ਮੈਡੀਕਲ ਰਿਪੋਰਟ ‘ਚ ਵੀ ਮੁੱਖ ਸਕੱਤਰ ਦੇ ਚਿਹਰੇ ‘ਤੇ ਆਏ ਸੱਟਾਂ ਦੇ ਨਿਸ਼ਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਨਾਲ ‘ਆਪ’ ਦੇ ਵਿਧਾਇਕਾਂ ਵਲੋਂ ਕੀਤੀ ਕੁੱਟਮਾਰ ਦਾ ਮਾਮਲਾ ਹੋਰ ਵੀ ਗਰਮ ਹੁੰਦਾ ਜਾ ਰਿਹਾ ਹੈ। ਇਸ ਮਾਮਲੇ ਵਿਚ ‘ਆਪ’ ਵਿਧਾਇਕ ਪ੍ਰਕਾਸ਼ ਜਰਵਾਲ ਅਤੇ ਅਮਾਨਤੁੱਲਾ ਖ਼ਾਨ ਨੂੰ ਗ੍ਰਿਫਤਾਰ …
Read More »Yearly Archives: 2018
ਪਾਕਿ ਵਲੋਂ ਫਿਰ ਕੀਤੀ ਨਿਯਮਾਂ ਦੀ ਉਲੰਘਣਾ
ਪਾਕਿਸਤਾਨੀ ਫੌਜ ਦਾ ਹੈਲੀਕਾਪਟਰ ਕੰਟਰੋਲ ਰੇਖਾ ਤੋਂ 300 ਮੀਟਰ ਅੰਦਰ ਆਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਵਲੋਂ ਅੱਜ ਫਿਰ ਅੰਤਰਰਾਸ਼ਟਰੀ ਨਿਯਮਾਂ ਦਾ ਉਲੰਘਣਾ ਕੀਤੀ ਗਈ ਹੈ। ਪਾਕਿਸਤਾਨੀ ਫੌਜ ਦਾ ਇਕ ਹੈਲੀਕਾਪਟਰ ਪੁੰਛ ਵਿਚ ਕੰਟਰੋਲ ਰੇਖਾ ਤੋਂ 300 ਮੀਟਰ ਭਾਰਤ ਵਾਲੇ ਪਾਸੇ ਆ ਗਿਆ। ਭਾਰਤੀ ਫੌਜ ਦੇ ਸੂਤਰਾਂ ਨੇ ਦੱਸਿਆ ਕਿ ਪਾਕਿ …
Read More »ਜਸਟਿਨ ਟਰੂਡੋ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਣਗੇ ਮੱਥਾ
ਟਰੂਡੋ ਦੇ ਸਵਾਗਤ ਲਈ ਐਸਜੀਪੀਸੀ ਨੇ ਕੀਤੀ ਪੂਰੀ ਤਿਆਰੀ ਚੰਡੀਗੜ੍ਹ/ਬਿਊਰੋ ਨਿਊਜ਼ ਭਲਕੇ 21 ਫਰਵਰੀ ਦਿਨ ਬੁੱਧਵਾਰ ਨੂੰ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣਗੇ। ਸ਼੍ਰੋਮਣੀ ਕਮੇਟੀ ਵੱਲੋਂ ਜਸਟਿਨ ਟਰੂਡੋ ਦਾ ਪੰਥਕ ਰਵਾਇਤਾਂ ਅਨੁਸਾਰ ਸਵਾਗਤ ਅਤੇ ਸਨਮਾਨ ਕੀਤਾ ਜਾਵੇਗਾ। ਟਰੂਡੋ ਦੇ ਸਵਾਗਤ ਲਈ ਸ਼੍ਰੋਮਣੀ ਕਮੇਟੀ ਦੇ …
Read More »ਨਵਜੋਤ ਸਿੱਧੂ ਤੇ ਕੇਂਦਰੀ ਮੰਤਰੀ ਹਰਦੀਪ ਪੂਰੀ ਟਰੂਡੋ ਦਾ ਅੰਮ੍ਰਿਤਸਰ ਏਅਰਪੋਰਟ ‘ਤੇ ਕਰਨਗੇ ਸਵਾਗਤ
ਭਾਰਤ-ਪਾਕਿ ਦੀ ਵੰਡ ਬਾਰੇ ਬਣਿਆ ਮਿਊਜ਼ੀਅਮ ਵੀ ਵੇਖਣਗੇ ਟਰੂਡੋ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰੀ ਮੰਤਰੀ ਹਰਦੀਪ ਸਿੰਘ ਪੂਰੀ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਸਵਾਗਤ ਕਰਨ ਲਈ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ‘ਤੇ ਮੌਜੂਦ ਹੋਣਗੇ। ਨਵਜੋਤ ਸਿੱਧੂ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੂੰ …
Read More »ਪਟਿਆਲਾ ਨੇੜੇ ਫੈਕਟਰੀ ‘ਚ ਗੈਸ ਸਿਲੰਡਰ ਫਟਿਆ
ਚਾਰ ਵਰਕਰਾਂ ਦੀ ਮੌਤ, 11 ਜ਼ਖ਼ਮੀ, ਕੈਪਟਨ ਨੇ ਹਾਦਸੇ ਦੀ ਜਾਂਚ ਦੇ ਦਿੱਤੇ ਹੁਕਮ ਪਟਿਆਲਾ/ਬਿਊਰੋ ਨਿਊਜ਼ ਘਨੌਰ-ਸ਼ੰਭੂ ਸੜਕ ‘ਤੇ ਮਟਰ ਪ੍ਰੋਸੈਸਿੰਗ ਫ਼ੈਕਟਰੀ ਵਿਚ ਦੇਰ ਰਾਤ ਅਮੋਨੀਆ ਗੈਸ ਦਾ ਸਿਲੰਡਰ ਫਟਣ ਕਾਰਨ 4 ਵਰਕਰਾਂ ਦੀ ਮੌਤ ਹੋ ਗਈ ਤੇ 11 ਜ਼ਖ਼ਮੀ ਹੋ ਗਏ ਹਨ। ઠਹਾਦਸੇ ਵਿੱਚ ਜ਼ਖਮੀਆਂ ਵਿਚੋਂ 4 ਦੀ ਹਾਲਤ …
Read More »ਕੌਮਾਂਤਰੀ ਸਰਹੱਦ ਤੋਂ 50 ਕਰੋੜ ਦੀ ਹੈਰੋਇਨ ਬਰਾਮਦ
ਇਕ ਤਸਕਰ ਮਾਰਿਆ ਗਿਆ ਅਤੇ ਦੂਜਾ ਹੋਇਆ ਫਰਾਰ ਫਿਰੋਜ਼ਪੁਰ/ਬਿਊਰੋ ਨਿਊਜ਼ ਨਸ਼ਾ ਤਸਕਰੀ ਲਈ ਬਣੀ ਵਿਸ਼ੇਸ਼ ਟੀਮ ਤੇ ਬੀਐਸਐਫ ਨੇ 10 ਕਿੱਲੋ ਹੈਰੋਇਨ ਜ਼ਬਤ ਕੀਤੀ ਹੈ। ਜਿੱਥੋਂ ਤਸਕਰ ਨਸ਼ੇ ਦੀ ਵੱਡੀ ਖੇਪ ਭਾਰਤ ਵਿੱਚ ਭੇਜ ਰਹੇ ਸਨ, ਉੱਥੋਂ ਪਾਕਿਸਤਾਨੀ ਫ਼ੌਜ ਦੀ ਚੌਕੀ ਸਿਰਫ 1100 ਮੀਟਰ ਦੀ ਦੂਰੀ ‘ਤੇ ਹੈ। ਇਸ ਆਪ੍ਰੇਸ਼ਨ …
Read More »ਕੈਪਟਨ ਦੇ ਖਾਸ ਸੁਰੇਸ਼ ਕੁਮਾਰ ਨੇ ਮੁੜ ਅਹੁਦਾ ਸੰਭਾਲਿਆ
ਡਿਊਟੀ ਸੰਭਾਲਣ ਤੋਂ ਪਹਿਲਾਂ ਸੁਰੇਸ਼ ਕੁਮਾਰ ਦੀ ਮੁੱਖ ਮੰਤਰੀ ਨਾਲ ਹੋਈ ਡੇਢ ਘੰਟਾ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਾਸ-ਮ-ਖਾਸ ਚੀਫ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਕੁਝ ਦਿਨਾਂ ਦੀ ਜਕੋ-ਤੱਕੀ ઠਬਾਅਦ ਆਪਣੇ ਅਹੁਦੇ ਦਾ ਕੰਮ ਕਾਜ ਸੰਭਾਲ ਲਿਆ। ਮੁੱਖ ਮੰਤਰੀ ਅਤੇ ਉਨ੍ਹਾਂ ਦੇ ਕੁਝ ਵਜ਼ਾਰਤੀ …
Read More »ਅੰਮ੍ਰਿਤਸਰ ਤੋਂ ਬਰਮਿੰਘਮ ਲਈ ਸਿੱਧੀ ਫਲਾਈਟ ਸ਼ੁਰੂ
ਕਾਂਗਰਸ ਅਤੇ ਭਾਜਪਾ ਵਾਲੇ ਇਸ ਨੂੰ ਦੱਸ ਰਹੇ ਹਨ ਆਪੋ-ਆਪਣੀ ਪ੍ਰਾਪਤੀ ਅੰਮ੍ਰਿਤਸਰ/ਬਿਊਰੋ ਨਿਊਜ਼ ਪਿਛਲੇ ਕਈ ਸਾਲਾਂ ਤੋਂ ਬੰਦ ਪਈ ਅੰਮ੍ਰਿਤਸਰ ਤੋਂ ਬਰਮਿੰਘਮ ਲਈ ਸਿੱਧੀ ਫਲਾਈਟ ਦੀ ਅੱਜ ਤੋਂ ਸ਼ੁਰੂਆਤ ਕਰ ਦਿਤੀ ਗਈ ਹੈ।ਬੇਸ਼ਕ ਫਲਾਈਟ ਦੀ ਸ਼ੁਰੂਆਤ ਹੋ ਗਈ ਹੈ ਪਰ ਇਸ ਕੰਮ ਨੂੰ ਨੇਪਰੇ ਚਾੜ੍ਹਣ ਦਾ ਸਿਹਰਾ ਪੰਜਾਬ ਕਾਂਗਰਸ ਆਪਣੇ …
Read More »ਜਸਟਿਨ ਟਰੂਡੋ ਨੇ ਮੁੰਬਈ ਵਿਖੇ ਵੱਡੀਆਂ ਭਾਰਤੀ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਕੀਤੀ ਮੁਲਾਕਾਤ
ਵਪਾਰ ਨੂੰ ਲੈ ਕੇ ਹੋਇਆ ਵਿਚਾਰ ਵਟਾਂਦਰਾ ਮੁੰਬਈ/ਬਿਊਰੋ ਨਿਊਜ਼ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੱਜ ਮੁੰਬਈ ਵਿਖੇ ਪ੍ਰਸਿੱਧ ਭਾਰਤੀ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਮੁਲਾਕਾਤ ਕੀਤੀ। ਟਰੂਡੋ ਨੇ ਇਸ ਮੌਕੇ ਟਾਟਾ ਸੰਨਜ਼ ਦੇ ਚੇਅਰਮੈਨ ਨਟਰਾਜਨ ਚੰਦਰਸੇਕਰਨ, ਇੰਨਫੋਇਸਸ ਦੇ ਮੁੱਖ ਕਾਰਜਕਾਰੀ ਅਫ਼ਸਰ ਸਲਿਲ ਪਾਰੇਖ, ਮਹਿੰਦਰਾ ਗਰੁੱਪ ਦੇ ਚੇਅਰਮੈਨ ਅਨੰਦ ਜੀ ਮਹਿੰਦਰਾ …
Read More »ਨਵੀਂ ਦਿੱਲੀ ‘ਚ ਚੀਫ ਸੈਕਟਰੀ ਨੂੰ ਥੱਪੜ ਮਾਰਨ ਦਾ ਮਾਮਲਾ
ਗ੍ਰਹਿ ਮੰਤਰਾਲੇ ਨੇ ਐਲ ਜੀ ਤੋਂ ਮੰਗੀ ਰਿਪੋਰਟ ਆਮ ਆਦਮੀ ਪਾਰਟੀ ਦੇ ਵਿਧਾਇਕਾਂ ‘ਤੇ ਕਾਰਵਾਈ ਦੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਵਿਧਾਇਕਾਂ ‘ਤੇ ਦਿੱਲੀ ਦੇ ਚੀਫ ਸੈਕਟਰੀ ਅੰਸ਼ੂ ਪ੍ਰਕਾਸ਼ ਨੂੰ ਥੱਪੜ ਮਾਰਨ ਅਤੇ ਬਦਸਲੂਕੀ ਦਾ ਆਰੋਪ ਲੱਗਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਸੋਮਵਾਰ ਰਾਤ …
Read More »