Breaking News
Home / 2018 (page 486)

Yearly Archives: 2018

ਹੁਣ ਆਧਾਰ ਨੰਬਰ ਦੀ ਥਾਂ ‘ਤੇ ਵਰਚੂਅਲ ਆਈਡੀ ਨਾਲ ਹੀ ਚੱਲ ਜਾਵੇਗਾ ਕੰਮ

ਨਵੀਂ ਦਿੱਲੀ : ਆਧਾਰ ਕਾਰਡ ਦੀ ਸੁਰੱਖਿਆ ਨੂੰ ਲੈ ਕੇ ਉਠ ਰਹੇ ਸਵਾਲਾਂ ਨੂੰ ਦੇਖਦੇ ਹੋਏ ਇਸ ਵਿਚ ਕੁਝ ਵੱਡੇ ਬਦਲਾਅ ਕੀਤੇ ਜਾ ਰਹੇ ਹਨ। ਆਧਾਰ ਕਾਰਡ ਅਤੇ ਇਸਦੀ ਵਰਤੋਂ ਨੂੰ ਲੈ ਕੇ ਯੂਨੀਕ ਆਈਡੈਂਟਿਫਿਕੇਸ਼ਨ ਅਥਾਰਟੀ ਆਫ ਇੰਡੀਆ (ਯੂਆਈਡੀਏਆਈ) ਢਾਂਚਾਗਤ ਬਦਲਾਅ ਕਰਨ ਜਾ ਰਿਹਾ ਹੈ। ਇਸ ਤਹਿਤ ਵਰਚੂਅਲ ਆਈਡੀ ਦੀ …

Read More »

ਕੇਂਦਰ ਵਲੋਂ ਏਅਰ ਇੰਡੀਆ ‘ਚ 49 ਫੀਸਦੀ ਐਫ.ਡੀ.ਆਈ.ਨੂੰ ਪ੍ਰਵਾਨਗੀ

ਏਅਰ ਇੰਡੀਆ ਨੂੰ ਘਾਟੇ ‘ਚੋਂ ਕੱਢਣ ਲਈ ਸਰਕਾਰ ਦੀਆਂ ਕੋਸ਼ਿਸ਼ਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਬਜਟ ਤੋਂ ਪਹਿਲਾਂ ਸਿੱਧੇ ਵਿਦੇਸ਼ੀ ਨਿਵੇਸ਼ (ਐਫਡੀਆਈ) ਵਿਚ ਵੱਡੇ ਸੁਧਾਰ ਕਰਦਿਆਂ ਸਰਕਾਰ ਨੇ ਕਰਜ਼ੇ ਵਿਚ ਡੁੱਬੀ ਏਅਰ ਇੰਡੀਆ ‘ਚ ਵਿਦੇਸ਼ੀ ਏਅਰਲਾਈਨਜ਼ ਨੂੰ 49 ਫ਼ੀਸਦੀ ਨਿਵੇਸ਼ ਦੀ ਮਨਜ਼ੂਰੀ ਦੇ ਦਿੱਤੀ। ਇਸ ਦੇ ਨਾਲ ਪਰਚੂਨ, ਉਸਾਰੀ ਅਤੇ ਬਿਜਲੀ …

Read More »

ਮਮਤਾ ਬੈਨਰਜੀ ਨਾਲ ਵਿਦੇਸ਼ ਦੌਰੇ ‘ਤੇ ਗਏ ਪੱਤਰਕਾਰਾਂ ਨੇ ਚਾਂਦੀ ਦੇ ਚਮਚ ਲੁਕੋਏ

ਸੀਸੀ ਟੀਵੀ ਕੈਮਰਿਆਂ ‘ਚ ਹੋਏ ਕੈਦ, ਭਰਨਾ ਪਿਆ ਹਰਜਾਨਾ ਕੋਲਕਾਤਾ/ਬਿਊਰੋ ਨਿਊਜ਼ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਦੌਰੇ ‘ਤੇ ਲੰਡਨ ਗਏ ਸੀਨੀਅਰ ਪੱਤਰਕਾਰਾਂ ਨੇ ਚਾਂਦੀ ਦਾ ਸਮਾਨ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਜਾਣਕਾਰੀ ਅਨੁਸਾਰ ਲੰਡਨ ਵਿਚ ਮਹਿਮਾਨਾਂ ਲਈ ਸ਼ਾਨਦਾਰ ਹੋਟਲ ਵਿਚ ਸਮਾਗਮ ਕੀਤਾ ਗਿਆ। ਖਾਣੇ ਤੋਂ …

Read More »

ਦਿੱਲੀ ਦੇ ਬਜ਼ੁਰਗ ਨਾਗਰਿਕ ਕਰਨਗੇ ਮੁਫਤ ਤੀਰਥ ਯਾਤਰਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸਰਕਾਰ ਨੇ ਰਾਜਧਾਨੀ ਦੇ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਨਾਗਰਿਕਾਂ ਨੂੰ ਮੁਫਤ ਤੀਰਥ ਯਾਤਰਾ ਕਰਵਾਉਣ ਦਾ ਫੈਸਲਾ ਲਿਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਵਿਚ ਮੰਤਰੀ ਮੰਡਲ ਦੀ ਬੈਠਕ ਵਿਚ ਲਏ ਗਏ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ …

Read More »

ਬਿਮਾਰ ਮਾਂ ਨੂੰ ਕਲਯੁੱਗੀ ਬੇਟੇ ਨੇ ਛੱਤ ਤੋਂ ਸੁੱਟ ਕੇ ਮਾਰਿਆ

ਚਾਰ ਮਹੀਨਿਆਂ ਬਾਅਦ ਸੱਚਾਈ ਆਈ ਸਾਹਮਣੇ ਰਾਜਕੋਟ/ਬਿਊਰੋ ਨਿਊਜ਼ : ਗੁਜਰਾਤ ਦੇ ਰਾਜਕੋਟ ਵਿਚ ਇਕ ਬਜ਼ੁਰਗ ਮਹਿਲਾ ਦੀ ਮੌਤ ਦੇ ਮਾਮਲੇ ਵਿਚ ਸਨਸਨੀਖੇਜ ਖ਼ੁਲਾਸਾ ਹੋਇਆ ਹੈ। ਪੁਲਿਸ ਮੁਤਾਬਿਕ ਬਰੇਨ ਹੈਮਰੇਜ ਦੀ ਸ਼ਿਕਾਰ ਸੇਵਾ ਮੁਕਤ ਟੀਚਰ ਜੈ ਸ੍ਰੀ ਬੇਨ ਨਥਵਾਨੀ ਨੂੰ ਉਸ ਦੇ ਹੀ ਬੇਟੇ ਨੇ ਚੌਥੀ ਮੰਜ਼ਲ ਤੋਂ ਥੱਲੇ ਸੁੱਟ ਕੇ …

Read More »

ਕਿਸਾਨ ਕਰਜ਼ਾ ਮੁਆਫ਼ੀ ਪ੍ਰੋਗਰਾਮ ਕਿੰਨਾ ਕੁ ਸਾਰਥਕ

ਸੁੱਚਾ ਸਿੰਘ ਗਿੱਲ (ਡਾ.) ਪੰਜਾਬ ਸਰਕਾਰ ਵਲੋਂ 7 ਜਨਵਰੀ ਤੋਂ ਮਾਨਸਾ ਤੋਂ ਪੰਜ ਜ਼ਿਲ੍ਹਿਆਂ ਦੇ ਸੀਮਾਂਤ ਤੇ ਛੋਟੇ ਕਿਸਾਨਾਂ ਲਈ ਕਰਜ਼ਾ ਮੁਆਫ਼ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰੋਗਰਾਮ ਨੂੰ ਦੋ ਪੜਾਵਾਂ ਵਿੱਚ ਲਾਗੂ ਕਰਨ ਦੀ ਯੋਜਨਾ ਬਣਾਈ ਗਈ ਹੈ। ਪਹਿਲੇ ਪੜਾਅ ਵਿੱਚ 1.60 ਲੱਖ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਸਰਟੀਫਿਕੇਟ …

Read More »

’84 ਸਿੱਖ ਕਤਲੇਆਮ ਦੇ 186 ਮਾਮਲਿਆਂ ਦੀਆਂ ਫਾਈਲਾਂ ਮੁੜ ਖੁੱਲ੍ਹਣਗੀਆਂ

ਸੁਪਰੀਮ ਕੋਰਟ ਦੀ ਹਦਾਇਤ ‘ਤੇ ਨਵੀਂ ਤਿੰਨ ਮੈਂਬਰੀ ਐਸ ਆਈ ਟੀ ਦਾ ਹੋਇਆ ਗਠਨ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਕਿਹਾ ਕਿ 1984 ਵਿੱਚ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਫ਼ੌਰੀ ਮਗਰੋਂ ਦਿੱਲੀ ਵਿੱਚ ਹੋਏ ਸਿੱਖ ਕਤਲੇਆਮ ਨਾਲ ਸਬੰਧਤ 186 ਕੇਸਾਂ ਦੀ ਜਾਂਚ ਲਈ ਨਵੇਂ ਸਿਰੇ ਤੋਂ ਤਿੰਨ …

Read More »

ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

ਦਿੱਲੀ ਕਤਲੇਆਮ ‘ਚ ਸੱਜਣ ਕੁਮਾਰ ਸੀ ਸ਼ਾਮਲ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਸਿੱਖ ਕਤਲੇਆਮ ਸਬੰਧੀ ਵੱਡਾ ਬਿਆਨ ਦੇ ਕੇ ਭਾਰਤੀ ਸਿਆਸਤ ਵਿਚ ਇਕ ਨਵੀਂ ਹਲਚਲ ਪੈਦਾ ਕਰ ਦਿੱਤੀ ਹੈ। ਕਾਂਗਰਸ ਪਾਰਟੀ ਦੇ ਵੱਡੇ ਲੀਡਰ ਤੇ ਪੰਜਾਬ ਵਿਚ ਮੁੱਖ ਮੰਤਰੀ ਦੇ ਅਹੁਦੇ ‘ਤੇ ਬੈਠੇ ਅਮਰਿੰਦਰ …

Read More »

ਜਦੋਂ ਜਥੇਦਾਰ ਆਪਣੀ ਵਾਰੀ ਗੁਰ ਮਰਿਆਦਾ ਤੇ ਆਪਣਾ ਹੀ ਹੁਕਮਨਾਮਾ ਭੁੱਲੇ

ਹੁਣ ਇਨ੍ਹਾਂ ਨੂੰ ਮਰਿਆਦਾ ਭੰਗ ਕਰਨ ਦੀ ਤਨਖਾਹ ਕੌਣ ਲਗਾਵੇਗਾ? ਮੁੰਬਈ/ਬਿਊਰੋ ਨਿਊਜ਼ : ਜਥੇਦਾਰ ਸਹਿਬਾਨਾਂ ਦਾ ਅੱਜ ਕੱਲ੍ਹ ਵਿਵਾਦਾਂ ਨਾਲ ਨੇੜਲਾ ਨਾਤਾ ਹੋ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਹੁਕਮਨਾਮਾ ਜਾਰੀ ਕਰਦੇ ਹਨ ਕਿ ਸੰਗਤ ਪੋਹ ਸੁਦੀ ਸੱਤਵੀਂ ਜਾਣੀ ਕਿ 25 ਦਸੰਬਰ ਨੂੰ ਦਸਵੇਂ ਪਾਤਸ਼ਾਹ …

Read More »

ਕੈਨੇਡਾ ਤੇ ਬਰਤਾਨੀਆ ਤੋਂ ਬਾਅਦ ਅਮਰੀਕਾ ਦੇ ਗੁਰਦੁਆਰਿਆਂ ‘ਚ ਭਾਰਤੀ ਅਧਿਕਾਰੀਆਂ ਦੇ ਬੋਲਣ ਅਤੇ ਦਖਲ ਦੇਣ ‘ਤੇ ਰੋਕ

ਵਾਸ਼ਿੰਗਟਨ/ਬਿਊਰੋ ਨਿਊਜ਼ ਕੈਨੇਡਾ ਤੇ ਬਰਤਾਨੀਆ ਤੋਂ ਬਾਅਦ ਅਮਰੀਕਾ ਦੇ ਗੁਰਦੁਆਰਿਆਂ ਵਿੱਚ ਵੀ ਭਾਰਤ ਸਰਕਾਰ ਦੇ ਨੁਮਾਇੰਦਿਆਂ ਦੇ ਦਾਖ਼ਲੇ ‘ਤੇ ਰੋਕ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਫੈਸਲਾ ਅਮਰੀਕਾ ਦੇ 96 ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਤੇ ਪੰਥਕ ਜਥੇਬੰਦੀਆਂ ਦੀ ਸਾਂਝੀ ਕਮੇਟੀ ‘ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ’ ਅਤੇ ਅਮਰੀਕਨ ਸਿੱਖ ਗੁਰਦੁਆਰਾ …

Read More »