ਹੈਲੀਕਾਪਟਰ ‘ਚ ਬੈਠਿਆਂ ਨਜਾਇਜ਼ ਮਾਈਨਿੰਗ ਖਿਲਾਫ ਕਾਰਵਾਈ ਦੇ ਦਿੱਤੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਨਜਾਇਜ਼ ਮਾਈਨਿੰਗ ਖਿਲਾਫ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੈਲੀਕਾਪਟਰ ਵਿਚ ਬੈਠਿਆਂ ਹੀ ਕਾਰਵਾਈ ਦੇ ਹੁਕਮ ਦਿੱਤੇ ਹਨ। ਮਿਲੀ ਜਾਣਕਾਰੀ ਮੁਤਾਬਕ ਜਦੋਂ ਕੈਪਟਨ ਅਮਰਿੰਦਰ ਸਿੰਘ ਹੈਲੀਕਾਪਟਰ ਰਾਹੀਂ ਜੰਗ-ਏ-ਅਜ਼ਾਦੀ ਯਾਦਗਾਰ ਦੇ ਦੂਜੇ ਫੇਜ਼ ਦਾ ਉਦਘਾਟਨ ਕਰਨ ਲਈ ਜਲੰਧਰ ਜਾ …
Read More »Yearly Archives: 2018
ਕੈਪਟਨ ਵੱਲੋਂ ਕਰਤਾਰਪੁਰ ‘ਚ ਜੰਗ-ਏ-ਅਜ਼ਾਦੀ ਦੇ ਦੂਜੇ ਫੇਜ਼ ਦਾ ਉਦਘਾਟਨ
ਕਿਹਾ, ਵਿਸ਼ਵ ਦੇ ਨਕਸ਼ੇ ‘ਤੇ ਆਵੇਗਾ ਕਰਤਾਰਪੁਰ ਦਾ ਨਾਮ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਰਤਾਰਪੁਰ ਵਿਚ ਜੰਗ-ਏ-ਅਜ਼ਾਦੀ ਯਾਦਗਾਰ ਦੇ ਦੂਜੇ ਫੇਜ਼ ਦਾ ਉਦਘਾਟਨ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀਆਂ ਸਮੇਤ ਸੰਸਦ ਮੈਂਬਰ ਵੀ ਮੌਜੂਦ ਸਨ। ਇਸ ਮੌਕੇ ਕੈਪਟਨ ਅਮਰਿੰਦਰ ਨੇ ਕਿਹਾ …
Read More »ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਸੁਖਬੀਰ ਬਾਦਲ ਅਤੇ ਵਿਜੇ ਸਾਂਪਲਾ ਨੂੰ ਨੋਟਿਸ ਭੇਜ ਕੇ ਕੀਤਾ ਤਲਬ
16 ਮਾਰਚ ਨੂੰ ਗਵਾਹੀ ਦਰਜ ਕਰਵਾਉਣ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਅਤੇ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੂੰ ਤਲਬ ਕੀਤਾ। ਕਮਿਸ਼ਨ ਨੇ ਨੋਟਿਸ ਭੇਜ ਕੇ 16 …
Read More »ਅੰਮ੍ਰਿਤਸਰ ‘ਚ ਹਿੰਦੂ ਆਗੂ ਵਿਪਨ ਸ਼ਰਮਾ ਦੇ ਕਤਲ ‘ਚ ਦੋਸ਼ੀ ਗੈਂਗਸਟਰ ਸਾਰਜ ਸੰਧੂ ਗ੍ਰਿਫਤਾਰ
ਸਾਰਜ ਸੰਧੂ ਨੇ ਵਿਪਨ ਸ਼ਰਮਾ ਦੇ ਕਤਲ ਦੀ ਲਈ ਸੀ ਜ਼ਿੰਮੇਵਾਰੀ ਜਲੰਧਰ/ਬਿਊਰੋ ਨਿਊਜ਼ ਅੰਮ੍ਰਿਤਸਰ ਵਿੱਚ ਹਿੰਦੂ ਜਥੇਬੰਦੀ ਦੇ ਆਗੂ ਵਿਪਨ ਸ਼ਰਮਾ ਦੇ ਕਤਲ ਮਾਮਲੇ ਵਿੱਚ ਲੋੜੀਂਦੇ ਸਾਰਜ ਸੰਧੂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਸਾਰਜ ਸੰਧੂ ਨੇ ਫੇਸਬੁੱਕ ‘ਤੇ ਪੋਸਟ ਪਾ ਕੇ ਵਿਪਨ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। …
Read More »ਅਸਾਮ ‘ਚ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਫ਼ਾਜ਼ਿਲਕਾ ਦਾ ਜਵਾਨ ਹੋਇਆ ਸ਼ਹੀਦ
ਫ਼ਾਜ਼ਿਲਕਾ/ਬਿਊਰੋ ਨਿਊਜ਼ ਅਸਾਮ ‘ਚ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਫ਼ਾਜ਼ਿਲਕਾ ਦੇ ਪਿੰਡ ਜੋੜਕੀ ਅੰਧੇਵਾਲੀ ਦਾ ਭਾਰਤੀ ਫ਼ੌਜ ਦਾ ਜਵਾਨ ਅਮਰਸੀਰ ਸਿੰਘ ਲੰਘੇ ਕੱਲ੍ਹ ਸ਼ਹੀਦ ਹੋ ਗਿਆ। ਅਮਰਸੀਰ ਸਿੰਘ 10 ਸਾਲ ਪਹਿਲਾਂ ਭਾਰਤੀ ਫੌਜ ਵਿਚ ਬਤੌਰ ਸਿਪਾਹੀ ਭਰਤੀ ਹੋਇਆ ਸੀ। ਅਮਰਸੀਰ ਸਿੰਘ ਜੋ ਕਿ ਭਾਰਤੀ ਫ਼ੌਜ ਦੀ 13 ਸਿੱਖ ਬਟਾਲੀਅਨ ਵਿਚ ਬਤੌਰ …
Read More »ਹਰਿਆਣਾ ਦੇ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਕੀਤਾ ਪਕੌੜਾ ਪ੍ਰਦਰਸ਼ਨ
ਮਨੋਹਰ ਨਾਲ ਖੱਟਰ ਨੇ ਵੀ ਆ ਕੇ ਪਕੌੜੇ ਖਾਧੇ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ ਕਾਂਗਰਸੀ ਵਿਧਾਇਕਾਂ ਵੱਲੋਂ ਅੱਜ ਵਿਧਾਨ ਸਭਾ ਦੇ ਬਾਹਰ ਪਕੌੜਾ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਹੈਰਾਨੀ ਦੀ ਗੱਲ ਇਹ ਰਹੀ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵਿਰੋਧ ਪ੍ਰਦਰਸ਼ਨ ਵਿੱਚ ਆ ਕੇ ਪਕੌੜਿਆਂ ਦਾ ਸਵਾਦ ਚੱਖਿਆ। ਮੁੱਖ …
Read More »ਹਨੀਪ੍ਰੀਤ ਸਮੇਤ 14 ਮੁਲਜ਼ਮ ਅਦਾਲਤ ‘ਚ ਹੋਏ ਪੇਸ਼
ਮਾਮਲੇ ਦੀ ਅਗਲੀ ਸੁਣਵਾਈ 28 ਮਾਰਚ ਨੂੰ ਹੋਵੇਗੀ ਪੰਚਕੂਲਾ/ਬਿਊਰੋ ਨਿਊਜ਼ 25 ਅਗਸਤ ਨੂੰ ਪੰਚਕੂਲਾ ‘ਚ ਹੋਈ ਹਿੰਸਾ ਮਾਮਲੇ ਵਿਚ ਅੱਜ ਹਨੀਪ੍ਰੀਤ ਸਮੇਤ 14 ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੇਸ਼ੀ ਦੌਰਾਨ ਬਚਾਓ ਪੱਖ ਦੇ ਵਕੀਲ ਨੇ ਪੁਲਿਸ ਵੱਲੋਂ ਪੇਸ਼ ਕੀਤੇ ਚਲਾਨ ਵਿਚ ਲਾਏ ਇਲਜ਼ਾਮਾਂ ਬਾਰੇ ਬਹਿਸ ਕੀਤੀ। ਹਨੀਪ੍ਰੀਤ ਸਮੇਤ …
Read More »ਸ੍ਰੀਲੰਕਾ ‘ਚ 10 ਦਿਨਾਂ ਲਈ ਲਗਾਈ ਐਮਰਜੈਂਸੀ
ਮੁਸਲਮਾਨ ਅਤੇ ਬੁੱਧ ਅਬਾਦੀ ਵਿਚ ਹੋਏ ਫਸਾਦ ਨਵੀਂ ਦਿੱਲੀ/ਬਿਊਰੋ ਨਿਊਜ਼ ਸ਼੍ਰੀਲੰਕਾ ਵਿਚ 10 ਦਿਨ ਲਈ ਐਮਰਜੈਂਸੀ ਲਾ ਦਿੱਤੀ ਗਈ ਹੈ। ਸ੍ਰੀਲੰਕਾ ਦੇ ਕੈਡੀ ਇਲਾਕੇ ਵਿਚ ਮੁਸਲਮਾਨ ਤੇ ਬੁੱਧ ਆਬਾਦੀ ਵਿਚਾਲੇ ਫਸਾਦ ਹੋ ਰਹੇ ਹਨ। ਹਿੰਸਾ ਨੂੰ ਦੇਖਦੇ ਹੋਏ ਸ਼੍ਰੀਲੰਕਾ ਵਿਚ 10 ਦਿਨ ਲਈ ਐਮਰਜੈਂਸੀ ਲਾ ਦਿੱਤੀ ਗਈ ਹੈ। ਭਾਰਤੀ ਕ੍ਰਿਕਟ …
Read More »ਨਰਿੰਦਰ ਮੋਦੀ ਨੇ ਕੈਪਟਨ ਨੂੰ ਦੱਸਿਆ ਸੀ ਅਜ਼ਾਦ ਫੌਜੀ
ਪ੍ਰਧਾਨ ਮੰਤਰੀ ਸਾਡੇ ਵਿਚ ਤਰੇੜਾਂ ਨਹੀਂ ਪਾ ਸਕਦੇ : ਕੈਪਟਨ ਚੰਡੀਗੜ੍ਹ/ਬਿਊਰੋ ਨਿਊਜ਼ ਪਿਛਲੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ “ਕੈਪਟਨ ਅਮਰਿੰਦਰ ਸਿੰਘ ਕਾਂਗਰਸ ਹਾਈਕਮਾਂਡ ਦੀ ਨਹੀਂ ਸੁਣਦੇ ਤੇ ਹਾਈਕਮਾਂਡ ਕੈਪਟਨ ਦੀ ਨਹੀਂ ਸੁਣਦੀ” ਅਤੇ ਉਨ੍ਹਾਂ ਕੈਪਟਨ ਨੂੰ ਅਜ਼ਾਦ ਫ਼ੌਜੀ ਦੱਸਿਆ ਸੀ। ਪ੍ਰਧਾਨ ਮੰਤਰੀ ਮੋਦੀ ਦੇ ਇਸ ਬਿਆਨ …
Read More »ਆਮ ਆਦਮੀ ਪਾਰਟੀ ਨੇ ਬਾਦਲਾਂ ਦੀ ਟਰਾਂਸਪੋਰਟ ਨੂੰ ਦੱਸਿਆ ‘ਸ਼ਾਰਕ ਮੱਛੀ’
ਕਾਂਗਰਸੀ ਆਗੂ ਦੀਆਂ ਬੱਸਾਂ ਦੇ ਰੂਟ ਵੀ ਬਾਦਲਾਂ ਵਲੋਂ ਖਰੀਦੇ ਜਾਣ ਦੇ ਚਰਚੇ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਨੇ ਬਾਦਲਾਂ ਦੀਆਂ ਬੱਸਾਂ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ‘ਆਪ’ ਨੇ ਬਾਦਲ ਪਰਿਵਾਰ ਵੱਲੋਂ ਚਲਾਏ ਜਾ ਰਹੇ ਟਰਾਂਸਪੋਰਟ ਕਾਰੋਬਾਰ ਨੂੰ ਸੂਬੇ ਦੇ ਸਰਕਾਰੀ ਤੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਲਈ ‘ਸ਼ਾਰਕ ਮੱਛੀ’ ਦੱਸਦੇ …
Read More »