ਸਿੱਖ ਇਤਿਹਾਸ ਬਾਰੇ ਜਾਣਕਾਰੀ ਕੀਤੀ ਹਾਸਲ ਅੰਮ੍ਰਿਤਸਰ : ਵੱਖ-ਵੱਖ ਦੇਸ਼ਾਂ ਦੇ ਫ਼ੌਜੀ ਅਧਿਕਾਰੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਸਿੱਖ ਇਤਿਹਾਸ ਤੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਿਆਂ ਦੇ ਪ੍ਰਬੰਧਾਂ ਦੀ ਵਿਵਸਥਾ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਇਨ੍ਹਾਂ ਫ਼ੌਜੀ ਅਧਿਕਾਰੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਇਨ੍ਹਾਂ ਫ਼ੌਜੀ …
Read More »Yearly Archives: 2018
ਨਵਜੋਤ ਸਿੱਧੂ ਨੇ ਅੰਮ੍ਰਿਤਸਰ ‘ਚ ਸਫਾਈ ਮੁਹਿੰਮ ਦੀ ਕੀਤੀ ਸ਼ੁਰੂਆਤ
ਕਿਹਾ, ਸਫਾਈ ਮੁਹਿੰਮ ਦਾ ਮਕਸਦ ਲੋਕਾਂ ਵਿਚ ਜਾਗਰੂਕਤਾ ਲਿਆਉਣਾ ਅੰਮ੍ਰਿਤਸਰ : ਪੰਜਾਬ ਦੇ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਤੇ ਕੌਂਸਲਰਾਂ ਨਾਲ ਮਿਲ ਕੇ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਸਿੱਧੂ ਨੇ ਹੱਥ ਵਿਚ ਝਾੜੂ ਫੜ ਕੇ ਜਿੱਥੇ ਸੜਕਾਂ ਨੂੰ ਸਾਫ ਕੀਤਾ ਉੱਥੇ ਉਨ੍ਹਾਂ …
Read More »ਅਟਾਰੀ ਦੇ ਬਹਾਦਰ ਵਿਦਿਆਰਥੀ ਕਰਨਬੀਰ ਸਿੰਘ ਦੇ ਘਰ ਪਹੁੰਚੇ ਸਿੱਧੂ
ਆਪਣੀ ਜੇਬ੍ਹ ਵਿਚੋਂ ਦਿੱਤਾ ਇਕ ਲੱਖ ਰੁਪਏ ਦਾ ਇਨਾਮ ਅੰਮ੍ਰਿਤਸਰ : ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅਟਾਰੀ ਦੇ ਬਹਾਦਰ ਵਿਦਿਆਰਥੀ ਕਰਨਬੀਰ ਸਿੰਘ ਨੂੰ ਆਪਣੀ ਜੇਬ ਵਿੱਚੋਂ ਇੱਕ ਲੱਖ ਰੁਪਏ ਇਨਾਮ ਵਜੋਂ ਦਿੱਤੇ। ਕਰਨਬੀਰ ਨੇ 2016 ਵਿੱਚ ਅਟਾਰੀ ਦੇ ਸਰਹੱਦੀ ਪਿੰਡ ਮੁਹਾਵਾ ਵਿੱਚ ਡਿਫੈਂਸ ਡਰੇਨ ਵਿੱਚ ਡਿੱਗੀ ਸਕੂਲ …
Read More »ਮੁੱਖ ਸੂਚਨਾ ਕਮਿਸ਼ਨਰ ਨੇ ਪ੍ਰਧਾਨ ਮੰਤਰੀ ਦਫਤਰ ਨੂੰ ਦਿੱਤਾ ਨਿਰਦੇਸ਼
ਮੋਦੀ ਨਾਲ ਵਿਦੇਸ਼ ਫੇਰੀਆਂ ‘ਤੇ ਜਾਣ ਵਾਲਿਆਂ ਦੇ ਨਾਂ ਜਨਤਕ ਕੀਤੇ ਜਾਣ ਨਵੀਂ ਦਿੱਲੀ : ਮੁੱਖ ਸੂਚਨਾ ਕਮਿਸ਼ਨਰ ਆਰ ਕੇ ਮਾਥੁਰ ਨੇ ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਨੂੰ ਨਿਰਦੇਸ਼ ਦਿੱਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵਿਦੇਸ਼ ਫੇਰੀਆਂ ਉਤੇ ਜਾਣ ਵਾਲੇ ਵਫ਼ਦ ਮੈਂਬਰਾਂ ਦੇ ਨਾਂ ਨਸ਼ਰ ਕੀਤੇ ਜਾਣੇ ਚਾਹੀਦੇ ਹਨ। …
Read More »ਜਗਮੀਤ ਸਿੰਘ ਬਰਾੜ ਨੇ ਤ੍ਰਿਣਮੂਲ ਕਾਂਗਰਸ ਤੋਂ ਦਿੱਤਾ ਅਸਤੀਫਾ
ਨਵੀਂ ਦਿੱਲੀ : ਫਰੀਦਕੋਟ ਤੋਂ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ ਤ੍ਰਿਣਮੂਲ ਕਾਂਗਰਸ (ਟੀਐਮਸੀ) ਦੀ ਪੰਜਾਬ ਇਕਾਈ ਦੇ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਪਾਰਟੀ ਮੁਖੀ ਮਮਤਾ ਬੈਨਰਜੀ ਨੂੰ ਉਨ੍ਹਾਂ ਦੀ ਕੋਲਕਾਤਾ ਰਿਹਾਇਸ਼ ‘ਤੇ ਅਸਤੀਫ਼ੇ ਵਾਲਾ ਪੱਤਰ ਸੌਂਪਿਆ। ਉਨ੍ਹਾਂ ਕਿਹਾ ਕਿ …
Read More »1857 ਰਾਸ਼ਟਰੀ ਵਿਦਰੋਹ ਲਹਿਰ ਦੇ ਸੈਨਿਕਾਂ ਨੂੰ ਦਫਨਾਇਆ ਗਿਆ
282 ਮਨੁੱਖੀ ਪਿੰਜਰਾਂ ਤੋਂ ਬਾਅਦ ਸ਼ਹੀਦੀ ਖੂਹ ‘ਚੋਂ ਨਿਕਲ ਰਹੇ ਮਿੱਟੀ ਦੇ ਬਰਤਨ 2015 ‘ਚ ਖੂਹ ‘ਚੋਂ ਨਿਕਲੇ ਸਨ 282 ਮਨੁੱਖੀ ਪਿੰਜਰ, ਦੋਬਾਰਾ ਖੁਦਾਈ ਸ਼ੁਰੂ ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਨਾਲ ਲਗਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਸੈਕਟਰ ‘ਚ ਸਥਿਤ 1857 ਦਾ ਸ਼ਹੀਦੀ ਖੂਹ ਇਕ ਵਾਰ ਫਿਰ ਚਰਚਾ ‘ਚ ਹੈ। 1857 ‘ਚ …
Read More »ਟੋਰਾਂਟੋ ਭਾਰਤੀ ਕੌਂਸਲੇਟ ‘ਚ ਮਨਾਇਆ ਗਿਆ ਗਣਤੰਤਰ ਦਿਵਸ
ਭਾਰੀ ਠੰਡ ਦੇ ਬਾਵਜੂਦ ਵੱਡੀ ਗਿਣਤੀ ‘ਚ ਲੋਕਾਂ ਨੇ ਕੀਤੀ ਸ਼ਿਰਕਤ ਟੋਰਾਂਟੋ/ਕੰਵਲਜੀਤ ਸਿੰਘ ਕੰਵਲ : ਟੋਰਾਂਟੋ ਸਥਿੱਤ ਭਾਰਤੀ ਕੌਂਸਲੇਟ ਜਨਰਲ ਦੇ ਆਫਿਸ ਵਿੱਚ ਭਾਰਤ ਦੇ ਗਣਤੰਤਰ ਦਿਵਸ ‘ਤੇ ਹੋਏ ਇਕ ਪ੍ਰਭਾਵਸ਼ਾਲੀ ਸਮਾਗਮ ਵਿੱਚ ਝੰਡਾ ਝੁਲਾਉਣ ਦੀ ਰਸਮ ਕੌਂਸਲੇਟ ਜਨਰਲ ਦਿਨੇਸ਼ ਭਾਟੀਆ ਅਤੇ ਉਹਨਾਂ ਦੀ ਪਤਨੀઠ ਨੇ ਨਿਭਾਈ । ਇਸ ਮੌਕੇ …
Read More »ਸੋਨੀਆ ਸਿੱਧੂ ਯੂਨਾਈਟਿਡ ਵੇਅ ਆਫ਼ ਪੀਲ’ਜ਼ ਲੌਂਗੈੱਸਟ ਨਾਈਟ ਪ੍ਰੋਗਰਾਮ ਵਿਚ ਹਿੱਸਾ ਲੈਣਗੇ
ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਸਾਊਥ ਦੀ ਮੈਂਬਰ ਪਾਰਲੀਮੈਂਟ ਮੈਂਬਰ ਸੋਨੀਆ ਸਿੱਧੂ ਇਕ ਵਾਰ ਫਿਰ ”ਯੂਨਾਈਟਿਡ ਵੇਅ ਆਫ਼ ਪੀਲ’ਜ਼ ਲੌਂਗੈੱਸਟ ਨਾਈਟ” ਪ੍ਰੋਗਰਾਮ ਵਿਚ ਭਾਗ ਲੈਣਗੇ। ਇਹ ਈਵੈਂਟ ਹਰ ਸਾਲ ਪੀਲ ਰਿਜਨ ਵਿਚ ਕੀਤਾ ਜਾਂਦਾ ਹੈ ਜਿਸ ਵਿਚ ਇਸ ਦੇ ਵਸਨੀਕ, ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਅਤੇ ਕਮਿਊਨਿਟੀ ਦੇ ਆਗੂ ਬੇ-ਘਰੇ ਲੋਕਾਂ ਦੇ …
Read More »ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ
ਬਰੈਂਪਟਨ/ਬਿਊਰੋ ਨਿਊਜ਼ : ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ੁਭ ਦਿਹਾੜਾ ਰਾਮਗੜ੍ਹੀਆ ਸਿੱਖ ਫਾਊਂਡੇਸ਼ਨ ਆਫ ਓਨਟਾਰੀਓ ਵੱਲੋਂ 28 ਜਨਵਰੀ ਐਤਵਾਰ ਵਾਲੇ ਦਿਨ ਰਾਮਗੜ੍ਹੀਆ ਭਵਨ ਵਿਖੇ ਬਹੁਤ ਹੀ ਸ਼ਰਧਾ ਪੂਰਵਕ ਮਨਾਇਆ ਗਿਆ ! ਇਸ ਸਮੇਂ ਫਾਊਂਡੇਸ਼ਨ ਦੇ ਹਫ਼ਤਾਵਾਰੀ ਪ੍ਰੋਗਰਾਮ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ …
Read More »ਪੰਜਾਬ ਚੈਰਿਟੀ ਫ਼ਾਊਂਡੇਸ਼ਨ ਟੋਰਾਂਟੋ ਵੱਲੋਂ ਬੱਚਿਆਂ ਦੇ ਪੰਜਾਬੀ ਭਾਸ਼ਣ ਮੁਕਾਬਲੇ 8 ਅਪ੍ਰੈਲ ਨੂੰ ਕਰਵਾਏ ਜਾਣਗੇ
ਭਰੈਂਪਟਨ/ਡਾ.ਝੰਡ : ‘ਪੰਜਾਬ ਚੈਰਿਟੀ ਫ਼ਾਊਡੇਸ਼ਨ ਟੋਰਾਂਟੋ’ ਨਾਲ ਪੂਰੀ ਤਰ੍ਹਾਂ ਜੁੜੇ ਹੋਏ ਬਰੈਂਪਟਨ ਦੇ ਸਕੂਲਾਂ ਵਿਚ ਪਿਛਲੇ ਕਈ ਸਾਲਾਂ ਤੋਂ ਬੱਚਿਆਂ ਨੂੰ ਪੀਲ ਡਿਸਟ੍ਰਿਕਟ ਸਕੂਲ ਬੋਰਡ ਵੱਲੋਂ ਵੱਖ-ਵੱਖ ਪੱਧਰ ‘ਤੇ ਨਿਰਧਾਰਿਤ ਕੀਤੇ ਗਏ ਸਿਲੇਬਸ ਅਨੁਸਾਰ ਪੰਜਾਬੀ ਪੜ੍ਹਾ ਰਹੇ ਅਧਿਆਪਕਾਂ ਗੁਰਨਾਮ ਸਿੰਘ ਢਿੱਲੋਂ ਅਤੇ ਗੁਰਜੀਤ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹਰ ਸਾਲ …
Read More »