ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲਾਂ ਨੂੰ ਮੁਆਫੀ ਦੇਵੇ ਪਰਿਵਾਰ ਚੰਡੀਗੜ੍ਹ/ਬਿਊਰੋ ਨਿਊਜ਼ 31 ਅਗਸਤ 1995 ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਹੋਈ ਸੀ। ਇਸ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਖਹਿਰਾ ਨੇ ਟਵਿੱਟਰ ਜ਼ਰੀਏ ਬੇਅੰਤ ਸਿੰਘ ਦੇ ਪਰਿਵਾਰ ਨੂੰ ਅਪੀਲ ਕੀਤੀ ਹੈ ਕਿ …
Read More »Yearly Archives: 2018
ਕਾਠਮੰਡੂ ਦੇ ਕੌਮਾਂਤਰੀ ਹਵਾਈ ਅੱਡੇ ‘ਤੇ ਜਹਾਜ਼ ਹਾਦਸੇ ਦਾ ਸ਼ਿਕਾਰ
50 ਵਿਅਕਤੀਆਂ ਦੀ ਮੌਤ ਕਾਠਮੰਡੂ/ਬਿਊਰੋ ਨਿਊਜ਼ ਨੇਪਾਲ ਦੀ ਰਾਜਧਾਨੀ ਕਾਠਮੰਡੂ ਦੇ ਕੌਮਾਂਤਰੀ ਹਵਾਈ ਅੱਡੇ ‘ਤੇ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਜਹਾਜ਼ ਵਿਚ 67 ਯਾਤਰੀ ਸਵਾਰ ਸਨ। ਜਹਾਜ਼ ਨੇ ਬੰਗਲਾਦੇਸ਼ ਦੇ ਢਾਕਾ ਤੋਂ ਦੁਪਹਿਰ 2 ਵਜ ਕੇ 20 ਮਿੰਟ ‘ਤੇ ਉਡਾਣ ਭਰੀ ਸੀ। ਇਹ ਜਹਾਜ਼ ਕਾਠਮੰਡੂ ਕੌਮਾਂਤਰੀ ਹਵਾਈ ਅੱਡੇ ‘ਤੇ …
Read More »ਫਰਾਂਸ ਦੇ ਰਾਸ਼ਟਰਪਤੀ ਮੈਰਕੋਂ ਦੇ ਸਵਾਗਤ ‘ਚ ਮੋਦੀ ਨੇ ਕਿਹਾ
ਫਰਾਂਸ ਦੇ ਘਰ-ਘਰ ‘ਚ ਲੋਕ ਜ਼ਰੂਰ ਪੁੱਛਣਗੇ ਕਿ ਵਾਰਾਨਸੀ ਕਿੱਥੇ ਹੈ ਵਾਰਾਨਸੀ/ਬਿਊਰੋ ਨਿਊਜ਼ ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੋਂ ਅਤੇ ਨਰਿੰਦਰ ਮੋਦੀ ਅੱਜ ਵਾਰਾਨਸੀ ਪਹੁੰਚੇ। ਮਿਰਜ਼ਾਪੁਰ ਵਿਚ ਸੋਲਰ ਪਲਾਂਟ ਅਤੇ ਗੰਗਾ ਦੀ ਸੈਰ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਡੀ ਐਲ ਡਬਲਿਊ ਵਿਚ ਕਈ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਨਰਿੰਦਰ ਮੋਦੀ ਅਤੇ …
Read More »ਪਾਕਿ ‘ਚ ਨਵਾਜ਼ ਸ਼ਰੀਫ ‘ਤੇ ਸੁੱਟੀ ਜੁੱਤੀ, ਆਸਿਫ ਦੇ ਮੂੰਹ ‘ਤੇ ਮਲੀ ਸਿਆਹੀ
ਭਾਰਤ ‘ਚ ਵੀ ਹੋਈਆਂ ਹਨ ਅਜਿਹੀਆਂ ਕਈ ਘਟਨਾਵਾਂ ਲਾਹੌਰ/ਬਿਊਰੋ ਨਿਊਜ਼ ਪਾਕਿਸਤਾਨ ਵਿਚ ਆਮ ਚੋਣਾਂ ਹੋਣ ਵਾਲੀਆਂ ਹਨ, ਪਰ ਇਸ ਤੋਂ ਪਹਿਲਾਂ ਲੋਕਾਂ ਦਾ ਉਥੋਂ ਦੇ ਪ੍ਰਮੁੱਖ ਆਗੂਆਂ ਵਿਰੁੱਧ ਗੁੱਸਾ ਖੁੱਲ੍ਹ ਕੇ ਨਿਕਲ ਰਿਹਾ ਹੈ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ‘ਤੇ ਲਾਹੌਰ ਵਿਚ ਜੁੱਤੀ ਸੁੱਟੇ ਜਾਣ ਦੀ ਘਟਨਾ ਸਾਹਮਣੇ …
Read More »ਵਡਾਲੀ ਭਰਾਵਾਂ ਦੀ ਜੋੜੀ ਟੁੱਟੀ, ਛੋਟੇ ਭਰਾ ਪਿਆਰੇ ਲਾਲ ਦਾ ਦੇਹਾਂਤ
ਸਮੁੱਚੇ ਸੰਗੀਤ ਜਗਤ ‘ਚ ਸੋਗ ਦੀ ਲਹਿਰ ਅੰਮ੍ਰਿਤਸਰ/ਬਿਊਰੋ ਨਿਊਜ਼ ਸੰਗੀਤ ਪ੍ਰੇਮੀਆਂ ਲਈ ਇਹ ਖਬਰ ਬਹੁਤ ਹੀ ਦੁੱਖ ਭਰੀ ਹੈ ਕਿ ਪੰਜਾਬ ਦੇ ਮਸ਼ਹੂਰ ਸੂਫ਼ੀ ਗਾਇਕ ਪਿਆਰੇ ਲਾਲ ਵਡਾਲੀ ਦਾ ਅੱਜ ਦੇਹਾਂਤ ਹੋ ਗਿਆ। ਵਡਾਲੀ ਭਰਾਵਾਂ ਵਿਚੋਂ ਪਿਆਰੇ ਲਾਲ ਛੋਟੇ ਸਨ। ਪਿਆਰੇ ਲਾਲ ਦਾ ਦੇਹਾਂਤ ਦਿਲ ਦਾ ਦੌਰਾ ਪੈਣ ਕਾਰਨ ਹੋਇਆ …
Read More »ਰਾਸ਼ਟਰਪਤੀ ਵੱਲੋਂ ਪੰਜਾਬ ਨੂੰ ‘ਨਾਰੀ ਸ਼ਕਤੀ ਪੁਰਸਕਾਰ’ ਨਾਲ ਕੀਤਾ ਗਿਆ ਸਨਮਾਨਤ
ਪੰਜਾਬ ਦੀਆਂ ਮਹਿਲਾਵਾਂ ਦਾ ਵਧਿਆ ਮਾਣ ਨਵੀਂ ਦਿੱਲੀ/ਬਿਊਰੋ ਨਿਊਜ਼ ਕੌਮਾਂਤਰੀ ਮਹਿਲਾ ਦਿਵਸ ‘ਤੇ ਪੰਜਾਬ ਦੀਆਂ ਮਹਿਲਾਵਾਂ ਨੂੰ ਉਸ ਸਮੇਂ ਹੋਰ ਵੱਧ ਮਾਣ ਮਹਿਸੂਸ ਕਰਨ ਦਾ ਮੌਕਾ ਮਿਲਿਆ, ਜਦੋਂ ਭਾਰਤ ਦੇ ਰਾਸ਼ਟਰਪਤੀ ਨੇ ਮਹਿਲਾ ਮਜ਼ਬੂਤੀਕਰਨ ਵਿਚ ਪਾਏ ਗਏ ਸ਼ਾਨਦਾਰ ਯੋਗਦਾਨ ਲਈ ਪੰਜਾਬ ਨੂੰ ‘ਨਾਰੀ ਸ਼ਕਤੀ ਪੁਰਸਕਾਰ’ ਨਾਲ ਸਨਮਾਨਤ ਕੀਤਾ। ਲੰਘੇ ਕੱਲ੍ਹ …
Read More »ਕੈਪਟਨ ਅਮਰਿੰਦਰ ਤੇ ਇੰਗਲੈਂਡ ਦੇ ਕਮਿਸ਼ਨਰ ਵਿਚਕਾਰ ਹੋਈ ਮੁਲਾਕਾਤ
ਗੈਰ-ਕਾਨੂੰਨੀ ਢੰਗ ਨਾਲ ਇੰਗਲੈਂਡ ਜਾਣ ਵਾਲਿਆਂ ਦਾ ਰਾਹ ਰੋਕੇਗੀ ਕੈਪਟਨ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇੰਗਲੈਂਡ ਦੇ ਕਮਿਸ਼ਨਰ ਡੋਮੀਨਿਕ ਐਸਿਕਵਥ ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਮੀਟਿੰਗ ਵਿਚ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਗ਼ੈਰ-ਕਾਨੂੰਨੀ ਢੰਗ ਨਾਲ ਇੰਗਲੈਂਡ ਜਾਣ ਵਾਲਿਆਂ ਨੂੰ ਰੋਕਣ ਲਈ …
Read More »ਢਾਈ ਕਰੋੜ ਦੀ ਹੈਰੋਇਨ ਸਮੇਤ ਲੁਧਿਆਣਾ ‘ਚ ਦੋ ਨੌਜਵਾਨ ਗ੍ਰਿਫਤਾਰ
ਪੰਜਾਬ-ਰਾਜਸਥਾਨ ਬਾਰਡਰ ਨੇੜਿਓਂ ਦੋ ਵਿਅਕਤੀ ਤਿੰਨ ਕਿਲੋਂ ਚਾਂਦੀ ਸਮੇਤ ਫੜੇ ਲੁਧਿਆਣਾ/ਬਿਊਰੋ ਨਿਊਜ਼ ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਹਰਮਿੰਦਰ ਸਿੰਘ ਤੇ ਗੁਰਮੀਤ ਸਿੰਘ ਨੂੰ ਲੁਧਿਆਣਾ ‘ਚ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਢਾਈ ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਇੰਚਾਰਜ ਹਰਬੰਸ …
Read More »ਸੁਪਰੀਮ ਕੋਰਟ ਨੇ ਕਿਹਾ
ਹਰ ਇਨਸਾਨ ਨੂੰ ਸਨਮਾਨ ਨਾਲ ਮਰਨ ਦਾ ਅਧਿਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਇਕ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਆਪਣੇ ਆਦੇਸ਼ ਵਿਚ ਕਿਹਾ ਕਿ ਹਰ ਵਿਅਕਤੀ ਨੂੰ ਸਨਮਾਨ ਨਾਲ ਮਰਨ ਦਾ ਹੱਕ ਹੈ ਤੇ ਕਿਸੇ ਵੀ ਇਨਸਾਨ ਨੂੰ ਇਸ ਤੋਂ ਵਾਂਝਾ ਨਹੀਂ ਕੀਤਾ ਜਾ ਸਕਦਾ। ਜ਼ਿਕਰਯੋਗ ਹੈ ਕਿ …
Read More »ਬਿਪਲਬ ਦੇਵ ਬਣੇ ਤ੍ਰਿਪੁਰਾ ਦੇ ਮੁੱਖ ਮੰਤਰੀ
ਪ੍ਰਧਾਨ ਮੰਤਰੀ ਨੇ ਕਿਹਾ, ਵਿਰੋਧੀ ਧਿਰ ਕੋਲ ਲੰਬਾ ਤਜਰਬਾ, ਸਾਡੀ ਟੀਮ ਨਵੀਂ ਅਗਰਤਲਾ/ਬਿਊਰੋ ਨਿਊਜ਼ ਤ੍ਰਿਪੁਰਾ ਵਿਚ 25 ਸਾਲ ਤੋਂ ਖੱਬੇ ਪੱਖੀਆਂ ਦੇ ਸ਼ਾਸ਼ਨ ਨੂੰ ਖਤਮ ਕਰਕੇ ਭਾਜਪਾ ਦੀ ਨਵੀਂ ਸਰਕਾਰ ਨੇ ਸਹੁੰ ਚੁੱਕੀ ਲਈ। ਅਗਰਤਲਾ ਦੇ ਅਸਮ ਰਾਈਫਲਜ਼ ਗਰਾਊਂਡ ਵਿਚ ਬਿਪਲਬ ਦੇਵ ਨੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ। …
Read More »