿਚ ਬਦਲਾਅ ਨਜ਼ਰ ਆਉਣ ਲੱਗੇ ਹਨ। ਉਤਰ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨਗੀ ਤੋਂ ਰਾਜ ਬੱਬਰ ਨੇ ਅਸਤੀਫਾ ਦੇ ਦਿੱਤਾ ਹੈ। ਅਸਤੀਫਾ ਮਨਜੂਰ ਹੋਣ ਤੱਕ ਰਾਜ ਬੱਬਰ ਕੰਮਕਾਜ ਦੇਖਦੇ ਰਹਿਣਗੇ। ਕਾਂਗਰਸ ਵਿਚ ਦੋ ਦਿਨਾਂ ਦੌਰਾਨ ਇਹ ਤੀਜਾ ਅਸਤੀਫਾ ਹੈ। ਇਸ ਤੋਂ ਪਹਿਲਾਂ ਗੁਜਰਾਤ …

Read More »

ਲੋਕ ਸਭਾ ਚੋਣਾਂ ‘ਚ ਹਮਖਿਆਲ ਪਾਰਟੀਆਂ ਨਾਲ ਗਠਜੋੜ ਕਰੇਗੀ ਕਾਂਗਰਸ

ਕਾਂਗਰਸ ਮਹਾਂਸੰਮੇਲਨ ‘ਚ ਰਾਹੁਲ ਗਾਂਧੀ ਨੂੰ ਭਵਿੱਖ ਦੇ ਪ੍ਰਧਾਨ ਮੰਤਰੀ ਵਜੋਂ ਕੀਤਾ ਗਿਆ ਪੇਸ਼ ਭਾਜਪਾ ਦੇ ਕੌਰਵਾਂ ਨਾਲ ਪਾਂਡਵਾਂ ਵਾਂਗ ਲੜਾਂਗੇ: ਰਾਹੁਲ ਨਵੀਂ ਦਿੱਲੀ : ਕਾਂਗਰਸ ਮਹਾਂਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਲੀਮਾਨੀ ਪਾਰਟੀ ਦੀ ਮੁਖੀ ਤੇ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਧਾਨ …

Read More »

ਕਿਸਾਨਾਂ ਦੀ ਬੇਚੈਨੀ ਲਈ ਭਾਜਪਾ ਜ਼ਿੰਮੇਵਾਰ: ਕੈਪਟਨ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਵਿੱਚ ਕਿਸਾਨਾਂ ਵਿੱਚਲੀ ਬੇਚੈਨੀ ਲਈ ਭਾਜਪਾ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਜੇ ਕੌਮੀ ਪ੍ਰਗਤੀਸ਼ੀਲ ਗੱਠਜੋੜ ਦੀ ਸਰਕਾਰ 2019 ਵਿੱਚ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਕਿਸਾਨਾਂ ਦੇ ਖੇਤੀ ਕਰਜ਼ੇ ਮੁਆਫ਼ ਕਰੇਗੀ ਤੇ ਦੇਸ਼ ‘ਚ ਫੈਲੀ ਬੇਚੈਨੀ ਨੂੰ ਖਤਮ ਕੀਤਾ ਜਾਵੇਗਾ।

Read More »

ਚਾਰਾ ਘੁਟਾਲੇ ਦੇ ਚੌਥੇ ਮਾਮਲੇ ‘ਚ ਵੀ ਲਾਲੂ ਦੋਸ਼ੀ ਕਰਾਰ

ਸਾਬਕਾ ਮੁੱਖ ਮੰਤਰੀ ਜਗਨਨਾਥ ਮਿਸ਼ਰਾ ਕੀਤੇ ਗਏ ਬਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਚਾਰਾ ਘੁਟਾਲੇ ਦੇ ਚੌਥੇ ਮਾਮਲੇ ਵਿੱਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਸ ਮਾਮਲੇ ਵਿੱਚ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਜਗਨਨਾਥ ਮਿਸ਼ਰਾ ਨੂੰ ਬਰੀ ਕਰ ਦਿੱਤਾ ਗਿਆ …

Read More »

ਕੇਜਰੀਵਾਲ ਵਲੋਂ ਮਜੀਠੀਆ ਕੋਲੋਂ ਮੰਗੀ ਮਾਫੀ ਦਾ ਮਾਮਲਾ

ਪੰਜਾਬ ‘ਚ ਝਾੜੂ ਖਿਲਰਨ ਲੱਗਾ ਸਾਰੇ ਵਿਧਾਇਕਾਂ ਨੇ ਅਰਵਿੰਦ ਕੇਜਰੀਵਾਲ ਨੂੰ ਪਾਈਆਂ ਫਿਟਕਾਰਾਂ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਡਰੱਗ ਮਾਮਲੇ ਵਿੱਚ ਉਨ੍ਹਾਂ ਖ਼ਿਲਾਫ਼ ਚੱਲ ਰਹੇ ਮਾਣਹਾਨੀ ਦੇ ਕੇਸ ਵਿੱਚ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੰਤਰੀ …

Read More »

ਸਹਾਰਾ ਸੀਨੀਅਰ ਸਰਵਿਸਿਜ਼ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

ਟੋਰਾਂਟੋ : 1 ਮਾਰਚ 2018 ਨੂੰ ਸਹਾਰਾ ਸੀਨੀਅਰ ਸਰਵਿਸਿਜ਼ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਬਹੁਤ ਧੂਮ-ਧਾਮ ਨਾਲ ਮਨਾਇਆ। ਪ੍ਰੋਗਰਾਮ ਦੀ ਸਫਲਤਾ ਕਲੱਬ ਦੀ ਮਹਿਲਾ ਕਮੇਟੀ ‘ਤੇ ਹੀ ਜਾਂਦੀ ਹੈ। ਰੇਨ ਸੋਡੀ ਨੇ ਸਵਾਗਤ ਕਰਦਿਆਂ ਜੋਤੀ ਸ਼ਰਮਾ ਨੂੰ ਐਮਸੀ ਕਰਨ ਲਈ ਸੱਦਾ ਦਿੱਤਾ। ਜੋਤੀ ਹੁਰਾਂ ਨੇ ਇਹ ਕਿਰਦਾਰ ਅਹਿਮ ਨਿਭਾਇਆ। ਪ੍ਰਧਾਨ ਨਰਿੰਦਰ …

Read More »

ਵਿਸ਼ਵ ਰੰਗਮੰਚ ਦਿਵਸ ਸਮਾਰੋਹ 27 ਮਾਰਚ ਨੂੰ

ਟੋਰਾਂਟੋ/ਬਿਊਰੋ ਨਿਊਜ਼ : ਹੈਰੀਟੇਜ ਆਰਟਸ ਐਂਡ ਥੀਏਟਰ ਸੁਸਾਇਟੀ ਆਫ਼ ਯੂਨਾਈਟਿਡ ਪ੍ਰੋਡਕਸ਼ਨਜ਼ (ਹੈਟਸ-ਅੱਪ) ਵੱਲੋਂ ਪਿਛਲੇ 13 ਸਾਲ ਤੋਂ ਲਗਾਤਾਰ ਮਨਾਇਆ ਜਾ ਰਿਹਾ ‘ਵਿਸ਼ਵ ਰੰਗਮੰਚ ਦਿਵਸ ਸਮਾਰੋਹ’ ਇਸ ਵਰ੍ਹੇ 27 ਮਾਰਚ 2018 ਦਿਨ ਮੰਗਲਵਾਰ ਨੂੰ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਨਿਰਦੇਸ਼ਕ ਹੀਰਾ ਰੰਧਾਵਾ ਨੇ ਦੱਸਿਆ ਕਿ ਉਕਤ …

Read More »

ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ਼ ਬਰੈਂਪਟਨ ਦਾ ਵਫਦ ਦੀਪਿਕਾ ਦਮਰੇਲਾ ਨੂੰ ਮਿਲਿਆ

ਬਰੈਂਪਟਨ/ਹਰਜੀਤ ਬੇਦੀ ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ਼ ਆਫ ਬਰੈਂਪਟਨ ਦੀ ਐਗਜ਼ੈਕਟਿਵ ਕਮੇਟੀ ਦਾ ਵਫਦ ਪਰਮਜੀਤ ਸਿੰਘ ਬੜਿੰਗ ਪ੍ਰਧਾਨ ਦੀ ਅਗਵਾਈ ਵਿੱਚ ਮਨਿਸਟਰ ਆਫ ਸੀਨੀਅਰਜ਼ ਅਫੇਅਰਜ਼ ਦੀਪਿਕਾ ਦਮੇਰਲਾ ਦੇ ਸੱਦੇ ‘ਤੇ ਉਹਨਾਂ ਨੂੰ ਫੋਰਕਸ ਆਫ ਕਰੈਡਿਟ ਪਟੋਵਿੰਸਲ ਪਾਰਕ ਕੈਲੇਡਨ ਵਿੱਚ ਅਸਥੀਆਂ ਪਾਉਣ ਲਈ ਨਿਰਧਾਰਤ ਸਥਾਨ 303 ਡੋਮੀਨੀਅਨ ਰੋਡ ਵਿਖੇ ਮਿਲਿਆ। ਮਨਿਸਟਰ ਨਾਲ …

Read More »

ਪੀਲ ਰੀਜ਼ਨਲ ਪੁਲਿਸ ਨੇ ਲੁਟੇਰਿਆਂ ਦੀਆਂ ਤਸਵੀਰਾਂ ਕੀਤੀਆਂ ਜਾਰੀ

ਬਰੈਂਪਟਨ/ਬਿਊਰੋ ਨਿਊਜ਼ ਪੀਲ ਰੀਜਨਲ ਪੁਲਿਸ ਨੇ ਅਹਿਮ ਕਦਮ ਚੁੱਕਦਿਆਂ ਇਕ ਮਰਦ ਅਤੇ ਔਰਤ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ, ਜਿਨ੍ਹਾਂ ਨੇ ਬੰਦੂਕ ਦੇ ਦਮ ‘ਤੇ ਬਰੈਂਪਟਨ ਕਨਵੇਐਂਸ ਸਟੋਰ ਨੂੰ ਲੁੱਟ-ਖੋਹ ਕੀਤੀ। ਇਹ ਘਟਨਾ 5 ਨਵੰਬਰ ਸਵੇਰੇ 3:30 ਵਜੇ ਦੀ ਹੈ ਅਤੇ ਇਹ ਕੁਈਨ ਸਟਰੀਟ ਈਸਟ ਅਤੇ ਸੈਂਟਰ ਸਟਰੀਟ ਨੌਰਥ ‘ਤੇ ਸਥਿਤ …

Read More »