ਪਿਛਲੇ ਦਿਨੀਂ ਤਿੰਨ ਉੱਤਰ-ਪੂਰਬੀ ਸੂਬਿਆਂ ਤ੍ਰਿਪੁਰਾ, ਨਾਗਾਲੈਂਡ ਅਤੇ ਮੇਘਾਲਿਆ ਵਿਚ ਹੋਈਆਂ ਸੂਬਾਈ ਚੋਣਾਂ ਦੇ ਨਤੀਜਿਆਂ ਨੇ ਭਾਰਤ ਦੀ ਕੇਂਦਰੀ ਭਾਜਪਾ ਸਰਕਾਰ ਲਈ ਦੇਸ਼ ਨੂੰ ਭਗਵੇਂ ਵਿਚ ਰੰਗਣ ਦੇ ਮਨਸੂਬਿਆਂ ਦਾ ਰਾਹ ਪੱਧਰਾ ਕਰ ਦਿੱਤਾ ਹੈ। ਤ੍ਰਿਪੁਰਾ ਵਿਚ 25 ਸਾਲਾਂ ਦੇ ਖੱਬੇ-ਪੱਖੀਆਂ ਦੇ ਸ਼ਾਸਨ ਦਾ ਕਿਲ੍ਹਾ ਢਹਿਢੇਰੀ ਹੋ ਗਿਆ ਅਤੇ ਭਾਜਪਾ …
Read More »Yearly Archives: 2018
‘ਧੀਏ, ਮਸ਼ਾਲ ਬਾਲ ਕੇ ਰੱਖੀਂ, ਰਾਤ ਨੂੰ ਮਾਰਚ ਕਰਨੈ’
ਲੋਕ ਸੰਘਰਸ਼ਾਂ ਦਾ ਮੋਰਚਾ ਬਿੰਦੂ ਨੇ ਨਿੱਕੀ ਉਮਰੇ ਸੰਭਾਲਿਆ ਬਠਿੰਡਾ : ‘ਧੀਏ, ਮਸ਼ਾਲ ਬਾਲ ਕੇ ਰੱਖੀ, ਰਾਤ ਨੂੰ ਮਾਰਚ ਕਰਨੈ’। ਇਹ ਆਖ਼ਰੀ ਸ਼ਬਦ ਸਨ ਬਾਪ ਮੇਘ ਰਾਜ ਦੇ, ਜੋ ਉਸ ਨੇ ਆਪਣੀ ਅੱਠਵੀਂ ਕਲਾਸ ਵਿਚ ਪੜ੍ਹਦੀ ਬੱਚੀ ਬਿੰਦੂ ਨੂੰ ਆਖੇ। ਪਲਾਂ ਮਗਰੋਂ ਭਾਣਾ ਵਾਪਰ ਗਿਆ, ਜੋ ਲੋਕ ਚੇਤਿਆਂ ਵਿੱਚ ‘ਸੇਵੇਵਾਲਾ …
Read More »09 March 2018, Main
09 March 2018, GTA
ਨਵਜੋਤ ਕੌਰ ਨੂੰ ਮਿਲਿਆ ਡੀਐਸਪੀ ਦਾ ਅਹੁਦਾ
ਕੈਪਟਨ ਅਮਰਿੰਦਰ ਨੇ ਪੰਜ ਲੱਖ ਰੁਪਏ ਦਾ ਇਨਾਮ ਵੀ ਦਿੱਤਾ ਚੰਡੀਗੜ੍ਹ/ਬਿਊਰੋ ਨਿਊਜ਼ ਦੇਸ਼ ਦੇ ਨਾਂ ਨੂੰ ਸੁਨਹਿਰੀ ਅੱਖਰਾਂ ਵਿੱਚ ਚਮਕਾਉਣ ਵਾਲੀ ਨਵਜੋਤ ਕੌਰ ਨੂੰ ਅੱਜ ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਵਿਚ ਡੀਐਸਪੀ ਦੇ ਅਹੁਦੇ ਨਾਲ ਨਿਵਾਜਿਆ। ਕੈਪਟਨ ਅਮਰਿੰਦਰ ਸਿੰਘ ਨੇ ਉਸ ਨੂੰ ਪੰਜ ਲੱਖ ਰੁਪਏ ਦੀ ਇਨਾਮੀ ਰਾਸ਼ੀ ਵੀ ਪ੍ਰਦਾਨ …
Read More »ਨਜਾਇਜ਼ ਮਾਈਨਿੰਗ ਨੂੰ ਲੈ ਕੇ ਖਹਿਰਾ ਨੇ ਕੀਤੀ ਪ੍ਰੈਸ ਕਾਨਫਰੰਸ
ਕਿਹਾ, ਨਜਾਇਜ਼ ਮਾਈਨਿੰਗ ਨੂੰ ਰੋਕਣ ਲਈ ਆਲ ਪਾਰਟੀ ਕਮੇਟੀ ਬਣਾਈ ਜਾਵੇ ਜਲੰਧਰ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਜਲੰਧਰ ਵਿਖੇ ਪ੍ਰੈਸ ਕਾਨਫ਼ਰੰਸ ਕੀਤੀ ਗਈ। ਖਹਿਰਾ ਨੇ ਨਜਾਇਜ਼ ਮਾਈਨਿੰਗ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਇਲਜ਼ਾਮ ਲਗਾਇਆ …
Read More »ਸ਼੍ਰੋਮਣੀ ਅਕਾਲੀ ਦਲ 20 ਮਾਰਚ ਨੂੰ ਕਰੇਗਾ ਪੰਜਾਬ ਵਿਧਾਨ ਸਭਾ ਦਾ ਘਿਰਾਓ
ਸੁਖਬੀਰ ਬਾਦਲ ਨੇ 14 ਮਾਰਚ ਨੂੰ ਪਾਰਟੀ ਆਗੂਆਂ ਦੀ ਮੀਟਿੰਗ ਸੱਦੀ ਚੰਡੀਗੜ੍ਹ/ਬਿਊਰੋ ਨਿਊਜ਼ ਅਕਾਲੀ ਦਲ ਦੀ ਕੋਰ ਕਮੇਟੀ ਵੱਲੋਂ ਕੀਤੇ ਗਏ ਫ਼ੈਸਲੇ ਅਨੁਸਾਰ ਪਾਰਟੀ ਵੱਲੋਂ 20 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ। ਇਹ ਘਿਰਾਓ ਕਿਸਾਨਾਂ ਅਤੇ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਨਾ ਕਰਨ ਦੇ ਰੋਸ ਵਜੋਂ ਹੋਵੇਗਾ। ਪਾਰਟੀ …
Read More »ਵਿਸ਼ਵ ਵਿਚ ਸ਼ਾਂਤੀ ਬਹਾਲੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਈ ਅਰਦਾਸ
ਭਰੂਣ ਹੱਤਿਆ ਮੁਕੰਮਲ ਰੂਪ ਵਿਚ ਬੰਦ ਹੋਵੇ : ਗਿਆਨੀ ਗੁਰਬਚਨ ਸਿੰਘ ਅੰਮ੍ਰਿਤਸਰ/ਬਿਊਰੋ ਨਿਊਜ਼ ਸੀਰੀਆ ਵਿਚ ਮਨੁੱਖੀ ਅਧਿਕਾਰਾਂ ਦੇ ਹੋ ਰਹੇ ਘਾਣ ਅਤੇ ਹਵਾਈ ਹਮਲਿਆਂ ਵਿਚ ਮਾਰੇ ਗਏ ਵਿਅਕਤੀਆਂ ਦੀ ਆਤਮਿਕ ਸ਼ਾਂਤੀ ਲਈ ਅਤੇ ਵਿਸ਼ਵ ਭਰ ਵਿਚ ਸ਼ਾਂਤੀ ਬਹਾਲ ਕਰਨ ਲਈ ਅਰਦਾਸ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਕੀਤੀ ਗਈ। ਇਸ ਮੌਕੇ …
Read More »ਬਾਲੀਵੁੱਡ ਅਦਾਕਾਰ ਜਤਿੰਦਰ ਖਿਲਾਫ ਯੋਨ ਸ਼ੋਸ਼ਣ ਦਾ ਕੇਸ
ਘਟਨਾ ਤੋਂ 47 ਸਾਲਾਂ ਬਾਅਦ ਦਰਜ ਹੋਇਆ ਮਾਮਲਾ ਸ਼ਿਮਲਾ/ਬਿਊਰੋ ਨਿਊਜ਼ ਬਾਲੀਵੁੱਡ ਅਦਾਕਾਰ ਜਤਿੰਦਰ ਖਿਲਾਫ ਆਪਣੇ ਮਾਮੇ ਦੀ ਕੁੜੀ ਨਾਲ ਯੋਨ ਸ਼ੋਸ਼ਣ ਦਾ ਸ਼ਿਮਲਾ ਵਿਚ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਘਟਨਾ ਦੇ 47 ਸਾਲਾਂ ਬਾਅਦ ਸ਼ਿਮਲਾ ਪੁਲਿਸ ਵੱਲੋਂ ਦਰਜ ਕੀਤਾ ਗਿਆ ਹੈ। ਮਹਿਲਾ ਨੇ ਪੁਲਿਸ ਦੇ ਡਾਇਰੈਕਟਰ ਜਨਰਲ ਨੂੰ …
Read More »ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਦਰਜਾ ਨਾ ਦੇਣ ‘ਤੇ ਵਿਵਾਦ
ਨਰਿੰਦਰ ਮੋਦੀ ਨੇ ਨਾਇਡੂ ਨਾਲ ਕੀਤੀ ਗੱਲਬਾਤ, ਟੀ.ਡੀ.ਪੀ. ਦੇ ਦੋ ਮੰਤਰੀਆਂ ਨੇ ਦਿੱਤਾ ਅਸਤੀਫਾ ਨਵੀਂ ਦਿੱਲੀ/ਬਿਊਰੋ ਨਿਊਜ਼ ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਦਰਜਾ ਨਾ ਦੇਣ ਦੇ ਵਿਵਾਦ ਦੇ ਚੱਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਵਿਚਕਾਰ ਗੱਲਬਾਤ ਹੋਈ ਹੈ। ਅਜਿਹਾ ਕਿਹਾ ਜਾ ਰਿਹਾ ਹੈ …
Read More »