ਕਿਹਾ, ਨਸ਼ਾ ਤਸਕਰੀ ਦੇ ਲਗਾਏ ਗਏ ਇਲਜ਼ਾਮ ਸਹੀ ਨਹੀਂ ਸਨ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਅਸ਼ੀਸ਼ ਖੇਤਾਨ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਮਾਫੀ ਮੰਗ ਲਈ ਹੈ। ਚੇਤੇ ਰਹੇ ਕਿ ਪਾਰਟੀ ਆਗੂ ਸੰਜੇ ਸਿੰਘ ਨੇ ਅਜੇ ਮਾਫੀ ਨਹੀਂ ਮੰਗੀ। ਕੇਜਰੀਵਾਲ ਨੇ ਅਦਾਲਤ ਵਿੱਚ …
Read More »Yearly Archives: 2018
ਮੰਤਰੀ ਮੰਡਲ ਵਿਚ ਵਾਧਾ ਅਪ੍ਰੈਲ ਦੇ ਪਹਿਲੇ ਹਫ਼ਤੇ ਹੋਵੇਗਾ
9 ਨਵੇਂ ਮੰਤਰੀ ਬਣਾਏ ਜਾਣਗੇ, ਮੌਜੂਦਾ ਮੰਤਰੀਆਂ ਦੇ ਵਿਭਾਗਾਂ ‘ਚ ਵੀ ਹੋਵੇਗੀ ਅਦਲਾ-ਬਦਲੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੰਤਰੀ ਮੰਡਲ ਵਿਚ ਵਾਧਾ ਅਪ੍ਰੈਲ ਦੇ ਪਹਿਲੇ ਹਫ਼ਤੇ ਹੋਣ ਦੀ ਸੰਭਾਵਨਾ ਹੈ। ਮੰਤਰੀ ਮੰਡਲ ਵਿਚ 9 ਹੋਰ ਮੰਤਰੀ ਸ਼ਾਮਲ ਕਰਨੇ ਹਨ ਪਰ ਇਹ ਵਾਧਾ ਕਈ ਵਾਰ ਲਟਕ ਗਿਆ ਸੀ। ਸੂਤਰਾਂ ਨੇ ਦੱਸਿਆ ਕਿ …
Read More »ਆਮ ਆਦਮੀ ਪਾਰਟੀ ਵਲੋਂ ਵਿਆਹਾਂ ‘ਤੇ ਖਰਚੇ ਘੱਟ ਕਰਨ ਲਈ ਹੰਭਲਾ
ਕੰਵਰ ਸੰਧੂ ਨੇ ਪ੍ਰਾਈਵੇਟ ਬਿੱਲ ਕੀਤਾ ਪੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਹੋਣ ਵਾਲੇ ਵਿਆਹਾਂ ਦੇ ਖ਼ਰਚੇ ਨੂੰ ਘੱਟ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਅਗਾਮੀ ਬਜਟ ਸੈਸ਼ਨ ਵਿੱਚ ਪ੍ਰਾਈਵੇਟ ਮੈਂਬਰ ਬਿੱਲ ਨੂੰ ਪੇਸ਼ ਕੀਤਾ ਹੈ। ਇਹ ਬਿੱਲ ਖਰੜ ਤੋਂ ਵਿਧਾਇਕ ਕੰਵਰ ਸੰਧੂ ਨੇ ਪੇਸ਼ ਕੀਤਾ ਹੈ। …
Read More »ਸ੍ਰੀ ਹਰਿਮੰਦਰ ਸਾਹਿਬ ‘ਚ ਪਲਾਸਟਿਕ ਦੇ ਲਿਫ਼ਾਫ਼ੇ ਹੋਣਗੇ ਬੰਦ
ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਵਾਤਾਵਰਣ ਦਿਵਸ ਵਜੋਂ ਮਨਾਇਆ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨਾਲ ਮੀਟਿੰਗ ਤੋਂ ਬਾਅਦ ਐੱਸ.ਜੀ.ਪੀ.ਸੀ ਨੇ ਵਾਤਾਵਰਨ ਦੇ ਹੱਕ ਵਿਚ ਕਦਮ ਪੁੱਟਦਿਆਂ 1 ਅਪ੍ਰੈਲ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਚ ਪ੍ਰਸਾਦ ਲਈ ਵਰਤੇ ਜਾਂਦੇ ਪਲਾਸਟਿਕ ਦੇ ਲਿਫ਼ਾਫ਼ਿਆਂ ਨੂੰ ਬੰਦ ਕਰਨ ਦਾ …
Read More »ਸ਼੍ਰੋਮਣੀ ਅਕਾਲੀ ਦਲ ਨੇ ਕਈ ਸੂਬਿਆਂ ‘ਚ ਲਾਏ ਪਾਰਟੀ ਦੇ ਇੰਚਾਰਜ
ਸ਼੍ਰੋਮਣੀ ਅਕਾਲੀ ਦਲ ਪੂਰੇ ਦੇਸ਼ ‘ਚ ਪੈਰ ਪਸਾਰਨ ਲੱਗਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਸੀਨੀਅਰ ਆਗੂਆਂ ਨੂੰ ਵੱਖ-ਵੱਖ ਸੂਬਿਆਂ ਦੀ ਇੰਚਾਰਜੀ ਦੀ ਜ਼ਿੰਮੇਵਾਰੀ ਦਿੱਤੀ ਹੈ। ਸੁਖਬੀਰ ਬਾਦਲ ਨੇ ਬਲਵਿੰਦਰ ਸਿੰਘ ਭੂੰਦੜ ਨੂੰ ਦਿੱਲੀ ਤੇ ਸਿਕੰਦਰ ਸਿੰਘ ਮਲੂਕਾ ਨੂੰ ਰਾਜਸਥਾਨ ‘ਚ ਪਾਰਟੀ ਦਾ ਇੰਚਾਰਜ ਬਣਾਇਆ …
Read More »ਸਰਕਾਰ ਇਸ ਸਾਲ ਕਿਸਾਨਾਂ ਨੂੰ ਦੇਵੇਗੀ 2 ਲੱਖ ਚੰਦਨ ਦੇ ਪੌਦੇ
ਕਿਹਾ, ਕਿਸਾਨਾਂ ਲਈ ਇਹ ਕਿੱਤਾ ਹੋਵੇਗਾ ਲਾਹੇਵੰਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਇਸ ਸਾਲ ਕਿਸਾਨਾਂ ਨੂੰ 2 ਲੱਖ ਚੰਦਨ ਦੇ ਪੌਦੇ ਦੇਵੇਗੀ। ਜਦਕਿ ਹੁਣ ਤੱਕ ਚੰਦਨ ਦੇ 15000 ਪੌਦੇ ਲਗਾਏ ਜਾ ਚੁੱਕੇ ਹਨ। ਇਸ ਗੱਲ ਦਾ ਖ਼ੁਲਾਸਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕੀਤਾ। ਧਰਮਸੋਤ ਨੇ ਕਿਹਾ ਕਿ ਕਿਸਾਨ ਚੰਦਨ ਦੇ …
Read More »ਹਰਿਆਣਾ ‘ਚ 12 ਸਾਲ ਤੱਕ ਦੀ ਲੜਕੀ ਨਾਲ ਬਲਾਤਕਾਰ ਹੋਣ ‘ਤੇ ਦੋਸ਼ੀ ਨੂੰ ਹੋਵੇਗੀ ਫਾਂਸੀ
ਮੱਧ ਪ੍ਰਦੇਸ਼ ਅਤੇ ਰਾਜਸਥਾਨ ‘ਚ ਵੀ ਅਜਿਹਾ ਸਖਤ ਕਾਨੂੰਨ ਪਾਣੀਪਤ/ਬਿਊਰੋ ਨਿਊਜ਼ ਮੱਧ ਪ੍ਰਦੇਸ਼, ਰਾਜਸਥਾਨ ਤੋਂ ਬਾਅਦ ਹਰਿਆਣਾ ਸਰਕਾਰ ਨੇ ਅੱਜ ਉਸ ਕਾਨੂੰਨ ‘ਤੇ ਮੋਹਰ ਲਗਾ ਦਿੱਤੀ, ਜਿਸ ਤਹਿਤ 12 ਸਾਲ ਜਾਂ ਉਸ ਤੋਂ ਘੱਟ ਉਮਰ ਦੀ ਲੜਕੀ ਨਾਲ ਬਲਾਤਕਾਰ ਦੇ ਦੋਸ਼ੀ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇਗੀ। ਇਸ ਮੌਕੇ ਮੁੱਖ …
Read More »ਪਾਕਿਸਤਾਨ ‘ਚ ਵੀ ਪੰਜਾਬੀ ਬੋਲੀ ਦੇ ਸੰਘਰਸ਼ ਨੂੰ ਪੈਣ ਲੱਗਾ ਬੂਰ
ਪੰਜਾਬੀ ਨੂੰ ਕੌਮੀ ਜ਼ੁਬਾਨ ਵਜੋਂ ਮਾਨਤਾ ਦੇਣ ਲਈ ਬਿੱਲ ਨੂੰ ਮਨਜ਼ੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਚੜ੍ਹਦੇ ਤੇ ਲਹਿੰਦੇ ਪੰਜਾਬ ਵਿਚ ਪੰਜਾਬੀ ਦਰਦੀਆਂ ਵੱਲੋਂ ਸੰਘਰਸ਼ ਦਾ ਰਾਹ ਅਖ਼ਤਿਆਰ ਕੀਤਾ ਗਿਆ ਹੈ, ਤਾਂ ਜੋ ਮਾਂ ਬੋਲੀ ਪੰਜਾਬੀ ਨੂੰ ਬਣਦਾ ਮਾਣ ਸਤਿਕਾਰ ਦਿਵਾਇਆ ਜਾ ਸਕੇ। ਲਹਿੰਦੇ ਪੰਜਾਬ ਤੋਂ ਵੀ ਹਿਰਦਿਆਂ ਨੂੰ ਠਾਰਨ ਵਾਲੀ ਖ਼ਬਰ ਆਈ …
Read More »ਪਾਕਿ ਨੇ ਭਾਰਤ ‘ਚ ਤੈਨਾਤ ਹਾਈ ਕਮਿਸ਼ਨਰ ਨੂੰ ਵਾਪਸ ਬੁਲਾਇਆ
ਡਿਪਲੋਮੈਟਿਕ ਸਟਾਫ ਨੂੰ ਪ੍ਰੇਸ਼ਾਨ ਕਰਨ ਦੇ ਲਾਏ ਇਲਜ਼ਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਨੇ ਅੱਜ ਭਾਰਤ ਵਿਚ ਆਪਣੇ ਹਾਈ ਕਮਿਸ਼ਨਰ ਸੋਹੇਲ ਮਹਿਮੂਦ ਨੂੰ ਵਾਪਸ ਬੁਲਾ ਲਿਆ ਹੈ। ਉਸਦਾ ਇਲਜ਼ਾਮ ਹੈ ਕਿ ਦਿੱਲੀ ਵਿਚ ਉਸਦੇ ਡਿਪਲੋਮੈਟਿਕ ਸਟਾਫ ਨੂੰ ਭਾਰਤ ਦੀ ਸਰਕਾਰ ਲਗਾਤਾਰ ਪ੍ਰੇਸ਼ਾਨ ਕਰ ਰਹੀ ਹੈ ਅਤੇ ਧਮਕਾ ਵੀ ਰਹੀ ਹੈ। ਸ਼ਿਕਾਇਤ …
Read More »ਨਕੋਦਰ ‘ਚ ਕਿਸਾਨਾਂ ਨੂੰ ਵੰਡੇ 200 ਕਰੋੜ ਰੁਪਏ ਦੇ ਚੈਕ
ਕੈਪਟਨ ਅਮਰਿੰਦਰ ਨੇ ਕਿਹਾ, ਮੋਟਰਾਂ ‘ਤੇ ਮੀਟਰ ਜ਼ਰੂਰ ਲੱਗਣਗੇ, ਪਰ ਬਿੱਲ ਨਹੀਂ ਆਊਗਾ ਨਕੋਦਰ/ਬਿਊਰੋ ਨਿਊਜ਼ ਪੰਜਾਬ ਦੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਲਈ ਪੰਜਾਬ ਸਰਕਾਰ ਨੇ ਅੱਜ ਨਕੋਦਰ ਵਿੱਚ ਦੂਜਾ ਸੂਬਾ ਪੱਧਰੀ ਸਮਾਗਮ ਰੱਖਿਆ ਜਿਸ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਕਰੀਬਨ 30,365 ਕਿਸਾਨਾਂ ਨੂੰ 200 ਕਰੋੜ ਰੁਪਏ ਦੇ …
Read More »