31 ਜਨਵਰੀ ਤੱਕ ਕਾਰਵਾਈ ਮੁਕੰਮਲ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਆਧਾਰ ਨਾਲ ਨਾ ਜੋੜਨ ਵਾਲੇ ਪ੍ਰਾਈਵੇਟ ਸਕੂਲਾਂ ਦੀ ਮਾਨਤਾ ਰੱਦ ਕਰਵਾਉਣ ਦੀ ਚਿਤਾਵਨੀ ਦਿੱਤੀ ਹੈ। ਸਕੂਲ ਸਿੱਖਿਆ ਪੰਜਾਬ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਰਾਜ ਦੇ ਸਮੂਹ ਸੈਕੰਡਰੀ ਅਤੇ ਐਲੀਮੈਂਟਰੀ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਇਸ …
Read More »Yearly Archives: 2018
ਫ਼ੌਜ ਲਈ ਭਰਤੀ ਦੀ ਦੌੜ ਵਿਚ ਪੰਜਾਬ ਦੇ ਨੌਜਵਾਨ ਹੋਏ ਠੁੱਸ
ਫੌਜ ਦੀ ਭਰਤੀ ‘ਚ ਦੌੜ ਨਹੀਂ ਸਕਿਆ ਇਕ ਵੀ ਪੰਜਾਬੀ ਨੌਜਵਾਨ ਜਲੰਧਰ ਛਾਉਣੀ/ਬਿਊਰੋ ਨਿਊਜ਼ : ਨਸ਼ਾ ਤੇ ਖੇਤਾਂ ਵਿਚ ਲਗਾਤਾਰ ਮਿਲਾਏ ਜਾ ਰਹੇ ਕੀਟਨਾਸ਼ਕ ਨਾਲ ਕਮਜ਼ੋਰ ਹੁੰਦੇ ਪੰਜਾਬ ਦੇ ਨੌਜਵਾਨਾਂ ਦਾ ਸਰੀਰਕ ਬਲ ਦਾ ਮਾੜਾ ਨਤੀਜਾ ਪੰਜਾਬ ਪੁਲਿਸ ਤੋਂ ਬਾਅਦ ਹੁਣ ਫੌਜ ਦੀ ਭਰਤੀ ਵਿਚ ਦੇਖਣ ਨੂੰ ਮਿਲਿਆ। ਫੌਜ ਵਿਚ …
Read More »ਤ੍ਰਿਪਤ ਰਾਜਿੰਦਰ ਬਾਜਵਾ ਪੰਚਾਇਤਾਂ ਕੋਲੋਂ ਕੰਮ ਲੈਣ ‘ਚ ਨਾਕਾਮ
ਅਕਾਲੀ-ਭਾਜਪਾ ਪੱਖੀ ਪੰਚਾਇਤਾਂ ਨਹੀਂ ਦੇ ਰਹੀਆਂ ਸਹਿਯੋਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਦਿਹਾਤੀ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਪੰਚਾਇਤਾਂ ਦੀਆਂ ਮਨਮਾਨੀਆਂ ਮੂਹਰੇ ਲਾਚਾਰ ਹਨ। ਕੈਪਟਨ ਸਰਕਾਰ ਦਾ ਦਸ ਮਹੀਨੇ ਦਾ ਕਾਰਜਕਾਲ ਪੂਰਾ ਹੋਣ ਤੱਕ ਵੀ ਬਾਜਵਾ ਪੰਚਾਇਤਾਂ ਤੋਂ ਕਾਨੂੰਨ ਮੁਤਾਬਕ ਕੰਮ ਲੈਣ ਵਿਚ ਨਾਕਾਮ ਰਹੇ ਹਨ। ਆਪਣੀ …
Read More »ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ‘ਯੁਵਾ ਸ਼ਕਤੀ ਦਿਵਸ’ ਵਜੋਂ ਮਨਾਇਆ ਜਾਵੇਗਾ : ਸਿੱਧੂ
ਕੈਪਟਨ ਅਮਰਿੰਦਰ 23 ਮਾਰਚ ਨੂੰ ਮਿਊਜ਼ੀਅਮ ਨੂੰ ਕਰਨਗੇ ਲੋਕ ਅਰਪਣ ਬੰਗਾ/ਬਿਊਰੋ ਨਿਊਜ਼ : ਖਟਕੜ ਕਲਾਂ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਮਿਊਜ਼ੀਅਮ ਦੇ ਵਿਸਤਾਰ ਕਾਰਜਾਂ ਦਾ ਜਾਇਜ਼ਾ ਲੈਣ ਪੁੱਜੇ ਸੱਭਿਆਚਾਰਕ ਮਾਮਲੇ, ਸੈਰ ਸਪਾਟਾ ਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇੱਥੇ ਆਖਿਆ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ …
Read More »‘ਆਪ’ ਵਲੋਂ ਕਾਂਗਰਸ ਪਾਰਟੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ
ਮਾਨਸਾ : ਕੈਪਟਨ ਸਰਕਾਰ ਵਲੋਂ ਢਾਈ ਏਕੜ ਦੀ ਜ਼ਮੀਨ ਵਾਲੇ ਕਿਸਾਨਾਂ ਦਾ ਕਰਜ਼ਾ ਮੁਆਫ ਕੀਤੇ ਜਾਣ ਦੀ ਕਵਾਇਦ ਸ਼ੁਰੂ ਕੀਤੀ ਜਾ ਰਹੀ ਹੈ। ਦੂਜੇ ਪਾਸੇ ਮਾਨਸਾ ਵਿਚ ਹੀ ਆਮ ਆਦਮੀ ਪਾਰਟੀ ਵਲੋਂ ਕੈਪਟਨ ਅਮਰਿੰਦਰ ਦੀ ਸਰਕਾਰ ਨੂੰ ਇਸ ਮੌਕੇ ਘੇਰਿਆ ਗਿਆ। ‘ਆਪ’ ਆਗੂਆਂ ਨੇ ਕਾਂਗਰਸ ਸਰਕਾਰ ‘ਤੇ ਦੋਸ਼ ਲਗਾਇਆ ਹੈ …
Read More »ਕੈਪਟਨ ਵਲੋਂ ਕਰਜ਼ਾ ਮੁਆਫੀ ਦੀ ਮਾਨਸਾ ਤੋਂ ਸ਼ੁਰੂਆਤ
ਪੰਜਾਬ ਸਰਕਾਰ ਵਲੋਂ ਪਹਿਲੇ ਗੇੜ ਵਿਚ 47000 ਕਿਸਾਨਾਂ ਨੂੰ ਰਾਹਤ ਦੇਣ ਦਾ ਵਾਅਦਾ ਮਾਨਸਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਮਾਨਸਾ ਤੋਂ ਢਾਈ ਏਕੜ ਜ਼ਮੀਨਾਂ ਦੇ ਮਾਲਕ ਕਰਜ਼ਦਾਰ ਕਿਸਾਨਾਂ ઠਦੇ ਕਰਜ਼ੇ ਦੀ ਮੁਆਫੀ ਦੀ ਸ਼ੁਰੂਆਤ ਕੀਤੀ। ਇਸ ਸਬੰਧੀ ਸੂਬਾ ਪੱਧਰੀ ਸਮਾਗਮ ਵਿੱਚ ਪੰਜ ਜ਼ਿਲ੍ਹਿਆਂ …
Read More »ਵਿਕਾਸ ਬਰਾਲਾ ਨੂੰ ਮਿਲੀ ਜ਼ਮਾਨਤ
ਚੰਡੀਗੜ੍ਹ : ਹਰਿਆਣਾ ਦੇ ਭਾਜਪਾ ਪ੍ਰਧਾਨ ਸੁਭਾਸ਼ ਬਰਾਲਾ ਦੇ ਪੁੱਤਰ ਵਿਕਾਸ ਬਰਾਲਾ ਨੂੰ ਅੱਜ ਲੰਮੇ ਇੰਤਜ਼ਾਰ ਤੋਂ ਬਾਅਦ ਜ਼ਮਾਨਤ ਮਿਲ ਗਈ ਹੈ। ਵਿਕਾਸ ‘ਤੇ ਹਰਿਆਣਾ ਦੇ ਆਈ.ਏ.ਐੱਸ. ਅਧਿਕਾਰੀ ਦੀ ਧੀ ਵਰਣਿਕਾ ਕੁੰਡੂ ਨਾਲ ਛੇੜਛਾੜ ਕਰਨ ਦੇ ਇਲਜ਼ਾਮ ਹਨ। ਵਿਕਾਸ ਪਿਛਲੇ 5 ਮਹੀਨਿਆਂ ਤੋਂ ਪੁਲਿਸ ਹਿਰਾਸਤ ਵਿੱਚ ਸੀ। ਜ਼ਮਾਨਤ ਦੇਣ ਸਮੇਂઠਅਦਾਲਤ …
Read More »ਹਨੀਪ੍ਰੀਤ ਨੇ ਪਰਿਵਾਰਨੂੰ ਦਿੱਤਾ ਭਰੋਸਾ
ਕਿਹਾ, ਮੈਂ ਛੇਤੀ ਹੀ ਜੇਲ੍ਹ ਤੋਂ ਬਾਹਰ ਆਵਾਂਗੀ ਚੰਡੀਗੜ੍ਹ : ਪੰਚਕੂਲਾ ਅਦਾਲਤ ਵਿਚ ਪੇਸ਼ੀ ‘ਤੇ ਆਈ ਹਨੀਪ੍ਰੀਤ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਹ ਛੇਤੀ ਹੀ ਜੇਲ੍ਹ ਤੋਂ ਬਾਹਰ ਆ ਜਾਵੇਗੀ। ਹਨੀਪ੍ਰੀਤ ਵਿਰੁੱਧ ਅਦਾਲਤ ਵਿੱਚ ਅੱਜ ਦੋਸ਼ ਤੈਅ ਕੀਤੇ ਜਾਣੇ ਸਨ ਪਰ ਹਨੀਪ੍ਰੀਤ ਨੂੰ ਆਰਜ਼ੀ ਰਾਹਤ ਮਿਲ ਗਈ। …
Read More »ਮੀਕਾ ਵਲੋਂ ਸ਼ਬਦ ਕੀਰਤਨ ਗਾਇਨ ਕਰਨ ਦੇ ਮਾਮਲੇ ਨੂੰ ਜਥੇਦਾਰ ਨੇ ਦੱਸਿਆ ਗਲਤ
ਕਿਹਾ, ਮੈਨੂੰ ਇਸ ਬਾਰੇ ਪਤਾ ਹੀ ਨਹੀਂ ਸੀ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਬਾਲੀਵੁੱਡ ਗਾਇਕ ਮੀਕਾ ਵੱਲੋਂ ਸ਼ਬਦ ਕੀਰਤਨ ਗਾਇਨ ਕਰਨ ਦੇ ਮਾਮਲੇ ਨੂੰ ਗਲਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮੁੰਬਈ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਬਾਰੇ ਸਮਾਗਮ ਵਿੱਚ …
Read More »ਰਵੀ ਸਿੱਧੂ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਦੋਸ਼ੀ ਕਰਾਰ, ਸਜ਼ਾ 15 ਨੂੰ
ਮੁਹਾਲੀ/ਬਿਊਰੋ ਨਿਊਜ਼ : ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਕਰੀਬ 15 ਸਾਲ ਪੁਰਾਣੇ ਬਹੁ-ਚਰਚਿਤ ਭ੍ਰਿਸ਼ਟਾਚਾਰ (ਪੈਸੇ ਲੈ ਕੇ ਗਜ਼ਟਿਡ ਅਧਿਕਾਰੀਆਂ ਨੂੰ ਨੌਕਰੀ ਦੇਣ) ਦੇ ਮਾਮਲੇ ਦਾ ਨਿਬੇੜਾ ਕਰਦਿਆਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਸਾਬਕਾ ਚੇਅਰਮੈਨ ਰਵਿੰਦਰਪਾਲ ਸਿੰਘ ਸਿੱਧੂ ਉਰਫ਼ ਰਵੀ ਸਿੱਧੂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਉਸ ਨੂੰ 15 ਜਨਵਰੀ ਨੂੰ …
Read More »