ਕਿਹਾ, ਇਸ ਤੋਂ ਵੱਧ ਹੋਰ ਸ਼ਰਮਨਾਕ ਕੀ ਹੋ ਸਕਦਾ ਹੈ ਨਵੀਂ ਦਿੱਲੀ/ਬਿਊਰੋ ਨਿਊਜ਼ ਓਬੀਸੀ ਬੈਂਕ ਵਿਚ ਹੋਈ ਧੋਖਾਧੜੀ ਮਾਮਲੇ ‘ਚ ਕਾਂਗਰਸ ‘ਤੇ ਪਲਟਵਾਰ ਕਰਦੇ ਹੋਏ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਕਿ ਇਹ ਸ਼ਰਮਨਾਕ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਰਿਸ਼ਤੇਦਾਰ ਨੇ ਕਿਸਾਨਾਂ ਦੀ ਕਮਾਈ ਦਾ ਪੈਸਾ ਹੜਪ ਲਿਆ। …
Read More »Yearly Archives: 2018
ਹੁਣ ਪਲਾਸਟਿਕ ਦੀ ਥਾਂ ਵਰਤੇ ਜਾਣਗੇ ਮੱਕੀ ਦੇ ਆਟੇ ਦੇ ਲਿਫਾਫੇ
ਹਰਿਮੰਦਰ ਸਾਹਿਬ ਤੋਂ ਹੋਵੇਗੀ ਸ਼ੁਰੂਆਤ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਕਮੇਟੀ ਵੱਲੋਂ ਹਰਿਮੰਦਰ ਸਾਹਿਬ ਅਤੇ ਇਸ ਦੇ ਆਲੇ ਦੁਆਲੇ ਨੂੰ ਵਾਤਾਵਰਣ ਪੱਖੀ ਬਣਾਉਣ ਦੇ ਯਤਨਾਂ ਤਹਿਤ ਹੁਣ ਇੱਥੇ ਹੁੰਦੀ ਪਲਾਸਟਿਕ ਦੇ ਲਿਫ਼ਾਫ਼ੇ ਦੀ ਵਰਤੋਂ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਦੀ ਥਾਂ ਹੁਣ ਮੱਕੀ ਦੇ ਆਟੇ ਤੋਂ ਬਣੇ ਵਾਤਾਵਰਣ ਪੱਖੀ ਲਿਫ਼ਾਫ਼ੇ …
Read More »ਨਸ਼ਾ ਤਸਕਰੀ ਕਰਨ ਵਾਲੇ ਸਾਬਕਾ ਸਰਪੰਚ ਨੂੰ ਪੁਲਿਸ ਨੇ 4 ਕਿਲੋ ਅਫੀਮ ਸਮੇਤ ਫੜਿਆ
ਪਹਿਲਾਂ ਵੀ ਮੇਜਰ ਸਿੰਘ ‘ਤੇ 11 ਮੁਕੱਦਮੇ ਦਰਜ ਜਲੰਧਰ/ਬਿਊਰੋ ਨਿਊਜ਼ ਨਸ਼ਾ ਤਸਕਰੀ ਕਰਨ ਵਾਲੇ ਸਾਬਕਾ ਸਰਪੰਚ ਨੂੰ ਜਲੰਧਰ ਪੁਲਿਸ ਨੇ 4 ਕਿੱਲੋ ਅਫੀਮ ਸਮੇਤ ਗ੍ਰਿਫਤਾਰ ਕਰ ਲਿਆ ਹੈ। ਮੇਜਰ ਸਿੰਘ ਦੀ ਉਮਰ 66 ਸਾਲ ਹੈ ਤੇ ਉਸ ‘ਤੇ ਸ਼ਰਾਬ ਤਸਕਰੀ ਦਾ ਪਹਿਲਾ ਕੇਸ 1973 ਵਿੱਚ ਹੁਸ਼ਿਆਰਪੁਰ ਵਿੱਚ ਦਰਜ ਕੀਤਾ ਗਿਆ …
Read More »‘ਆਪ’ ਵਿਧਾਇਕਾਂ ਵਲੋਂ ਮੁੱਖ ਸਕੱਤਰ ਦੀ ਕੁੱਟਮਾਰ ਮਾਮਲੇ ‘ਤੇ ਹੋਈ ਸੁਣਵਾਈ
ਪੁਲਿਸ ਨੇ ਅਦਾਲਤ ‘ਚ ਕਿਹਾ, ਸੀਸੀ ਟੀਵੀ ਕੈਮਰਿਆਂ ਨਾਲ ਹੋਈ ਹੈ ਛੇੜਛਾੜ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਦੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਨਾਲ ‘ਆਪ’ ਵਿਧਾਇਕਾਂ ਵਲੋਂ ਕੀਤੀ ਕੁੱਟਮਾਰ ਦੇ ਮਾਮਲੇ ਵਿਚ ਦਿੱਲੀ ਦੀ ਅਦਾਲਤ ਵਿਚ ਸੁਣਵਾਈ ਹੋਈ। ਇਸ ਮੌਕੇ ਪੁਲਿਸ ਨੇ ਅਦਾਲਤ ਵਿਚ ਦੱਸਿਆ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ …
Read More »ਪ੍ਰਸ਼ਾਂਤ ਕਿਸ਼ੋਰ ਫਿਰ ਭਾਜਪਾ ਦੇ ਚੋਣ ਅਭਿਆਨ ‘ਚ ਹੋ ਸਕਦੇ ਹਨ ਸ਼ਾਮਲ
ਪ੍ਰਧਾਨ ਮੰਤਰੀ ਮੋਦੀ ਨਾਲ ਹੋਈ ਮੁਲਾਕਾਤ, ਪਰ ਸਥਿਤੀ ਸਪੱਸ਼ਟ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਚੋਣਾਂ ਦੇ ਚਾਣੱਕਿਆ ਮੰਨੇ ਜਾਣ ਵਾਲੇ ਪ੍ਰਸ਼ਾਂਤ ਕਿਸ਼ੋਰ ਇਕ ਵਾਰ ਫਿਰ ਭਾਜਪਾ ਨੂੰ ਬੁਲੰਦੀਆਂ ‘ਤੇ ਲਿਜਾ ਸਕਦੇ ਹਨ। ਸੂਤਰਾਂ ਦਾ ਕਹਿਣਾ ਹੈ ਕਿ 2014 ਵਿਚ ਭਾਜਪਾ ਦੀ ਜਿੱਤ ਵਿਚ ਵੱਡੀ ਭੂਮਿਕਾ ਨਿਭਾਉਣ ਵਾਲੇ ਪ੍ਰਸ਼ਾਂਤ ਕਿਸ਼ੋਰ 2019 ਲੋਕ …
Read More »ਬਾਲੀਵੁੱਡ ‘ਚ ਫੈਲਿਆ ਸ਼ੋਕ, ਸ੍ਰੀਦੇਵੀ ਦੀ ਮੌਤ
ਫੋਰੈਂਸਿਕ ਰਿਪੋਰਟ ‘ਚ ਸ੍ਰੀਦੇਵੀ ਦੀ ਮੌਤ ਦਾ ਹੋਇਆ ਖੁਲਾਸਾ ਮੌਤ ਤੋਂ ਪਹਿਲਾਂ ਨਸ਼ੇ ‘ਚ ਸੀ ਸ੍ਰੀਦੇਵੀ, ਬਾਥਰੂਮ ਦੇ ਟੱਬ ‘ਚ ਡੁੱਬਣ ਨਾਲ ਹੋਈ ਮੌਤ ਨਵੀਂ ਦਿੱਲੀ/ਬਿਊਰੋ ਨਿਊਜ਼ ਸ੍ਰੀਦੇਵੀ ਦੀ ਦੁਬਈ ‘ਚ ਹੋਈ ਮੌਤ ਨਾਲ ਪੂਰੇ ਬਾਲੀਵੁੱਡ ਜਗਤ ਵਿਚ ਸ਼ੋਕ ਦੀ ਲਹਿਰ ਫੈਲ ਗਈ ਹੈ। ਸ੍ਰੀਦੇਵੀ ਦੀ ਮੌਤ ਨਾਲ ਬਾਲੀਵੁੱਡ ਨੂੰ …
Read More »ਨਰਿੰਦਰ ਮੋਦੀ ਨੇ ਜਸਟਿਨ ਟਰੂਡੋ ਦਾ ਕੀਤਾ ਸਵਾਗਤ
ਟਰੂਡੋ ਨੂੰ ਰਾਸ਼ਟਰਪਤੀ ਭਵਨ ‘ਚ ਦਿੱਤਾ ਗਿਆ ਗਾਰਡ ਆਫ ਆਨਰ ਨਵੀਂ ਦਿੱਲੀ/ਬਿਊਰੋ ਨਿਊਜ਼ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਨ੍ਹਾਂ ਦੇ ਪਰਿਵਾਰ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰਾਸ਼ਟਰਪਤੀ ਭਵਨ ਵਿਚ ਸਵਾਗਤ ਕੀਤਾ ਗਿਆ ਹੈ। ਦੋਵੇਂ ਪ੍ਰਧਾਨ ਮੰਤਰੀ ਇਕ-ਦੂਜੇ ਨੂੰ ਗਲੇ ਮਿਲੇ।ઠਟਰੂਡੋ ਨੇ ਆਪਣੇ ਪਰਿਵਾਰ ਸਮੇਤ ਰਾਸ਼ਟਰ ਪਿਤਾ ਮਹਾਤਮਾ …
Read More »ਟਰੂਡੋ ਨਾਲ ਡਿਨਰ ‘ਚ ਸ਼ਾਮਲ ਹੋਣ ‘ਤੇ ਵਿਵਾਦਾਂ ‘ਚ ਆਏ ਜਸਪਾਲ ਸਿੰਘ ਅਟਵਾਲ ਨੇ ਦਿੱਤੀ ਸਫਾਈ
ਕਿਹਾ, ਕੁਝ ਵਿਰੋਧੀਆਂ ਨੇ ਜਾਣ ਬੁਝ ਕੇ ਬਣਾਇਆ ਮੁੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਲਈ ਡਿਨਰ ਪਾਰਟੀ ਵਿੱਚ ਸੱਦੇ ਕਰਕੇ ਵਿਵਾਦਾਂ ਵਿਚ ਘਿਰੇ ਜਸਪਾਲ ਸਿੰਘ ਅਟਵਾਲ ਨੇ ਆਪਣੀ ਸਫਾਈ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਸਾਲ 1986 ਵਿੱਚ ਹੋਈ ਸ਼ੂਟਿੰਗ ਦੀ ਇੱਕ ਘਟਨਾ ਨੂੰ ਅੱਜ ਇਸ ਤਰੀਕੇ …
Read More »ਲੁਧਿਆਣਾ ‘ਚ ਨਗਰ ਨਿਗਮ ਲਈ ਭਲਕੇ ਪੈਣਗੀਆਂ ਵੋਟਾਂ
ਝਗੜੇ ਦੌਰਾਨ ਦੋ ਵਿਅਕਤੀਆਂ ਦੀਆਂ ਦਸਤਾਰਾਂ ਲੱਥੀਆਂ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਵਿਚ ਭਲਕੇ ਪੈ ਰਹੀਆਂ ਨਗਰ ਨਿਗਮ ਦੀਆਂ ਵੋਟਾਂ ਦੀ ਮੱਦੇਨਜ਼ਰ ਅੱਜ ਕਾਂਗਰਸ ਉਮੀਦਵਾਰ ਵਲੋਂ ਕੱਢੇ ਜਾ ਰਹੇ ਰੋਡ ਸ਼ੋਅ ਦੌਰਾਨ ਹੋਏ ਝਗੜੇ ਕਰਕੇ ਦੋ ਵਿਅਕਤੀਆਂ ਦੀ ਦਸਤਾਰਾਂ ਉਤਰ ਗਈਆਂ। ਇਹ ਝਗੜਾ ਉਸ ਸਮੇਂ ਹੋਇਆ ਜਦੋਂ ਕਾਂਗਰਸੀ ਉਮੀਦਵਾਰ ਦੇ ਸਮਰਥਕਾਂ ਨੇ …
Read More »ਸੁਪਰੀਮ ਕੋਰਟ ਦੇ ਜੱਜਾਂ ‘ਚ ਫਿਰ ਉਭਰਨ ਲੱਗੇ ਮੱਤਭੇਦ
ਚੀਫ ਜਸਟਿਸ ਤੋਂ ਦਖਲ ਦੀ ਕੀਤੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਦੇ ਜੱਜਾਂ ਵਿਚਕਾਰ ਇਕ ਵਾਰ ਫਿਰ ਤੋਂ ਮਤਭੇਦ ਉਭਰ ਕੇ ਸਾਹਮਣੇ ਆ ਰਹੇ ਹਨ। ਇਸ ਵਾਰ ਵਿਵਾਦ ਤਿੰਨ ਜੱਜਾਂ ਦੀਆਂ 2 ਬੈਂਚਾਂ ਵਿਚਕਾਰ ਹੈ। ਚੇਤੇ ਰਹੇ ਕਿ ਜਸਟਿਸ ਐੱਮ.ਬੀ. ਲੋਕੁਰ ਦੀ ਬੈਂਚ ਨੇ ਲੰਘੇ ਬੁੱਧਵਾਰ ਨੂੰ ਜਸਟਿਸ ਅਰੁਣ …
Read More »