Breaking News
Home / 2018 (page 384)

Yearly Archives: 2018

ਵਿਧਾਨ ਸਭਾ ‘ਚ ਸਿੱਧੂ ਤੇ ਮਜੀਠੀਆ ਹੋਏ ਆਹਮੋ ਸਾਹਮਣੇ

ਇਕ ਦੂਜੇ ਨੂੰ ਸਦਨ ਤੋਂ ਬਾਹਰ ਟੱਕਰਨ ਦੀ ਦਿੱਤੀ ਚੁਣੌਤੀ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਤੇ ਬਿਕਰਮ ਮਜੀਠੀਆ ਅੱਜ ਵਿਧਾਨ ਸਭਾ ਵਿਚ ਆਹਮੋ-ਸਾਹਮਣੇ ਹੋ ਗਏ। ਮਜੀਠੀਆ ਤੇ ਸਿੱਧੂ ਦਰਮਿਆਨ ਤਕਰਾਰ ਜੀ.ਐਸ.ਟੀ. ਦੇ ਮੁੱਦੇ ਤੋਂ ਸ਼ੁਰੂ ਹੋਈ। ਸਿੱਧੂ ਜਦ ਅਕਾਲੀਆਂ ਨੂੰ ਉਨ੍ਹਾਂ ਦਾ ਕੇਂਦਰੀ ਮੰਤਰੀ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ …

Read More »

ਬਿਕਰਮ ਮਜੀਠੀਆ ਦੇ ਇਲਜ਼ਾਮਾਂ ਦਾ ਸੁਖਪਾਲ ਖਹਿਰਾ ਨੇ ਦਿੱਤਾ ਜਵਾਬ

ਕਿਹਾ, ਮੈਂ ਕਦੇ ਵੀ ਕਾਂਗਰਸ ਵਿਚ ਸ਼ਾਮਲ ਨਹੀਂ ਹੋਵਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਸਿਆਸਤ ਵਿਚ ਇਕ ਦੂਜੇ ‘ਤੇ ਇਲਜ਼ਾਮਬਾਜ਼ੀ ਕਰਨੀ ਆਮ ਜਿਹੀ ਗੱਲ ਹੋ ਗਈ ਹੈ। ਇਸੇ ਤਰ੍ਹਾਂ ਬਿਕਰਮ ਸਿੰਘ ਮਜੀਠੀਆ ਦੇ ਇਲਜ਼ਾਮਾਂ ‘ਤੇ ਪਲਟਵਾਰ ਕਰਦੇ ਹੋਏ, ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਸਪੱਸ਼ਟ ਕੀਤਾ ਹੈ ਕਿ ਉਹ ਕਾਂਗਰਸ …

Read More »

ਸਦਨ ਦੀ ਕਾਰਵਾਈ ਦਾ ਸੋਸ਼ਲ ਮੀਡੀਆ ‘ਤੇ ਹੋਇਆ ਸਿੱਧਾ ਪ੍ਰਸਾਰਣ

ਕੈਪਟਨ ਨੇ ਕੀਤੀ ਚਿੰਤਾ ਪ੍ਰਗਟ, ਸਪੀਕਰ ਨੇ ਦਿੱਤੇ ਜਾਂਚ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਵਿਰੋਧੀ ਧਿਰ ਦੇ ਕੁਝ ਮੈਂਬਰਾਂ ਵੱਲੋਂ ਸਦਨ ਦੀ ਕਾਰਵਾਈ ਦਾ ਸੋਸ਼ਲ ਮੀਡੀਆ ਰਾਹੀਂ ਸਿੱਧਾ ਪ੍ਰਸਾਰਣ ਕਰਨ ਦੀ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਸਪੀਕਰ ਨੇ ਇਹ ਹੁਕਮ …

Read More »

ਕੈਪਟਨ ਅਮਰਿੰਦਰ ਨੇ ਸੁਸ਼ਮਾ ਸਵਰਾਜ ਨੂੂੰ ਲਿਖੀ ਚਿੱਠੀ

ਕਿਹਾ, ਕੇਂਦਰ ਸਰਕਾਰ ਇਰਾਕ ‘ਚ ਮਾਰੇ ਗਏ 39 ਭਾਰਤੀਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਵੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਰਾਕ ਦੇ ਮੋਸੂਲ ਵਿੱਚ ਮਾਰੇ ਗਏ ਭਾਰਤੀਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਲਈ ਸੁਸ਼ਮਾ ਸਵਰਾਜ ਨੂੰ ਚਿੱਠੀ ਲਿਖੀ ਹੈ। ਕੈਪਟਨ ਨੇ ਕਿਹਾ ਕਿ ਭਾਰਤ ਸਰਕਾਰ ਵਲੋਂ ਪੀੜਤ ਪਰਿਵਾਰਾਂ …

Read More »

ਫੇਸਬੁੱਕ ਡੇਟਾ ਚੋਰੀ ਦਾ ਮਾਮਲਾ ਰਾਹੁਲ ਗਾਂਧੀ ਨੂੰ ਨਹੀਂ ਆ ਰਿਹਾ ਰਾਸ

ਕਿਹਾ, ਭਾਜਪਾ ਨੇ 39 ਭਾਰਤੀਆਂ ਦੀ ਮੌਤ ਦੇ ਮਾਮਲੇ ਨੂੰ ਪਿੱਛੇ ਕੀਤਾ ਅਤੇ ਡੇਟਾ ਚੋਰੀ ਦਾ ਮਾਮਲਾ ਮੂਹਰੇ ਲਿਆਂਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਫੇਸਬੁੱਕ ਡੇਟਾ ਚੋਰੀ ਮਾਮਲੇ ‘ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਮੋਦੀ ਸਰਕਾਰ ਉੱਪਰ ਵੱਡਾ ਇਲਜ਼ਾਮ ਲਾਇਆ ਹੈ। ਰਾਹੁਲ ਨੇ ਕਿਹਾ ਹੈ ਕਿ ਇਰਾਕ ਵਿੱਚ 39 ਭਾਰਤੀਆਂ ਦੀ ਮੌਤ …

Read More »

1984 ਸਿੱਖ ਕਤਲੇਆਮ ਦਾ ਮਾਮਲਾ

ਦਿੱਲੀ ਹਾਈਕੋਰਟ ਵੱਲੋਂ ਸੱਜਣ ਕੁਮਾਰ ਨੂੰ ਨੋਟਿਸ ਨਵੀਂ ਦਿੱਲੀ/ਬਿਊਰੋ ਨਿਊਜ਼ 1984 ਸਿੱਖ ਕਤਲੇਆਮ ਮਾਮਲੇ ਵਿਚ ਦਿੱਲੀ ਹਾਈਕੋਰਟ ਨੂੰ ਇੱਕ ਪਟੀਸ਼ਨ ਪੱਤਰ ਅਤੇ ਸੀ.ਡੀ ਮਿਲੀ ਹੈ, ਜਿਸ ਵਿਚ ਦੋਸ਼ੀ ਨੇ ਆਪਣਾ ਜੁਰਮ ਕਬੂਲ ਕੀਤਾ ਹੈ। ਦਿੱਲੀ ਹਾਈਕੋਰਟ ਨੇ ਇਸ ਨੂੰ ਲੈ ਕੇ ਸੱਜਣ ਕੁਮਾਰ ਨੂੰ ਨੋਟਿਸ ਭੇਜਕੇ ਜਵਾਬ ਦੇਣ ਲਈ ਕਿਹਾ …

Read More »

ਕੇਜਰੀਵਾਲ ਸਰਕਾਰ ਨੇ 53 ਹਜ਼ਾਰ ਕਰੋੜ ਰੁਪਏ ਦਾ ਗਰੀਨ ਬਜਟ ਕੀਤਾ ਪੇਸ਼

ਬਜਟ ਦਾ 26 ਫੀਸਦੀ ਹਿੱਸਾ ਸਿੱਖਿਆ ‘ਤੇ ਹੋਏਗਾ ਖਰਚ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਅੱਜ ਆਪਣਾ ਚੌਥਾ ਬਜਟ ਪੇਸ਼ ਕੀਤਾ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਪੇਸ਼ 53,000 ਕਰੋੜ ਦੇ ਬਜਟ ਦਾ 26 ਫੀਸਦੀ ਹਿੱਸਾ ਸਿੱਖਿਆ ਉੱਪਰ ਖਰਚ ਹੋਏਗਾ। ਸਰਕਾਰ ਨੇ ਆਪਣੇ ਬਜਟ ਵਿੱਚ ਵਾਤਾਵਰਨ ਤੇ …

Read More »

ਸਿੱਖ ਭਾਈਚਾਰੇ ਲਈ ਮਾਣ ਵਾਲੀ ਗੱਲ

ਅੰਮ੍ਰਿਤਧਾਰੀ ਪਾਕਿਸਤਾਨੀ ਸਿੱਖ ਨੂੰ ਦਿੱਤਾ ਬੈਂਕ ਵਿਚ ਅਹਿਮ ਅਹੁਦਾ ਲਾਹੌਰ/ਬਿਊਰੋ ਨਿਊਜ਼ ਨਨਕਾਣਾ ਸਾਹਿਬ ਤੋਂ ਅੰਮ੍ਰਿਤਧਾਰੀ ਪਾਕਿਸਤਾਨੀ ਸਿੱਖ ਮਨਿੰਦਰ ਸਿੰਘ ਨੂੰ ਯੂਨਾਈਟਿਡ ਬੈਂਕ ਲਿਮਟਿਡ ਦੇ ਓਜੀ-1 ਦੇ ਆਪ੍ਰੇਸ਼ਨ ਮੈਨੇਜਰ ਵਜੋਂ ਤਰੱਕੀ ਦੇ ਦਿੱਤੀ ਗਈ ਹੈ। ਜੋ ਕਿ ਸਿੱਖਾਂ ਲਈ ਇੱਕ ਬਹੁਤ ਹੀ ਮਾਣ ਵਾਲੀ ਗੱਲ ਹੈ। ਜਾਣਕਾਰੀ ਅਨੁਸਾਰ 2011 ਵਿਚ ਯੂ.ਬੀ.ਐਲ. …

Read More »