Breaking News
Home / 2018 (page 408)

Yearly Archives: 2018

ਆਰਐਸਐਸ ਆਗੂ ਗੋਸਾਈਂ ਕਤਲ ਮਾਮਲੇ ‘ਚ ਹਰਮਿੰਦਰ ਮਿੰਟੂ 4 ਦਿਨਾਂ ਪੁਲਿਸ ਰਿਮਾਂਡ ‘ਤੇ

ਪਿਛਲੇ ਸਾਲ 17 ਅਕਤੂਬਰ ਨੂੰ ਲੁਧਿਆਣਾ ‘ਚ ਹੋਇਆ ਸੀ ਰਵਿੰਦਰ ਗੋਸਾਈਂ ਦਾ ਕਤਲ ਮੁਹਾਲੀ/ਬਿਊਰੋ ਨਿਊਜ਼ ਸੰਘ ਦੇ ਸੀਨੀਅਰ ਆਗੂ ਰਵਿੰਦਰ ਗੋਸਾਈਂ ਕਤਲ ਮਾਮਲੇ ਵਿਚ ਅਦਾਲਤ ਨੇ ਹਰਮਿੰਦਰ ਸਿੰਘ ਮਿੰਟੂ ਨੂੰ 4 ਦਿਨ ਲਈ ਐਨਆਈਏ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਪੰਜਾਬ ਸਰਕਾਰ ਨੇ ਕਈ ਸਵਾਲ ਉੱਠਣ ਤੋਂ ਬਾਅਦ ਮਾਮਲੇ ਦੀ …

Read More »

ਲੁਧਿਆਣਾ ‘ਚ ਸਿਮਰਜੀਤ ਬੈਂਸ ਨੇ ਸਿੱਖਿਆ ਵਿਭਾਗ ਦਾ ਕਲਰਕ ਰਿਸ਼ਵਤ ਲੈਂਦਾ ਫੜਿਆ

ਲੁਧਿਆਣਾ/ਬਿਊਰੋ ਨਿਊਜ਼ ਲੋਕ ਇਨਸਾਫ ਪਾਰਟੀ ਨੇ ਵਿਜੀਲੈਂਸ ਦਾ ਕੰਮ ਖੁਦ ਸੰਭਾਲ ਲਿਆ ਹੈ। ਅੱਜ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਸਿੱਖਿਆ ਵਿਭਾਗ ਵਿੱਚ ਡਿਪਟੀ ਡੀ.ਓ. ਕੁਲਦੀਪ ਸਿੰਘ ਦੇ ਕਲਰਕ ਅਮਿਤ ਮਿੱਤਲ ਨੂੰ 70,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਸਿਮਰਜੀਤ ਬੈਂਸ ਨੇ ਇਹ ਸਾਰੀ ਕਾਰਵਾਈ ਦਾ ਬਕਾਇਦਾ ਵੀਡੀਓ …

Read More »

ਗਿਆਨੀ ਗੁਰਬਚਨ ਸਿੰਘ ਨੇ ਨਵੇਂ ਸਾਲ ਦਾ ਨਾਨਕਸ਼ਾਹੀ ਕੈਲੰਡਰ ਕੀਤਾ ਜਾਰੀ

ਨਾਨਕਸ਼ਾਹੀ ਕੈਲੰਡਰ ਮੁਤਾਬਕ ਹੀ ਸਮੁੱਚੇ ਦਿਹਾੜੇ ਮਨਾਉਣ ਲਈ ਕਿਹਾ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਨਵੇਂ ਸਾਲ ਦਾ ਨਾਨਕਸ਼ਾਹੀ ਕੈਲੰਡਰ ਜਾਰੀ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਹੋਰ ਵੀ ਸੀਨੀਅਰ ਅਹੁਦੇਦਾਰ ਹਾਜ਼ਰ ਸਨ। ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ …

Read More »

ਨਵਜੋਤ ਕੌਰ ਨੇ ਏਸ਼ੀਅਨ ਰੈਸਲਿੰਗ ਚੈਂਪੀਅਨਸ਼ਿਪ ‘ਚ ਜਿੱਤਿਆ ਹੈ ਸੋਨ ਤਮਗਾ

ਨਵਜੋਤ ਨੂੰ ਡੀਐਸਪੀ ਦਾ ਅਹੁਦਾ ਦੇਣ ਦੀ ਮੰਗ ਉਠਣ ਲੱਗੀ ਅੰਮ੍ਰਿਤਸਰ/ਬਿਊਰੋ ਨਿਊਜ਼ ਏਸ਼ੀਅਨ ਰੈਸਲਿੰਗ ਚੈਂਪੀਅਨਸ਼ਿਪ ਵਿਚੋਂ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਣ ਵਾਲੀ ਪਹਿਲੀ ਭਾਰਤੀ ਪਹਿਲਵਾਨ ਬਣਨ ਦਾ ਮਾਣ ਹਾਸਲ ਕਰਨ ਵਾਲੀ ਨਵਜੋਤ ਕੌਰ ਪੰਜਾਬ ਪਰਤ ਆਈ ਹੈ। ਨਵਜੋਤ ਕੌਰ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸ਼੍ਰੋਮਣੀ …

Read More »

ਪੰਜਾਬ ਨੈਸ਼ਨਲ ਬੈਂਕ ਘੁਟਾਲੇ ਦੀ ਸੰਸਦ ‘ਚ ਗੂੰਜ

‘ਨੀਰਵ ਮੋਦੀ ਕਿੱਥੇ ਹੈ’ ਦੇ ਲੱਗਦੇ ਰਹੇ ਨਾਅਰੇ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਸੰਸਦ ਵਿਚ ਪੰਜਾਬ ਨੈਸ਼ਨਲ ਬੈਂਕ ਘੁਟਾਲੇ ਨੂੰ ਲੈ ਕੇ ਹੰਗਾਮਾ ਹੋਇਆ। ਵਿਰੋਧੀ ਪਾਰਟੀਆਂ ਨੇ ਪੰਜਾਬ ਨੈਸ਼ਨਲ ਬੈਂਕ ਘੁਟਾਲੇ ਦੇ ਮੁਲਜ਼ਮ ਨੀਰਵ ਮੋਦੀ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ। ਹੰਗਾਮੇ ਨੂੰ ਵੇਖਦਿਆਂ ਸਪੀਕਰ ਨੇ ਸਭਾ ਦੀ ਕਾਰਵਾਈ ਟਾਲ ਦਿੱਤੀ। ਲੋਕ …

Read More »

ਕਾਂਗਰਸ ਉਤਰ ਪੂਰਬ ਦੇ ਲੋਕਾਂ ਦਾ ਵਿਸ਼ਵਾਸ ਫਿਰ ਜਿੱਤੇਗੀ : ਰਾਹੁਲ ਗਾਂਧੀ

ਤਿੰਨਾਂ ਸੂਬਿਆਂ ‘ਚ ਕਾਂਗਰਸ ਦੇ ਹੱਥ ਖਾਲੀ, ਭਾਜਪਾ ਬਣਾਏਗੀ ਸਰਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਹ ਤ੍ਰਿਪੁਰਾ, ਨਾਗਾਲੈਂਡ ਅਤੇ ਮੇਘਾਲਿਆ ਦੇ ਲੋਕਾਂ ਵਲੋਂ ਵਿਧਾਨ ਸਭਾ ਚੋਣਾਂ ਵਿਚ ਦਿੱਤੇ ਫਤਵੇ ਦਾ ਸਵਾਗਤ ਕਰਦੇ ਹਨ। ਰਾਹੁਲ ਗਾਂਧੀ ਨੇ ਕਿਹਾ ਕਿ ਉਹ ਫਿਰ ਉਤਰ ਪੂਰਬ ਦੇ ਲੋਕਾਂ …

Read More »

ਬੀਐਸਐਫ ਨੇ ਇਕ ਪਾਕਿ ਘੁਸਪੈਠੀਆ ਮਾਰ ਮੁਕਾਇਆ

ਭਾਰਤੀ ਫੌਜ ਨੇ ਲੰਘੇ ਕੱਲ੍ਹ ਵੀ ਲਸ਼ਕਰ ਦੇ ਦੋ ਅੱਤਵਾਦੀ ਮਾਰੇ ਗੁਰਦਾਸਪੁਰ/ਬਿਊਰੋ ਨਿਊਜ਼ ਗੁਰਦਾਸਪੁਰ ਜ਼ਿਲ੍ਹੇ ਦੇ ਕਸਬਾ ਡੇਰਾ ਬਾਬਾ ਨਾਨਕ ਵਿੱਚ ਕੰਡਿਆਲੀ ਤਾਰ ਪਾਰ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਬੀਐਸਐਫ ਦੇ ਜਵਾਨਾਂ ਨੇ ਮਾਰ ਦਿੱਤਾ। ਬੀਐਸਐਫ ਦੇ ਜਵਾਨਾਂ ਨੇ ਸਵੇਰੇ ਸਵਾ ਚਾਰ ਵਜੇ ਕੰਡਿਆਲੀ ਤਾਰ ਨਾਲ ਹਲਚਲ ਮਹਿਸੂਸ ਕੀਤੀ। ਜਦੋਂ ਜਵਾਨਾਂ …

Read More »

ਰੇਡੀਓ ਚੰਨ ਪ੍ਰਦੇਸੀ ਦੀ ਛੇਵੀਂ ਵਰੇਗੰਢ ਮੌਕੇ ਡਾ. ਹਰਕੀਰਤ ਸਿੰਘ ਸਿੱਧੂ ਯਾਦਗਾਰੀ ਸਨਮਾਨ ਸਮਾਰੋਹ 24 ਨੂੰ

ਪਟਿਆਲਾ : ਰੇਡੀਓ ਚੰਨ ਪ੍ਰਦੇਸੀ ਦੀ ਛੇਵੀਂ ਵਰੇਗੰਢ ਮੌਕੇ 24 ਮਾਰਚ ਦਿਨ ਸ਼ਨੀਵਾਰ ਨੂੰ ਪਟਿਆਲਾ ਦੇ ਥਾਪਰ ਕਾਲਜ ਦੇ ਆਡੀਟੋਰੀਅਮ ਵਿਖੇ ਡਾ. ਹਰਕੀਰਤ ਸਿੰਘ ਸਿੱਧੂ ਯਾਦਗਾਰੀ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸ਼ਹੀਦ ਭਗਤ ਸਿੰਘ ਦੀ 87ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼ ਸੈਮੀਨਾਰ …

Read More »

ਖਾਲਸਾਈ ਜਾਹੋ ਜਲਾਲ ਨਾਲ ਹੋਲਾ ਮਹੱਲਾ ਸੰਪੰਨ

ਗੁਰੂ ਦੀਆਂ ਲਾਡਲੀਆਂ ਫੌਜਾਂ ਨੇ ਦਿਖਾਏ ਕਰਤਬ, ਸਜਿਆ ਵਿਸ਼ਾਲ ਨਗਰ ਕੀਰਤਨ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਕੌਮੀ ਹੋਲੇ ਮਹੱਲੇ ਦਾ ਤਿਉਹਾਰ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਸੰਪੰਨ ਹੋਇਆ। ਇਸ ਮੌਕੇ ‘ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ …

Read More »

ਹੋਲੀ ਦੇ ਰੰਗ ‘ਚ ਰੰਗਿਆ ਪੂਰਾ ਭਾਰਤ

ਪ੍ਰਧਾਨ ਮੰਤਰੀ, ਰਾਸ਼ਟਰਪਤੀ ਅਤੇ ਗ੍ਰਹਿ ਮੰਤਰੀ ਨੇ ਦਿੱਤੀ ਵਧਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ, ਚੰਡੀਗੜ੍ਹ ਸਮੇਤ ਪੂਰਾ ਭਾਰਤ ਅੱਜ ਰੰਗਾਂ ਦੇ ਤਿਉਹਾਰ ਹੋਲੀ ‘ਚ ਰੰਗਿਆ ਗਿਆ। ਅੱਜ ਪੂਰੇ ਭਾਰਤ ਵਿਚ ਹੋਲੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਦੇਸ਼ ਵਾਸੀਆਂ ਨੂੰ ਹੋਲੀ …

Read More »