ਪੁਲਿਸ ਕਰ ਰਹੀ ਹੈ ਪੁੱਛਗਿੱਛ ਪਠਾਨਕੋਟ/ਬਿਊਰੋ ਨਿਊਜ਼ ਪਠਾਨਕੋਟ ਵਿਚ ਪੈਂਦੇ ਪਿੰਡ ਨੰਗਲ ਭੂਰ ਨੇੜਿਓਂ ਪੰਜਾਬ ਪੁਲਿਸ ਵੱਲੋਂ 4 ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਕਾਬੂ ਕੀਤੇ ਇਹ ਚਾਰ ਸ਼ੱਕੀ ਵਿਅਕਤੀ ਹਿਮਾਚਲ ਦੇ ਨੰਬਰ ਵਾਲੀ ਚਿੱਟੇ ਰੰਗ ਦੀ ਸਕਾਰਪੀਓ ਗੱਡੀ ਵਿਚ ਸਵਾਰ ਸਨ ਅਤੇ ਉਨ੍ਹਾਂ ਨੇ ਫ਼ੌਜੀ …
Read More »Yearly Archives: 2018
ਪਾਕਿ ਨੂੰ ਭਾਰਤ ਨਾਲ ਚੰਗੇ ਸਬੰਧਾਂ ਲਈ ਧਰਮ ਨਿਰਪੱਖ ਹੋਣਾ ਪਵੇਗਾ : ਜਨਰਲ ਵਿਪਿਨ ਰਾਵਤ
ਕੀਤਾ ਸਪੱਸ਼ਟ – ਅੱਤਵਾਦ ਅਤੇ ਗੱਲਬਾਤ ਇਕੱਠੇ ਨਹੀਂ ਚੱਲ ਸਕਦੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਫੌਜ ਮੁਖੀ ਜਨਰਲ ਵਿਪਿਨ ਰਾਵਤ ਨੇ ਪਾਕਿਸਤਾਨ ਦੇ ਮਾਮਲੇ ਵਿਚ ਸਾਫ ਸ਼ਬਦਾਂ ਵਿਚ ਕਿਹਾ ਹੈ ਕਿ ਅੱਤਵਾਦ ਅਤੇ ਗੱਲਬਾਤ ਇਕੱਠੇ ਨਹੀਂ ਚੱਲ ਸਕਦੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਇਕ ਮੁਸਲਿਮ ਦੇਸ਼ ਬਣ ਚੁੱਕਾ ਹੈ। ਜੇਕਰ ਉਸ ਨੇ …
Read More »ਸਿਮਰਜੀਤ ਸਿੰਘ ਬੈਂਸ ਨੇ ਸਿੱਧੂ ਦੀ ਕੀਤੀ ਸ਼ਲਾਘਾ
ਕਿਹਾ -ਬਾਦਲ ਨੇ ਲਿਆਂਦੇ ਸੀ ਭੇਡੂ, ਕੈਪਟਨ ਨੇ ਅਰੂਸਾ ਅਤੇ ਸਿੱਧੂ ਨੇ ਲਿਆਂਦਾ ਕਰਤਾਰਪੁਰ ਦਾ ਲਾਂਘਾ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਜਦੋਂ ਅਕਾਲੀ ਸਰਕਾਰ ਸਮੇਂ ਪ੍ਰਕਾਸ਼ ਸਿੰਘ ਬਾਦਲ ਪਾਕਿਸਤਾਨ ਗਏ ਸਨ ਤਾਂ ਉਹ ਉੋਥੋਂ ਭੇਡੂ ਲੈ ਕੇ ਆਏ ਸਨ। ਇਸੇ …
Read More »ਲੈਂਡ ਡੀਲ ਮਾਮਲੇ ‘ਚ ਰਾਬਰਟ ਵਾਡਰਾ ਨੂੰ ਈਡੀ ਨੇ ਭੇਜਿਆ ਸੀ ਸੰਮਣ
ਵਾਡਰਾ ਨਹੀਂ ਹੋਏ ਹਾਜ਼ਰ, ਇਨਕਮ ਟੈਕਸ ਵਿਭਾਗ ‘ਤੇ ਵੀ ਕੱਸਿਆ ਸ਼ਿਕੰਜਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ ਦੇ ਜਵਾਈ ਰਾਬਰਟ ਵਾਡਰਾ ਦੀਆਂ ਮੁਸ਼ਕਲਾਂ ਇਕ ਵਾਰ ਵਧਦੀਆਂ ਦਿਸ ਰਹੀਆਂ ਹਨ। ਈ.ਡੀ. ਨੇ ਰਾਬਰਟ ਵਾਡਰਾ ਨੂੰ ਲੈਂਡ ਡੀਲ ਮਾਮਲੇ ਵਿਚ ਸੰਮਣ ਭੇਜਿਆ ਸੀ, ਪਰ ਵਾਡਰਾ ਹਾਜ਼ਰ ਨਹੀਂ ਹੋਏ। ਇਸ …
Read More »ਰੋਹੰਗੀਆ ਸ਼ਰਨਾਰਥੀ ਭਾਰਤ ਵਿਚ ਰਹਿਣਗੇ ਜਾਂ ਵਾਪਸ ਭੇਜੇ ਜਾਣਗੇ
ਸੁਪਰੀਮ ਕੋਰਟ ਜਨਵਰੀ ‘ਚ ਕਰੇਗਾ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਰੋਹੰਗੀਆ ਮਾਮਲੇ ਵਿਚ ਅੱਜ ਸੁਪਰੀਮ ਕੋਰਟ ਨੇ ਅੰਤਿਮ ਸੁਣਵਾਈ ਲਈ ਸਮਾਂ ਨਿਰਧਾਰਿਤ ਕੀਤਾ ਹੈ। ਹੁਣ ਸੁਪਰੀਮ ਕੋਰਟ ਅਗਲੇ ਸਾਲ ਜਨਵਰੀ ਮਹੀਨੇ ਵਿਚ ਇਸ ਸਬੰਧੀ ਸੁਣਵਾਈ ਕਰੇਗਾ। ਪਟੀਸ਼ਨ ਵਿਚ ਭਾਰਤ ਵਿਚ ਰਹਿ ਰਹੇ ਰੋਹੰਗੀਆ ਨੂੰ ਵਾਪਸ ਨਾ ਭੇਜਣ ਦੀ ਮੰਗ ਕੀਤੀ ਗਈ …
Read More »ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਲਈ ਲਾਂਘੇ ਦਾ ਰੱਖਿਆ ਨੀਂਹ ਪੱਥਰ
ਪਾਕਿ ਪ੍ਰਧਾਨ ਮੰਤਰੀ ਨੇ ਭਾਰਤ ਨਾਲ ਰਿਸ਼ਤੇ ਸੁਧਾਰਨ ਲਈ ਆਪਣੀ ਫੌਜ ਦੀ ਹਮਾਇਤ ਹੋਣ ਦਾ ਕੀਤਾ ਦਾਅਵਾ ਭਾਰਤ ਨਾਲ ‘ਪਾਕ ਸਾਫ਼’ ਰਿਸ਼ਤਿਆਂ ਦੀ ਖਾਹਿਸ਼ : ਇਮਰਾਨ ਖ਼ਾਨ ਕਰਤਾਰਪੁਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਪਾਕਿਸਤਾਨ, ਭਾਰਤ ਨਾਲ ‘ਮਜ਼ਬੂਤ’ ਅਤੇ ‘ਚੰਗੇ ਗੁਆਂਢੀਆਂ’ ਵਰਗੇ ਰਿਸ਼ਤੇ ਚਾਹੁੰਦਾ ਹੈ ਅਤੇ …
Read More »ਕਰਤਾਰਪੁਰ ਕੌਰੀਡੋਰ ਦਾ ਨੀਂਹ ਪੱਥਰ : ਉਪ ਰਾਸ਼ਟਰਪਤੀ ਦੀ ਪਾਕਿ ਨੂੰ ਨਸੀਹਤ, ਕੈਪਟਨ ਨੇ ਫਿਰ ਪ੍ਰਗਟਾਈ ਨਰਾਜ਼ਗੀ
ਸਾਡੇ ਜਵਾਨ ਮਰਵਾ ਰਿਹੈ ਪਾਕਿ ਫੌਜ ਮੁਖੀ, ਸ਼ਰਮ ਆਉਣੀ ਚਾਹੀਦੀ ਹੈ, ਨਹੀਂ ਮੰਨੇ ਤਾਂ ਖਤਰਨਾਕ ਹੋਣਗੇ ਨਤੀਜੇ : ਕੈਪਟਨ ਅਮਰਿੰਦਰ ਨਾਇਡੂ ਨੇ ਵੀ ਦਿੱਤੀ ਚਿਤਾਵਨੀ : ਗੁਆਂਢੀ ਮੁਲਕ ਬਦਲੇ ਆਪਣੀ ਮਾਨਿਸਕਤਾ, ਆਪਣੇ ਦੇਸ਼ ਦੇ ਲੋਕਾਂ ਦਾ ਕਤਲ ਬਰਦਾਸ਼ਤ ਨਹੀਂ ਕਰਾਂਗੇ ਬਟਾਲਾ : ਸ੍ਰੀ ਕਰਤਾਰਪੁਰ ਸਾਹਿਬ ਲਈ ਕੌਰੀਡੋਰ ਦੇ ਨੀਂਹ ਪੱਥਰ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਲਈ ਸਮਾਗਮਾਂ ਦੀ ਹੋਈ ਸ਼ੁਰੂਆਤ
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕੀਤਾ ਉਦਘਾਟਨ ਸੁਲਤਾਨਪੁਰ ਲੋਧੀ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੱਕ ਪੂਰਾ ਸਾਲ ਭਰ ਲਈ ਚੱਲਣ ਵਾਲੇ ਸਮਾਗਮਾਂ ਅਤੇ ਵਿਕਾਸ ਪ੍ਰਾਜੈਕਟਾਂ ਦੀ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਲੰਘੇ ਸ਼ੁੱਕਰਵਾਰ ਨੂੰ ਗੁਰੂ ਸਾਹਿਬ ਦੇ 549ਵੇਂ ਪ੍ਰਕਾਸ਼ ਪੁਰਬ ‘ਤੇ …
Read More »550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਨੇ ਤੇ ਚਾਂਦੀ ਦੇ ਸਿੱਕੇ ਜਾਰੀ
ਸੁਲਤਾਨਪੁਰ ਲੋਧੀ : ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬੇਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤ ਨਤਮਸਤਕ ਹੋਈ। ਸ਼੍ਰੋਮਣੀ ਕਮੇਟੀ ਵੱਲੋਂ ਭਾਈ ਮਰਦਾਨਾ ਹਾਲ ਵਿਚ ਵਿਸ਼ੇਸ਼ ਸਮਾਗਮ ਕੀਤਾ ਗਿਆ। ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਨੇ ਅਤੇ ਚਾਂਦੀ ਦੇ ਯਾਦਗਾਰੀ …
Read More »ਬਰਗਾੜੀ ‘ਚ ਹੋਇਆ 550ਵੇਂ ਗੁਰਪੁਰਬ ਨਾਲ ਸਬੰਧਤ ਸਮਾਗਮ
ਬੇਅਦਬੀ ਦਾ ਮੁੱਦਾ ਰਿਹਾ ਭਾਰੂ, ਬਾਦਲਾਂ ਦੀ ਕੀਤੀ ਨਿੰਦਾ ਜੈਤੋ : ਬਰਗਾੜੀ ਵਿੱਚ ਚੱਲ ਰਹੇ ਇਨਸਾਫ਼ ਮੋਰਚੇ ਦੇ 178ਵੇਂ ਦਿਨ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨਾਲ ਸਬੰਧਤ ਸਮਾਗਮ ਹੋਇਆ। ਸਮਾਗਮ ਵਿੱਚ ਪਹੁੰਚੀਆਂ ਧਾਰਮਿਕ ਅਤੇ ਰਾਜਨੀਤਕ ਹਸਤੀਆਂ ਦੀਆਂ ਤਕਰੀਰਾਂ ਵਿੱਚ ਬੇਅਦਬੀ ਦਾ ਮੁੱਦਾ ਭਾਰੂ ਰਿਹਾ। ਪਿਛਲੇ ਦਿਨੀਂ ਬਾਦਲਾਂ ਦੇ …
Read More »