Breaking News
Home / 2018 (page 468)

Yearly Archives: 2018

ਥਰਮਲ ਮੁਲਾਜ਼ਮਾਂ ਦੇ ਹੱਕ ‘ਚ ਆਇਆ ਸੰਤ ਸਮਾਜ

ਦਾਦੂਵਾਲ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਰਾਮ ਰਹੀਮ ਦਾ ਚੇਲਾ ਦੱਸਿਆ ਬਠਿੰਡਾ/ਬਿਊਰੋ ਨਿਊਜ਼ ਥਰਮਲ ਪਲਾਂਟ ਬੰਦ ਕਰਨ ਖਿਲਾਫ ਸੰਘਰਸ਼ ਕਰ ਰਹੇ ਮੁਲਾਜ਼ਮਾਂ ਦੇ ਹੱਕ ਵਿੱਚ ਸੰਤ ਸਮਾਜ ਵੀ ਡਟ ਗਿਆ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਪਹਿਲਾਂ ਹੀ ਥਰਮਲ ਮੁਲਾਜ਼ਮਾਂ ਦੀ ਹਮਾਇਤ ਕਰ ਚੁੱਕੇ …

Read More »

ਬਾਦਲਾਂ ਦੇ ਨੀਲੇ ਰਾਸ਼ਨ ਕਾਰਡਾਂ ਨੂੰ ਖਤਮ ਕਰਨ ਦੀ ਤਿਆਰੀ

ਸਕੂਲਾਂ ‘ਚ ਕੁੜੀਆਂ ਨੂੰ ਮਿਲਣ ਵਾਲੇ ਸਾਈਕਲਾਂ ‘ਤੇ ਹੁਣ ਮੁੱਖ ਮੰਤਰੀ ਦੀ ਫੋਟੋ ਨਹੀਂ ਹੋਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਕਾਲੀ ਸਰਕਾਰ ਦੌਰਾਨ ਵਿਵਾਦ ਦਾ ਵਿਸ਼ਾ ਰਹੇ ਬਾਦਲਾਂ ਦੇ ਨੀਲੇ ਰਾਸ਼ਨ ਕਾਰਡਾਂ ਨੂੰ ਖਤਮ ਕਰਨ ਜਾ ਰਹੇ ਹਨ। ਪੰਜਾਬ ਸਰਕਾਰ ਨੇ 31 ਮਾਰਚ, 2019 ਤੱਕ ਪੰਜਾਬ ਨੂੰ ਇਲੈਕਟ੍ਰੋਨਿਕ …

Read More »

ਸੁਖਪਾਲ ਖਹਿਰਾ ਖਿਲਾਫ ਜਲਾਲਾਬਾਦ ਦੇ ਵਕੀਲਾਂ ਨੇ ਖੋਲ੍ਹਿਆ ਮੋਰਚਾ

ਖਹਿਰਾ ਖਿਲਾਫ ਕੀਤੀ ਨਾਅਰੇਬਾਜ਼ੀ ਅਤੇ ਅਦਾਲਤ ਦਾ ਕੰਮ ਰੋਕਿਆ ਫਾਜ਼ਿਲਕਾ/ਬਿਊਰੋ ਨਿਊਜ਼ ‘ਆਪ’ ਆਗੂ ਸੁਖਪਾਲ ਸਿੰਘ ਖਹਿਰਾ ਖਿਲਾਫ ਜਲਾਲਾਬਾਦ ਬਾਰ ਐਸੋਸੀਏਸ਼ਨ ਨੇ ਮੋਰਚਾ ਖੋਲ੍ਹ ਦਿੱਤਾ ਹੈ। ਚੇਤੇ ਰਹੇ ਕਿ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਨਾਮ ਆਉਣ ਤੋਂ ਬਾਅਦ ਖਹਿਰਾ ਨੇ ਵਕੀਲ ਰਾਜਿੰਦਰਪਾਲ ਸਿੰਘ ਭਾਟਾ ‘ਤੇ ਸਾਜ਼ਿਸ਼ ਦੌਰਾਨ ਫਸਾਉਣ ਦੇ ਇਲਜ਼ਾਮ ਲਾਏ …

Read More »

ਚਾਰਾ ਘੋਟਾਲੇ ਦੇ ਤੀਸਰੇ ਕੇਸ ‘ਚ ਲਾਲੂ ਯਾਦਵ ਨੂੰ ਹੋਰ ਪੰਜ ਸਾਲ ਦੀ ਸਜ਼ਾ

10 ਲੱਖ ਰੁਪਏ ਜੁਰਮਾਨਾ ਵੀ ਲਗਾਇਆ ਪਟਨਾ/ਬਿਊਰੋ ਨਿਊਜ਼ ਲਾਲੂ ਪ੍ਰਸਾਦ ਯਾਦਵ ਨੂੰ ਚਾਰਾ ਘੋਟਾਲਾ ਦੇ ਤੀਸਰੇ ਕੇਸ ਵਿਚ ਦੋਸ਼ੀ ਕਰਾਰ ਦੇ ਕੇ ਪੰਜ ਸਾਲ ਦੀ ਸਜ਼ਾ ਸੁਣਾਈ ਗਈ ਹੈ। ਰਾਂਚੀ ਦੀ ਸੀਬੀਆਈ ਅਦਾਲਤ ਵਿੱਚ ਚੱਲ ਰਹੀ ਸੁਣਵਾਈ ਦੌਰਾਨ ਚਾਰਾ ਘੋਟਾਲਾ ਮਾਮਲੇ ਵਿੱਚ ਤੀਸਰੇ ਕੇਸ ਦਾ ਵੀ ਫੈਸਲਾ ਆ ਗਿਆ ਹੈ …

Read More »

ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਨੂੰ ਮਿਲੀ ਰਾਹਤ

ਹਾਈਕੋਰਟ ਨੇ ਉਪ ਚੋਣ ਦਾ ਨੋਟੀਫਿਕੇਸ਼ਨ ਜਾਰੀ ਕਰਨ ‘ਤੇ ਲਗਾਈ ਰੋਕ ਨਵੀਂ ਦਿੱਲੀ/ਬਿਊਰੋ ਨਿਊਜ਼ ਲਾਭ ਵਾਲੇ ਅਹੁਦੇ ਮਾਮਲੇ ਵਿਚ ਆਮ ਆਦਮੀ ਪਾਰਟੀ ਲਈ ਥੋੜ੍ਹੀ ਜਿਹੀ ਰਾਹਤ ਭਰੀ ਖਬਰ ਆਈ ਹੈ। ਦਿੱਲੀ ਹਾਈਕੋਰਟ ਨੇ ‘ਆਪ’ ਦੇ 20 ਵਿਧਾਇਕਾਂ ਦੀ ਅਯੋਗਤਾ ਦੇ ਫੈਸਲੇ ‘ਤੇ ਸੁਣਵਾਈ ਕਰਦੇ ਹੋਏ ਮਾਮਲੇ ਦੀ ਅਗਲੀ ਸੁਣਵਾਈ ਹੋਣ …

Read More »

ਫਿਲਮ ‘ਪਦਮਾਵਤ’ ਖਿਲਾਫ ਵਿਰੋਧ ਲਗਾਤਾਰ ਜਾਰੀ

ਭਲਕੇ 25 ਜਨਵਰੀ ਨੂੰ ਫਿਲਮ ਹੋਵੇਗੀ ਰਿਲੀਜ਼ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਪਦਮਾਵਤ’ ਖਿਲਾਫ 5 ਰਾਜਾਂ ਵਿਚ ਰਾਜਪੂਤ ਸੰਗਠਨਾਂ ਵਲੋਂ ਵਿਰੋਧ ਲਗਾਤਾਰ ਜਾਰੀ ਹੈ। ਇਹ ਫਿਲਮ ਭਲਕੇ 25 ਜਨਵਰੀ ਨੂੰ ਰਿਲੀਜ਼ ਹੋਣੀ ਹੈ। ਅੱਜ ਰਾਜਸਥਾਨ ਵਿਚ ਚਿਤੌੜਗੜ੍ਹ ਕਿਲਾ ਬੰਦ ਕਰ ਦਿੱਤਾ ਗਿਆ ਹੈ। ਗੁਜਰਾਤ ਅਤੇ ਹਰਿਆਣਾ ਵਿਚ …

Read More »

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ 17 ਫਰਵਰੀ ਨੂੰ ਭਾਰਤ ਫੇਰੀ ਲਈ ਆਉਣਗੇ

ਸ੍ਰੀ ਦਰਬਾਰ ਸਾਹਿਬ ਵਿਖੇ ਵੀ ਹੋਣਗੇ ਨਤਮਸਤਕ  ਚੰਡੀਗੜ੍ਹ/ਬਿਊਰੋ ਨਿਊਜ਼ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਗਲੇ ਮਹੀਨੇ ਫਰਵਰੀ ਵਿੱਚ ਭਾਰਤ ਦੇ ਮਹਿਮਾਨ ਹੋਣਗੇ। ਇਸ ਫੇਰੀ ਦੌਰਾਨ ਉਹ ਦਰਬਾਰ ਸਾਹਿਬ ਵੀ ਜਾਣਗੇ। ਜਾਣਕਾਰੀ ਮੁਤਾਬਕ ਟਰੂਡੋ ਮੁੰਬਈ ਅਤੇ ਅਹਿਮਦਾਬਾਦ ਵੀ ਜਾ ਰਹੇ ਹਨ। ਟਰੂਡੋ ਨਰਿੰਦਰ ਮੋਦੀ ਦੇ ਸੱਦੇ ‘ਤੇ 17 ਤੋਂ 23 …

Read More »

ਅੰਮ੍ਰਿਤਸਰ ਅਤੇ ਪਟਿਆਲਾ ‘ਚ ਬਣੇ ਨਵੇਂ ਮੇਅਰ

ਪਟਿਆਲਾ ਨਗਰ ਕੌਂਸਲ ਦੀ ਕਮਾਨ ਸੰਜੀਵ ਬਿੱਟੂ ਅਤੇ ਅੰਮ੍ਰਿਤਸਰ ਦੀ ਕਮਾਨ ਕਰਮਜੀਤ ਰਿੰਟੂ ਕੋਲ ਚੰਡੀਗੜ੍ਹ/ਬਿਊਰੋ ਨਿਊਜ਼ ਅੰਮ੍ਰਿਤਸਰ ਅਤੇ ਪਟਿਆਲਾ ਨਗਰ ਨਿਗਮ ਦੇ ਮੇਅਰ ਸਮੇਤ ਮੁੱਖ ਅਹੁਦੇਦਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪਟਿਆਲਾ ਮਿਊਂਸਪਲ ਕਾਰਪੋਰੇਸ਼ਨ ਦੀ ਕਮਾਨ ਸੰਜੀਵ ਕੁਮਾਰ ਬਿੱਟੂ ਨੂੰ ਸੌਂਪ ਦਿੱਤੀ ਗਈ ਹੈ ਜਦਕਿ ਕਰਮਜੀਤ ਰਿੰਟੂ …

Read More »

ਮੇਅਰਾਂ ਦੀ ਚੋਣ ਸਮੇਂ ਸਿੱਧੂ ਧੜਾ ਰਿਹਾ ਗੈਰਹਾਜ਼ਰ

ਕਿਹਾ, ਜਦੋਂ ਸਾਡੇ ਲੀਡਰ ਨੂੰ ਸੱਦਾ ਨਹੀਂ ਦਿੱਤਾ, ਅਸੀਂ ਕਿਉਂ ਸਹੁੰ ਚੁੱਕੀਏ ਅੰਮ੍ਰਿਤਸਰ/ਬਿਊਰੋ ਨਿਊਜ਼ ਕੈਬਨਿਟ ਮੰਤਰੀ ਨਵਜੋਤ ਸਿੱਧੂ ਵੱਲੋਂ ਮੇਅਰਾਂ ਦੀ ਚੋਣ ਬਾਰੇ ਜਾਣਕਾਰੀ ਨਾ ਹੋਣ ਦੇ ਖੁਲਾਸੇ ਮਗਰੋਂ ਅੱਜ ਉਨ੍ਹਾਂ ਦੇ ਸਮਰਥਕ ਕੌਂਸਲਰ ਵੀ ਹਾਊਸ ਦੀ ਪਹਿਲੀ ਬੈਠਕ ਵਿੱਚ ਸ਼ਾਮਲ ਨਹੀਂ ਹੋਏ। ਇਨ੍ਹਾਂ ਕੌਂਸਲਰਾਂ ਦਾ ਕਹਿਣਾ ਹੈ ਕਿ ਜੇਕਰ …

Read More »

ਕੈਪਟਨ ਅਮਰਿੰਦਰ ਅਤੇ ਨਵਜੋਤ ਸਿੱਧੂ ‘ਚ ਵਧਣਗੀਆਂ ਦੂਰੀਆਂ

ਡਿਪਟੀ ਮੁੱਖ ਮੰਤਰੀ ਦਾ ਅਹੁਦਾ ਨਵਜੋਤ ਸਿੱਧੂ ਕੋਲੋਂ ਹੁੰਦਾ ਜਾ ਰਿਹਾ ਹੈ ਦੂਰ ਚੰਡੀਗੜ੍ਹ/ਬਿਊਰੋ ਨਿਊਜ਼ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਨਰਾਜ਼ਗੀ ਦੀ ਹਰ ਪਾਸੇ ਚਰਚਾ ਹੈ। ਕਾਂਗਰਸ ਦੇ ਵਿਧਾਇਕ ਵੀ ਇਸ ਗੱਲ ਦਾ ਬੁਰਾ ਮਨਾ ਰਹੇ ਹਨ ਕਿ ਅੰਮ੍ਰਿਤਸਰ ਦੇ ਮੇਅਰ ਦੀ ਚੋਣ ਦੇ ਮਾਮਲੇ ਵਿਚ ਨਵਜੋਤ …

Read More »