Breaking News
Home / 2018 (page 416)

Yearly Archives: 2018

ਕਰੀਟੀਕਲ ਇਲਨੈਸ ਇੰਸ਼ੋਰੈਂਸ -ਇਕ ਵਿਸੇਸ਼ ਰਿਪੋਰਟ

ਚਰਨ ਸਿੰਘ ਰਾਏ416-400-9997 ਸਾਡੇ ਵਿਚੋਂ ਕੋਈ ਵੀ ਇਹ ਸਚਾਈ ਬਾਰੇ ਸੋਚਣਾ ਨਹੀਂ ਚਾਹੁੰਦਾ ਕਿ ਅਚਾਨਕ ਡਾਕਟਰ ਸਾਨੂੰ ਕਿਸੇ ਭਿਆਨਕ ਬਿਮਾਰੀ ਦਾ ਸ਼ਿਕਾਰ ਦੱਸਣ ਅਤੇ ਨਾ ਹੀ ਅਸੀਂ ਸੋਚਣਾ ਚਾਹੁੰਦੇ ਹਾਂ ਕਿ ਜੇ ਇਸ ਤਰਾਂ ਹੋ ਜਾਵੇ ਤਾਂ ਕਿਵੇਂ ਅਸੀਂ ਆਰਥਕ ਤੌਰ ਤੇ ਜੀਵਤ ਰਹਾਂਗੇ । ਇਕ ਤਾਜਾ ਸਰਵੇਖਣ ਅਨੁਸਾਰ 65% …

Read More »

ਕੈਨੇਡਾ ਵਿਚ ਕਿਹੜੀ ਆਮਦਨ ‘ਤੇ ਟੈਕਸ ਨਹੀਂ ਲੱਗਦਾ

ਰੁਪਿੰਦਰ (ਰੀਆ) ਦਿਓਲ ਸੀਜੀਏ, ਸੀਪੀਏ 2130 ਨਾਰਥ ਪਾਰਕ ਡਰਾਈਵ ਯੂਨਿਟ 245 ਬਰੈਂਪਟਨ, ਨਾਰਥ ਪਾਰਕ ਅਤੇ ਟਾਰਬਰਾਮ ਰੋਡ ਨਾਰਥ ਪਾਰਕ416-300-2359 ਕੈਨੇਡਾ ਵਿਚ ਅਸੀਂ ਬਹੁਤ ਜ਼ਿਆਦਾ ਟੈਕਸ ਦਿੰਦੇ ਹਾਂ ਪਰ ਫਿਰ ਵੀ ਕਈ ਤਰ੍ਹਾਂ ਦੀ ਆਮਦਨ ‘ਤੇ ਟੈਕਸ ਨਹੀਂ ਲਗਦਾ-ਜਿਵੇਂ ਕੈਨੇਡਾ ਚਾਈਲਡ ਬੈਨੀਫਿਟ ਪੇਮੈਂਟ, ਜੀ ਐਸ ਟੀ/ਐਚ ਐਸ ਟੀ ਕਰੈਡਿਟਲਾਟਰੀ ਦੀ ਰਕਮ …

Read More »

ਕੈਪਟਨ ਸਰਕਾਰ ਪੰਜਾਬ ਦੇ ਲੋਕਾਂ ‘ਤੇ ਟੈਕਸ ਦਾ ਪਾਏਗੀ ਹੋਰ ਬੋਝ

ਪੰਜਾਬ ਨੂੰ ਪੈਰਾਂ ਸਿਰ ਕਰਨ ਲਈ ਟੈਕਸ ਜ਼ਰੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਲੋਕਾਂ ‘ਤੇ ਟੈਕਸ ਦਾ ਹੋਰ ਬੋਝ ਪਾਇਆ ਜਾਵੇਗਾ ਤਾਂ ਕਿ ਪੰਜਾਬ ਸਰਕਾਰ ਦੀ ਆਮਦਨ ਵਿਚ ਵਾਧਾ ਕੀਤਾ ਜਾ ਸਕੇ। ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਦੇ ਮੰਤਰੀਆਂ, ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੀ …

Read More »

ਸ਼ਮਸ਼ੇਰ ਦੂਲੋਂ ਨੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ

ਕਿਹਾ, ਕਾਂਗਰਸ ਦੇ ਸਿਆਸਤਦਾਨਾਂ ਨੇ ਰਾਜਨੀਤੀ ਨੂੰ ਕਾਰੋਬਾਰ ਬਣਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੱਦੀ ਵਿਚ ਮੀਟਿੰਗ ਵਿਚ ਪਹੁੰਚੇ ਸੰਸਦ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਆਪਣੀ ਹੀ ਸਰਕਾਰ ਨੂੰ ਲੰਮੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਸਰਕਾਰ ਵਿੱਚ ਮਾਫੀਆ ਤੇ ਗੁੰਡਾ ਟੈਕਸ ਦਾ ਰਾਜ ਜਾਰੀ ਹੈ। ਚੇਤੇ ਰਹੇ …

Read More »

ਸ੍ਰੀ ਆਨੰਦਪੁਰ ਸਾਹਿਬ ‘ਚ ਅਕਾਲੀ ਦਲ ਨੇ ਕੀਤੀ ਸਿਆਸੀ ਕਾਨਫਰੰਸ

ਕਾਂਗਰਸ ਅਤੇ ਆਮ ਆਦਮੀ ਪਾਰਟੀ ਆਪਣੇ ਫੈਸਲੇ ‘ਤੇ ਦ੍ਰਿੜ੍ਹ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਕਾਂਗਰਸ ਤੇ ਆਮ ਆਦਮੀ ਪਾਰਟੀ ਧਾਰਮਿਕ ਸਥਾਨਾਂ ‘ਤੇ ਸਿਆਸੀ ਕਾਨਫਰੰਸਾਂ ਨਾ ਕਰਨ ਦੇ ਫੈਸਲੇ ‘ਤੇ ਦ੍ਰਿੜ੍ਹ ਹੈ। ਹੋਲਾ ਮਹੱਲਾ ਮੌਕੇ ਦੋਵਾਂ ਪਾਰਟੀਆਂ ਨੇ ਸ੍ਰੀ ਆਨੰਦਪੁਰ ਸਾਹਿਬ ਵਿਚ ਸਿਆਸੀ ਕਾਨਫਰੰਸ ਨਹੀਂ ਕੀਤੀ ਪਰ ਅਕਾਲੀ ਦਲ ਨੇ ਕਾਨਫਰੰਸ ਕੀਤੀ …

Read More »

ਕਿਸਾਨ 6 ਮਾਰਚ ਨੂੰ ਨਰਿੰਦਰ ਮੋਦੀ ਦੇ ਪੁਤਲੇ ਫੂਕਣਗੇ

ਮੋਟਰਾਂ ਦੇ ਬਿਲ ਲਗਾਉਣ ਦਾ ਵਿਰੋਧ ਕਰ ਰਹੇ ਹਨ ਕਿਸਾਨ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਫੈਸਲਾ ਕੀਤਾ ਹੈ ਕਿ ਸੰਗਰੂਰ ਜ਼ਿਲ੍ਹੇ ਦੇ ਕਸਬਾ ਚੀਮਾ ਮੰਡੀ ਵਿਚ 23 ਫਰਵਰੀ ਤੋਂ ਜਾਰੀ ਧਰਨਾ ਉਦੋਂ ਤੱਕ ਚੱਲਦਾ ਰਹੇਗਾ ਜਦੋਂ ਤੱਕ ਡਾ. ਸਵਾਮੀਨਾਥਨ ਦੀ ਰਿਪੋਰਟ ਲਾਗੁ ਨਹੀਂ ਕੀਤੀ ਜਾਂਦੀ। ਪੱਤਰਕਾਰਾਂ ਨਾਲ ਗੱਲਬਾਤ …

Read More »

ਹਰਮਨਪ੍ਰੀਤ ਕੌਰ ਨੇ ਡੀਐਸਪੀ ਦਾ ਅਹੁਦਾ ਸੰਭਾਲਿਆ

ਕੈਪਟਨ ਅਮਰਿੰਦਰ ਨੇ ਕਿਹਾ, ਸਾਨੂੰ ਹਰਮਨਪ੍ਰੀਤ ਕੌਰ ‘ਤੇ ਹੈ ਮਾਣ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਉਪ ਕਪਤਾਨ ਹਰਮਨਪ੍ਰੀਤ ਕੌਰ ਨੇ ਅੱਜ ਪੰਜਾਬ ਪੁਲਿਸ ਵਿਚ ਡੀ. ਐੱਸ. ਪੀ. ਦਾ ਅਹੁਦਾ ਸੰਭਾਲ ਲਿਆ ਹੈ। ਹਰਮਨਪ੍ਰੀਤ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਡੀ. ਜੀ. ਪੀ. ਸੁਰੇਸ਼ ਅਰੋੜਾ ਨੇ …

Read More »

ਪੰਜਾਬ ਅਤੇ ਚੰਡੀਗੜ੍ਹ ਸਮੇਤ ਪੂਰੇ ਭਾਰਤ ‘ਚ ਭਲਕੇ ਮਨਾਈ ਜਾਵੇਗੀ ਹੋਲੀ

ਕੈਪਟਨ ਨੇ ਹੋਲੀ ਮੌਕੇ ਪੰਜਾਬ ਵਾਸੀਆਂ ਨੂੰ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਭਲਕੇ ਸ਼ੁੱਕਰਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ ਸਮੇਤ ਪੂਰੇ ਭਾਰਤ ਵਿਚ ਰੰਗਾਂ ਦਾ ਤਿਉਹਾਰ ਹੋਲੀ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਤਿਉਹਾਰ ਨੂੰ ਲੈ ਕੇ ਲੋਕਾਂ ਵਿਚ ਉਤਸ਼ਾਹ ਦੇਖਿਆ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੋਲੀ …

Read More »