Breaking News
Home / 2018 (page 401)

Yearly Archives: 2018

ਕਾਂਗਰਸ ਉਤਰ ਪੂਰਬ ਦੇ ਲੋਕਾਂ ਦਾ ਵਿਸ਼ਵਾਸ ਫਿਰ ਜਿੱਤੇਗੀ : ਰਾਹੁਲ ਗਾਂਧੀ

ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਉਹ ਤ੍ਰਿਪੁਰਾ, ਨਾਗਾਲੈਂਡ ਅਤੇ ਮੇਘਾਲਿਆ ਦੇ ਲੋਕਾਂ ਵਲੋਂ ਵਿਧਾਨ ਸਭਾ ਚੋਣਾਂ ਵਿਚ ਦਿੱਤੇ ਫਤਵੇ ਦਾ ਸਵਾਗਤ ਕਰਦੇ ਹਨ। ਰਾਹੁਲ ਗਾਂਧੀ ਨੇ ਕਿਹਾ ਕਿ ਉਹ ਫਿਰ ਉਤਰ ਪੂਰਬ ਦੇ ਲੋਕਾਂ ਦਾ ਵਿਸ਼ਵਾਸ ਜ਼ਰੂਰ ਜਿੱਤਣਗੇ। ਜ਼ਿਕਰਯੋਗ ਹੈ ਕਿ ਉਤਰ ਪੂਰਬ ਦੇ ਇਨ੍ਹਾਂ …

Read More »

ਅਮਰਿੰਦਰ ਪੰਜਾਬ ‘ਚ ਕਾਂਗਰਸ ਦਾ ਅਜ਼ਾਦ ਫੌਜੀ : ਮੋਦੀ

ਕਿਹਾ,ਉਹ ਨਾ ਤਾਂ ਖੁਦ ਨੂੰ ਕਾਂਗਰਸ ਦਾ ਮੰਨਦੇ ਹਨ ਤੇ ਨਾ ਹੀ ਕਾਂਗਰਸ ਨੂੰ ਮੰਨਦੇ ਹਨ ਨਵੀਂ ਦਿੱਲੀ/ਬਿਊਰੋ ਨਿਊਜ਼ : ਉਤਰ ਪੂਰਬ ਵਿਚ ਵਿਧਾਨ ਸਭਾ ਦੀਆਂ ਚੋਣਾਂ ਵਿਚ ਚੰਗੇ ਨਤੀਜੇ ਆਉਣ ਪਿੱਛੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਪਾਰਟੀ ਹੈਡਕੁਆਟਰ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਆਪਣੇ ਭਾਸ਼ਣ …

Read More »

ਮੋਦੀ ਮਨਘੜਤ ਬਿਆਨ ਦੇ ਕੇ ਮੇਰੇ ਤੇ ਹਾਈਕਮਾਨ ਦਰਮਿਆਨ ਦੂਰੀ ਪੈਦਾ ਨਹੀਂ ਕਰ ਸਕਦੇ : ਕੈਪਟਨ ਅਮਰਿੰਦਰ

ਜਲੰਧਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਕੀਤੀ ਗਈ ਬਿਆਨਬਾਜ਼ੀ ‘ਤੇ ਮੋੜਵਾਂ ਵਾਰ ਕਰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਮੋਦੀ ਮਨਘੜਤ ਬਿਆਨ ਦੇ ਕੇ ਉਨ੍ਹਾਂ ਅਤੇ ਕਾਂਗਰਸ ਦਰਮਿਆਨ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਦੂਰੀ ਜਾਂ ਮਤਭੇਦ ਪੈਦਾ ਨਹੀਂ ਕਰ ਸਕਦੇ। …

Read More »

ਕਾਂਗਰਸ ਨੂੰ ਭਾਜਪਾ ਤੋਂ ਕਿਸੇ ਸਰਟੀਫਿਕੇਟ ਦੀ ਲੋੜ ਨਹੀਂ: ਸੁਨੀਲ ਜਾਖੜ

ਚੰਡੀਗੜ੍ਹ/ਬਿਊਰੋ ਨਿਊਜ਼ : ਕੈਪਟਨ ਅਮਰਿੰਦਰ ਸਿੰਘ ਨੂੰ ‘ਅਜ਼ਾਦ ਸਿਪਾਹੀ’ ਐਲਾਨਣ ਵਾਲੇ ਦੇਸ਼ ਦੇ ਪ੍ਰਧਾਨ ਮੰਤਰੀ ઠਨਰਿੰਦਰ ਮੋਦੀ ਨੂੰ ਘੇਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ઠਸੁਨੀਲ ਜਾਖੜ ਨੇ ਕਿਹਾ ਕਿ ਅਸਲ ਵਿੱਚ ਮੋਦੀ ਨੇ ਇਹ ਕਬੂਲ ਕੀਤਾ ਹੈ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਵਿੱਚ ਅਜ਼ਾਦ ਅਤੇ ਜਮਹੂਰੀ ਸੱਭਿਆਚਾਰ ਕਾਇਮ ਹੈ। …

Read More »

ਦੁਨੀਆ ‘ਚ ਚੌਥੀ ਸਭ ਤੋਂ ਤਾਕਤਵਰ ਬਣੀ ਭਾਰਤੀ ਫੌਜ

ਤਾਕਤਵਰ ਫੌਜਾਂ ਦੀ ਸੂਚੀ ‘ਚ ਸ਼ਾਮਲ ਸਨ 133 ਦੇਸ਼ ਨਵੀਂ ਦਿੱਲੀ : ਦੁਨੀਆ ਦੀਆਂ ਸਭ ਤੋਂ ਤਾਕਤਵਰ 5 ਫੌਜਾਂ ਵਿਚ ਭਾਰਤੀ ਫੌਜ ਵੀ ਸ਼ਾਮਲ ਹੋ ਗਈ ਹੈ। ਗਲੋਬਲ ਫਾਇਰ ਪਾਵਰ ਰੈਂਕਿੰਗ ਵਿਚ ਦੁਨੀਆ ਦੀਆਂ ਸਭ ਤੋਂ ਤਾਕਤਵਰ ਫੌਜਾਂ ਦੀ ਸੂਚੀ ਵਿਚ ਸ਼ਾਮਲ 133 ਦੇਸ਼ਾਂ ਵਿਚੋਂ ਭਾਰਤ ਚੌਥੇ ਨੰਬਰ ‘ਤੇ ਹੈ।ઠਫੌਜੀ …

Read More »

ਹਰਿਆਣਾ ਦੇ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਕੀਤਾ ਪਕੌੜਾ ਪ੍ਰਦਰਸ਼ਨ

ਮਨੋਹਰ ਲਾਲ ਖੱਟਰ ਨੇ ਵੀ ਆ ਕੇ ਪਕੌੜੇ ਖਾਧੇ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਦੇ ਕਾਂਗਰਸੀ ਵਿਧਾਇਕਾਂ ਵੱਲੋਂ ਅੱਜ ਵਿਧਾਨ ਸਭਾ ਦੇ ਬਾਹਰ ਪਕੌੜਾ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਹੈਰਾਨੀ ਦੀ ਗੱਲ ਇਹ ਰਹੀ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵਿਰੋਧ ਪ੍ਰਦਰਸ਼ਨ ਵਿੱਚ ਆ ਕੇ ਪਕੌੜਿਆਂ ਦਾ ਸਵਾਦ ਚੱਖਿਆ। …

Read More »

ਸਿਟੀ ਮੇਅਰ ਲਿੰਡਾ ਜੈਫ਼ਰੀ, ਸਿਟੀ ਕਾਊਂਸਲਰਾਂ ਤੇ ਕਮਿਊਨਿਟੀ ਮੈਬਰਾਂ ਦੀ ਭਰਪੂਰ ਹਾਜ਼ਰੀ ਵਿਚ

ਸਪਰਿੰਗਡੇਲ ਲਾਇਬ੍ਰੇਰੀ ਦਾ ਹੋਇਆ ਉਦਘਾਟਨ ਬਰੈਂਪਟਨ/ਡਾ. ਝੰਡ : ਬਰੈਮਲੀ ਰੋਡ ਅਤੇ ਸੈਂਡਲਵੁੱਡ ਪਾਰਕਵੇਅ ਮੇਨ-ਇੰਟਰਸੈੱਕਸ਼ਨ ਦੇ ਨੇੜੇ 10705 ਬਰੈਮਲੀ ਰੋਡ ਸਥਿਤ ਬਣੀ ਨਵੀਂ ਸਪਰਿੰਗਡੇਲ ਲਾਇਬ੍ਰੇਰੀ ਦਾ ਸ਼ੁਭ-ਉਦਘਾਟਨ 6 ਮਾਰਚ ਦਿਨ ਮੰਗਲਵਾਰ ਨੂੰ ਕੀਤਾ ਗਿਆ। ਇਸ ਮੌਕੇ ਬਰੈਂਪਟਨ ਸਿਟੀ ਦੀ ਮੇਅਰ ਲਿੰਡਾ ਜੈੱਫ਼ਰੀ, ਸਿਟੀ ਕਾਊਂਸਲਰ ਗੁਰਪ੍ਰੀਤ ਸਿੰਘ ਢਿੱਲੋਂ, ਰਿਜਨਲ ਕਾਊਂਸਲਰ ਜੌਹਨ ਸਪਰੌਵਰੀ …

Read More »

‘ਕੇ. ਐਂਡ ਕੇ. ਫ਼ੋਮ ਕਾਰਪੋ.’ ਵੱਲੋਂ ਟੀ.ਪੀ.ਏ.ਆਰ. ਕਲੱਬ ਦੀ ਕੀਤੀ ਗਈ ਹੌਸਲਾ-ਅਫ਼ਜ਼ਾਈ

ਬਰੈਂਪਟਨ/ਡਾ. ਝੰਡ : ਲੰਘੇ ਸ਼ਨੀਵਾਰ 3 ਮਾਰਚ ਨੂੰ ‘ਕੇ.ਐਂਡ ਕੇ. ਫ਼ੋਮ ਕਾਰਪੋ.’ ਵੱਲੋਂ ਟੀ.ਪੀ.ਏ.ਆਰ. ਕਲੱਬ ਦੇ ਮੈਂਬਰਾਂ ਦਾ ਉਨ੍ਹਾਂ ਦੀ ਲੋਕੇਸ਼ਨ 1565 ਬ੍ਰਿਟੇਨੀਆ ਰੋਡ (ਈਸਟ) ਪਹੁੰਚਣ ‘ਤੇ ਉਨ੍ਹਾਂ ਦਾ ਪੂਰਾ ਮਾਣ-ਸਨਮਾਨ ਕੀਤਾ ਗਿਆ। ਇਸ ਦੇ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਟੀ.ਪੀ.ਏ.ਆਰ. ਕਲੱਬ ਦੇ ਚੇਅਰ-ਪਰਸਨ ਸੰਧੂਰਾ ਸਿੰਘ ਬਰਾੜ ਨੇ ਦੱਸਿਆ ਕਿ ਜਦੋਂ …

Read More »

ਲੇਬਰ ਮੰਤਰੀ ਨੇ ਨਵੇਂ ਮਾਪਿਆਂ ਲਈ ਵਾਧੂ ਇੰਪਲਾਇਮੈਂਟ ਇੰਸੋਰੈਂਸ ਦਾ ਐਲਾਨ ਕੀਤਾ

ਬਰੈਂਪਟਨ : ਲੇਬਰ ਮੰਤਰੀ ਪੈਟਰੀਸ਼ੀਆ ਹਾਜਡੂ ਵੱਲੋਂ ਬਰੈਂਪਟਨ ਦੇ ਮੈਂਬਰ ਪਾਰਲੀਮੈਂਟ ਬੀਬੀ ਕਮਲ ਖੈਹਰਾ, ਬੀਬੀ ਸੋਨੀਆ ਸਿੱਧੂ, ਰਾਜ ਗਰੇਵਾਲ, ਬੀਬੀ ਰੂਬੀ ਸਹੋਤਾ ਨਾਲ ਮਿਲ ਕੇ ਸਰਕਾਰ ਵੱਲੋਂ 2018 ਦੇ ਬੱਜਟ ਵਿੱਚ ਸ਼ਾਮਲ ਕੀਤੇ ਗਏ ਫੈਡਰਲ ਸਰਕਾਰ ਦੇ ਘਰਾਂ ਅਤੇ ਕੰਮ ਦੇ ਸਥਾਨਾਂ ਉੱਤੇ ਲਿੰਗ ਬਰਾਬਰੀ ਦੇ ਨਵੇਂ ਉੱਦਮ ਦਾ ਐਲਾਨ …

Read More »

‘ਚਿੱਲੀ ਹਾਫ਼-ਮੈਰਾਥਨ ਬਰਲਿੰਗਟਨ’ ਵਿਚ ਇਕਲੌਤਾ ਦਸਤਾਰ-ਧਾਰੀ ਧਿਆਨ ਸਿੰਘ ਸੋਹਲ ਬਣਿਆ ਦਰਸ਼ਕਾਂ ਦੀ ਖਿੱਚ ਦਾ ਕਾਰਨ

ਬਰੈਂਪਟਨ/ਡਾ. ਝੰਡ ਟੀ.ਪੀ.ਏ.ਆਰ. ਕਲੱਬ ਦੇ ਸੰਚਾਲਕ ਸੰਧੂਰਾ ਸਿੰਘ ਬਰਾੜ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਰੱਨਰਜ਼ ਕਲੱਬ ਦੇ ਸਰਗ਼ਰਮ ਮੈਂਬਰ 64 ਸਾਲਾ ਧਿਆਨ ਸਿੰਘ ਸੋਹਲ ਸਿੰਘ ਨੇ ਲੰਘੇ ਐਤਵਾਰ 4 ਮਾਰਚ ਨੂੰ ਬਰਲਿੰਗਟਨ ਵਿਚ ਹੋਈ ‘ਚਿੱਲੀ ਹਾਫ਼-ਮੈਰਾਥਨ’ ਵਿਚ ਭਾਗ ਲਿਆ। ਉਨ੍ਹਾਂ ਨੇ ਇਹ 21 ਕਿਲੋ ਮੀਟਰ ਦੌੜ ਇਕ ਘੰਟਾ 46 …

Read More »